ਪੜਚੋਲ ਕਰੋ

IND vs WI: ਪਹਿਲੇ ਵਨਡੇ 'ਚ ਇਦਾਂ ਦੀ ਹੋ ਸਕਦੀ ਵੈਸਟਇੰਡੀਜ਼ ਦੀ ਪਲੇਇੰਗ ਇਲੈਵਨ, ਲੰਬੇ ਸਮੇਂ ਤੋਂ ਬਾਅਦ ਵਾਪਸੀ ਕਰਨਗੇ ਇਹ ਦੋਵੇਂ ਖਿਡਾਰੀ

IND vs WI 1st ODI: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ 27 ਜੁਲਾਈ ਨੂੰ ਖੇਡਿਆ ਜਾਵੇਗਾ। ਜਾਣੋ ਇਸ ਮੈਚ 'ਚ ਵੈਸਟਇੰਡੀਜ਼ ਦੀ ਪਲੇਇੰਗ ਇਲੈਵਨ ਕਿਵੇਂ ਦੀ ਹੋ ਸਕਦੀ ਹੈ।

IND vs WI 1st ODI: ਟੈਸਟ ਸੀਰੀਜ਼ ਤੋਂ ਬਾਅਦ ਹੁਣ ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਖੇਡੀ ਜਾਵੇਗੀ। ਭਾਰਤੀ ਕ੍ਰਿਕਟ ਬੋਰਡ ਵਨਡੇ ਸੀਰੀਜ਼ ਲਈ ਆਪਣੀ ਟੀਮ ਦਾ ਐਲਾਨ ਕਰ ਚੁੱਕਿਆ ਹੈ। ਹੁਣ ਕ੍ਰਿਕਟ ਵੈਸਟਇੰਡੀਜ਼ ਨੇ ਵੀ 27 ਜੁਲਾਈ ਤੋਂ ਸ਼ੁਰੂ ਹੋਣ ਵਾਲੀ ਵਨਡੇ ਸੀਰੀਜ਼ ਲਈ ਆਪਣੀ 15 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਹੈ। ਤੁਹਾਨੂੰ ਦੱਸ ਦਈਏ ਕਿ ਪਹਿਲੇ ਵਨਡੇ ਵਿੱਚ ਵੈਸਟਇੰਡੀਜ਼ ਦੀ ਪਲੇਇੰਗ ਇਲੈਵਨ ਕਿਵੇਂ ਦੀ ਹੋ ਸਕਦੀ ਹੈ।

ਕਾਇਲ ਮੇਅਰਸ ਅਤੇ ਬ੍ਰੈਂਡਨ ਕਿੰਗ ਕਰਨਗੇ ਓਪਨਿੰਗ

ਵੈਸਟਇੰਡੀਜ਼ ਦੀ ਟੀਮ 2023 ਵਨਡੇ ਵਿਸ਼ਵ ਕੱਪ ਲਈ ਕੁਆਲੀਫਾਈ ਨਹੀਂ ਕਰ ਸਕੀ ਹੈ। ਫਿਰ ਵੀ ਭਾਰਤ ਖਿਲਾਫ ਇਸ ਸੀਰੀਜ਼ 'ਚ ਕੈਰੇਬੀਅਨ ਟੀਮ ਪੂਰਾ ਜ਼ੋਰ ਲਾ ਦੇਵੇਗੀ। ਪਹਿਲੇ ਵਨਡੇ 'ਚ ਕਾਇਲ ਮੇਅਰਸ ਅਤੇ ਬ੍ਰੈਂਡਨ ਕਿੰਗ ਦੀ ਜੋੜੀ ਓਪਨਿੰਗ ਕਰ ਸਕਦੀ ਹੈ।

ਇਦਾਂ ਦਾ ਹੋਵੇਗਾ ਮਿਡਲ ਆਰਡਰ

ਟੈਸਟ 'ਚ ਡੈਬਿਊ ਕਰਨ ਤੋਂ ਬਾਅਦ ਏਲਿਕ ਅਥਾਨਾਜੇ ਹੁਣ ਵਨਡੇ 'ਚ ਵੀ ਡੈਬਿਊ ਕਰ ਸਕਦੇ ਹਨ। ਉਹ ਤੀਜੇ ਨੰਬਰ 'ਤੇ ਖੇਡਦੇ ਨਜ਼ਰ ਆਉਣਗੇ। ਇਸ ਤੋਂ ਬਾਅਦ ਸ਼ਿਮਰਨ ਹੇਟਮਾਇਰ, ਰੋਵਮੈਨ ਪਾਵੇਲ ਅਤੇ ਕਪਤਾਨ ਸ਼ਾਈ ਹੋਪ ਮਿਡਲ ਆਰਡਰ 'ਚ ਬੱਲੇਬਾਜ਼ੀ ਕਰਦੇ ਨਜ਼ਰ ਆਉਣਗੇ। ਗੇਂਦਬਾਜ਼ੀ ਦੀ ਗੱਲ ਕਰੀਏ ਤਾਂ ਓਸ਼ਾਨੇ ਥੋਮਸ, ਰੋਮਾਰੀਓ ਸ਼ੈਫਰਡ ਅਤੇ ਅਲਜ਼ਾਰੀ ਜੋਸੇਫ ਹੋ ਸਕਦੇ ਹਨ। ਇਸ ਦੇ ਨਾਲ ਹੀ ਸਪਿਨ ਡਿਪਾਰਟਮੈਂਟ 'ਚ ਕਿਸੀ ਕਾਰਟੀ ਅਤੇ ਯਾਨਿਕ ਕੈਰਿਆ ਸਕਦੇ ਹਨ।

ਇਹ ਵੀ ਪੜ੍ਹੋ: MS ਧੋਨੀ ਦੀ ਪਤਨੀ ਸਾਕਸ਼ੀ ਧੋਨੀ ਨੇ ਸਾਊਥ ਦੇ ਇਸ ਐਕਟਰ ਦੀਆਂ ਦੇਖ ਲਈਆਂ ਸਾਰੀਆਂ ਫਿਲਮਾਂ, ਬੋਲੀ- 'ਬਹੁਤ ਵੱਡੀ ਫੈਨ ਹਾਂ'

ਪਹਿਲੇ ਵਨਡੇ ਵਿੱਚ ਵੈਸਟਇੰਡੀਜ਼ ਦੇ ਸੰਭਾਵਿਤ ਪਲੇਇੰਗ ਇਲੈਵਨ - ਬ੍ਰੈਂਡਨ ਕਿੰਗ, ਕਾਇਲ ਮੇਅਰਸ, ਅਲੀਕ ਅਥਾਨਾਜੇ, ਸ਼ਾਈ ਹੋਪ (ਕਪਤਾਨ), ਰੋਵਮੈਨ ਪਾਵੇਲ (ਉਪ-ਕਪਤਾਨ), ਸ਼ਿਮਰਨ ਹੇਟਮਾਇਰ, ਕੈਸੀ ਕਾਰਟੀ, ਯਾਨਿਕ ਕੈਰੀਆ, ਰੋਮਾਰਿਓ ਸ਼ੈਫਰਡ, ਅਲਜ਼ਾਰੀ ਜੋਸੇਫ ਅਤੇ ਓਸ਼ਾਨੇ ਥਾਮਸ।

ਵਨਡੇ ਸੀਰੀਜ਼ ਲਈ ਵੈਸਟਇੰਡੀਜ਼ ਦੀ ਟੀਮ - ਸ਼ਾਈ ਹੋਪ (ਕਪਤਾਨ), ਰੋਵਮੈਨ ਪਾਵੇਲ (ਉਪ-ਕਪਤਾਨ), ਅਲੀਕ ਅਥਾਨਾਜੇ, ਯਾਨਿਕ ਕੈਰਿਆ, ਕੇਸੀ ਕਾਰਟੀ, ਡੋਮਿਨਿਕ ਡਰੇਕਸ, ਸ਼ਿਮਰੋਨ ਹੇਟਮਾਇਰ, ਅਲਜ਼ਾਰੀ ਜੋਸੇਫ, ਬ੍ਰੈਂਡਨ ਕਿੰਗ, ਕਾਇਲ ਮੇਅਰਸ, ਗੁਡਾਕੇਸ਼ ਮੋਤੀ, ਜੇਡੇਨ ਸਿਨਮਾਏਰ, ਜੈਡੇਨ ਸੀਲਸ, ਓਸ਼ਾਨੇ ਥੋਮਸ, ਰੋਮਾਰਿਓ ਸ਼ੈਫਰਡ ਅਤੇ ਕੇਵਿਨ ਸਿੰਕਲੇਅਰ

ਇਹ ਵੀ ਪੜ੍ਹੋ: IND vs WI: 27 ਜੁਲਾਈ ਤੋਂ ਭਾਰਤ-ਵੈਸਟ ਇੰਡੀਜ਼ ਵਿਚਾਲੇ ਖੇਡੀ ਜਾਵੇਗੀ ਵਨਡੇ ਸੀਰੀਜ਼, ਜਾਣੋ ਮੈਚ ਦਾ ਸ਼ਡਿਊਲ ਤੇ ਹੋਰ ਅਹਿਮ ਗੱਲਾਂ

ਟਾਪ ਹੈਡਲਾਈਨ

Sports News: ਖੇਡ ਜਗਤ 'ਚ ਪਸਰਿਆ ਮਾਤਮ, ਵਿਸ਼ਵ ਕੱਪ ਜੇਤੂ ਧਾਕੜ ਖਿਡਾਰੀ ਦਾ ਦੇਹਾਂਤ, ਕੁਝ ਸਮੇਂ ਤੋਂ...
Sports News: ਖੇਡ ਜਗਤ 'ਚ ਪਸਰਿਆ ਮਾਤਮ, ਵਿਸ਼ਵ ਕੱਪ ਜੇਤੂ ਧਾਕੜ ਖਿਡਾਰੀ ਦਾ ਦੇਹਾਂਤ, ਕੁਝ ਸਮੇਂ ਤੋਂ...
ਟੀਮ ਵਿੱਚ ਜਗ੍ਹਾ ਨਾ ਮਿਲਣ 'ਤੇ 17 ਸਾਲਾ ਕ੍ਰਿਕਟਰ ਨੇ ਕੀਤੀ ਖੁਦਕੁਸ਼ੀ, ਮਹਾਰਾਸ਼ਟਰ ਵਿੱਚ ਵਾਪਰੀ ਘਟਨਾ
ਟੀਮ ਵਿੱਚ ਜਗ੍ਹਾ ਨਾ ਮਿਲਣ 'ਤੇ 17 ਸਾਲਾ ਕ੍ਰਿਕਟਰ ਨੇ ਕੀਤੀ ਖੁਦਕੁਸ਼ੀ, ਮਹਾਰਾਸ਼ਟਰ ਵਿੱਚ ਵਾਪਰੀ ਘਟਨਾ
ਰਹਾਣੇ ਦੇ ਸੰਨਿਆਸ ਮਗਰੋਂ ਰੋਹਿਤ ਸ਼ਰਮਾ ਨੇ ਦਿੱਤੀ ਵਧਾਈ, ਕਿਹਾ- ਨਵੇਂ ਸਫ਼ਰ ਲਈ ਸ਼ੁਭਕਾਮਨਾਵਾਂ
ਰਹਾਣੇ ਦੇ ਸੰਨਿਆਸ ਮਗਰੋਂ ਰੋਹਿਤ ਸ਼ਰਮਾ ਨੇ ਦਿੱਤੀ ਵਧਾਈ, ਕਿਹਾ- ਨਵੇਂ ਸਫ਼ਰ ਲਈ ਸ਼ੁਭਕਾਮਨਾਵਾਂ
ਸ਼੍ਰੀਲੰਕਾ ਖਿਲਾਫ ਸਭ ਤੋਂ ਵੱਧ ਟੈਸਟ ਦੌੜਾਂ ਬਣਾਉਣ ਵਾਲੇ 5 ਭਾਰਤੀ ਬੱਲੇਬਾਜ਼, ਸੂਚੀ ਵੇਖੋ
ਸ਼੍ਰੀਲੰਕਾ ਖਿਲਾਫ ਸਭ ਤੋਂ ਵੱਧ ਟੈਸਟ ਦੌੜਾਂ ਬਣਾਉਣ ਵਾਲੇ 5 ਭਾਰਤੀ ਬੱਲੇਬਾਜ਼, ਸੂਚੀ ਵੇਖੋ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
Embed widget