ਪੜਚੋਲ ਕਰੋ

Viral Video: ਸ਼ਾਹਿਦ ਅਫਰੀਦੀ ਨੂੰ ਛੋਟੀ ਬੇਟੀ ਨੇ ਪੁੱਛਿਆ ਸਵਾਲ, ਸਾਬਕਾ ਕ੍ਰਿਕਟਰ ਨੇ ਦਿੱਤਾ ਦਿਲਚਸਪ ਜਵਾਬ

Shahid Afridi's Daughter: ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਪਾਕਿਸਤਾਨ ਅਤੇ ਆਸਟ੍ਰੇਲੀਆ ਵਿਚਾਲੇ ਖੇਡੇ ਗਏ ਮੈਚ ਤੋਂ ਠੀਕ ਪਹਿਲਾਂ ਦੀ ਹੈ। ਇਸ ਵੀਡੀਓ 'ਚ ਸਾਬਕਾ ਪਾਕਿਸਤਾਨੀ ਕ੍ਰਿਕਟਰ

Shahid Afridi's Daughter: ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਪਾਕਿਸਤਾਨ ਅਤੇ ਆਸਟ੍ਰੇਲੀਆ ਵਿਚਾਲੇ ਖੇਡੇ ਗਏ ਮੈਚ ਤੋਂ ਠੀਕ ਪਹਿਲਾਂ ਦੀ ਹੈ। ਇਸ ਵੀਡੀਓ 'ਚ ਸਾਬਕਾ ਪਾਕਿਸਤਾਨੀ ਕ੍ਰਿਕਟਰ ਸ਼ਾਹਿਦ ਅਫਰੀਦੀ ਅਤੇ ਉਨ੍ਹਾਂ ਦੀ ਸਭ ਤੋਂ ਛੋਟੀ ਬੇਟੀ ਵਿਚਾਲੇ ਦਿਲਚਸਪ ਸਵਾਲ-ਜਵਾਬ ਦਾ ਸੈਸ਼ਨ ਦੇਖਣ ਨੂੰ ਮਿਲ ਰਿਹਾ ਹੈ। ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

ਇਸ ਵੀਡੀਓ 'ਚ ਸਮਾ ਟੀਵੀ ਦੇ ਐਂਕਰ ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਮੁਹੰਮਦ ਯੂਸਫ ਅਤੇ ਸ਼ਾਹਿਦ ਅਫਰੀਦੀ ਨਾਲ ਪਾਕਿਸਤਾਨ ਬਨਾਮ ਆਸਟ੍ਰੇਲੀਆ ਮੈਚ 'ਤੇ ਚਰਚਾ ਕਰਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਦੋਵੇਂ ਐਂਕਰ ਇਹ ਵੀ ਪੁੱਛਦੇ ਹਨ ਕਿ ਕਿਹੜੀ ਟੀਮ ਮੈਚ ਜਿੱਤਣ ਜਾ ਰਹੀ ਹੈ। ਇਸ 'ਤੇ ਯੂਸਫ ਅਤੇ ਅਫਰੀਦੀ ਦੋਵੇਂ ਪਾਕਿਸਤਾਨ ਦਾ ਨਾਂ ਲੈਂਦੇ ਹਨ। ਇਸ ਦੌਰਾਨ ਸ਼ਾਹਿਦ ਅਫਰੀਦੀ ਦੀ ਛੋਟੀ ਬੇਟੀ ਵੀ ਕੁਝ ਬੋਲਦੀ ਨਜ਼ਰ ਆ ਰਹੀ ਹੈ। ਇਸ 'ਤੇ ਐਂਕਰ ਦਾ ਕਹਿਣਾ ਹੈ ਕਿ ਜੇਕਰ ਕੋਈ ਹੋਰ ਆਵਾਜ਼ ਆ ਰਹੀ ਹੈ ਤਾਂ ਪਾਕਿਸਤਾਨ ਨੂੰ ਵੋਟ ਕੌਣ ਪਾ ਰਿਹਾ ਹੈ? ਇਸ ਤੋਂ ਬਾਅਦ ਸ਼ਾਹਿਦ ਆਪਣੀ ਬੇਟੀ ਨੂੰ ਪੁੱਛਦੇ ਹਨ, ਦੱਸੋ ਕੌਣ ਜਿੱਤੇਗਾ ਮੈਚ? ਇਸ 'ਤੇ ਉਨ੍ਹਾਂ ਦੀ ਬੇਟੀ ਪਾਕਿਸਤਾਨ ਦਾ ਨਾਂ ਲੈਂਦੀ ਹੈ।

ਇਸ ਤੋਂ ਬਾਅਦ ਆਰਵਾ ਆਪਣੇ ਪਿਤਾ ਨੂੰ ਇੱਕ ਦਿਲਚਸਪ ਸਵਾਲ ਪੁੱਛਦੀ ਹੈ। ਉਹ ਕਹਿੰਦੀ ਹੈ, 'ਪਾਪਾ ਪਾਕਿਸਤਾਨ ਦੀ ਟੀਮ 'ਚ ਸ਼ਾਹੀਨ ਅਫਰੀਦੀ ਹੈ ਨਾ?' ਇਸ 'ਤੇ ਸ਼ਾਹਿਦ ਕਹਿੰਦੇ ਹਨ ਕਿ ਹਾਂ ਸ਼ਾਹੀਨ ਅਫਰੀਦੀ ਪਾਕਿਸਤਾਨ ਟੀਮ 'ਚ ਹੈ। ਆਰਵਾ ਇੱਥੇ ਨਹੀਂ ਰੁਕਦਾ। ਉਹ ਪੁੱਛਦੀ ਹੈ 'ਸ਼ਾਹੀਨ ਅਫਰੀਦੀ ਪਾਕਿਸਤਾਨੀ ਟੀਮ 'ਚ ਕਿਉਂ ਹੈ?' ਇਸ 'ਤੇ ਹਰ ਕੋਈ ਹੱਸਦਾ ਨਜ਼ਰ ਆ ਰਿਹਾ ਹੈ। ਫਿਰ ਸ਼ਾਹਿਦ ਆਪਣੀ ਬੇਟੀ ਦੇ ਇਸ ਸਵਾਲ ਦਾ ਜਵਾਬ ਹੱਸਦੇ ਹੋਏ ਦਿੰਦੇ ਹਨ। ਉਹ ਕਹਿੰਦੇ ਹਨ, 'ਓਏ... ਇਹ ਤਾਂ ਅਸੀ ਸਾਰੇ ਉਦੋਂ ਪੁੱਛਾਂਗੇ ਜਦੋਂ ਉਹ ਚੰਗਾ ਪ੍ਰਦਰਸ਼ਨ ਨਹੀਂ ਕਰੇਗਾ।
 
ਦੱਸ ਦੇਈਏ ਕਿ ਪਾਕਿਸਤਾਨ ਦੇ ਤੇਜ਼ ਗੇਂਦਬਾਜ਼ ਸ਼ਾਹੀਨ ਅਫਰੀਦੀ ਸਾਬਕਾ ਪਾਕਿਸਤਾਨੀ ਕ੍ਰਿਕਟਰ ਸ਼ਾਹਿਦ ਅਫਰੀਦੀ ਦੇ ਜਵਾਈ ਹਨ। ਸ਼ਾਹਿਦ ਦੀ ਵੱਡੀ ਬੇਟੀ ਸ਼ਾਹੀਨ ਨਾਲ ਵਿਆਹੀ ਹੋਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget