ਪੜਚੋਲ ਕਰੋ

Virat Kohli: ਕ੍ਰਿਕਟ ਤੋਂ ਬ੍ਰੇਕ ਦੌਰਾਨ ਕਿੱਥੇ ਸੀ ਵਿਰਾਟ ? RCB ਦੀ ਪਹਿਲੀ ਜਿੱਤ ਤੋਂ ਬਾਅਦ ਕੋਹਲੀ ਨੇ ਖੋਲ੍ਹਿਆ ਡੂੰਘਾ ਰਾਜ਼

Virat Kohli News: ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਨੇ ਵੱਡਾ ਰਾਜ਼ ਖੋਲ੍ਹਿਆ ਹੈ। ਦਰਅਸਲ, ਵਿਰਾਟ ਨੇ ਕੁਝ ਸਮਾਂ ਪਹਿਲਾਂ ਕਰੀਬ ਦੋ ਮਹੀਨਿਆਂ ਲਈ ਕ੍ਰਿਕਟ ਤੋਂ ਬ੍ਰੇਕ ਲਿਆ ਸੀ। ਹਰ ਕੋਈ

Virat Kohli News: ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਨੇ ਵੱਡਾ ਰਾਜ਼ ਖੋਲ੍ਹਿਆ ਹੈ। ਦਰਅਸਲ, ਵਿਰਾਟ ਨੇ ਕੁਝ ਸਮਾਂ ਪਹਿਲਾਂ ਕਰੀਬ ਦੋ ਮਹੀਨਿਆਂ ਲਈ ਕ੍ਰਿਕਟ ਤੋਂ ਬ੍ਰੇਕ ਲਿਆ ਸੀ। ਹਰ ਕੋਈ ਜਾਣਨਾ ਚਾਹੁੰਦਾ ਸੀ ਕਿ ਬ੍ਰੇਕ ਦੌਰਾਨ ਕਿੰਗ ਕੋਹਲੀ ਕਿੱਥੇ ਸਨ। ਹੁਣ ਵਿਰਾਟ ਨੇ ਖੁਦ ਇਸ ਗੱਲ ਦਾ ਖੁਲਾਸਾ ਕੀਤਾ ਹੈ। ਆਈਪੀਐਲ 2024 ਵਿੱਚ ਆਰਸੀਬੀ ਦੀ ਪਹਿਲੀ ਜਿੱਤ ਤੋਂ ਬਾਅਦ, ਵਿਰਾਟ ਨੇ ਦੱਸਿਆ ਕਿ ਉਸਨੇ ਦੋ ਮਹੀਨਿਆਂ ਦੇ ਬ੍ਰੇਕ ਦੌਰਾਨ ਆਪਣਾ ਸਮਾਂ ਕਿੱਥੇ ਬਿਤਾਇਆ।
 
ਦੱਸ ਦੇਈਏ ਕਿ ਪਹਿਲਾਂ ਕੋਹਲੀ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਇੰਗਲੈਂਡ ਖਿਲਾਫ ਪੰਜ ਮੈਚਾਂ ਦੀ ਟੈਸਟ ਸੀਰੀਜ਼ 'ਚ ਹਿੱਸਾ ਨਹੀਂ ਲਿਆ ਸੀ। ਹਾਲਾਂਕਿ, ਫਿਰ ਖਬਰ ਆਈ ਕਿ ਉਨ੍ਹਾਂ ਦੀ ਪਤਨੀ ਅਨੁਸ਼ਕਾ ਸ਼ਰਮਾ ਨੇ ਬੇਟੇ ਨੂੰ ਜਨਮ ਦਿੱਤਾ ਹੈ। ਫਿਰ ਪਤਾ ਲੱਗਾ ਕਿ ਕੋਹਲੀ ਦੂਜੀ ਵਾਰ ਪਿਤਾ ਬਣੇ ਹਨ ਅਤੇ ਇਸੇ ਕਾਰਨ ਉਹ ਕ੍ਰਿਕਟ ਤੋਂ ਦੂਰ ਹਨ।

