ਪੜਚੋਲ ਕਰੋ

Virender Sehwag: ਭਾਰਤ ਦਾ ਤੂਫਾਨੀ ਬੱਲੇਬਾਜ਼ ਵਰਿੰਦਰ ਸਹਿਵਾਗ ਵਾਪਸੀ ਲਈ ਤਿਆਰ, ਸੰਭਾਲਣਗੇ ਇਸ ਟੀਮ ਦੀ ਕਮਾਨ

Virender Sehwag Return: ਭਾਰਤੀ ਕ੍ਰਿਕਟ ਦੇ ਇਤਿਹਾਸ 'ਚ ਸਭ ਤੋਂ ਖਤਰਨਾਕ ਤੂਫਾਨੀ ਓਪਨਿੰਗ ਬੱਲੇਬਾਜ਼ ਮੰਨੇ ਜਾਣ ਵਾਲੇ ਵਰਿੰਦਰ ਸਹਿਵਾਗ ਇਕ ਵਾਰ ਫਿਰ ਮੈਦਾਨ 'ਤੇ ਵਾਪਸੀ ਕਰਨ ਜਾ ਰਹੇ ਹਨ।

Virender Sehwag Return: ਭਾਰਤੀ ਕ੍ਰਿਕਟ ਦੇ ਇਤਿਹਾਸ 'ਚ ਸਭ ਤੋਂ ਖਤਰਨਾਕ ਤੂਫਾਨੀ ਓਪਨਿੰਗ ਬੱਲੇਬਾਜ਼ ਮੰਨੇ ਜਾਣ ਵਾਲੇ ਵਰਿੰਦਰ ਸਹਿਵਾਗ ਇਕ ਵਾਰ ਫਿਰ ਮੈਦਾਨ 'ਤੇ ਵਾਪਸੀ ਕਰਨ ਜਾ ਰਹੇ ਹਨ। ਜੀ ਹਾਂ, ਵਰਿੰਦਰ ਸਹਿਵਾਗ ਜਲਦੀ ਹੀ ਮੈਦਾਨ 'ਤੇ ਆਪਣੇ ਬੱਲੇ ਦਾ ਹੁਨਰ ਦਿਖਾਉਂਦੇ ਨਜ਼ਰ ਆਉਣਗੇ। ਬੱਲੇਬਾਜ਼ੀ ਦੇ ਨਾਲ-ਨਾਲ ਉਹ ਟੀਮ ਦੀ ਕਪਤਾਨੀ ਵੀ ਕਰਦੇ ਨਜ਼ਰ ਆਉਣਗੇ। ਪ੍ਰਸ਼ੰਸਕ ਆਪਣੇ ਪਸੰਦੀਦਾ ਖਿਡਾਰੀ ਵਰਿੰਦਰ ਸਹਿਵਾਗ ਨੂੰ ਇੰਡੀਅਨ ਵੈਟਰਨ ਪ੍ਰੀਮੀਅਰ ਲੀਗ 'ਚ ਇਹ ਸਭ ਕਰਦੇ ਹੋਏ ਦੇਖਣਗੇ।

ਸਹਿਵਾਗ ਬੱਲੇ ਨਾਲ ਫਿਰ ਤਬਾਹੀ ਮਚਾ ਦੇਣਗੇ

ਚਾਹੇ ਉਹ ਕੱਟ ਸ਼ੌਟ ਹੋਵੇ ਜਾਂ ਡਰਾਈਵ, ਸਹਿਵਾਗ ਨੇ ਆਪਣੇ ਕਰੀਅਰ ਦੇ ਹਰ ਸ਼ੌਟ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੱਤਾ ਸੀ। ਹੁਣ ਉਸ ਦੇ ਇਹ ਸਾਰੇ ਸ਼ੌਟ ਇੰਡੀਅਨ ਵੈਟਰਨ ਪ੍ਰੀਮੀਅਰ ਲੀਗ 'ਚ ਫਿਰ ਦੇਖਣ ਨੂੰ ਮਿਲਣਗੇ। ਦਰਅਸਲ, ਵੈਟਰਨ ਪ੍ਰੀਮੀਅਰ ਲੀਗ ਦਾ ਪਹਿਲਾ ਸੀਜ਼ਨ 23 ਫਰਵਰੀ ਤੋਂ 3 ਮਾਰਚ ਤੱਕ ਦੇਹਰਾਦੂਨ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਇਸ ਲੀਗ ਵਿੱਚ ਭਾਰਤ ਦਾ ਇਹ ਸਾਬਕਾ ਦਿੱਗਜ ਸਲਾਮੀ ਬੱਲੇਬਾਜ਼ ਮੁੰਬਈ ਚੈਂਪੀਅਨਜ਼ ਦੀ ਕਪਤਾਨੀ ਕਰਦਾ ਨਜ਼ਰ ਆਵੇਗਾ।

ਲੀਗ ਨੂੰ ਲੈ ਕੇ ਕਾਫੀ ਉਤਸ਼ਾਹਿਤ ਸਹਿਵਾਗ

ਇੰਡੀਅਨ ਵੈਟਰਨ ਪ੍ਰੀਮੀਅਰ ਲੀਗ 'ਚ ਮੈਦਾਨ 'ਤੇ ਫਿਰ ਤੋਂ ਵਾਪਸੀ ਨੂੰ ਲੈ ਕੇ ਵੀਰੇਂਦਰ ਸਹਿਵਾਗ ਕਾਫੀ ਉਤਸ਼ਾਹਿਤ ਹਨ। ਉਨ੍ਹਾਂ ਨੇ ਇਸ ਲੀਗ ਦੀ ਸ਼ੁਰੂਆਤ ਤੋਂ ਪਹਿਲਾਂ ਕਿਹਾ, 'ਮੈਂ ਇੰਡੀਅਨ ਵੈਟਰਨ ਪ੍ਰੀਮੀਅਰ ਲੀਗ ਦਾ ਹਿੱਸਾ ਬਣਨ ਲਈ ਬਹੁਤ ਉਤਸ਼ਾਹਿਤ ਹਾਂ। ਮੈਂ ਮੁੰਬਈ ਚੈਂਪੀਅਨਜ਼ ਲਈ ਖੇਡਾਂਗਾ। ਇਸ ਲਈ ਆਓ ਮੁੰਬਈ ਚੈਂਪੀਅਨਜ਼ ਦਾ ਸਮਰਥਨ ਕਰੀਏ ਅਤੇ ਤੁਸੀਂ ਸਾਰੇ ਮੈਨੂੰ ਦੇਹਰਾਦੂਨ ਵਿੱਚ ਮਿਲੋ।

ਕਈ ਹੋਰ ਦਿੱਗਜ ਵੀ ਨਜ਼ਰ ਆਉਣਗੇ

ਵਰਿੰਦਰ ਸਹਿਵਾਗ ਤੋਂ ਇਲਾਵਾ ਸੁਰੇਸ਼ ਰੈਨਾ, ਕ੍ਰਿਸ ਗੇਲ, ਯੂਸਫ ਪਠਾਨ, ਪ੍ਰਵੀਨ ਕੁਮਾਰ, ਸੁਰੇਸ਼ ਰੈਨਾ, ਹਰਸ਼ਲ ਗਿਬਸ ਵਰਗੇ ਦਿੱਗਜ ਖਿਡਾਰੀ ਇਸ ਲੀਗ 'ਚ ਮੈਦਾਨ 'ਤੇ ਵਾਪਸੀ ਕਰਦੇ ਨਜ਼ਰ ਆਉਣਗੇ। ਇਨ੍ਹਾਂ ਸਾਰੇ ਦਿੱਗਜ ਖਿਡਾਰੀਆਂ ਨੂੰ ਦੁਬਾਰਾ ਮੈਦਾਨ 'ਤੇ ਖੇਡਦੇ ਦੇਖਣਾ ਪ੍ਰਸ਼ੰਸਕਾਂ ਲਈ ਇੱਕ ਵੱਡੇ ਤੋਹਫੇ ਵਾਂਗ ਹੈ। ਲੀਗ ਦੀ ਗੱਲ ਕਰੀਏ ਤਾਂ ਇਸ 'ਚ ਮੁੰਬਈ ਤੋਂ ਇਲਾਵਾ ਉੱਤਰ ਪ੍ਰਦੇਸ਼, ਰਾਜਸਥਾਨ ਲੀਜੈਂਡਸ, ਰੈੱਡ ਕਾਰਪੇਟ ਦਿੱਲੀ, ਛੱਤੀਸਗੜ੍ਹ ਵਾਰੀਅਰਜ਼, ਤੇਲੰਗਾਨਾ ਟਾਈਗਰਜ਼ ਦੀਆਂ ਟੀਮਾਂ ਸ਼ਾਮਲ ਹੋਣਗੀਆਂ। 6 ਟੀਮਾਂ ਵਿਚਾਲੇ ਹੋਣ ਵਾਲੀ ਇਸ ਲੀਗ 'ਚ ਪ੍ਰਸ਼ੰਸਕਾਂ ਨੂੰ ਕਈ ਰੋਮਾਂਚਕ ਮੈਚ ਦੇਖਣ ਨੂੰ ਮਿਲਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget