ਪੜਚੋਲ ਕਰੋ

Watch: ਲੀਜੈਂਡਜ਼ ਲੀਗ ਚੈਂਪੀਅਨ ਬਣਨ ਤੋਂ ਬਾਅਦ ਚਮਕੀ ਹਰਭਜਨ ਸਿੰਘ ਦੀ ਟੀਮ, ਇੰਝ ਮਨਾਇਆ ਜਸ਼ਨ 

Manipal Tigers Players Celebration Video: ਹਰਭਜਨ ਸਿੰਘ ਦੀ ਅਗਵਾਈ ਵਾਲੀ ਮਨੀਪਾਲ ਟਾਈਗਰਜ਼ ਨੇ ਲੀਜੈਂਡਜ਼ ਲੀਗ ਕ੍ਰਿਕਟ ਦਾ ਖਿਤਾਬ ਆਪਣੇ ਨਾਂਅ ਕੀਤਾ। ਮਨੀਪਾਲ ਟਾਈਗਰਜ਼ ਨੇ ਫਾਈਨਲ ਵਿੱਚ

Manipal Tigers Players Celebration Video: ਹਰਭਜਨ ਸਿੰਘ ਦੀ ਅਗਵਾਈ ਵਾਲੀ ਮਨੀਪਾਲ ਟਾਈਗਰਜ਼ ਨੇ ਲੀਜੈਂਡਜ਼ ਲੀਗ ਕ੍ਰਿਕਟ ਦਾ ਖਿਤਾਬ ਆਪਣੇ ਨਾਂਅ ਕੀਤਾ। ਮਨੀਪਾਲ ਟਾਈਗਰਜ਼ ਨੇ ਫਾਈਨਲ ਵਿੱਚ ਅਰਬਨ ਆਈਜ਼ ਹੈਦਰਾਬਾਦ ਨੂੰ ਹਰਾਇਆ। ਇਸ ਦੇ ਨਾਲ ਹੀ ਇਸ ਜਿੱਤ ਤੋਂ ਬਾਅਦ ਮਨੀਪਾਲ ਟਾਈਗਰਜ਼ ਦੇ ਖਿਡਾਰੀਆਂ ਨੇ ਜੋਸ਼ ਨਾਲ ਜਸ਼ਨ ਮਨਾਇਆ। ਮਨੀਪਾਲ ਟਾਈਗਰਜ਼ ਦੇ ਕਪਤਾਨ ਹਰਭਜਨ ਸਿੰਘ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ 'ਚ ਕਪਤਾਨ ਹਰਭਜਨ ਸਿੰਘ ਸਮੇਤ ਮਨੀਪਾਲ ਟਾਈਗਰਜ਼ ਦੇ ਖਿਡਾਰੀ ਟਰਾਫੀ ਨਾਲ ਜਿੱਤ ਦਾ ਜਸ਼ਨ ਮਨਾਉਂਦੇ ਨਜ਼ਰ ਆ ਰਹੇ ਹਨ।

ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ 

ਹਾਲਾਂਕਿ, ਸੋਸ਼ਲ ਮੀਡੀਆ 'ਤੇ ਮਨੀਪਾਲ ਟਾਈਗਰਜ਼ ਦੇ ਕਪਤਾਨ ਹਰਭਜਨ ਸਿੰਘ ਦੀ ਪੋਸਟ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ਯੂਜ਼ਰਸ ਲਗਾਤਾਰ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