ਕੋਹਲੀ ਨੇ ਆਪਣੇ ਬ੍ਰੇਕ ਦੇ ਬਾਰੇ 'ਚ ਕਿਹਾ, "ਅਸੀਂ ਦੇਸ਼ 'ਚ ਨਹੀਂ ਸੀ। ਅਸੀਂ ਇੱਕ ਅਜਿਹੀ ਜਗ੍ਹਾ 'ਤੇ ਸੀ, ਜਿੱਥੇ ਲੋਕ ਸਾਨੂੰ ਪਛਾਣ ਨਹੀਂ ਰਹੇ ਸਨ। ਮੈਂ ਦੋ ਮਹੀਨੇ ਤੱਕ ਇਕ ਆਮ ਆਦਮੀ ਦੀ ਤਰ੍ਹਾਂ ਆਪਣੇ ਪਰਿਵਾਰ ਨਾਲ ਸਮਾਂ ਬਿਤਾਇਆ। ਸਾਡੇ ਲਈ ਇੱਕ ਪਰਿਵਾਰ ਦੇ ਰੂਪ 'ਚ ਇਹ ਸ਼ਾਨਦਾਰ ਤਜਰਬਾ ਸੀ। ਮੈਂ ਪ੍ਰਮਾਤਮਾ ਦਾ ਸ਼ੁਕਰਗੁਜ਼ਾਰ ਹਾਂ ਕਿ ਮੈਨੂੰ ਆਪਣੇ ਪਰਿਵਾਰ ਨਾਲ ਸਮਾਂ ਬਿਤਾਉਣ ਦਾ ਮੌਕਾ ਮਿਲਿਆ। ਇੱਕ ਆਮ ਆਦਮੀ ਦੀ ਤਰ੍ਹਾਂ ਸੜਕ 'ਤੇ ਤੁਰਨਾ, ਕਿਸੇ ਦਾ ਤੁਹਾਨੂੰ ਨਹੀਂ ਪਛਾਣ ਪਾਉਣਾ ਅਤੇ ਆਮ ਲੋਕਾਂ ਦੀ ਤਰ੍ਹਾਂ ਰੋਜ਼ਾਨਾ ਜ਼ਿੰਦਗੀ ਜੀਉਣਾ, ਇੱਕ ਸ਼ਾਨਦਾਰ ਅਨੁਭਵ ਸੀ।"

ਇਸ ਦੌਰਾਨ ਅਜਿਹੀਆਂ ਕਈ ਰਿਪੋਰਟਾਂ ਆਈਆਂ ਸਨ ਕਿ ਵਿਰਾਟ ਕੋਹਲੀ 2024 ਟੀ-20 ਵਿਸ਼ਵ ਕੱਪ ਟੀਮ ਵਿੱਚ ਸ਼ਾਮਲ ਨਹੀਂ ਹੋਣਗੇ। ਕਈ ਸਾਬਕਾ ਕ੍ਰਿਕਟਰਾਂ ਨੇ ਵੀ ਇਸ ਦਾ ਸਮਰਥਨ ਕੀਤਾ। ਕਿਹਾ ਜਾ ਰਿਹਾ ਸੀ ਕਿ ਕੋਹਲੀ ਦੀ ਧੀਮੀ ਬੱਲੇਬਾਜ਼ੀ ਉਨ੍ਹਾਂ ਨੂੰ ਟੀ-20 ਟੀਮ 'ਚ ਫਿੱਟ ਹੋਣ ਤੋਂ ਰੋਕ ਰਹੀ ਸੀ। ਹਾਲਾਂਕਿ ਸਾਬਕਾ ਬਾਦਸ਼ਾਹ ਕੋਹਲੀ ਨੂੰ ਕੁਝ ਸਾਬਤ ਕਰਨ ਦੀ ਲੋੜ ਨਹੀਂ ਹੈ, ਪਰ ਉਨ੍ਹਾਂ ਦਾ ਮੰਨਣਾ ਹੈ ਕਿ ਟੀ-20 ਫਾਰਮੈਟ 'ਚ ਆਪਣੀ ਖੇਡ 'ਚ ਲਗਾਤਾਰ ਸੁਧਾਰ ਕਰਨ ਦੀ ਲੋੜ ਹੈ।

ਕੋਹਲੀ ਤੋਂ ਜਦੋਂ ਤੇਜ਼ ਗੇਂਦਬਾਜ਼ਾਂ ਦੇ ਖਿਲਾਫ ਆਫ ਸਾਈਡ 'ਤੇ ਹਵਾ 'ਚ ਸ਼ਾਟ ਖੇਡਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ, ''ਤੁਹਾਨੂੰ ਹਮੇਸ਼ਾ ਆਪਣੀ ਖੇਡ 'ਚ ਕੁਝ ਨਵਾਂ ਜੋੜਨਾ ਪੈਂਦਾ ਹੈ। ਲੋਕ ਜਾਣਦੇ ਹਨ ਕਿ ਮੈਂ ਕਵਰ ਡਰਾਈਵ ਚੰਗੀ ਤਰ੍ਹਾਂ ਖੇਡਦਾ ਹਾਂ, ਇਸ ਲਈ ਉਹ ਮੈਨੂੰ ਅਜਿਹਾ ਨਹੀਂ ਕਰਨ ਦੇਣਗੇ। ਅਜਿਹੀ ਸਥਿਤੀ 'ਚ ਤੁਹਾਨੂੰ ਇੱਕ ਰਣਨੀਤੀ ਬਣਾਉਣੀ ਪਵੇਗੀ ਅਤੇ ਆਪਣੀ ਖੇਡ ਨੂੰ ਬਿਹਤਰ ਬਣਾਉਣ ਦੀ ਲਗਾਤਾਰ ਕੋਸ਼ਿਸ਼ ਕਰਨੀ ਪਵੇਗੀ।"

ਟਾਪ ਹੈਡਲਾਈਨ

ਖੇਡ ਜਗਤ ਤੋਂ ਵੱਡ਼ੀ ਖ਼ਬਰ! ਮਸ਼ਹੂਰ ਖਿਡਾਰੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 14 ਸਾਲ ਦੇ ਕਰੀਅਰ 'ਤੇ ਲੱਗਿਆ ਸਟਾਪ; ਮੱਚੀ ਤਰਥੱਲੀ
ਖੇਡ ਜਗਤ ਤੋਂ ਵੱਡ਼ੀ ਖ਼ਬਰ! ਮਸ਼ਹੂਰ ਖਿਡਾਰੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 14 ਸਾਲ ਦੇ ਕਰੀਅਰ 'ਤੇ ਲੱਗਿਆ ਸਟਾਪ; ਮੱਚੀ ਤਰਥੱਲੀ
Sports News: ਕ੍ਰਿਕਟ ਜਗਤ 'ਚ ਆਇਆ ਭੂਚਾਲ, 3 ਸਟਾਰ ਆਲਰਾਊਂਡਰ ਖਿਡਾਰੀ ਟੀਮ ਇੰਡੀਆ ਛੱਡ ਵਿਦੇਸ਼ੀ Team ਲਈ ਖੇਡਣਗੇ ਮੈਚ?
ਕ੍ਰਿਕਟ ਜਗਤ 'ਚ ਆਇਆ ਭੂਚਾਲ, 3 ਸਟਾਰ ਆਲਰਾਊਂਡਰ ਖਿਡਾਰੀ ਟੀਮ ਇੰਡੀਆ ਛੱਡ ਵਿਦੇਸ਼ੀ Team ਲਈ ਖੇਡਣਗੇ ਮੈਚ?
ਭਾਰਤੀ ਟੀਮ ਨੂੰ ਲੱਗਿਆ ਵੱਡਾ ਝਟਕਾ, ODI ਸੀਰੀਜ਼ ਤੋਂ ਬਾਹਰ ਹੋ ਸਕਦੇ ਭਾਰਤੀ ਤੇਜ਼ ਗੇਂਦਬਾਜ਼
ਭਾਰਤੀ ਟੀਮ ਨੂੰ ਲੱਗਿਆ ਵੱਡਾ ਝਟਕਾ, ODI ਸੀਰੀਜ਼ ਤੋਂ ਬਾਹਰ ਹੋ ਸਕਦੇ ਭਾਰਤੀ ਤੇਜ਼ ਗੇਂਦਬਾਜ਼
WPL Auction Live Streaming:ਕਦੋਂ, ਕਿੱਥੇ ਅਤੇ ਕਿਵੇਂ ਦੇਖ ਸਕਦੇ ਲਾਈਵ ਆਕਸ਼ਨ? 146 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ
WPL Auction Live Streaming:ਕਦੋਂ, ਕਿੱਥੇ ਅਤੇ ਕਿਵੇਂ ਦੇਖ ਸਕਦੇ ਲਾਈਵ ਆਕਸ਼ਨ? 146 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਵੱਡੀ ਖ਼ਬਰ! ਝੋਟਾ ਦੇ ਕਾਤਲ ਦੀ ਦੁਕਾਨ ਢਾਹੁਣ ਵਾਲਿਆਂ ਖਿਲਾਫ ਵੱਡਾ ਐਕਸ਼ਨ! 1,200 ਲੋਕਾਂ ਖਿਲਾਫ ਕੇਸ ਦਰਜ
ਪੰਜਾਬ ਤੋਂ ਵੱਡੀ ਖ਼ਬਰ! ਝੋਟਾ ਦੇ ਕਾਤਲ ਦੀ ਦੁਕਾਨ ਢਾਹੁਣ ਵਾਲਿਆਂ ਖਿਲਾਫ ਵੱਡਾ ਐਕਸ਼ਨ! 1,200 ਲੋਕਾਂ ਖਿਲਾਫ ਕੇਸ ਦਰਜ
ਦੀਵਾਲੀ 'ਤੇ ਮੁਲਾਜ਼ਮਾਂ ਨੂੰ ਵੱਡਾ ਤੋਹਫਾ, ਪੰਜਾਬ ਦੇ ਮੁਲਾਜਮਾਂ ਨੂੰ 3% DA ਦੀ ਕਿਸ਼ਤ ਹੋਵੇਗੀ ਜਾਰੀ, CM ਮਾਨ ਦਾ ਵੱਡਾ ਐਲਾਨ
ਦੀਵਾਲੀ 'ਤੇ ਮੁਲਾਜ਼ਮਾਂ ਨੂੰ ਵੱਡਾ ਤੋਹਫਾ, ਪੰਜਾਬ ਦੇ ਮੁਲਾਜਮਾਂ ਨੂੰ 3% DA ਦੀ ਕਿਸ਼ਤ ਹੋਵੇਗੀ ਜਾਰੀ, CM ਮਾਨ ਦਾ ਵੱਡਾ ਐਲਾਨ
Punjab News: ਪੰਜਾਬ 'ਚ ED ਦਾ ਐਕਸ਼ਨ, ਹੁਣ ਖੰਨਾ 'ਚ ਮਾਰਿਆ ਛਾਪਾ, ਦੋ ਗੱਡੀਆਂ ਵਿੱਚ ਟੀਮਾਂ ਪਹੁੰਚੀਆਂ; ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਅਧਿਕਾਰੀ
ਪੰਜਾਬ 'ਚ ED ਦਾ ਐਕਸ਼ਨ, ਹੁਣ ਖੰਨਾ 'ਚ ਮਾਰਿਆ ਛਾਪਾ, ਦੋ ਗੱਡੀਆਂ ਵਿੱਚ ਟੀਮਾਂ ਪਹੁੰਚੀਆਂ; ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਅਧਿਕਾਰੀ
Punjab News: ਪੰਜਾਬ ਕਾਂਗਰਸ 'ਚ ਅੰਦਰੂਨੀ ਮਾਹੌਲ ਨੂੰ ਲੈ ਕੇ ਨਵੀਂ ਚਰਚਾ, ਪਾਰਟੀ ਵੱਲੋਂ ਵੱਡਾ ਐਕਸ਼ਨ, ਸੀਨੀਅਰ ਆਗੂ ਨੂੰ...
ਪੰਜਾਬ ਕਾਂਗਰਸ 'ਚ ਅੰਦਰੂਨੀ ਮਾਹੌਲ ਨੂੰ ਲੈ ਕੇ ਨਵੀਂ ਚਰਚਾ, ਪਾਰਟੀ ਵੱਲੋਂ ਵੱਡਾ ਐਕਸ਼ਨ, ਸੀਨੀਅਰ ਆਗੂ ਨੂੰ...
ED Raid: ED ਦਾ ਵੱਡਾ ਐਕਸ਼ਨ, ਸੇਵਾਮੁਕਤ DSP ਦੇ ਸ਼ਰਾਬ ਕਾਰੋਬਾਰੀ ਪੁੱਤਰਾਂ ਦੇ 2 ਫਲੈਟਾਂ 'ਤੇ ਛਾਪੇਮਾਰੀ, ਦਸਤਾਵੇਜ਼-ਲੈਪਟਾਪ ਅਤੇ ਮੋਬਾਈਲ ਫੋਨ ਜ਼ਬਤ; ਜਾਣੋ ਪੂਰਾ ਮਾਮਲਾ...
ED ਦਾ ਵੱਡਾ ਐਕਸ਼ਨ, ਸੇਵਾਮੁਕਤ DSP ਦੇ ਸ਼ਰਾਬ ਕਾਰੋਬਾਰੀ ਪੁੱਤਰਾਂ ਦੇ 2 ਫਲੈਟਾਂ 'ਤੇ ਛਾਪੇਮਾਰੀ, ਦਸਤਾਵੇਜ਼-ਲੈਪਟਾਪ ਅਤੇ ਮੋਬਾਈਲ ਫੋਨ ਜ਼ਬਤ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਦਿਵਾਲੀ ਤੱਕ ਸਾਫ ਰਹੇਗਾ ਮੌਸਮ, ਸਵੇਰੇ-ਸ਼ਾਮ ਦੀ ਵਧੇਗੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ ਦਿਵਾਲੀ ਤੱਕ ਸਾਫ ਰਹੇਗਾ ਮੌਸਮ, ਸਵੇਰੇ-ਸ਼ਾਮ ਦੀ ਵਧੇਗੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੁਲਿਸ ਮੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਸਰਕਾਰ ਨੇ ਲਿਆ ਵੱਡਾ ਫੈਸਲਾ; ਜਾਣੋ ਵਜ੍ਹਾ
ਪੁਲਿਸ ਮੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਸਰਕਾਰ ਨੇ ਲਿਆ ਵੱਡਾ ਫੈਸਲਾ; ਜਾਣੋ ਵਜ੍ਹਾ
ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਜਾਣੋ ਪੂਰਾ ਸ਼ਡਿਊਲ; ਕਿੱਥੇ-ਕਿੱਥੇ ਜਾਣਗੇ?
ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਜਾਣੋ ਪੂਰਾ ਸ਼ਡਿਊਲ; ਕਿੱਥੇ-ਕਿੱਥੇ ਜਾਣਗੇ?
Embed widget