ਪੜਚੋਲ ਕਰੋ

T20 WC 2022: 'ਮੈਂ ਅਗਲੇ ਵਿਸ਼ਵ ਕੱਪ 'ਚ ਕੁਝ ਚਿਹਰੇ ਦੇਖਣਾ ਨਹੀਂ ਚਾਹੁੰਦਾ', ਟੀਮ ਇੰਡੀਆ ਦੇ ਸੀਨੀਅਰ ਖਿਡਾਰੀਆਂ 'ਤੇ ਸਹਿਵਾਗ ਦਾ ਬਿਆਨ

Virender Sehwag: ਵਰਿੰਦਰ ਸਹਿਵਾਗ ਨੇ ਟੀ-20 ਵਿਸ਼ਵ ਕੱਪ 2022 'ਚ ਚੰਗਾ ਪ੍ਰਦਰਸ਼ਨ ਨਾ ਕਰਨ ਵਾਲੇ ਸੀਨੀਅਰ ਖਿਡਾਰੀਆਂ 'ਤੇ ਨਿਸ਼ਾਨਾ ਸਾਧਿਆ ਹੈ।

Virender Sehwag on Senior Players : ਭਾਰਤੀ ਟੀਮ ਦੇ ਸਾਬਕਾ ਬੱਲੇਬਾਜ਼ ਵਰਿੰਦਰ ਸਹਿਵਾਗ  (Virender Sehwag) ਦਾ ਮੰਨਣਾ ਹੈ ਕਿ ਅਗਲੇ ਟੀ-20 ਵਿਸ਼ਵ ਕੱਪ (T20 World Cup)  'ਚ ਵੀ ਜੇ ਉਹੀ ਟੀਮ ਉਤਰਦੀ ਹੈ ਅਤੇ ਉਸੇ ਤਰ੍ਹਾਂ ਨਾਲ ਖੇਡਦੀ ਹੈ ਤਾਂ ਨਤੀਜਾ ਇਹੀ ਨਿਕਲੇਗਾ। ਸਹਿਵਾਗ ਦਾ ਕਹਿਣਾ ਹੈ ਕਿ ਅਗਲੇ ਵਿਸ਼ਵ ਕੱਪ ਲਈ ਟੀਮ 'ਚ ਕੁਝ ਅਹਿਮ ਬਦਲਾਅ ਕੀਤੇ ਜਾਣੇ ਚਾਹੀਦੇ ਹਨ। ਇੱਥੇ ਉਨ੍ਹਾਂ ਨੇ ਕਿਸੇ ਦਾ ਨਾਂ ਨਹੀਂ ਲਿਆ ਪਰ ਉਨ੍ਹਾਂ ਦੇ ਬਿਆਨ ਤੋਂ ਸਾਫ ਹੈ ਕਿ ਉਹ ਕੁਝ ਸੀਨੀਅਰ ਖਿਡਾਰੀਆਂ ਦੀ ਬਜਾਏ ਨੌਜਵਾਨਾਂ ਨੂੰ ਮੌਕਾ ਦੇਣ ਦੀ ਗੱਲ ਕਰ ਰਹੇ ਹਨ।

ਕ੍ਰਿਕਬਜ਼ 'ਤੇ ਗੱਲ ਕਰਦੇ ਹੋਏ ਸਹਿਵਾਗ ਨੇ ਕਿਹਾ, 'ਮੈਂ ਮਾਨਸਿਕਤਾ ਅਤੇ ਹੋਰ ਚੀਜ਼ਾਂ ਬਾਰੇ ਗੱਲ ਨਹੀਂ ਕਰਾਂਗਾ, ਪਰ ਮੈਂ ਇਸ ਟੀਮ 'ਚ ਕੁਝ ਬਦਲਾਅ ਜ਼ਰੂਰ ਚਾਹਾਂਗਾ। ਮੈਂ ਅਗਲੇ ਵਿਸ਼ਵ ਕੱਪ 'ਚ ਕੁਝ ਚਿਹਰੇ ਦੇਖਣਾ ਨਹੀਂ ਚਾਹਾਂਗਾ। ਟੀ-20 ਵਿਸ਼ਵ ਕੱਪ 2007 ਵਿੱਚ ਅਸੀਂ ਦੇਖਿਆ ਕਿ ਮਹਾਨ ਖਿਡਾਰੀ ਉਸ ਵਿਸ਼ਵ ਕੱਪ ਵਿੱਚ ਨਹੀਂ ਗਏ ਸਨ। ਨੌਜਵਾਨਾਂ ਦਾ ਇੱਕ ਝੁੰਡ ਗਿਆ, ਜਿਸ ਤੋਂ ਕਿਸੇ ਨੂੰ ਉਮੀਦ ਨਹੀਂ ਸੀ। ਮੈਂ ਅਗਲੇ ਵਿਸ਼ਵ ਕੱਪ ਲਈ ਅਜਿਹੀ ਹੀ ਟੀਮ ਚੁਣੀ ਨਾ ਜਾਵੇ।'

ਸਹਿਵਾਗ ਨੇ ਕਿਹਾ, 'ਮੈਂ ਅਗਲੇ ਵਿਸ਼ਵ ਕੱਪ 'ਚ ਇਸ ਵਾਰ ਚੰਗਾ ਪ੍ਰਦਰਸ਼ਨ ਨਾ ਕਰਨ ਵਾਲੇ ਸੀਨੀਅਰਾਂ ਨੂੰ ਨਹੀਂ ਦੇਖਣਾ ਚਾਹੁੰਦਾ। ਮੈਨੂੰ ਉਮੀਦ ਹੈ ਕਿ ਚੋਣਕਾਰ ਵੀ ਅਜਿਹਾ ਹੀ ਫੈਸਲਾ ਲੈਣਗੇ ਪਰ ਸਮੱਸਿਆ ਇਹ ਹੈ ਕਿ ਕੀ ਅਗਲੇ ਵਿਸ਼ਵ ਕੱਪ ਤੱਕ ਇਹ ਚੋਣਕਾਰ ਬਣੇ ਰਹਿਣਗੇ? ਫਿਰ ਇੱਕ ਨਵਾਂ ਚੋਣ ਪੈਨਲ ਹੋਵੇਗਾ, ਇੱਕ ਨਵਾਂ ਪ੍ਰਬੰਧਨ, ਇੱਕ ਨਵੀਂ ਪਹੁੰਚ, ਕੀ ਉਹ ਬਦਲਣਗੇ? ਪਰ ਇੱਕ ਗੱਲ ਤਾਂ ਸਾਫ਼ ਹੈ ਕਿ ਜੇ ਅਗਲੇ ਵਿਸ਼ਵ ਕੱਪ ਵਿੱਚ ਵੀ ਇਹੀ ਟੀਮ ਇਸ ਪਹੁੰਚ ਨਾਲ ਜਾਵੇਗੀ ਤਾਂ ਨਤੀਜਾ ਵੀ ਇਹੀ ਹੋਵੇਗਾ।

ਇਹ ਦਿੱਗਜ਼ ਰਹੇ ਅਸਫ਼ਲ 

ਇਸ ਟੀ-20 ਵਿਸ਼ਵ ਕੱਪ 'ਚ ਕਪਤਾਨ ਰੋਹਿਤ ਸ਼ਰਮਾ ਕੋਈ ਖਾਸ ਰੰਗ ਨਹੀਂ ਬਿਖੇਰ ਸਕੇ। ਦਿਨੇਸ਼ ਕਾਰਤਿਕ ਵੀ ਪੂਰੀ ਤਰ੍ਹਾਂ ਫਲਾਪ ਰਹੇ ਸਨ। ਰਵੀਚੰਦਰਨ ਅਸ਼ਵਿਨ ਅਤੇ ਮੁਹੰਮਦ ਸ਼ਮੀ ਦਾ ਪ੍ਰਦਰਸ਼ਨ ਵੀ ਔਸਤ ਰਿਹਾ। ਕੇਐੱਲ ਰਾਹੁਲ ਵੀ ਛੋਟੀਆਂ ਟੀਮਾਂ ਖਿਲਾਫ਼ ਦੌੜਾਂ ਬਣਾਉਣ 'ਚ ਸਫਲ ਰਹੇ। ਸੀਨੀਅਰ ਖਿਡਾਰੀਆਂ ਵਿੱਚ ਵਿਰਾਟ ਕੋਹਲੀ ਅਤੇ ਭੁਵਨੇਸ਼ਵਰ ਕੁਮਾਰ ਨੇ ਚੰਗਾ ਪ੍ਰਦਰਸ਼ਨ ਕੀਤਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Advertisement
ABP Premium

ਵੀਡੀਓਜ਼

ਆਂਡਿਆਂ ਦੀ ਚੋਰੀ ਹੋਈ ਸੀਸੀਟੀਵੀ ਵਿੱਚ ਕੈਦ, ਕਾਰ ਭਜਾ ਕੇ ਹੋਏ ਫਰਾਰ ਆਂਡਾ ਚੋਰKhalsa Aid ਤੋਂ ਵੱਖ ਹੋਕੇ Global Sikhs ਸੰਸਥਾ ਨਾਲ ਜੁੜੇ Amarpreet Singh, ਲੋਕਾਂ ਦੀ ਸੇਵਾ ਲਈ ਨਵਾਂ ਉਪਰਾਲਾMP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠShambhu Border ਤੋਂ ਕਿਸਾਨਾਂ ਦੀ ਅਗਲੀ ਰਣਨੀਤੀ ਦਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ
Embed widget