ਪੜਚੋਲ ਕਰੋ

MS Dhoni: ਕੀ MS ਧੋਨੀ ਅਗਲਾ IPL ਖੇਡਣਗੇ ਜਾਂ ਨਹੀਂ ? ਸੁਰੇਸ਼ ਰੈਨਾ ਨੇ ਕੀਤਾ ਖੁਲਾਸਾ  

MS Dhoni: ਚੇਨਈ ਸੁਪਰ ਕਿੰਗਜ਼ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ (RCB ਬਨਾਮ CSK) ਵਿਚਕਾਰ 18 ਮਈ ਨੂੰ ਰੋਮਾਂਚਕ ਮੈਚ ਖੇਡਿਆ ਗਿਆ। ਆਰਸੀਬੀ ਦੀ ਟੀਮ ਨੇ ਇਸ ਨੂੰ 27 ਦੌੜਾਂ ਨਾਲ ਜਿੱਤ ਲਿਆ

MS Dhoni: ਚੇਨਈ ਸੁਪਰ ਕਿੰਗਜ਼ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ (RCB ਬਨਾਮ CSK) ਵਿਚਕਾਰ 18 ਮਈ ਨੂੰ ਰੋਮਾਂਚਕ ਮੈਚ ਖੇਡਿਆ ਗਿਆ। ਆਰਸੀਬੀ ਦੀ ਟੀਮ ਨੇ ਇਸ ਨੂੰ 27 ਦੌੜਾਂ ਨਾਲ ਜਿੱਤ ਲਿਆ ਅਤੇ ਪਲੇਆਫ ਲਈ ਕੁਆਲੀਫਾਈ ਕਰ ਲਿਆ। ਦੂਜੇ ਪਾਸੇ ਇਸ ਹਾਰ ਦੇ ਨਾਲ ਹੀ ਸੀਐਸਕੇ ਦਾ ਸਫ਼ਰ ਇਸ ਸੀਜ਼ਨ ਵਿੱਚ ਇੱਥੇ ਖ਼ਤਮ ਹੋ ਗਿਆ। ਇਸ ਮੈਚ ਤੋਂ ਬਾਅਦ ਪ੍ਰਸ਼ੰਸਕਾਂ 'ਚ ਇਕ ਵਾਰ ਫਿਰ ਵੱਡਾ ਸਵਾਲ ਖੜ੍ਹਾ ਹੋ ਗਿਆ ਕਿ ਕੀ ਮਹਿੰਦਰ ਸਿੰਘ ਧੋਨੀ ਅਗਲੇ ਆਈਪੀਐੱਲ 'ਚ ਨਜ਼ਰ ਆਉਣਗੇ ਜਾਂ ਨਹੀਂ! ਚੇਨਈ ਦੇ ਸਾਬਕਾ ਖਿਡਾਰੀ ਅਤੇ ਫਿਲਹਾਲ ਕੁਮੈਂਟਰੀ ਕਰ ਰਹੇ ਸੁਰੇਸ਼ ਰੈਨਾ ਨੇ ਇਸ ਰਾਜ਼ ਦਾ ਪਰਦਾਫਾਸ਼ ਕੀਤਾ ਹੈ।

