ਪੜਚੋਲ ਕਰੋ

IND vs WI: ਵੈਸਟਇੰਡੀਜ਼ ਨੇ ਭਾਰਤ ਨੂੰ ਦਿੱਤਾ 179 ਦੌੜਾਂ ਦਾ ਟੀਚਾ, ਹੇਟਮਾਇਰ ਨੇ ਲਾਇਆ ਅਰਧਸੈਂਕੜਾ

IND vs WI, 4th T20: ਭਾਰਤ ਦੇ ਸਾਹਮਣੇ ਚੌਥੇ ਟੀ20 ਮੁਕਾਬਲੇ ਵਿੱਚ ਜਿੱਤ ਦੇ ਲਈ 179 ਦੌੜਾਂ ਦਾ ਟੀਚਾ ਹੈ। ਇਸ ਤੋਂ ਪਹਿਲਾਂ ਵੈਸਟਇੰਡੀਜ਼ ਦੇ ਕਪਤਾਨ ਰੋਵਮੈਨ ਪੋਵੇਲ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ।

IND vs WI Inning Report: ਵੈਸਟਇੰਡੀਜ਼ ਨੇ ਚੌਥੇ ਟੀ-20 ਮੈਚ 'ਚ ਭਾਰਤ ਸਾਹਮਣੇ ਜਿੱਤ ਲਈ 179 ਦੌੜਾਂ ਦਾ ਟੀਚਾ ਰੱਖਿਆ ਹੈ। ਵੈਸਟਇੰਡੀਜ਼ ਨੇ 20 ਓਵਰਾਂ 'ਚ 8 ਵਿਕਟਾਂ 'ਤੇ 178 ਦੌੜਾਂ ਬਣਾਈਆਂ। ਰੋਵਮੈਨ ਪੋਵੇਲ ਦੀ ਟੀਮ ਲਈ ਸ਼ਿਮਰੋਨ ਹੇਟਮਾਇਰ ਨੇ 39 ਗੇਂਦਾਂ ਵਿੱਚ ਸਭ ਤੋਂ ਵੱਧ 61 ਦੌੜਾਂ ਬਣਾਈਆਂ। ਜਦਕਿ ਸ਼ਾਈ ਹੋਪ ਨੇ 29 ਗੇਂਦਾਂ 'ਤੇ 45 ਦੌੜਾਂ ਦਾ ਯੋਗਦਾਨ ਪਾਇਆ। ਇਸ ਦੇ ਨਾਲ ਹੀ ਵੈਸਟਇੰਡੀਜ਼ ਦੇ ਓਪਨਰ ਕਾਇਲੀ ਮੇਅਰਸ ਅਤੇ ਬ੍ਰੇਂਡਨ ਕਿੰਗ ਨੇ ਕ੍ਰਮਵਾਰ 17 ਅਤੇ 18 ਦੌੜਾਂ ਬਣਾਈਆਂ। ਇਸ ਤੋਂ ਪਹਿਲਾਂ ਵੈਸਟਇੰਡੀਜ਼ ਦੇ ਕਪਤਾਨ ਰੋਵਮੈਨ ਪੋਵੇਲ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।

ਕੁਲਦੀਪ ਨੇ ਫਿਰ ਦਿਖਾਇਆ ਜਲਵਾ

ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ 5 ਟੀ-20 ਸੀਰੀਜ਼ ਦਾ ਚੌਥਾ ਮੈਚ ਫਲੋਰੀਡਾ 'ਚ ਖੇਡਿਆ ਜਾ ਰਿਹਾ ਹੈ। ਫਿਲਹਾਲ ਕੈਰੇਬੀਆਈ ਟੀਮ ਸੀਰੀਜ਼ 'ਚ 2-1 ਨਾਲ ਅੱਗੇ ਹੈ। ਦੂਜੇ ਪਾਸੇ ਇਸ ਮੈਚ ਦੀ ਗੱਲ ਕਰੀਏ ਤਾਂ ਵੈਸਟਇੰਡੀਜ਼ ਲਈ ਲਗਾਤਾਰ ਦੌੜਾਂ ਬਣਾ ਰਹੇ ਵਿਕਟਕੀਪਰ ਬੱਲੇਬਾਜ਼ ਨਿਕੋਲਸ ਪੂਰਨ ਜਲਦੀ ਹੀ ਆਊਟ ਹੋ ਗਏ। ਨਿਕੋਲਸ ਪੂਰਨ ਨੇ 3 ਗੇਂਦਾਂ 'ਤੇ 1 ਦੌੜਾਂ ਬਣਾਈਆਂ। ਕੁਲਦੀਪ ਯਾਦਵ ਨੇ ਇਸ ਵਿਕਟਕੀਪਰ ਬੱਲੇਬਾਜ਼ ਨੂੰ ਆਪਣਾ ਸ਼ਿਕਾਰ ਬਣਾਇਆ।

