ਪੜਚੋਲ ਕਰੋ

Virat Kohli: ਵਿਰਾਟ ਕੋਹਲੀ ਦੇ ਫੈਨਜ਼ ਨੂੰ ਵੱਡਾ ਝਟਕਾ! ਤੀਜੇ ਅਤੇ ਚੌਥੇ ਟੈਸਟ 'ਚ ਵੀ ਕੱਟਿਆ ਜਾਏਗਾ ਕ੍ਰਿਕਟਰ ਦਾ ਪੱਤਾ

IND Vs ENG: ਟੀਮ ਇੰਡੀਆ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਵੀ ਇੰਗਲੈਂਡ ਖਿਲਾਫ ਤੀਜੇ ਅਤੇ ਚੌਥੇ ਟੈਸਟ ਤੋਂ ਬਾਹਰ ਹੋ ਜਾਣਗੇ। ਵਿਰਾਟ ਕੋਹਲੀ ਦੇ ਇੰਗਲੈਂਡ ਖਿਲਾਫ ਖੇਡੇ ਜਾਣ ਵਾਲੇ 5ਵੇਂ ਟੈਸਟ 'ਚ ਖੇਡਣ 'ਤੇ ਅਜੇ

IND Vs ENG: ਟੀਮ ਇੰਡੀਆ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਵੀ ਇੰਗਲੈਂਡ ਖਿਲਾਫ ਤੀਜੇ ਅਤੇ ਚੌਥੇ ਟੈਸਟ ਤੋਂ ਬਾਹਰ ਹੋ ਜਾਣਗੇ। ਵਿਰਾਟ ਕੋਹਲੀ ਦੇ ਇੰਗਲੈਂਡ ਖਿਲਾਫ ਖੇਡੇ ਜਾਣ ਵਾਲੇ 5ਵੇਂ ਟੈਸਟ 'ਚ ਖੇਡਣ 'ਤੇ ਅਜੇ ਵੀ ਸਵਾਲ ਖੜ੍ਹੇ ਹਨ। ਈਐਸਪੀਐਨ ਕ੍ਰਿਕਇੰਫੋ ਦੀ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਵਿਰਾਟ ਕੋਹਲੀ ਚੋਣ ਲਈ ਉਪਲਬਧ ਨਹੀਂ ਹਨ। ਇਸ ਤੋਂ ਪਹਿਲਾਂ ਵਿਰਾਟ ਕੋਹਲੀ ਨੇ ਨਿੱਜੀ ਕਾਰਨਾਂ ਕਰਕੇ ਇੰਗਲੈਂਡ ਖਿਲਾਫ ਖੇਡੀ ਜਾ ਰਹੀ ਸੀਰੀਜ਼ ਦੇ ਪਹਿਲੇ ਦੋ ਮੈਚਾਂ ਤੋਂ ਆਪਣਾ ਨਾਂ ਵਾਪਸ ਲੈ ਲਿਆ ਸੀ।

ਵਿਰਾਟ ਕੋਹਲੀ ਨੂੰ ਇੰਗਲੈਂਡ ਖਿਲਾਫ ਪਹਿਲੇ ਦੋ ਮੈਚਾਂ ਲਈ ਟੀਮ ਇੰਡੀਆ 'ਚ ਜਗ੍ਹਾ ਦਿੱਤੀ ਗਈ ਸੀ। ਪਰ ਸੀਰੀਜ਼ ਸ਼ੁਰੂ ਹੋਣ ਤੋਂ ਇੱਕ ਦਿਨ ਪਹਿਲਾਂ ਹੀ ਵਿਰਾਟ ਕੋਹਲੀ ਨੇ ਟੀਮ ਤੋਂ ਆਪਣਾ ਨਾਂ ਵਾਪਸ ਲੈ ਲਿਆ। ਵਿਰਾਟ ਕੋਹਲੀ ਦੇ ਟੀਮ ਤੋਂ ਬਾਹਰ ਹੋਣ ਦੇ ਕਾਰਨਾਂ ਬਾਰੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਵੱਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਬੀਸੀਸੀਆਈ ਦਾ ਕਹਿਣਾ ਹੈ ਕਿ ਵਿਰਾਟ ਕੋਹਲੀ ਨੇ ਨਿੱਜਤਾ ਦਾ ਹਵਾਲਾ ਦਿੱਤਾ ਹੈ ਅਤੇ ਉਨ੍ਹਾਂ ਦੇ ਵਿਚਾਰਾਂ ਨੂੰ ਪੂਰਾ ਧਿਆਨ ਵਿੱਚ ਰੱਖਿਆ ਜਾ ਰਿਹਾ ਹੈ। ਹਾਲਾਂਕਿ ਟੀਮ ਤੋਂ ਆਪਣਾ ਨਾਂ ਵਾਪਸ ਲੈਣ ਤੋਂ ਪਹਿਲਾਂ ਵਿਰਾਟ ਕੋਹਲੀ ਨੇ ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਅਤੇ ਕੋਚ ਰਾਹੁਲ ਦ੍ਰਾਵਿੜ ਨਾਲ ਗੱਲ ਕੀਤੀ ਸੀ। ਪਰ ਵਿਰਾਟ ਕੋਹਲੀ ਦੇ ਟੀਮ ਵਿੱਚ ਨਾ ਹੋਣ ਦਾ ਕਾਰਨ ਕਿਸੇ ਨੇ ਨਹੀਂ ਦੱਸਿਆ ਹੈ।

ਸ਼ਾਨਦਾਰ ਫਾਰਮ 'ਚ ਵਿਰਾਟ ਕੋਹਲੀ 

ਵਿਰਾਟ ਕੋਹਲੀ ਦਾ ਨਾ ਖੇਡਣਾ ਟੀਮ ਇੰਡੀਆ ਲਈ ਵੱਡਾ ਝਟਕਾ ਹੈ। ਵਿਰਾਟ ਕੋਹਲੀ ਨੇ ਹਾਲ ਹੀ ਵਿੱਚ ਹੋਏ ਵਿਸ਼ਵ ਕੱਪ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਦਾ ਰਿਕਾਰਡ ਤੋੜ ਦਿੱਤਾ ਹੈ। ਇਸ ਤੋਂ ਬਾਅਦ ਦੱਖਣੀ ਅਫਰੀਕਾ ਦੇ ਦੌਰੇ ਦੌਰਾਨ ਵੀ ਵਿਰਾਟ ਕੋਹਲੀ ਕਾਫੀ ਚੰਗੀ ਫਾਰਮ 'ਚ ਨਜ਼ਰ ਆਏ ਅਤੇ ਕਾਫੀ ਦੌੜਾਂ ਬਣਾਈਆਂ। ਫਿਲਹਾਲ ਟੀਮ ਇੰਡੀਆ ਨੂੰ ਮੱਧਕ੍ਰਮ 'ਚ ਵਿਰਾਟ ਕੋਹਲੀ ਦੀ ਕਮੀ ਹੈ। ਵਿਰਾਟ ਕੋਹਲੀ ਤੋਂ ਇਲਾਵਾ ਟੀਮ 'ਚ ਕੋਈ ਵੀ ਅਜਿਹਾ ਖਿਡਾਰੀ ਨਹੀਂ ਹੈ ਜਿਸ ਨੂੰ 100 ਟੈਸਟ ਖੇਡਣ ਦਾ ਤਜਰਬਾ ਹੋਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਜੋਸ ਬਟਲਰ ਨੇ ਇੱਕ ਵੱਡਾ ਮੀਲ ਪੱਥਰ ਹਾਸਲ ਕੀਤਾ, ਕ੍ਰਿਸ ਗੇਲ ਦਾ ਰਿਕਾਰਡ ਤੋੜਿਆ
ਜੋਸ ਬਟਲਰ ਨੇ ਇੱਕ ਵੱਡਾ ਮੀਲ ਪੱਥਰ ਹਾਸਲ ਕੀਤਾ, ਕ੍ਰਿਸ ਗੇਲ ਦਾ ਰਿਕਾਰਡ ਤੋੜਿਆ
6,6,6,6,4,4,4,4... ਵੈਭਵ ਸੂਰਿਆਵੰਸ਼ੀ ਨੇ ਪਹਿਲੀ ਅੰਤਰਰਾਸ਼ਟਰੀ ਅਰਧ ਸੈਂਕੜਾ ਲਗਾ ਕੇ ਵਿਸ਼ਵ ਰਿਕਾਰਡ ਬਣਾਇਆ; ਸਾਰਿਆਂ ਨੂੰ ਪਿੱਛੇ ਛੱਡ ਦਿੱਤਾ
6,6,6,6,4,4,4,4... ਵੈਭਵ ਸੂਰਿਆਵੰਸ਼ੀ ਨੇ ਪਹਿਲੀ ਅੰਤਰਰਾਸ਼ਟਰੀ ਅਰਧ ਸੈਂਕੜਾ ਲਗਾ ਕੇ ਵਿਸ਼ਵ ਰਿਕਾਰਡ ਬਣਾਇਆ; ਸਾਰਿਆਂ ਨੂੰ ਪਿੱਛੇ ਛੱਡ ਦਿੱਤਾ
ਅਸ਼ੋਕ ਸ਼ਰਮਾ ਕੌਣ ਹੈ? ਉਸਨੇ ZIM ਦੇ ਖਿਲਾਫ ਆਪਣਾ ਅੰਤਰਰਾਸ਼ਟਰੀ ਡੈਬਿਊ ਕੀਤਾ; ਇਸ ਡਰਾਉਣੇ ਗੇਂਦਬਾਜ਼ ਦੀ ਭਾਵੁਕ ਕਹਾਣੀ
ਅਸ਼ੋਕ ਸ਼ਰਮਾ ਕੌਣ ਹੈ? ਉਸਨੇ ZIM ਦੇ ਖਿਲਾਫ ਆਪਣਾ ਅੰਤਰਰਾਸ਼ਟਰੀ ਡੈਬਿਊ ਕੀਤਾ; ਇਸ ਡਰਾਉਣੇ ਗੇਂਦਬਾਜ਼ ਦੀ ਭਾਵੁਕ ਕਹਾਣੀ
1st T20 Series Team India Squad: ਟੀ-20 ਸੀਰੀਜ਼ ਲਈ ਟੀਮ ਇੰਡੀਆ ਦੀ ਪਲੇਇੰਗ 11? 3 ਖਿਡਾਰੀਆਂ ਨੂੰ ਮਿਲੇਗਾ ਡੈਬਿਊ ਦਾ ਮੌਕਾ, ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਟੀ-20 ਸੀਰੀਜ਼ ਲਈ ਟੀਮ ਇੰਡੀਆ ਦੀ ਪਲੇਇੰਗ 11? 3 ਖਿਡਾਰੀਆਂ ਨੂੰ ਮਿਲੇਗਾ ਡੈਬਿਊ ਦਾ ਮੌਕਾ, ਮੈਦਾਨ 'ਚ ਉਤਰਨਗੇ ਇਹ ਖਿਡਾਰੀ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget