ਪੜਚੋਲ ਕਰੋ

Watch: 155 kmph ਦੀ ਰਫ਼ਤਾਰ ਨਾਲ ਗੇਂਦ ਸੁੱਟ ਕੇ ਪਲਟ ਦਿੱਤਾ ਮੈਚ, ਉਮਰਾਨ ਮਲਿਕ ਨੇ ਇੰਝ ਦਿਖਾਇਆ ਸਪੀਡ ਦਾ ਜਾਦੂ

ਉਮਰਾਨ ਮਲਿਕ ਨੇ ਦਾਸੁਨ ਸ਼ਨਾਕਾ ਦੇ ਸਾਹਮਣੇ 155 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗੇਂਦ ਸੁੱਟੀ, ਜਿਸ ਨੂੰ ਸ਼ਨਾਕਾ ਸਮਝ ਨਹੀਂ ਸਕੇ ਅਤੇ ਐਕਸਟਰਾ ਕਵਰ 'ਤੇ ਸਿੱਧੇ ਚਾਹਲ ਦੇ ਹੱਥਾਂ 'ਚ ਕੈਚ ਫੜਾ ਦਿੱਤਾ।

IND vs SL 1st T20I : IPL 2022 'ਚ ਆਪਣੀ ਸਪੀਡ ਨਾਲ ਸਾਰਿਆਂ ਨੂੰ ਹੈਰਾਨ ਕਰਨ ਵਾਲੇ ਭਾਰਤੀ ਗੇਂਦਬਾਜ਼ ਉਮਰਾਨ ਮਲਿਕ ਨੇ ਇੱਕ ਵਾਰ ਫਿਰ ਆਪਣੀ ਸਪੀਡ ਦਾ ਜਾਦੂ ਦਿਖਾਇਆ ਹੈ। ਮੰਗਲਵਾਰ ਨੂੰ ਵਾਨਖੇੜੇ 'ਚ ਸ੍ਰੀਲੰਕਾ ਦੇ ਖ਼ਿਲਾਫ਼ ਟੀ-20 ਮੈਚ 'ਚ ਉਨ੍ਹਾਂ ਨੇ 155 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਗੇਂਦਬਾਜ਼ੀ ਕੀਤੀ। ਇੱਥੇ ਖ਼ਾਸ ਗੱਲ ਇਹ ਹੈ ਕਿ ਉਨ੍ਹਾਂ ਨੇ ਇਸ ਗੇਂਦ 'ਤੇ ਇਕ ਮਹੱਤਵਪੂਰਨ ਵਿਕਟ ਵੀ ਹਾਸਲ ਕੀਤੀ।

ਸ੍ਰੀਲੰਕਾ ਨੂੰ ਵਾਨਖੇੜੇ ਟੀ-20 'ਚ ਜਿੱਤ ਲਈ 21 ਗੇਂਦਾਂ 'ਤੇ 34 ਦੌੜਾਂ ਦੀ ਲੋੜ ਸੀ ਅਤੇ ਲੰਕਾ ਦੇ ਕਪਤਾਨ ਦਾਸੁਨ ਸ਼ਨਾਕਾ 26 ਗੇਂਦਾਂ 'ਤੇ 45 ਦੌੜਾਂ ਬਣਾ ਕੇ ਜ਼ਬਰਦਸਤ ਬੱਲੇਬਾਜ਼ੀ ਕਰ ਰਹੇ ਸਨ। ਇੱਥੇ ਉਮਰਾਨ ਮਲਿਕ ਆਪਣੇ ਕੋਟੇ ਦਾ ਆਖਰੀ ਓਵਰ ਸੁੱਟ ਰਹੇ ਸਨ। ਉਨ੍ਹਾਂ ਨੇ ਦਾਸੁਨ ਸ਼ਨਾਕਾ ਦੇ ਸਾਹਮਣੇ 155 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗੇਂਦ ਸੁੱਟੀ, ਜਿਸ ਨੂੰ ਸ਼ਨਾਕਾ ਸਮਝ ਨਹੀਂ ਸਕੇ ਅਤੇ ਐਕਸਟਰਾ ਕਵਰ 'ਤੇ ਸਿੱਧੇ ਚਾਹਲ ਦੇ ਹੱਥਾਂ 'ਚ ਕੈਚ ਫੜਾ ਦਿੱਤਾ। ਉਮਰਾਨ ਮਲਿਕ ਦੀ ਇਸ ਵਿਕਟ ਨੇ ਟੀਮ ਇੰਡੀਆ ਦੀ ਮੈਚ 'ਚ ਵਾਪਸੀ ਕਰਵਾ ਦਿੱਤੀ।

ਟੀਮ ਇੰਡੀਆ ਨੇ ਇਹ ਮੈਚ 2 ਦੌੜਾਂ ਨਾਲ ਜਿੱਤ ਲਿਆ। ਭਾਰਤੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 162 ਦੌੜਾਂ ਬਣਾਈਆਂ ਸਨ, ਜਿਸ ਦੇ ਜਵਾਬ 'ਚ ਸ੍ਰੀਲੰਕਾ ਦੀ ਟੀਮ ਆਖਰੀ ਗੇਂਦ 'ਤੇ 160 ਦੌੜਾਂ 'ਤੇ ਸਿਮਟ ਗਈ। ਉਮਰਾਨ ਮਲਿਕ ਨੇ 4 ਓਵਰਾਂ 'ਚ 27 ਦੌੜਾਂ ਦੇ ਕੇ 2 ਵਿਕਟਾਂ ਲਈਆਂ।

ਮੈਚ 'ਚ ਉਮਰਾਨ ਨੇ ਜਿਵੇਂ ਹੀ 155 ਦੀ ਰਫ਼ਤਾਰ ਨਾਲ ਗੇਂਦਬਾਜ਼ੀ ਕੀਤੀ, ਉਹ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਟਰੈਂਡ ਕਰਨ ਲੱਗੇ। ਭਾਰਤੀ ਕ੍ਰਿਕਟ ਫੈਨਜ਼ ਨੇ ਜੰਮੂ ਦੇ ਇਸ ਸਪੀਡ ਸਟਾਰ ਦੀ ਤਾਰੀਫ਼ 'ਚ ਕਸੀਦੇ ਪੜ੍ਹਨੇ ਸ਼ੁਰੂ ਕਰ ਦਿੱਤੇ। ਲਗਾਤਾਰ 150+ ਦੀ ਰਫ਼ਤਾਰ ਨਾਲ ਗੇਂਦ ਸੁੱਟਣ ਦੀ ਸਮਰੱਥਾ ਰੱਖਣ ਵਾਲੇ ਉਮਰਾਨ ਲਈ ਫੈਨਜ਼ ਦੇ ਢੇਰ ਸਾਰੇ ਰਿਐਕਸ਼ਨ ਦਿੱਤੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Navjot Singh Sidhu: ਨਵਜੋਤ ਸਿੱਧੂ ਦੀ ਪਤਨੀ ਨੇ ਭਾਜਪਾ ਆਗੂ ਨਾਲ ਕੀਤੀ ਮੁਲਾਕਾਤ, ਇੰਟਰਨੈੱਟ 'ਤੇ ਤਸਵੀਰਾਂ ਵਾਇਰਲ; ਪੰਜਾਬ ਕਾਂਗਰਸ 'ਚ ਮੱਚੀ ਹਲਚਲ
ਨਵਜੋਤ ਸਿੱਧੂ ਦੀ ਪਤਨੀ ਨੇ ਭਾਜਪਾ ਆਗੂ ਨਾਲ ਕੀਤੀ ਮੁਲਾਕਾਤ, ਇੰਟਰਨੈੱਟ 'ਤੇ ਤਸਵੀਰਾਂ ਵਾਇਰਲ; ਪੰਜਾਬ ਕਾਂਗਰਸ 'ਚ ਮੱਚੀ ਹਲਚਲ
Air Quality on Diwali: ਦੀਵਾਲੀ ਤੋਂ ਬਾਅਦ ਹੋਰ ਜ਼ਹਿਰੀਲੀ ਹੋਈ ਹਵਾ, ਕਈ ਇਲਾਕਿਆਂ 'ਚ 'ਗੰਭੀਰ' ਸ਼੍ਰੇਣੀ 'ਚ ਪਹੁੰਚਿਆ AQI
ਦੀਵਾਲੀ ਤੋਂ ਬਾਅਦ ਹੋਰ ਜ਼ਹਿਰੀਲੀ ਹੋਈ ਹਵਾ, ਕਈ ਇਲਾਕਿਆਂ 'ਚ 'ਗੰਭੀਰ' ਸ਼੍ਰੇਣੀ 'ਚ ਪਹੁੰਚਿਆ AQI
IPL 2025 Siraj: RCB 'ਚ ਸਿਰਾਜ ਦੇ ਨਾਂਅ ਦੀ ਸਭ ਤੋਂ ਵੱਧ ਚਰਚਾ, ਜਾਣੋ ਫਿਰ ਕਿਉਂ ਨਹੀਂ ਕੀਤਾ ਰਿਟੇਨ

ਖਾਲਿਸਤਾਨੀਆਂ 'ਤੇ ਹਮਲਾ ਕਰਵਾ ਰਹੇ ਨੇ ਅਮਿਤ ਸ਼ਾਹ, ਕੈਨੇਡਾ ਦੇ ਇਲਜ਼ਾਮਾਂ ਤੋਂ ਭੜਕਿਆ ਭਾਰਤ, ਅਧਿਕਾਰੀ ਕੀਤੇ ਤਲਬ, ਜਾਣੋ ਹੁਣ ਤੱਕ ਕੀ ਕੁਝ ਹੋਇਆ ?

ABP Premium

ਵੀਡੀਓਜ਼

ਕੀ ??? ਦੀਪਿਕਾ ਦੀ ਧੀ ਨੂੰ ਨਹੀਂ ਮਿਲਿਆ ਰਣਵੀਰ ਸਿੰਘ ਦਾ ਨਾਮ !! ਪਹਿਲੀ ਤਸਵੀਰਪ੍ਰਿਯੰਕਾ ਚੋਪੜਾ ਦੀ ਦੇਸੀ ਦੀਵਾਲੀ , ਦੀਵਾਲੀ 'ਤੇ ਲਾਇਆ ਲੰਗਰਜ਼ਿੰਦਗੀ 'ਚ ਨਮਕ ਵਰਗਾ ਹੁੰਦਾ ਧਰਮ , ਸੁਣੋ ਬਾਬਾ ਦੀਆਂ ਗੱਲਾਂ ExclusiveJaipur 'ਚ Live ਤੋਂ ਪਹਿਲਾਂ ਦਿਲਜੀਤ ਦੋਸਾਂਝ ਦਾ ਧਮਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Navjot Singh Sidhu: ਨਵਜੋਤ ਸਿੱਧੂ ਦੀ ਪਤਨੀ ਨੇ ਭਾਜਪਾ ਆਗੂ ਨਾਲ ਕੀਤੀ ਮੁਲਾਕਾਤ, ਇੰਟਰਨੈੱਟ 'ਤੇ ਤਸਵੀਰਾਂ ਵਾਇਰਲ; ਪੰਜਾਬ ਕਾਂਗਰਸ 'ਚ ਮੱਚੀ ਹਲਚਲ
ਨਵਜੋਤ ਸਿੱਧੂ ਦੀ ਪਤਨੀ ਨੇ ਭਾਜਪਾ ਆਗੂ ਨਾਲ ਕੀਤੀ ਮੁਲਾਕਾਤ, ਇੰਟਰਨੈੱਟ 'ਤੇ ਤਸਵੀਰਾਂ ਵਾਇਰਲ; ਪੰਜਾਬ ਕਾਂਗਰਸ 'ਚ ਮੱਚੀ ਹਲਚਲ
Air Quality on Diwali: ਦੀਵਾਲੀ ਤੋਂ ਬਾਅਦ ਹੋਰ ਜ਼ਹਿਰੀਲੀ ਹੋਈ ਹਵਾ, ਕਈ ਇਲਾਕਿਆਂ 'ਚ 'ਗੰਭੀਰ' ਸ਼੍ਰੇਣੀ 'ਚ ਪਹੁੰਚਿਆ AQI
ਦੀਵਾਲੀ ਤੋਂ ਬਾਅਦ ਹੋਰ ਜ਼ਹਿਰੀਲੀ ਹੋਈ ਹਵਾ, ਕਈ ਇਲਾਕਿਆਂ 'ਚ 'ਗੰਭੀਰ' ਸ਼੍ਰੇਣੀ 'ਚ ਪਹੁੰਚਿਆ AQI
IPL 2025 Siraj: RCB 'ਚ ਸਿਰਾਜ ਦੇ ਨਾਂਅ ਦੀ ਸਭ ਤੋਂ ਵੱਧ ਚਰਚਾ, ਜਾਣੋ ਫਿਰ ਕਿਉਂ ਨਹੀਂ ਕੀਤਾ ਰਿਟੇਨ
IPL 2025 Siraj: RCB 'ਚ ਸਿਰਾਜ ਦੇ ਨਾਂਅ ਦੀ ਸਭ ਤੋਂ ਵੱਧ ਚਰਚਾ, ਜਾਣੋ ਫਿਰ ਕਿਉਂ ਨਹੀਂ ਕੀਤਾ ਰਿਟੇਨ
ਖਾਲਿਸਤਾਨੀਆਂ 'ਤੇ ਹਮਲਾ ਕਰਵਾ ਰਹੇ ਨੇ ਅਮਿਤ ਸ਼ਾਹ, ਕੈਨੇਡਾ ਦੇ ਇਲਜ਼ਾਮਾਂ ਤੋਂ ਭੜਕਿਆ ਭਾਰਤ, ਅਧਿਕਾਰੀ ਕੀਤੇ ਤਲਬ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਖਾਲਿਸਤਾਨੀਆਂ 'ਤੇ ਹਮਲਾ ਕਰਵਾ ਰਹੇ ਨੇ ਅਮਿਤ ਸ਼ਾਹ, ਕੈਨੇਡਾ ਦੇ ਇਲਜ਼ਾਮਾਂ ਤੋਂ ਭੜਕਿਆ ਭਾਰਤ, ਅਧਿਕਾਰੀ ਕੀਤੇ ਤਲਬ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਪ੍ਰਦੂਸ਼ਣ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਤਿੰਨ ਫਲਾਈਟਾਂ ਨੂੰ ਕੀਤਾ ਡਾਇਵਰਟ, ਘੱਟ ਵਿਜ਼ੀਬਿਲਟੀ ਕਾਰਨ ਨਹੀਂ ਮਿਲੀ ਲੈਂਡਿੰਗ ਦੀ ਮਨਜ਼ੂਰੀ

ਵੱਡੀ ਖ਼ਬਰ ! ਹੁਣ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਨਹੀਂ ਲੱਗੇਗੀ ਵੀਜ਼ਾ ਫੀਸ,ਮੁਫਤ ‘ਚ ਕਰ ਸਕੋਗੇ ਦਰਸ਼ਨ !

Punjab Holiday: ਪੰਜਾਬ 'ਚ 3 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਹੜੀਆਂ ਨੇ ਇਹ ਤਾਰੀਕਾਂ ?

Punjab News: ਲੁਧਿਆਣਾ 'ਚ ਸ਼ਿਵ ਸੈਨਾ ਆਗੂ ਦੇ ਘਰ ‘ਤੇ ਸੁੱਟਿਆ ਪੈਟਰੋਲ ਬੰਬ,  3 ਬਦਮਾਸ਼ਾਂ ਨੇ ਕੀਤੀ ਵਾਰਦਾਤ, 15 ਦਿਨਾਂ 'ਚ ਦੂਜੀ ਵਾਰਦਾਤ

Embed widget