ਪੜਚੋਲ ਕਰੋ

Watch: ਇੰਗਲੈਂਡ 'ਚ ਹਸਨ ਅਲੀ ਨੇ ਦਮਦਾਰ ਯਾਰਕਰ ਨਾਲ ਸਟੰਪ ਦੇ ਕੀਤੇ ਦੋ ਟੁਕੜੇ , ਵੀਡੀਓ ਵਾਇਰਲ

Watch: ਪਾਕਿਸਤਾਨ ਦੇ ਤੇਜ਼ ਗੇਂਦਬਾਜ਼ ਹਸਨ ਅਲੀ (Hasan Ali) ਨੇ ਇੰਗਲਿਸ਼ ਕਾਊਂਟੀ ਡਿਵੀਜ਼ਨ ਵਨ (English County Division One) 'ਚ ਵੀ ਆਪਣੀ ਸ਼ਾਨਦਾਰ ਫਾਰਮ ਜਾਰੀ ਰੱਖੀ ਹੈ।

Watch: ਪਾਕਿਸਤਾਨ ਦੇ ਤੇਜ਼ ਗੇਂਦਬਾਜ਼ ਹਸਨ ਅਲੀ (Hasan Ali) ਨੇ ਇੰਗਲਿਸ਼ ਕਾਊਂਟੀ ਡਿਵੀਜ਼ਨ ਵਨ (English County Division One) 'ਚ ਵੀ ਆਪਣੀ ਸ਼ਾਨਦਾਰ ਫਾਰਮ ਜਾਰੀ ਰੱਖੀ ਹੈ। ਉਹਨਾਂ ਨੇ ਨੇ ਲੰਕਾਸ਼ਾਇਰ ਅਤੇ ਗਲੋਸਟਰਸ਼ਾਇਰ ਵਿਚਾਲੇ ਖੇਡੇ ਗਏ ਮੈਚ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਸ ਦੀ ਤਿੱਖੀ ਗੇਂਦਬਾਜ਼ੀ ਕਾਰਨ ਗਲੋਸਟਰਸ਼ਾਇਰ ਦੀ ਟੀਮ ਸਿਰਫ਼ 252 ਦੌੜਾਂ 'ਤੇ ਹੀ ਢੇਰ ਹੋ ਗਈ। ਇਸ ਦੌਰਾਨ ਉਸ ਨੇ 6 ਵਿਕਟਾਂ ਲਈਆਂ। ਜਵਾਬ ਵਿੱਚ ਲੰਕਾਸ਼ਾਇਰ ਨੇ 556/7 ਦੇ ਵੱਡੇ ਸਕੋਰ ਦੀ ਪਾਰੀ ਘੋਸ਼ਿਤ ਕਰ ਦਿੱਤੀ।

ਦੂਜੀ ਪਾਰੀ ਵਿੱਚ ਦਿਖਾਈ ਤਾਕਤ 
ਇਸ ਦੇ ਨਾਲ ਹੀ ਇਸ ਮੈਚ ਦੀ ਦੂਜੀ ਪਾਰੀ 'ਚ ਹਸਨ ਅਲੀ ਨੇ ਆਪਣੀ ਸਪੀਡ ਨਾਲ ਸਭ ਨੂੰ ਹੈਰਾਨ ਕਰ ਦਿੱਤਾ। ਇਸ ਦੌਰਾਨ ਉਸ ਨੇ ਇਕ ਯਾਰਕਰ ਸੁੱਟਿਆ, ਜਿਸ ਨਾਲ ਗਲੋਸਟਰਸ਼ਾਇਰ ਦੇ ਬੱਲੇਬਾਜ਼ ਜੇਮਸ ਬ੍ਰੇਸੀ ਦਾ ਮਿਡਲ ਸਟੰਪ ਉਖੜ ਗਿਆ। ਇਸ ਗੇਂਦ ਨਾਲ ਸਟੰਪ ਵੀ ਦੋ ਟੁਕੜਿਆਂ ਵਿੱਚ ਟੁੱਟ ਗਿਆ। ਇਹ ਘਟਨਾ ਗਲੋਸਟਰਸ਼ਾਇਰ ਦੀ ਦੂਜੀ ਪਾਰੀ ਦੇ 25ਵੇਂ ਓਵਰ ਵਿੱਚ ਵਾਪਰੀ। ਜਿਸ ਦੀ ਵੀਡੀਓ ਲੰਕਾਸ਼ਾਇਰ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ।

ਇਸ ਸੀਜ਼ਨ ਵਿੱਚ ਰਿਹਾ ਦਮਦਾਰ ​​ਪ੍ਰਦਰਸ਼ਨ
ਅਲੀ ਹੁਣ ਤੱਕ ਦੂਜੀ ਪਾਰੀ ਵਿੱਚ ਦੋ ਵਿਕਟਾਂ ਲੈ ਚੁੱਕੇ ਹਨ। ਇਸ ਦੇ ਨਾਲ ਹੀ ਗਲੋਸਟਰਸ਼ਾਇਰ ਇਸ ਮੈਚ ਨੂੰ ਬਚਾਉਣ ਲਈ ਸੰਘਰਸ਼ ਕਰ ਰਹੀ ਹੈ। ਟੀਮ ਦਾ ਸਕੋਰ 228 ਦੌੜਾਂ ਹੈ ਅਤੇ ਟੀਮ ਦੇ 8 ਬੱਲੇਬਾਜ਼ ਆਊਟ ਹੋ ਚੁੱਕੇ ਹਨ। ਜਦਕਿ ਟੀਮ ਅਜੇ ਵੀ 76 ਦੌੜਾਂ ਨਾਲ ਪਿੱਛੇ ਹੈ। ਇਸ ਦੇ ਨਾਲ ਹੀ ਅਲੀ ਨੇ ਕੈਂਟ ਖ਼ਿਲਾਫ਼ ਮੈਚ ਵਿੱਚ ਪੰਜ ਵਿਕਟਾਂ ਲਈਆਂ। ਜਿਸ ਤੋਂ ਬਾਅਦ ਉਸ ਦਾ ਲੰਕਾਸ਼ਾਇਰ ਉਸ ਮੈਚ ਨੂੰ 10 ਵਿਕਟਾਂ ਨਾਲ ਜਿੱਤਣ 'ਚ ਸਫਲ ਰਿਹਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget