ਪੜਚੋਲ ਕਰੋ

Virat Kohli ਦੀ ਹਾਲਤ ਬਦ ਤੋਂ ਬਦਤਰ, 2024 'ਚ ਦਰਜ ਹੋਇਆ ਸਭ ਤੋਂ ਸ਼ਰਮਨਾਕ ਰਿਕਾਰਡ, ਬੁਮਰਾਹ ਨੇ ਵੀ ਕੀਤੀ ਕੋਹਲੀ ਤੋਂ ਵਧੀਆ ਬੱਲੇਬਾਜ਼ੀ !

Border Gavaskar Trophy: ਵਿਰਾਟ ਕੋਹਲੀ ਚੰਗੀ ਫਾਰਮ ਵਿੱਚ ਨਹੀਂ ਹੈ। ਕੋਹਲੀ ਆਸਟ੍ਰੇਲੀਆ ਖ਼ਿਲਾਫ਼ ਚੱਲ ਰਹੇ ਬੀਜੀਟੀ 'ਚ ਲਗਾਤਾਰ ਘੱਟ ਦੌੜਾਂ ਬਣਾ ਰਹੇ ਹਨ। ਹਾਲ ਹੀ 'ਚ ਉਸ ਨੇ ਸਿਡਨੀ ਟੈਸਟ ਦੀ ਪਹਿਲੀ ਪਾਰੀ 'ਚ ਸਿਰਫ 17 ਦੌੜਾਂ ਬਣਾਈਆਂ ਸਨ।

Virat Kohli First Innings Test Run Average: ਭਾਰਤੀ ਕ੍ਰਿਕਟ ਟੀਮ ਇਸ ਸਮੇਂ ਸਿਡਨੀ ਵਿੱਚ ਆਸਟ੍ਰੇਲੀਆ ਦੇ ਖ਼ਿਲਾਫ਼ ਬਾਰਡਰ-ਗਾਵਸਕਰ ਟਰਾਫੀ 2024-25 ਦਾ ਆਖਰੀ ਟੈਸਟ ਖੇਡ ਰਹੀ ਹੈ। ਇਹ ਸੀਰੀਜ਼ ਪ੍ਰਸ਼ੰਸਕਾਂ ਲਈ ਨਿਰਾਸ਼ਾਜਨਕ ਰਹੀ, ਖਾਸ ਕਰਕੇ ਕਿਉਂਕਿ ਵਿਰਾਟ ਕੋਹਲੀ ਵਰਗੇ ਵੱਡੇ ਖਿਡਾਰੀ ਫਾਰਮ 'ਚ ਵਾਪਸੀ ਨਹੀਂ ਕਰ ਸਕੇ। ਕੋਹਲੀ ਦਾ ਖ਼ਰਾਬ ਪ੍ਰਦਰਸ਼ਨ ਸਿਡਨੀ ਟੈਸਟ 'ਚ ਵੀ ਦੇਖਣ ਨੂੰ ਮਿਲਿਆ। ਸਿਡਨੀ ਟੈਸਟ ਦੀ ਪਹਿਲੀ ਪਾਰੀ 'ਚ ਕੋਹਲੀ ਸਿਰਫ 17 ਦੌੜਾਂ ਬਣਾ ਕੇ ਸਕਾਟ ਬੋਲੈਂਡ ਦੀ ਗੇਂਦ 'ਤੇ ਆਊਟ ਹੋ ਗਏ।

ਵਿਰਾਟ ਕੋਹਲੀ ਦਾ ਪਿਛਲੇ ਇੱਕ ਸਾਲ ਵਿੱਚ ਪ੍ਰਦਰਸ਼ਨ ਚਿੰਤਾ ਦਾ ਵਿਸ਼ਾ ਬਣ ਗਿਆ ਹੈ। 2024 ਤੋਂ ਹੁਣ ਤੱਕ ਉਸਨੇ ਪਹਿਲੀ ਪਾਰੀ ਵਿੱਚ 5 ਮੈਚ ਖੇਡੇ ਹਨ, ਜਿਸ ਵਿੱਚ ਉਸਦੀ ਬੱਲੇਬਾਜ਼ੀ ਔਸਤ ਸਿਰਫ 7.00 ਰਹੀ ਹੈ। ਇਹ ਅੰਕੜਾ ਉਸ ਨੂੰ ਭਾਰਤ ਦੇ ਸਟਾਰ ਗੇਂਦਬਾਜ਼ ਜਸਪ੍ਰੀਤ ਬੁਮਰਾਹ ਤੋਂ ਵੀ ਪਿੱਛੇ ਛੱਡ ਦਿੰਦਾ ਹੈ।

ਭਾਰਤ ਦੇ ਸਭ ਤੋਂ ਭਰੋਸੇਮੰਦ ਬੱਲੇਬਾਜ਼ ਮੰਨੇ ਜਾਣ ਵਾਲੇ ਵਿਰਾਟ ਕੋਹਲੀ ਦੀ ਫਾਰਮ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ। ਜਸਪ੍ਰੀਤ ਬੁਮਰਾਹ ਦੀ ਔਸਤ 2024 ਤੋਂ ਕੋਹਲੀ ਤੋਂ ਵੱਧ ਹੈ। ਬੁਮਰਾਹ ਨੇ ਪਹਿਲੀ ਪਾਰੀ ਵਿੱਚ 10.00 ਦੀ ਔਸਤ ਨਾਲ ਦੌੜਾਂ ਬਣਾਈਆਂ ਹਨ, ਜਿਸ ਕਾਰਨ ਉਹ ਇਸ ਸੂਚੀ ਵਿੱਚ ਕੋਹਲੀ ਤੋਂ ਉਪਰ ਹੈ।

ਬਾਰਡਰ-ਗਾਵਸਕਰ ਟਰਾਫੀ 2024-25 ਸੀਰੀਜ਼ 'ਚ ਭਾਰਤੀ ਟੀਮ ਦੇ ਤਜਰਬੇਕਾਰ ਖਿਡਾਰੀਆਂ ਨੇ ਉਮੀਦ ਤੋਂ ਜ਼ਿਆਦਾ ਖਰਾਬ ਪ੍ਰਦਰਸ਼ਨ ਕੀਤਾ ਹੈ। ਇਸ ਦੇ ਨਾਲ ਹੀ ਭਾਰਤ ਦੇ ਨੌਜਵਾਨ ਖਿਡਾਰੀਆਂ ਨੇ ਆਸਟ੍ਰੇਲੀਆ ਨੂੰ ਸਖ਼ਤ ਮੁਕਾਬਲਾ ਦਿੱਤਾ ਹੈ। ਇਸ ਸੀਰੀਜ਼ 'ਚ ਭਾਰਤ ਲਈ ਹੁਣ ਤੱਕ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਯਸ਼ਸਵੀ ਜੈਸਵਾਲ ਹਨ। ਯਸ਼ਸਵੀ ਨੇ ਹੁਣ ਤੱਕ 9 ਪਾਰੀਆਂ 'ਚ 46.12 ਦੀ ਔਸਤ ਨਾਲ 369 ਦੌੜਾਂ ਬਣਾਈਆਂ ਹਨ। ਇਸ ਦੇ ਨਾਲ ਹੀ ਨਿਤੀਸ਼ ਕੁਮਾਰ ਰੈੱਡੀ ਇਸ ਸੀਰੀਜ਼ 'ਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਤੀਜੇ ਬੱਲੇਬਾਜ਼ ਹਨ। ਨਿਤੀਸ਼ ਨੇ 8 ਪਾਰੀਆਂ 'ਚ 42 ਦੀ ਔਸਤ ਨਾਲ 294 ਦੌੜਾਂ ਬਣਾਈਆਂ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

CM Mother Passed Away: ਮਾਤਾ ਦੀ ਅਰਥੀ ਨੂੰ ਮੋਢਾ ਦਿੰਦੇ ਨਮ ਹੋਈਆਂ CM ਦੀਆਂ ਅੱਖਾਂ, ਸਾਰੀ ਰਾਤ ਪਾਰਥਿਕ ਸਰੀਰ ਕੋਲ ਬੈਠੇ ਰਹੇ, ਥੋੜ੍ਹੀ ਦੇਰ 'ਚ ਹੋਏਗਾ ਅੰਤਿਮ ਸਸਕਾਰ...
CM Mother Passed Away: ਮਾਤਾ ਦੀ ਅਰਥੀ ਨੂੰ ਮੋਢਾ ਦਿੰਦੇ ਨਮ ਹੋਈਆਂ CM ਦੀਆਂ ਅੱਖਾਂ, ਸਾਰੀ ਰਾਤ ਪਾਰਥਿਕ ਸਰੀਰ ਕੋਲ ਬੈਠੇ ਰਹੇ, ਥੋੜ੍ਹੀ ਦੇਰ 'ਚ ਹੋਏਗਾ ਅੰਤਿਮ ਸਸਕਾਰ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
Liquor Tragedy: ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
Punjab-Chandigarh Weather: ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM Mother Passed Away: ਮਾਤਾ ਦੀ ਅਰਥੀ ਨੂੰ ਮੋਢਾ ਦਿੰਦੇ ਨਮ ਹੋਈਆਂ CM ਦੀਆਂ ਅੱਖਾਂ, ਸਾਰੀ ਰਾਤ ਪਾਰਥਿਕ ਸਰੀਰ ਕੋਲ ਬੈਠੇ ਰਹੇ, ਥੋੜ੍ਹੀ ਦੇਰ 'ਚ ਹੋਏਗਾ ਅੰਤਿਮ ਸਸਕਾਰ...
CM Mother Passed Away: ਮਾਤਾ ਦੀ ਅਰਥੀ ਨੂੰ ਮੋਢਾ ਦਿੰਦੇ ਨਮ ਹੋਈਆਂ CM ਦੀਆਂ ਅੱਖਾਂ, ਸਾਰੀ ਰਾਤ ਪਾਰਥਿਕ ਸਰੀਰ ਕੋਲ ਬੈਠੇ ਰਹੇ, ਥੋੜ੍ਹੀ ਦੇਰ 'ਚ ਹੋਏਗਾ ਅੰਤਿਮ ਸਸਕਾਰ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
Liquor Tragedy: ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
Punjab-Chandigarh Weather: ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Bodybuilder Case: ਵੱਡੀ ਵਾਰਦਾਤ, ਨਾਮੀ ਬਾਡੀ ਬਿਲਡਰ ਦੀ ਛਾਤੀ 'ਚ ਗੋਲੀ ਲੱਗੀ ਮ੍ਰਿਤਕ ਦੇਹ ਮਿਲੀ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਨਾਮੀ ਬਾਡੀ ਬਿਲਡਰ ਦੀ ਛਾਤੀ 'ਚ ਗੋਲੀ ਲੱਗੀ ਮ੍ਰਿਤਕ ਦੇਹ ਮਿਲੀ, ਇਲਾਕੇ 'ਚ ਫੈਲੀ ਦਹਿਸ਼ਤ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਨਵੰਬਰ 2026
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Embed widget