ਲੀਜੈਂਡਜ਼ ਲੀਗ ਕ੍ਰਿਕਟ ਫਾਈਨਲ ਮੈਚ ਦਾ ਹਾਲ

ਇਸਦੇ ਨਾਲ ਹੀ, ਲੈਜੈਂਡਜ਼ ਲੀਗ ਕ੍ਰਿਕਟ ਦੇ ਫਾਈਨਲ ਮੈਚ ਦੀ ਗੱਲ ਕਰੀਏ ਤਾਂ ਮਨੀਪਾਲ ਟਾਈਗਰਜ਼ ਨੇ ਅਰਬਨ ਆਈਜ਼ ਹੈਦਰਾਬਾਦ ਨੂੰ 5 ਵਿਕਟਾਂ ਨਾਲ ਹਰਾਇਆ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਅਰਬਨ ਆਈਜ਼ ਹੈਦਰਾਬਾਦ ਨੇ 20 ਓਵਰਾਂ 'ਚ 5 ਵਿਕਟਾਂ 'ਤੇ 187 ਦੌੜਾਂ ਬਣਾਈਆਂ। ਅਰਬਨ ਆਈਜ਼ ਹੈਦਰਾਬਾਦ ਲਈ ਰਿਕੀ ਕਲਾਰਕ ਨੇ 52 ਗੇਂਦਾਂ 'ਤੇ 80 ਦੌੜਾਂ ਦਾ ਸਭ ਤੋਂ ਵੱਧ ਯੋਗਦਾਨ ਪਾਇਆ। ਉਨ੍ਹਾਂ ਨੇ ਆਪਣੀ ਪਾਰੀ 'ਚ 6 ਚੌਕੇ ਅਤੇ 4 ਛੱਕੇ ਲਗਾਏ। ਇਸ ਤੋਂ ਇਲਾਵਾ ਗੁਰਕੀਰਤ ਸਿੰਘ ਨੇ 36 ਗੇਂਦਾਂ ਵਿੱਚ 8 ਚੌਕਿਆਂ ਅਤੇ 2 ਛੱਕਿਆਂ ਦੀ ਮਦਦ ਨਾਲ 64 ਦੌੜਾਂ ਬਣਾਈਆਂ।

ਮਨੀਪਾਲ ਟਾਈਗਰਜ਼ ਦੀ ਜਿੱਤ ਵਿੱਚ ਅਸੇਲਾ ਗੁਣਰਤਨੇ ਚਮਕਿਆ

ਅਰਬਨ ਆਈਜ਼ ਹੈਦਰਾਬਾਦ ਦੀਆਂ 187 ਦੌੜਾਂ ਦੇ ਜਵਾਬ 'ਚ ਬੱਲੇਬਾਜ਼ੀ ਕਰਨ ਆਈ ਮਨੀਪਾਲ ਟਾਈਗਰਜ਼ ਨੇ 19 ਓਵਰਾਂ 'ਚ 5 ਵਿਕਟਾਂ 'ਤੇ 193 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਮਨੀਪਾਲ ਟਾਈਗਰਜ਼ ਲਈ ਅਸੇਲਾ ਗੁਣਾਰਤਨੇ ਨੇ 29 ਗੇਂਦਾਂ ਵਿੱਚ 51 ਦੌੜਾਂ ਦੀ ਸਭ ਤੋਂ ਵੱਡੀ ਪਾਰੀ ਖੇਡੀ। ਇਸ ਤੋਂ ਇਲਾਵਾ ਰੌਬਿਨ ਉਥੱਪਾ, ਚੈਡਵਿਕ ਵਾਲਟਨ, ਐਂਜੇਲੋ ਪਰੇਰਾ ਅਤੇ ਥੀਸਾਰਾ ਪਰੇਰਾ ਨੇ ਉਪਯੋਗੀ ਯੋਗਦਾਨ ਪਾਇਆ। ਅਰਬਨ ਆਈਜ਼ ਹੈਦਰਾਬਾਦ ਲਈ ਸਟੂਅਰਟ ਬਿੰਨੀ ਨੇ ਸਭ ਤੋਂ ਵੱਧ 3 ਵਿਕਟਾਂ ਲਈਆਂ। ਜੇਰੋਮ ਟੇਲਰ ਅਤੇ ਸ਼ਾਦਾਬ ਜਕਾਤੀ ਨੇ 1-1 ਵਿਕਟ ਆਪਣੇ ਨਾਂਅ ਕੀਤਾ।

ਟਾਪ ਹੈਡਲਾਈਨ

ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
Sports News: ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget