ਪੜਚੋਲ ਕਰੋ

ENG vs NZ Match Weather: ਕੀ ਵਿਸ਼ਵ ਕੱਪ ਦੇ ਪਹਿਲੇ ਮੈਚ 'ਚ ਪਵੇਗਾ ਮੀਂਹ? ਜਾਣੋ Weather Forecast

World Cup 2023: ਪਹਿਲੇ ਮੈਚ 'ਚ ਇੰਗਲੈਂਡ ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਦੋਵੇਂ ਟੀਮਾਂ ਅਹਿਮਦਾਬਾਦ ਵਿੱਚ ਭਿੜਨਗੀਆਂ। ਪਰ ਕੀ ਇਸ ਮੈਚ 'ਤੇ ਮੀਂਹ ਦਾ ਅਸਰ ਪਵੇਗਾ?

Ahmedabad Weather Forecast: ਕ੍ਰਿਕਟ ਵਿਸ਼ਵ ਕੱਪ 2023 ਬੁੱਧਵਾਰ ਤੋਂ ਸ਼ੁਰੂ ਹੋ ਰਿਹਾ ਹੈ। ਪਹਿਲੇ ਮੈਚ 'ਚ ਇੰਗਲੈਂਡ ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਦੋਵੇਂ ਟੀਮਾਂ ਅਹਿਮਦਾਬਾਦ ਵਿੱਚ ਭਿੜਨਗੀਆਂ। ਪਰ ਕੀ ਇਸ ਮੈਚ 'ਤੇ ਮੀਂਹ ਦਾ ਅਸਰ ਪਵੇਗਾ? ਕੀ ਕੱਲ੍ਹ ਅਹਿਮਦਾਬਾਦ ਵਿੱਚ ਮੀਂਹ ਪਵੇਗਾ? ਹਾਲਾਂਕਿ ਕ੍ਰਿਕਟ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਹੈ। ਮੌਸਮ ਵਿਭਾਗ ਮੁਤਾਬਕ ਬੁੱਧਵਾਰ ਨੂੰ ਅਹਿਮਦਾਬਾਦ 'ਚ ਮੀਂਹ ਦੀ ਸੰਭਾਵਨਾ ਘੱਟ ਹੈ। ਹਾਲਾਂਕਿ ਬੁੱਧਵਾਰ ਸਵੇਰੇ ਅਹਿਮਦਾਬਾਦ 'ਚ ਮੀਂਹ ਪੈ ਸਕਦਾ ਹੈ ਪਰ ਮੈਚ 'ਤੇ ਸ਼ਾਇਦ ਕੋਈ ਅਸਰ ਨਹੀਂ ਹੋਵੇਗਾ।

ਕੀ ਇੰਗਲੈਂਡ-ਨਿਊਜ਼ੀਲੈਂਡ ਮੈਚ 'ਚ ਪਵੇਗਾ ਮੀਂਹ?

ਇੰਗਲੈਂਡ-ਨਿਊਜ਼ੀਲੈਂਡ ਮੈਚ ਭਾਰਤੀ ਸਮੇਂ ਅਨੁਸਾਰ ਦੁਪਹਿਰ 1.30 ਵਜੇ ਸ਼ੁਰੂ ਹੋਵੇਗਾ। ਇਸ ਸਮੇਂ ਤੱਕ ਅਸਮਾਨ ਪੂਰੀ ਤਰ੍ਹਾਂ ਸਾਫ ਹੋ ਜਾਵੇਗਾ। ਇਸ ਤੋਂ ਇਲਾਵਾ ਅਹਿਮਦਾਬਾਦ ਦਾ ਤਾਪਮਾਨ 35 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। ਅਹਿਮਦਾਬਾਦ 'ਚ ਬੁੱਧਵਾਰ ਨੂੰ ਧੁੱਪ ਨਿਕਲੇਗੀ। ਨਾਲ ਹੀ 22 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਵੀ ਚੱਲਣਗੀਆਂ। ਹਾਲਾਂਕਿ ਮੰਨਿਆ ਜਾ ਰਿਹਾ ਹੈ ਕਿ ਬੁੱਧਵਾਰ ਨੂੰ ਹੋਣ ਵਾਲੇ ਮੈਚ 'ਤੇ ਮੀਂਹ ਦਾ ਕੋਈ ਅਸਰ ਨਹੀਂ ਪਵੇਗਾ।

ਚੇਨਈ 'ਚ ਆਸਟ੍ਰੇਲੀਆ ਦੀ ਭਾਰਤ ਨੂੰ ਚੁਣੌਤੀ...

ਜ਼ਿਕਰਯੋਗ ਹੈ ਕਿ ਵਿਸ਼ਵ ਕੱਪ ਦਾ ਪਹਿਲਾ ਮੈਚ ਬੁੱਧਵਾਰ ਨੂੰ ਖੇਡਿਆ ਜਾਵੇਗਾ। ਇਸ ਦੇ ਨਾਲ ਹੀ ਭਾਰਤੀ ਟੀਮ ਆਪਣੀ ਮੁਹਿੰਮ ਦੀ ਸ਼ੁਰੂਆਤ ਆਸਟ੍ਰੇਲੀਆ ਖਿਲਾਫ ਮੈਚ ਨਾਲ ਕਰੇਗੀ। ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਮੈਚ 8 ਅਕਤੂਬਰ ਨੂੰ ਚੇਨਈ 'ਚ ਖੇਡਿਆ ਜਾਵੇਗਾ। ਇਸ ਤੋਂ ਬਾਅਦ ਭਾਰਤੀ ਟੀਮ ਆਪਣੇ ਦੂਜੇ ਮੈਚ 'ਚ ਅਫਗਾਨਿਸਤਾਨ ਖਿਲਾਫ ਮੈਦਾਨ 'ਤੇ ਉਤਰੇਗੀ। ਦੋਵੇਂ ਟੀਮਾਂ 11 ਅਕਤੂਬਰ ਨੂੰ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ 'ਚ ਆਹਮੋ-ਸਾਹਮਣੇ ਹੋਣਗੀਆਂ। ਭਾਰਤ ਅਤੇ ਪਾਕਿਸਤਾਨ ਵਿਚਾਲੇ 14 ਅਕਤੂਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਮੈਚ ਖੇਡਿਆ ਜਾਵੇਗਾ। ਇਨ੍ਹਾਂ ਟੀਮਾਂ ਤੋਂ ਇਲਾਵਾ ਭਾਰਤੀ ਟੀਮ ਵਿਸ਼ਵ ਕੱਪ 'ਚ ਇੰਗਲੈਂਡ, ਦੱਖਣੀ ਅਫਰੀਕਾ, ਸ਼੍ਰੀਲੰਕਾ ਅਤੇ ਨੀਦਰਲੈਂਡ ਵਰਗੀਆਂ ਟੀਮਾਂ ਖਿਲਾਫ ਖੇਡੇਗੀ। ਇਸ ਟੂਰਨਾਮੈਂਟ ਦਾ ਫਾਈਨਲ 19 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਜਾਣਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ
ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ
Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ
Advertisement
ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ
ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ
Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ
ਪੰਜਾਬ 'ਚ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 2.5 ਲੱਖ ਰੁਪਏ, ਜਾਣ ਲਓ ਇਸ ਯੋਜਨਾ ਬਾਰੇ
ਪੰਜਾਬ 'ਚ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 2.5 ਲੱਖ ਰੁਪਏ, ਜਾਣ ਲਓ ਇਸ ਯੋਜਨਾ ਬਾਰੇ
ਪੰਜਾਬ 'ਚ ਪੰਚਾਂ ਦਾ ਸਹੁੰ ਚੁੱਕ ਸਮਾਗਮ ਅੱਜ, CM ਮਾਨ ਅਤੇ ਕੁਲਤਾਰ ਸੰਧਵਾਂ ਸਣੇ 16 ਮੰਤਰੀ ਲੈਣਗੇ ਹਿੱਸਾ, 4 ਜ਼ਿਲ੍ਹਿਆਂ 'ਚ ਅੱਜ ਨਹੀਂ ਹੋਵੇਗਾ ਸਮਾਗਮ
ਪੰਜਾਬ 'ਚ ਪੰਚਾਂ ਦਾ ਸਹੁੰ ਚੁੱਕ ਸਮਾਗਮ ਅੱਜ, CM ਮਾਨ ਅਤੇ ਕੁਲਤਾਰ ਸੰਧਵਾਂ ਸਣੇ 16 ਮੰਤਰੀ ਲੈਣਗੇ ਹਿੱਸਾ, 4 ਜ਼ਿਲ੍ਹਿਆਂ 'ਚ ਅੱਜ ਨਹੀਂ ਹੋਵੇਗਾ ਸਮਾਗਮ
Ishan Kishan: ਇਸ਼ਾਨ ਕਿਸ਼ਨ ਨੂੰ ਗੁਆਂਢੀ ਦੇਸ਼ ਤੋਂ ਕਪਤਾਨ ਬਣਨ ਦਾ ਮਿਲਿਆ ਆਫਰ, ਇਸ ਦੇਸ਼ ਲਈ ਖੇਡਣਗੇ 2026 ਟੀ-20 ਵਿਸ਼ਵ ਕੱਪ
ਇਸ਼ਾਨ ਕਿਸ਼ਨ ਨੂੰ ਗੁਆਂਢੀ ਦੇਸ਼ ਤੋਂ ਕਪਤਾਨ ਬਣਨ ਦਾ ਮਿਲਿਆ ਆਫਰ, ਇਸ ਦੇਸ਼ ਲਈ ਖੇਡਣਗੇ 2026 ਟੀ-20 ਵਿਸ਼ਵ ਕੱਪ
ਸਹੁਰੇ ਨੇ ਨੂੰਹ ਦਾ ਕੀਤਾ ਕ*ਤਲ, 8 ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਹੁਰੇ ਨੇ ਨੂੰਹ ਦਾ ਕੀਤਾ ਕ*ਤਲ, 8 ਮਹੀਨੇ ਪਹਿਲਾਂ ਹੋਇਆ ਸੀ ਵਿਆਹ
Embed widget