ਇਹ ਵੀ ਪੜ੍ਹੋ: Watch: ਧੋਨੀ ਨੇ ਰਾਹ ਚੱਲਦੇ ਲੋਕਾਂ ਤੋਂ ਪੁੱਛਿਆ ਰਸਤਾ, ਮਾਹੀ ਦਾ ਵੀਡੀਓ ਹੋਇਆ ਵਾਇਰਲ

ਇਦਾਂ ਰਿਹਾ ਗੇਂਦਬਾਜ਼ਾਂ ਦਾ ਹਾਲ

ਭਾਰਤੀ ਗੇਂਦਬਾਜ਼ਾਂ ਦੀ ਗੱਲ ਕਰੀਏ ਤਾਂ ਅਰਸ਼ਦੀਪ ਸਿੰਘ ਨੇ ਸਭ ਤੋਂ ਵੱਧ 3 ਵਿਕਟਾਂ ਲਈਆਂ। ਜਦਕਿ ਕੁਲਦੀਪ ਯਾਦਵ ਨੇ 2 ਵਿਕਟਾਂ ਆਪਣੇ ਨਾਂ ਕੀਤੀਆਂ। ਇਸ ਤੋਂ ਇਲਾਵਾ ਅਕਸ਼ਰ ਪਟੇਲ, ਯੁਜਵੇਂਦਰ ਚਾਹਲ ਅਤੇ ਮੁਕੇਸ਼ ਕੁਮਾਰ ਨੂੰ 1-1 ਸਫਲਤਾ ਮਿਲੀ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਵੈਸਟਇੰਡੀਜ਼ ਦੀ ਸ਼ੁਰੂਆਤ ਚੰਗੀ ਨਹੀਂ ਰਹੀ। ਕੈਰੇਬੀਅਨ ਟੀਮ ਨੂੰ ਪਹਿਲਾ ਝਟਕਾ 19 ਦੌੜਾਂ ਦੇ ਸਕੋਰ 'ਤੇ ਲੱਗਾ।

ਇਸ ਦੇ ਨਾਲ ਹੀ ਦੂਜਾ ਝਟਕਾ 55 ਦੌੜਾਂ 'ਤੇ ਲੱਗਾ ਪਰ ਕੁਝ ਹੀ ਸਮੇਂ 'ਚ 57 ਦੌੜਾਂ 'ਤੇ 4 ਕੈਰੇਬੀਆਈ ਬੱਲੇਬਾਜ਼ ਪੈਵੇਲੀਅਨ ਪਰਤ ਗਏ। ਵੈਸਟਇੰਡੀਜ਼ ਦੇ 3 ਖਿਡਾਰੀ ਸਿਰਫ 2 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ। ਹਾਲਾਂਕਿ ਸ਼ਿਮਰਾਨ ਹੇਟਮਾਇਰ ਨੇ ਤੂਫਾਨੀ ਪਾਰੀ ਖੇਡ ਕੇ ਟੀਮ ਦੇ ਸਕੋਰ ਨੂੰ 178 ਦੌੜਾਂ ਤੱਕ ਪਹੁੰਚਾਇਆ। ਹਾਲਾਂਕਿ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਭਾਰਤੀ ਟੀਮ ਦੌੜਾਂ ਦਾ ਪਿੱਛਾ ਕਰ ਸਕਦੀ ਹੈ ਜਾਂ ਨਹੀਂ?

ਇਹ ਵੀ ਪੜ੍ਹੋ: World Cup 2023: ਵਰਲਡ ਕੱਪ ਤੋਂ ਪਹਿਲਾਂ ਹੈਦਰਾਬਾਦ ਸਟੇਡੀਅਮ ਨੂੰ ਬਿਹਤਰ ਬਣਾਉਣ ਦਾ ਕੰਮ ਜਾਰੀ, ਵੇਖੋ ਤਸਵੀਰਾਂ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget