ਪੜਚੋਲ ਕਰੋ

Yuzvendra Chahal: ਯੁਜਵੇਂਦਰ ਚਾਹਲ ਨੇ ਸਪੈਸ਼ਲ ਪੋਸਟ ਰਾਹੀਂ ਪਤਨੀ ਧਨਸ਼੍ਰੀ ਵਰਮਾ ਨੂੰ ਦਿੱਤੀ ਜਨਮਦਿਨ ਦੀ ਵਧਾਈ, ਇੰਝ ਜਤਾਇਆ ਪਿਆਰ 

Yuzvendra Chahal on wife Dhanashree Verma Birthday: ਡਾਂਸਰ ਧਨਸ਼੍ਰੀ ਵਰਮਾ ਅੱਜ ਆਪਣਾ ਜਨਮਦਿਨ ਮਨਾ ਰਹੀ ਹੈ। ਇਸ ਮੌਕੇ ਤੇ ਖੇਡ ਜਗਤ ਦੇ ਨਾਲ-ਨਾਲ ਫਿਲਮੀ ਸਿਤਾਰਿਆਂ ਵੱਲੋਂ ਧਨਸ਼੍ਰੀ ਨੂੰ ਵਧਾਈਆਂ

Yuzvendra Chahal on wife Dhanashree Verma Birthday: ਡਾਂਸਰ ਧਨਸ਼੍ਰੀ ਵਰਮਾ ਅੱਜ ਆਪਣਾ ਜਨਮਦਿਨ ਮਨਾ ਰਹੀ ਹੈ। ਇਸ ਮੌਕੇ ਤੇ ਖੇਡ ਜਗਤ ਦੇ ਨਾਲ-ਨਾਲ ਫਿਲਮੀ ਸਿਤਾਰਿਆਂ ਵੱਲੋਂ ਧਨਸ਼੍ਰੀ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਵਿਚਾਲੇ ਭਾਰਤੀ ਸਟਾਰ ਸਪਿਨਰ ਯੁਜਵੇਂਦਰ ਚਾਹਲ ਨੇ ਬੇਹੱਦ ਖਾਸ ਪੋਸਟ ਰਾਹੀਂ ਧਨਸ਼੍ਰੀ ਨੂੰ ਜਨਮਦਿਨ ਦੀ ਵਧਾਈ ਦਿੱਤੀ। ਇਸ ਦੌਰਾਨ ਉਨ੍ਹਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਖਾਸ ਪੋਸਟ ਸ਼ੇਅਰ ਕੀਤੀ ਹੈ, ਜਿਸ ਨੂੰ ਸ਼ੇਅਰ ਕਰ ਉਨ੍ਹਾਂ ਆਪਣੇ ਦਿਲ ਦੀ ਗੱਲ ਨੂੰ ਸ਼ਬਦਾਂ ਰਾਹੀਂ ਬਿਆਨ ਕੀਤਾ ਹੈ।

ਦੱਸ ਦੇਈਏ ਕਿ ਧਨਸ਼੍ਰੀ ਅੱਜ ਆਪਣਾ 27ਵਾਂ ਜਨਮਦਿਨ ਸੈਲੀਬ੍ਰੇਟ ਕਰ ਰਹੀ ਹੈ। ਧਨਸ਼੍ਰੀ ਫਿਲਹਾਲ ਭਾਰਤ 'ਚ ਹੈ, ਜਦਕਿ ਯੂਜੀ ਇੰਗਲੈਂਡ 'ਚ ਕਾਊਂਟੀ ਚੈਂਪੀਅਨਸ਼ਿਪ ਖੇਡਣ 'ਚ ਰੁੱਝੇ ਹੋਏ ਹਨ। ਇਸ ਲਈ ਚਾਹਲ ਨੇ ਸੋਸ਼ਲ ਮੀਡੀਆ 'ਤੇ ਇਕ ਖੂਬਸੂਰਤ ਵੀਡੀਓ ਸ਼ੇਅਰ ਕਰਕੇ ਆਪਣੀ ਪਤਨੀ ਨੂੰ ਵਧਾਈ ਦਿੱਤੀ ਹੈ। ਕ੍ਰਿਕਟਰ ਨੇ ਵੀਡੀਓ ਦੇ ਕੈਪਸ਼ਨ ਵਿੱਚ ਲਿਖਿਆ, ਕਾਸ਼ ਮੈਂ ਇਸ ਖਾਸ ਦਿਨ ਦਾ ਜਸ਼ਨ ਮਨਾਉਣ ਲਈ ਤੁਹਾਡੇ ਨਾਲ ਰਹਿ ਸਕਦਾ, ਪਰ ਜਦੋਂ ਤੱਕ ਅਸੀਂ ਦੁਬਾਰਾ ਇਕੱਠੇ ਨਹੀਂ ਹੋ ਜਾਂਦੇ, ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣ ਲਵੋ ਕਿ ਮੈਂ ਤੁਹਾਨੂੰ ਇੰਨਾ ਪਿਆਰ ਕਰਦਾ ਹਾਂ, ਜਿਨ੍ਹਾਂ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਤੁਹਾਡੇ ਪਿਆਰ ਨੇ ਮੈਨੂੰ ਇੱਕ ਬਿਹਤਰ ਇਨਸਾਨ ਬਣਾਇਆ ਹੈ ਅਤੇ ਮੈਂ ਉਸ ਪਲ ਲਈ  ਧੰਨਵਾਦੀ ਹਾਂ, ਜੋ ਅਸੀ ਇਕੱਠੇ ਬਿਤਾਏ ਹਨ। ਜਨਮ ਦਿਨ ਮੁਬਾਰਕ ਛੋਟੂ। ਆਈ ਲਵ ਯੂ...

View this post on Instagram
 
A post shared by Yuzvendra Chahal (@yuzi_chahal23)

ਦੱਸ ਦੇਈਏ ਕਿ ਯੁਜਵੇਂਦਰ ਅਤੇ ਧਨਸ਼੍ਰੀ ਨੇ ਸਾਲ 2020 ਵਿੱਚ ਸੱਤ ਫੇਰੇ ਲਏ ਸਨ। ਲੌਕਡਾਊਨ ਦੌਰਾਨ ਇਹ ਭਾਰਤੀ ਸਪਿਨਰ ਧਨਸ਼੍ਰੀ ਤੋਂ ਆਨਲਾਈਨ ਡਾਂਸ ਸਿੱਖਦਾ ਸੀ। ਇਸ ਦੌਰਾਨ ਦੋਹਾਂ 'ਚ ਦੋਸਤੀ ਹੋ ਗਈ ਅਤੇ ਫਿਰ ਉਨ੍ਹਾਂ ਦਾ ਰਿਸ਼ਤਾ ਪਿਆਰ 'ਚ ਬਦਲ ਗਿਆ। ਆਖਿਰ ਵਿੱਚ ਦੋਵੋਂ ਵਿਆਹ ਦੇ ਬੰਧਨ ਵਿੱਚ ਬੱਝ ਗਏ। ਦੋਵਾਂ ਦੀ ਜੋੜੀ ਨੂੰ ਪ੍ਰਸ਼ੰਸਕਾਂ ਵੱਲੋਂ ਵੀ ਬੇਹੱਦ ਪਿਆਰ ਦਿੱਤਾ ਜਾਂਦਾ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Advertisement
ABP Premium

ਵੀਡੀਓਜ਼

‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੱਕੀ ਹਾਲਾਤ ’ਚ ਮੌਤShambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahan

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Embed widget