ਪੜਚੋਲ ਕਰੋ

IND vs SA: Washington Sundar ਨੂੰ ਟੀਮ ਇੰਡੀਆ 'ਚ ਮਿਲੀ ਜਗ੍ਹਾ, Deepak Chahar ਸੱਟ ਕਾਰਨ ਵਨਡੇ ਸੀਰੀਜ਼ ਤੋਂ ਹੋਏ ਬਾਹਰ

India vs South Africa: ਟੀਮ ਇੰਡੀਆ ਨੇ ਦੱਖਣੀ ਅਫਰੀਕਾ ਖਿਲਾਫ਼ ਚੱਲ ਰਹੀ ਵਨਡੇ ਸੀਰੀਜ਼ ਲਈ ਵਾਸ਼ਿੰਗਟਨ ਸੁੰਦਰ ਨੂੰ ਮੌਕਾ ਦਿੱਤਾ ਹੈ। ਦੀਪਕ ਚਾਹਰ ਸੱਟ ਕਾਰਨ ਬਾਹਰ ਹੋ ਗਏ ਹਨ।

India vs South Africa: ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਦੀਪਕ ਚਾਹਰ ਸੱਟ ਕਾਰਨ ਦੱਖਣੀ ਅਫਰੀਕਾ ਖਿਲਾਫ਼ ਚੱਲ ਰਹੀ ਵਨਡੇ ਸੀਰੀਜ਼ ਤੋਂ ਬਾਹਰ ਹੋ ਗਏ ਹਨ। ਭਾਰਤ ਨੇ ਉਨ੍ਹਾਂ ਦੀ ਜਗ੍ਹਾ ਵਾਸ਼ਿੰਗਟਨ ਸੁੰਦਰ ਨੂੰ ਟੀਮ 'ਚ ਸ਼ਾਮਲ ਕੀਤਾ ਹੈ। ਚਾਹਰ ਇੰਦੌਰ 'ਚ ਖੇਡੇ ਗਏ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਟੀ-20 ਸੀਰੀਜ਼ ਦੇ ਆਖਰੀ ਮੈਚ 'ਚ ਜ਼ਖਮੀ ਹੋ ਗਏ ਸਨ। ਇਸ ਤੋਂ ਬਾਅਦ ਉਹ ਵਨਡੇ ਸੀਰੀਜ਼ ਦਾ ਪਹਿਲਾ ਮੈਚ ਨਹੀਂ ਖੇਡਿਆ ਅਤੇ ਹੁਣ ਪੂਰੀ ਸੀਰੀਜ਼ ਤੋਂ ਬਾਹਰ ਹੋ ਗਿਆ ਹੈ। ਸੁੰਦਰ ਦਾ ਹੁਣ ਤੱਕ ਦਾ ਪ੍ਰਦਰਸ਼ਨ ਪ੍ਰਭਾਵਸ਼ਾਲੀ ਰਿਹਾ ਹੈ। ਇਸ ਕਾਰਨ ਉਸ ਨੂੰ ਟੀਮ ਇੰਡੀਆ 'ਚ ਸ਼ਾਮਲ ਕੀਤਾ ਗਿਆ ਸੀ।

ਬੀਸੀਸੀਆਈ ਨੇ ਟਵਿੱਟਰ ਰਾਹੀਂ ਦੀਪਕ ਚਾਹਰ ਦੀ ਥਾਂ ਲੈਣ ਦਾ ਐਲਾਨ ਕੀਤਾ। ਬੋਰਡ ਨੇ ਇੱਕ ਟਵੀਟ ਵਿੱਚ ਲਿਖਿਆ ਕਿ ਵਨਡੇ ਟੀਮ ਵਿੱਚ ਦੀਪਕ ਚਾਹਰ ਦੀ ਜਗ੍ਹਾ ਵਾਸ਼ਿੰਗਟਨ ਸੁੰਦਰ ਨੂੰ ਸ਼ਾਮਲ ਕੀਤਾ ਗਿਆ ਹੈ। ਬੋਰਡ ਨੇ ਆਪਣੀ ਵੈੱਬਸਾਈਟ 'ਤੇ ਦੱਸਿਆ ਕਿ ਦੀਪਕ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਇੰਦੌਰ 'ਚ ਖੇਡੀ ਗਈ ਟੀ-20 ਸੀਰੀਜ਼ ਦੇ ਆਖਰੀ ਮੈਚ ਦੌਰਾਨ ਜ਼ਖਮੀ ਹੋ ਗਿਆ ਸੀ। ਇਸ ਕਾਰਨ ਉਸ ਨੂੰ ਵਨਡੇ ਸੀਰੀਜ਼ ਦੇ ਪਹਿਲੇ ਮੈਚ ਦੀ ਪਲੇਇੰਗ ਇਲੈਵਨ ਤੋਂ ਬਾਹਰ ਰੱਖਿਆ ਗਿਆ ਸੀ। ਇਹ ਮੈਚ ਲਖਨਊ ਵਿੱਚ ਖੇਡਿਆ ਗਿਆ ਸੀ।

ਭਾਰਤ ਦੀ ਵਨਡੇ ਟੀਮ: ਸ਼ਿਖਰ ਧਵਨ (ਕਪਤਾਨ), ਰਿਤੂਰਾਜ ਗਾਇਕਵਾੜ, ਸ਼ੁਭਮਨ ਗਿੱਲ, ਸ਼੍ਰੇਅਸ ਅਈਅਰ (ਉਪ ਕਪਤਾਨ), ਰਜਤ ਪਾਟੀਦਾਰ, ਰਾਹੁਲ ਤ੍ਰਿਪਾਠੀ, ਈਸ਼ਾਨ ਕਿਸ਼ਨ (ਵਿਕੇਟੀਅਰ), ਸੰਜੂ ਸੈਮਸਨ (ਵਿਕੇਟ), ਸ਼ਾਹਬਾਜ਼ ਅਹਿਮਦ, ਸ਼ਾਰਦੁਲ ਠਾਕੁਰ, ਕੁਲਦੀਪ ਯਾਦਵ , ਰਵੀ ਬਿਸ਼ਨੋਈ , ਮੁਕੇਸ਼ ਕੁਮਾਰ , ਅਵੇਸ਼ ਖਾਨ , ਮੁਹੰਮਦ ਸਿਰਾਜ , ਵਾਸ਼ਿੰਗਟਨ ਸੁੰਦਰ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:

ਟਾਪ ਹੈਡਲਾਈਨ

ਭਾਰਤੀ ਟੀਮ ਨੂੰ ਲੱਗਿਆ ਵੱਡਾ ਝਟਕਾ, ODI ਸੀਰੀਜ਼ ਤੋਂ ਬਾਹਰ ਹੋ ਸਕਦੇ ਭਾਰਤੀ ਤੇਜ਼ ਗੇਂਦਬਾਜ਼
ਭਾਰਤੀ ਟੀਮ ਨੂੰ ਲੱਗਿਆ ਵੱਡਾ ਝਟਕਾ, ODI ਸੀਰੀਜ਼ ਤੋਂ ਬਾਹਰ ਹੋ ਸਕਦੇ ਭਾਰਤੀ ਤੇਜ਼ ਗੇਂਦਬਾਜ਼
WPL Auction Live Streaming:ਕਦੋਂ, ਕਿੱਥੇ ਅਤੇ ਕਿਵੇਂ ਦੇਖ ਸਕਦੇ ਲਾਈਵ ਆਕਸ਼ਨ? 146 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ
WPL Auction Live Streaming:ਕਦੋਂ, ਕਿੱਥੇ ਅਤੇ ਕਿਵੇਂ ਦੇਖ ਸਕਦੇ ਲਾਈਵ ਆਕਸ਼ਨ? 146 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ
IPL 2027: ਆਈਪੀਐਲ 2027 ਤੋਂ ਪਹਿਲਾਂ CSK ਨੂੰ ਵੱਡਾ ਝਟਕਾ, 5 ਮੁੱਖ ਕੋਚਾਂ ਨੇ ਛੱਡਿਆ ਟੀਮ ਦਾ ਸਾਥ, ਖਿਡਾਰੀਆਂ ਦੇ ਨਾਲ-ਨਾਲ ਸਦਮੇ 'ਚ ਫੈਨਜ਼...
ਆਈਪੀਐਲ 2027 ਤੋਂ ਪਹਿਲਾਂ CSK ਨੂੰ ਵੱਡਾ ਝਟਕਾ, 5 ਮੁੱਖ ਕੋਚਾਂ ਨੇ ਛੱਡਿਆ ਟੀਮ ਦਾ ਸਾਥ, ਖਿਡਾਰੀਆਂ ਦੇ ਨਾਲ-ਨਾਲ ਸਦਮੇ 'ਚ ਫੈਨਜ਼...
ਖੇਡ ਜਗਤ ਤੋਂ ਵੱਡੀ ਖ਼ਬਰ! ਤੀਜੇ T-20 ਮੈਚ ਤੋਂ ਬਾਹਰ ਹੋਏ ਈਸ਼ਾਨ ਕਿਸ਼ਨ, ਆਹ ਖਿਡਾਰੀ ਲਵੇਗਾ ਜਗ੍ਹਾ!
ਖੇਡ ਜਗਤ ਤੋਂ ਵੱਡੀ ਖ਼ਬਰ! ਤੀਜੇ T-20 ਮੈਚ ਤੋਂ ਬਾਹਰ ਹੋਏ ਈਸ਼ਾਨ ਕਿਸ਼ਨ, ਆਹ ਖਿਡਾਰੀ ਲਵੇਗਾ ਜਗ੍ਹਾ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ
Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ
Mansa : Daljit Singh ਦੀ ਮੌਤ ਦਾ ਮਾਮਲਾ ਭਖਿਆ, ਪਤਨੀ ਨੇ ਪੁਲਿਸ 'ਤੇ ਲਾਏ ਗੰਭੀਰ ਆਰੋਪ ,ਹਾਈ ਕੋਰਟ ਜਾਣ ਦੀ ਦਿੱਤੀ ਚਿਤਾਵਨੀ 
Mansa : Daljit Singh ਦੀ ਮੌਤ ਦਾ ਮਾਮਲਾ ਭਖਿਆ, ਪਤਨੀ ਨੇ ਪੁਲਿਸ 'ਤੇ ਲਾਏ ਗੰਭੀਰ ਆਰੋਪ ,ਹਾਈ ਕੋਰਟ ਜਾਣ ਦੀ ਦਿੱਤੀ ਚਿਤਾਵਨੀ 
Amritsar Airport ਤੋਂ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਉਡਾਣਾਂ ਦੇ ਸਮੇਂ 'ਚ ਹੋਇਆ ਬਦਲਾਅ
Amritsar Airport ਤੋਂ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਉਡਾਣਾਂ ਦੇ ਸਮੇਂ 'ਚ ਹੋਇਆ ਬਦਲਾਅ
Gold-Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਜਾਣੋ ਵੱਡੇ ਸ਼ਹਿਰਾਂ ਦੇ ਤਾਜ਼ਾ ਰੇਟ
Gold-Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਜਾਣੋ ਵੱਡੇ ਸ਼ਹਿਰਾਂ ਦੇ ਤਾਜ਼ਾ ਰੇਟ
Ludhiana 'ਚ ਡਾ. ਅੰਬੇਡਕਰ ਦੀ ਮੂਰਤੀ ਨਾਲ ਮੁੜ ਛੇੜਛਾੜ, CCTV ਨੇ ਖੋਲ੍ਹਿਆ ਵੱਡਾ ਰਾਜ਼!
Ludhiana 'ਚ ਡਾ. ਅੰਬੇਡਕਰ ਦੀ ਮੂਰਤੀ ਨਾਲ ਮੁੜ ਛੇੜਛਾੜ, CCTV ਨੇ ਖੋਲ੍ਹਿਆ ਵੱਡਾ ਰਾਜ਼!
 Bank Data Leak : ਹੁਣ ਇਸ ਬੈਂਕ 'ਚ ਡਾਕਾ ! ਗਾਹਕਾਂ ਦੇ KYC, PAN, ਆਧਾਰ ਅਤੇ ਬੈਂਕ ਸਟੇਟਮੈਂਟ ਲੀਕ 
 Bank Data Leak : ਹੁਣ ਇਸ ਬੈਂਕ 'ਚ ਡਾਕਾ ! ਗਾਹਕਾਂ ਦੇ KYC, PAN, ਆਧਾਰ ਅਤੇ ਬੈਂਕ ਸਟੇਟਮੈਂਟ ਲੀਕ 
Embed widget