ਪੜਚੋਲ ਕਰੋ

Economy Class 'ਚ ਸਫਰ ਕਰਦੇ ਨਜ਼ਰ ਆਏ ਵਿਰਾਟ ਕੋਹਲੀ, ਵੀਡੀਓ ਹੋਇਆ ਵਾਇਰਲ

World Cup 2023: ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ ਵਿਰਾਟ ਕੋਹਲੀ ਨੇ ਹਾਲ ਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਆਪਣਾ 49ਵਾਂ ਸੈਂਕੜਾ ਲਗਾਇਆ। ਇਸ ਤੋਂ ਬਾਅਦ ਕੋਹਲੀ ਨੂੰ ਫਲਾਈਟ 'ਚ ਦੇਖਿਆ ਗਿਆ।

World Cup 2023 Virat Kohli: ਭਾਰਤੀ ਕ੍ਰਿਕਟ ਟੀਮ ਦੇ ਦਿੱਗਜ ਖਿਡਾਰੀ ਵਿਰਾਟ ਕੋਹਲੀ ਨੇ ਹਾਲ ਹੀ ਵਿੱਚ ਆਪਣਾ 49ਵਾਂ ਵਨਡੇ ਸੈਂਕੜਾ ਲਗਾ ਕੇ ਇਤਿਹਾਸ ਰਚ ਦਿੱਤਾ ਹੈ। ਵਨਡੇ ਫਾਰਮੈਟ ਵਿੱਚ ਸਭ ਤੋਂ ਵੱਧ ਸੈਂਕੜੇ ਲਗਾਉਣ ਦੇ ਮਾਮਲੇ ਵਿੱਚ ਕੋਹਲੀ ਨੇ ਸਚਿਨ ਤੇਂਦੁਲਕਰ ਦੀ ਬਰਾਬਰੀ ਕਰ ਲਈ ਹੈ। ਕੋਹਲੀ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਉਹ ਘਰੇਲੂ ਫਲਾਈਟ 'ਚ ਸਫਰ ਕਰਦੇ ਨਜ਼ਰ ਆ ਰਹੇ ਹਨ। ਕੋਹਲੀ ਦੀ ਇਸ ਸਾਦਗੀ ਨੂੰ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ। ਉਨ੍ਹਾਂ ਦੇ ਕਈ ਵੀਡੀਓਜ਼ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੇ ਗਏ ਹਨ।

ਦਰਅਸਲ, ਐਕਸ (ਟਵਿਟਰ) 'ਤੇ ਕੋਹਲੀ ਦਾ ਇੱਕ ਵੀਡੀਓ ਸ਼ੇਅਰ ਕੀਤਾ ਗਿਆ ਹੈ। ਇਸ 'ਚ ਉਹ ਫਲਾਈਟ 'ਚ ਬੈਠੇ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ 'ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਸ ਨੇ ਇਕਨਾਮੀ ਕਲਾਸ 'ਚ ਯਾਤਰਾ ਕੀਤੀ। ਵਨ ਇੰਡੀਆ ਨਿਊਜ਼ ਵੈੱਬਸਾਈਟ 'ਤੇ ਪ੍ਰਕਾਸ਼ਿਤ ਖਬਰ ਮੁਤਾਬਕ, ਕੋਹਲੀ ਭਾਰਤ ਦੇ ਅਗਲੇ ਮੈਚ ਲਈ ਬੈਂਗਲੁਰੂ ਪਹੁੰਚ ਗਏ ਹਨ। ਕੋਹਲੀ ਨੇ ਬੈਂਗਲੁਰੂ ਜਾਣ ਲਈ ਘਰੇਲੂ ਫਲਾਈਟ ਦੀ ਵਰਤੋਂ ਕੀਤੀ। ਭਾਰਤ ਅਤੇ ਨੀਦਰਲੈਂਡ ਵਿਚਾਲੇ ਮੈਚ 12 ਨਵੰਬਰ ਨੂੰ ਬੈਂਗਲੁਰੂ 'ਚ ਖੇਡਿਆ ਜਾਵੇਗਾ।

ਭਾਰਤ ਅਤੇ ਨੀਦਰਲੈਂਡ ਵਿਚਾਲੇ 12 ਨਵੰਬਰ ਨੂੰ ਬੈਂਗਲੁਰੂ 'ਚ ਖੇਡਿਆ ਜਾਣ ਵਾਲਾ ਮੈਚ ਸੈਮੀਫਾਈਨਲ ਤੋਂ ਪਹਿਲਾਂ ਵਿਸ਼ਵ ਕੱਪ 2023 ਦਾ ਆਖਰੀ ਮੈਚ ਹੋਵੇਗਾ। ਇਸ ਤੋਂ ਬਾਅਦ ਪਹਿਲਾ ਅਤੇ ਦੂਜਾ ਸੈਮੀਫਾਈਨਲ ਮੈਚ 15 ਅਤੇ 16 ਨਵੰਬਰ ਨੂੰ ਖੇਡਿਆ ਜਾਵੇਗਾ। ਫਾਈਨਲ ਮੈਚ 19 ਨਵੰਬਰ ਨੂੰ ਹੋਵੇਗਾ।

ਵਿਰਾਟ ਕੋਹਲੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਦੱਖਣੀ ਅਫਰੀਕਾ ਖਿਲਾਫ ਬੱਲੇਬਾਜ਼ੀ ਕਰਦੇ ਹੋਏ ਇਤਿਹਾਸ ਰਚ ਦਿੱਤਾ। ਕੋਹਲੀ ਨੇ 121 ਗੇਂਦਾਂ ਦਾ ਸਾਹਮਣਾ ਕਰਦਿਆਂ 101 ਦੌੜਾਂ ਬਣਾਈਆਂ। ਇਹ ਉਸ ਦੇ ਵਨਡੇ ਕਰੀਅਰ ਦਾ 49ਵਾਂ ਸੈਂਕੜਾ ਸੀ। ਵਨਡੇ 'ਚ ਸਭ ਤੋਂ ਜ਼ਿਆਦਾ ਸੈਂਕੜੇ ਲਗਾਉਣ ਦਾ ਰਿਕਾਰਡ ਸਚਿਨ ਦੇ ਨਾਂ ਹੈ। ਕੋਹਲੀ ਨੇ ਉਨ੍ਹਾਂ ਦੇ ਰਿਕਾਰਡ ਦੀ ਬਰਾਬਰੀ ਕੀਤੀ। ਕੋਹਲੀ ਨੇ ਹੁਣ ਤੱਕ 289 ਵਨਡੇ ਮੈਚ ਖੇਡੇ ਹਨ। ਇਸ ਦੌਰਾਨ ਉਨ੍ਹਾਂ ਨੇ 49 ਸੈਂਕੜੇ ਅਤੇ 70 ਅਰਧ ਸੈਂਕੜੇ ਲਗਾਏ ਹਨ। ਇਸ ਦੌਰਾਨ ਕੋਹਲੀ ਦਾ ਸਰਵੋਤਮ ਸਕੋਰ 183 ਦੌੜਾਂ ਰਿਹਾ ਹੈ।

ਇਹ ਵੀ ਪੜ੍ਹੋ: ODI World Cup 2023: ਵਰਲਡ ਕੱਪ 'ਚ ਖਰਾਬ ਪ੍ਰਦਰਸ਼ਨ ਤੋਂ ਬਾਅਦ ਪੂਰਾ ਸ਼੍ਰੀਲੰਕਾ ਕ੍ਰਿਕੇਟ ਬੋਰਡ ਬਰਖਾਸਤ, ਅਰਜੁਨ ਰਣਤੁੰਗਾ ਨੇ ਸਾਂਭੀ ਕਮਾਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget