ਪੜਚੋਲ ਕਰੋ

ਵਿਰਾਟ ਕੋਹਲੀ ਨੇ ਮਾਰਿਆ ਇਕ ਹੋਰ ਮਾਅਰਕਾ, ਤਸਵੀਰਾਂ ਵਾਇਰਲ 

ਮੈਡਮ ਤੁਸਾਦ ਮਿਊਜ਼ੀਅਮ 'ਚ ਵਿਰਾਟ ਕੋਹਲੀ ਦਾ ਬੁੱਤ ਸਥਾਪਿਤ ਹੋਣ ਤੋਂ ਬਾਅਦ ਫੈਨਜ਼ ਕਾਫੀ ਖੁਸ਼ ਹਨ। ਉਨ੍ਹਾਂ ਦੇ ਸਟੈਚੂ ਦੀ ਤਸਵੀਰ ਵੀ ਖੂਬ ਵਾਇਰਲ ਹੋ ਰਹੀ ਹੈ।

ਦੁਬਈ ਦੇ ਮੈਡਮ ਤੁਸਾਦ ਮਿਊਜ਼ੀਅਮ 'ਚ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਦੇ ਸਟੈਚੂ ਦਾ ਉਦਘਾਟਨ ਕੀਤਾ ਗਿਆ। ਇਹ ਮਿਊਜ਼ੀਅਮ ਪਿਛਲੇ ਵੀਰਵਾਰ 14 ਅਕਤੂਬਰ ਨੂੰ ਲੋਕਾਂ ਲਈ ਖੋਲ੍ਹਿਆ ਗਿਆ ਸੀ। ਇਸ ਮਿਊਜ਼ੀਅਮ 'ਚ ਇੰਗਲੈਂਡ ਦੀ ਮਹਾਂਰਾਣੀ, ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ, ਫੁੱਟਬੌਲਰ ਡੇਵਿਡ ਬੇਖਮ, ਐਕਸ਼ਨ ਸਟਾਰ ਜੈਕੀ ਚੇਨ, ਫੁੱਟਬੌਲਰ ਲਿਓਨਲ ਮੈਸੀ, ਅਦਾਕਾਰ ਟੌਮ ਕਰੂਜ਼ ਸਮੇਤ ਵੱਖ-ਵੱਖ ਖੇਤਰਾਂ ਦੀਆਂ ਹੋਰ ਬਹੁਤ ਮਸ਼ਹੂਰ ਹਸਤੀਆਂ ਦੇ ਬੁੱਤ ਸਥਾਪਿਤ ਕੀਤੇ ਗਏ ਹਨ।

ਦੁਨੀਆਂ ਦੇ ਪ੍ਰਸਿੱਧ ਕ੍ਰਿਕਟਰਾਂ 'ਚ ਸ਼ੁਮਾਰ ਵਿਰਾਟ ਕੋਹਲੀ ਟੀ-20 'ਚ ਬਤੌਰ ਕਪਤਾਨ ਆਖਰੀ ਵਾਰ ਭਾਰਤ ਦੀ ਅਗਵਾਈ ਕਰਨਗੇ। ਮੈਡਮ ਤੁਸਾਦ ਮਿਊਜ਼ੀਅਮ 'ਚ ਵਿਰਾਟ ਕੋਹਲੀ ਦਾ ਬੁੱਤ ਸਥਾਪਿਤ ਹੋਣ ਤੋਂ ਬਾਅਦ ਫੈਨਜ਼ ਕਾਫੀ ਖੁਸ਼ ਹਨ। ਉਨ੍ਹਾਂ ਦੇ ਸਟੈਚੂ ਦੀ ਤਸਵੀਰ ਵੀ ਖੂਬ ਵਾਇਰਲ ਹੋ ਰਹੀ ਹੈ।

ਮੈਡਮ ਤੁਸਾਦ ਮਿਊਜ਼ੀਅਮ 'ਚ ਕੋਹਲੀ ਦਾ ਇਹ ਪਹਿਲਾ ਬੁੱਤ ਨਹੀਂ ਹੈ। ਇਸ ਤੋਂ ਪਹਿਲਾਂ 2018 'ਚ ਦਿੱਲੀ ਦੇ ਮੈਡਮ ਤੁਸਾਦ ਮਿਊਜ਼ੀਅਮ 'ਚ ਵਿਰਾਟ ਕੋਹਲੀ ਦਾ ਬੁੱਤ ਸਤਾਪਿਤ ਕੀਤਾ ਗਿਆ ਸੀ। ਇਸ ਤੋਂ ਬਾਅਦ 2019 ਵਿਸ਼ਵ ਕੱਪ ਦੌਰਾਨ ਇੰਗਲੈਂਡ 'ਚ ਉਨ੍ਹਾਂ ਦਾ ਬੁੱਤ ਲਾਇਆ ਗਿਆ ਸੀ।

ਇਹ ਵੀ ਪੜ੍ਹੋCaptain Delhi Tour: ਕੈਪਟਨ ਅਮਰਿੰਦਰ ਜਲਦ ਕਰਨਗੇ ਧਮਾਕਾ! ਅੱਜ ਫਿਰ ਦਿੱਲੀ ਪਹੁੰਚੇ, ਅਮਿਤ ਸ਼ਾਹ ਨਾਲ ਕਰ ਸਕਦੇ ਮੀਟਿੰਗ

ਇਹ ਵੀ ਪੜ੍ਹੋਬੇਟੇ ਦੇ ਬਾਲਗ ਹੋਣ ਮਗਰੋਂ ਵੀ ਪਿਤਾ ਜ਼ਿੰਮੇਵਾਰੀਆਂ ਤੋਂ ਮੁਕਤ ਨਹੀਂ ਹੋ ਸਕਦਾ? ਹਾਈ ਕੋਰਟ ਨੇ ਸੁਣਾਇਆ ਇਹ ਫੈਸਲਾ

Corona Vaccine: ਕੋਰੋਨਾ ਵੈਕਸੀਨ ਦਾ ਇੰਨਾ ਖੌਫ਼! ਔਰਤ ਨੇ ਸੱਪ ਨਾਲ ਡੰਗਵਾਉਣ ਦੀ ਦਿੱਤੀ ਧਮਕੀ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget