ਪੜਚੋਲ ਕਰੋ

ਭਾਰਤ ਦੌਰੇ ਲਈ ਵੈਸਟਇੰਡੀਜ਼ ਦੀ ਵਨਡੇ ਟੀਮ ਤੇ ਟੀ-20 ਟੀਮ ਦਾ ਐਲਾਨ, ਪੋਲਾਰਡ ਨੂੰ ਮਿਲੀ ਟੀਮ ਦੀ ਕਮਾਨ

ਵੈਸਟਇੰਡੀਜ਼ ਨੇ ਅਗਲੇ ਮਹੀਨੇ ਤੋਂ ਸ਼ੁਰੂ ਹੋਣ ਵਾਲੇ ਭਾਰਤ ਦੌਰੇ ਲਈ ਆਪਣੀ ਵਨਡੇ ਤੇ ਟੀ-20 ਟੀਮ ਦਾ ਐਲਾਨ ਕਰ ਦਿੱਤਾ ਹੈ। ਭਾਰਤ ਖਿਲਾਫ ਵਨਡੇ ਤੇ ਟੀ-20 ਦੋਵਾਂ ‘ਚ ਹੀ ਕੀਰੋਨ ਪੋਲਾਰਡ ਕਪਤਾਨੀ ਕਰਨਗੇ।

ਨਵੀਂ ਦਿੱਲੀ: ਵੈਸਟਇੰਡੀਜ਼ ਨੇ ਅਗਲੇ ਮਹੀਨੇ ਤੋਂ ਸ਼ੁਰੂ ਹੋਣ ਵਾਲੇ ਭਾਰਤ ਦੌਰੇ ਲਈ ਆਪਣੀ ਵਨਡੇ ਤੇ ਟੀ-20 ਟੀਮ ਦਾ ਐਲਾਨ ਕਰ ਦਿੱਤਾ ਹੈ। ਭਾਰਤ ਖਿਲਾਫ ਵਨਡੇ ਤੇ ਟੀ-20 ਦੋਵਾਂ ‘ਚ ਹੀ ਕੀਰੋਨ ਪੋਲਾਰਡ ਕਪਤਾਨੀ ਕਰਨਗੇ। ਉਧਰ ਟੀ-20 ਸੀਰੀਜ਼ ‘ਚ ਨਿਕੋਲਸ ਪੂਰਨ ਉਪ ਕਪਤਾਨ ਤੇ ਵਨਡੇ ‘ਚ ਸ਼ਾਈ ਹੋਪ ਨੂੰ ਉਪ ਕਪਤਾਨੀ ਦੀ ਜ਼ਿੰਮੇਵਾਰੀ ਦਿੱਤੀ ਹੈ। ਵੈਸਟਇੰਡੀਜ਼ ਦੀ ਟੀਮ ਖਿਲਾਫ ਦਸੰਬਰ ‘ਚ 3 ਮੈਚਾਂ ਦੀ ਵਨਡੇ ਤੇ 3 ਮੈਚਾਂ ਦੀ ਟੀ-20 ਸੀਰੀਜ਼ ਖੇਡੇਗੀ। ਚੋਣ ਟੀਮ ਨੇ ਉਨ੍ਹਾਂ ਖਿਡਾਰੀਆਂ ‘ਤੇ ਯਕੀਨ ਕਰਨ ਦਾ ਫੈਸਲਾ ਕੀਤਾ ਹੈ ਜੋ ਹਾਲ ਹੀ ‘ਚ ਲਖਨਊ ‘ਚ ਅਫਗਾਨਿਸਤਾਨ ਖਿਲਾਫ ਖੇਡੇ ਸੀ। ਆਈਸੀਸੀ ਵਿਸ਼ਵ ਟੀ-20 ਚੈਂਪੀਅਨ ਵੈਸਟਇੰਡੀਜ਼ ਆਪਣੇ ਦੌਰੇ ਦੀ ਸ਼ੁਰੂਆਤ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਨਾਲ ਕਰੇਗਾ। ਇਸ ਦੀ ਸ਼ੁਰੂਆਤ 6 ਦਸੰਬਰ ਨੂੰ ਹੈਦਰਾਬਾਦ ‘ਚ ਹੋਵੇਗੀ। ਇਸ ਤੋਂ ਬਾਅਦ ਅੱਠ ਦਸੰਬਰ ਨੂੰ ਤਿਰੁਵਨੰਤਪੁਰਮ ‘ਚ ਦੂਜਾ ਟੀ-20 ਹੋਵੇਗਾ ਤੇ ਤੀਜਾ ਮੈਚ 11 ਦਸੰਬਰ ਨੂੰ ਮੁੰਬਈ ‘ਚ ਹੋਣਾ ਹੈ। ਇਸ ਤੋਂ ਬਾਅਦ ਦੋਵੇਂ ਟੀਮਾਂ ਚੇਨਰੀ (15 ਦਸੰਬਰ), ਵਿਜਾਗ (18 ਦਸੰਬਰ) ਤੇ ਕਟਕ (22 ਦਸੰਬਰ) ‘ਚ ਤਿੰਨ ਵਨਡੇ ਮੈਚਾਂ ‘ਚ ਭਿੜਣਗੀਆਂ। ਇਸ ਦੇ ਨਾਲ ਹੀ ਦੱਸ ਦਈਏ ਕਿ ਭਾਰਤ ਆਪਟੀ ਟੀਮ ਦਾ ਐਲਾਨ ਪਹਿਲਾਂ ਹੀ ਕਰ ਚੁੱਕਿਆ ਹੈ।

ਟਾਪ ਹੈਡਲਾਈਨ

India vs England ODI: ਜਿੱਤਣ ਤੋਂ ਬਾਅਦ, ਵਿਰਾਟ ਕੋਹਲੀ ਨੇ ਸ਼ੁਭਮਨ ਗਿੱਲ ਲਈ ਕੁਝ ਅਜਿਹਾ ਕੀਤਾ, ਜਿੱਤਿਆ ਦਿਲ; ਵੀਡੀਓ ਵਾਇਰਲ
India vs England ODI: ਜਿੱਤਣ ਤੋਂ ਬਾਅਦ, ਵਿਰਾਟ ਕੋਹਲੀ ਨੇ ਸ਼ੁਭਮਨ ਗਿੱਲ ਲਈ ਕੁਝ ਅਜਿਹਾ ਕੀਤਾ, ਜਿੱਤਿਆ ਦਿਲ; ਵੀਡੀਓ ਵਾਇਰਲ
Argentina vs England Semi Final: ਅੱਜ ਸੈਮੀਫਾਈਨਲ ਵਿੱਚ ਇੰਗਲੈਂਡ ਅਤੇ ਅਰਜਨਟੀਨਾ ਆਹਮੋ-ਸਾਹਮਣੇ ਹੋਣਗੇ? ਕੌਣ ਜਿੱਤੇਗਾ? ਦੇਖੋ ਕਿਸਦਾ ਰਿਕਾਰਡ ਬਿਹਤਰ ਹੈ
Argentina vs England Semi Final: ਅੱਜ ਸੈਮੀਫਾਈਨਲ ਵਿੱਚ ਇੰਗਲੈਂਡ ਅਤੇ ਅਰਜਨਟੀਨਾ ਆਹਮੋ-ਸਾਹਮਣੇ ਹੋਣਗੇ? ਕੌਣ ਜਿੱਤੇਗਾ? ਦੇਖੋ ਕਿਸਦਾ ਰਿਕਾਰਡ ਬਿਹਤਰ ਹੈ
Team India 2st Odi: ਟੀਮ ਇੰਡੀਆ ਨੂੰ ਵੱਡਾ ਝਟਕਾ, ਸ਼ੁਭਮਨ ਗਿੱਲ ਦੂਜੇ ਵਨਡੇ ਤੋਂ ਹੋਣਗੇ ਬਾਹਰ? ਖਿਡਾਰੀਆਂ ਸਣੇ ਫੈਨਜ਼ ਦੀ ਵਧੀ ਚਿੰਤਾ...
ਟੀਮ ਇੰਡੀਆ ਨੂੰ ਵੱਡਾ ਝਟਕਾ, ਸ਼ੁਭਮਨ ਗਿੱਲ ਦੂਜੇ ਵਨਡੇ ਤੋਂ ਹੋਣਗੇ ਬਾਹਰ? ਖਿਡਾਰੀਆਂ ਸਣੇ ਫੈਨਜ਼ ਦੀ ਵਧੀ ਚਿੰਤਾ...
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Embed widget