ਸੁਰੇਸ਼ ਰੈਨਾ ਨੇ ਧੋਨੀ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ

MS ਧੋਨੀ ਨੇ IPL 2024 ਤੋਂ ਪਹਿਲਾਂ ਆਪਣੀ ਫਰੈਂਚਾਈਜ਼ੀ ਚੇਨਈ ਸੁਪਰ ਕਿੰਗਜ਼ ਦੀ ਕਪਤਾਨੀ ਛੱਡ ਦਿੱਤੀ। ਇਸ ਤੋਂ ਬਾਅਦ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਸ਼ਾਇਦ ਇਹ ਉਨ੍ਹਾਂ ਦਾ ਆਖਰੀ ਸੀਜ਼ਨ ਹੋਣ ਵਾਲਾ ਹੈ। ਇਹੀ ਕਾਰਨ ਹੈ ਕਿ ਉਨ੍ਹਾਂ ਨੇ ਰੁਤੂਰਾਜ ਗਾਇਕਵਾੜ ਨੂੰ ਇਹ ਵੱਡੀ ਜ਼ਿੰਮੇਵਾਰੀ ਸੌਂਪੀ। ਬੀਤੇ ਦਿਨੀਂ ਜਦੋਂ ਸੀਐਸਕੇ ਦਾ ਆਰਸੀਬੀ ਦੇ ਖਿਲਾਫ ਲੀਗ ਪੜਾਅ ਦਾ ਆਖਰੀ ਮੈਚ ਸੀ, ਤਾਂ ਚਰਚਾ ਸੀ ਕਿ ਇਹ ਮੈਚ ਧੋਨੀ ਦੇ ਆਈਪੀਐਲ ਕਰੀਅਰ ਦਾ ਆਖਰੀ ਮੈਚ ਹੋ ਸਕਦਾ ਹੈ। ਹਾਰ ਤੋਂ ਬਾਅਦ ਜਦੋਂ ਮਾਹੀ (ਐੱਮ. ਐੱਸ. ਧੋਨੀ) ਖਿਡਾਰੀਆਂ ਨਾਲ ਹੱਥ ਮਿਲਾਉਣ ਦੀ ਬਜਾਏ ਆਪਣੇ ਡਰੈਸਿੰਗ ਰੂਮ 'ਚ ਗਏ ਤਾਂ ਇਨ੍ਹਾਂ ਚਰਚਾਵਾਂ ਨੂੰ ਕਾਫੀ ਹਵਾ ਮਿਲੀ। ਹਾਲਾਂਕਿ ਉਨ੍ਹਾਂ ਦੇ ਸਾਬਕਾ ਸਾਥੀ ਸੁਰੇਸ਼ ਰੈਨਾ ਇਸ ਗੱਲ ਨਾਲ ਸਹਿਮਤ ਨਹੀਂ ਹਨ। ਕੱਲ੍ਹ ਦੇ ਮੈਚ ਵਿੱਚ ਕੁਮੈਂਟਰੀ ਕਰਦੇ ਹੋਏ ਉਸ ਨੇ ਕਿਹਾ, 'ਰਿਤੁਰਾਜ ਗਾਇਕਵਾੜ ਨੂੰ ਪਰਿਪੱਕ ਹੋਣ ਲਈ ਹੋਰ ਸਮਾਂ ਚਾਹੀਦਾ ਹੈ, ਇਸ ਲਈ ਮਹਿੰਦਰ ਸਿੰਘ ਧੋਨੀ ਨੂੰ ਇਕ ਹੋਰ ਸੀਜ਼ਨ ਖੇਡਣਾ ਚਾਹੀਦਾ ਹੈ।'

CSK ਦਾ ਛੇਵੇਂ ਖਿਤਾਬ ਦਾ ਸੁਪਨਾ ਟੁੱਟ ਗਿਆ

ਮੈਚ ਨੰਬਰ 68 ਚਿੰਨਾਸਵਾਮੀ ਗਰਾਊਂਡ ਵਿਖੇ ਕਰਵਾਇਆ ਗਿਆ। ਸੀਐਸਕੇ ਦੇ ਕਪਤਾਨ ਰੁਤੁਰਾਜ ਗਾਇਕਵਾੜ ਕਈ ਮੈਚਾਂ ਤੋਂ ਬਾਅਦ ਟਾਸ ਜਿੱਤਣ ਵਿੱਚ ਸਫਲ ਰਹੇ। ਉਸ ਨੇ ਆਰਸੀਬੀ ਨੂੰ ਪਹਿਲਾਂ ਬੱਲੇਬਾਜ਼ੀ ਲਈ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੈਂਗਲੁਰੂ ਦੀ ਟੀਮ ਨੇ 20 ਓਵਰਾਂ 'ਚ 218 ਦੌੜਾਂ ਬਣਾਈਆਂ।

ਇਸ ਦੇ ਜਵਾਬ ਵਿੱਚ ਸੀਐਸਕੇ ਇੱਕ ਸਮੇਂ 19 ਦੇ ਸਕੋਰ 'ਤੇ ਦੋ ਵਿਕਟਾਂ ਗੁਆ ਕੇ ਸੰਘਰਸ਼ ਕਰ ਰਿਹਾ ਸੀ। ਰਚਿਨ ਰਵਿੰਦਰਾ ਨੇ 37 ਗੇਂਦਾਂ 'ਚ 61 ਦੌੜਾਂ ਬਣਾਈਆਂ। ਉਸ ਤੋਂ ਇਲਾਵਾ ਰਵਿੰਦਰ ਜਡੇਜਾ ਨੇ ਵੀ 22 ਗੇਂਦਾਂ ਵਿੱਚ 42 ਦੌੜਾਂ ਦਾ ਯੋਗਦਾਨ ਪਾਇਆ। ਹਾਲਾਂਕਿ ਇਸਦੇ ਬਾਵਜੂਦ ਅੰਤ ਵਿੱਚ ਇਹ ਟੀਮ 20 ਓਵਰਾਂ ਵਿੱਚ 191 ਦੌੜਾਂ ਹੀ ਬਣਾ ਸਕੀ। ਪਲੇਆਫ ਵਿੱਚ ਪਹੁੰਚਣ ਲਈ ਇਸ ਟੀਮ ਨੂੰ 201 ਦਾ ਅੰਕੜਾ ਛੂਹਣਾ ਪਿਆ। ਹਾਲਾਂਕਿ ਉਹ ਅਜਿਹਾ ਕਰਨ ਵਿੱਚ ਅਸਫਲ ਰਿਹਾ।

ਟਾਪ ਹੈਡਲਾਈਨ

ODI World Cup: ਵਿਸ਼ਵ ਕੱਪ 2027 ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ 20 ਖਿਡਾਰੀਆਂ 'ਚੋਂ ਚੁਣੀ ਜਾਵੇਗੀ ODI ਟੀਮ, ਸਿਲੈਕਟ ਹੋਣਗੇ ਸਿਰਫ਼ 15 ਖਿਡਾਰੀ; ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਵਿਸ਼ਵ ਕੱਪ 2027 ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ 20 ਖਿਡਾਰੀਆਂ 'ਚੋਂ ਚੁਣੀ ਜਾਵੇਗੀ ODI ਟੀਮ, ਸਿਲੈਕਟ ਹੋਣਗੇ ਸਿਰਫ਼ 15 ਖਿਡਾਰੀ; ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਤੀਜੇ ODI ਤੋਂ ਪਹਿਲਾਂ ਨਿਊਜ਼ੀਲੈਂਡ ਨੂੰ 440 ਵੋਲਟ ਦਾ ਲੱਗਿਆ ਵੱਡਾ ਝਟਕਾ, 2 ਗੇਂਦਬਾਜ਼ ਹੋਏ ਬਾਹਰ
ਤੀਜੇ ODI ਤੋਂ ਪਹਿਲਾਂ ਨਿਊਜ਼ੀਲੈਂਡ ਨੂੰ 440 ਵੋਲਟ ਦਾ ਲੱਗਿਆ ਵੱਡਾ ਝਟਕਾ, 2 ਗੇਂਦਬਾਜ਼ ਹੋਏ ਬਾਹਰ
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
Sara Tendulkar Marriage: ਸਾਰਾ ਜਲਦ ਕਰਵਾਏਗੀ ਵਿਆਹ ? ਜਾਣੋ ਕੌਣ ਬਣੇਗਾ ਸਚਿਨ ਤੇਂਦੁਲਕਰ ਦਾ ਜਵਾਈ, ਕ੍ਰਿਕਟਰ ਬੋਲੇ- 'ਦਿਲਚਸਪ ਜੀਵਨ ਸਾਥੀ...'
ਸਾਰਾ ਜਲਦ ਕਰਵਾਏਗੀ ਵਿਆਹ ? ਜਾਣੋ ਕੌਣ ਬਣੇਗਾ ਸਚਿਨ ਤੇਂਦੁਲਕਰ ਦਾ ਜਵਾਈ, ਕ੍ਰਿਕਟਰ ਬੋਲੇ- 'ਦਿਲਚਸਪ ਜੀਵਨ ਸਾਥੀ...'

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ
Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ
iPhone Update : 20 ਸਾਲ ਬਾਅਦ ਫਿਰ ਬਦਲੇਗਾ iPhone ਦਾ ਡਿਜ਼ਾਈਨ, ਹੁਣ ਹਟ ਸਕਦਾ ਹੈ ਇਹ ਬਟਨ
iPhone Update : 20 ਸਾਲ ਬਾਅਦ ਫਿਰ ਬਦਲੇਗਾ iPhone ਦਾ ਡਿਜ਼ਾਈਨ, ਹੁਣ ਹਟ ਸਕਦਾ ਹੈ ਇਹ ਬਟਨ
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਅਗਲੇ 3 ਦਿਨ ਪੈ ਸਕਦੀ ਧੁੰਦ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਅਗਲੇ 3 ਦਿਨ ਪੈ ਸਕਦੀ ਧੁੰਦ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
Gold and Silver Prices : ਦੀਵਾਲੀ ਤੋਂ ਬਾਅਦ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, ਜਾਣੋ ਕਿੰਨੀ ਹੋਈ ਕੀਮਤ
Gold and Silver Prices : ਦੀਵਾਲੀ ਤੋਂ ਬਾਅਦ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, ਜਾਣੋ ਕਿੰਨੀ ਹੋਈ ਕੀਮਤ
Post Office Scheme:  ਨੌਕਰੀ ਤੇ ਪੈਨਸ਼ਨ ਤੋਂ ਬਿਨਾਂ ਵੀ ਹਰ ਮਹੀਨੇ ਮਿਲਣਗੇ ਪੈਸੇ, ਪੋਸਟ ਆਫਿਸ ਦੀ ਇਸ ਸਕੀਮ 'ਚ ਕਰੋ ਨਿਵੇਸ਼
Post Office Scheme:  ਨੌਕਰੀ ਤੇ ਪੈਨਸ਼ਨ ਤੋਂ ਬਿਨਾਂ ਵੀ ਹਰ ਮਹੀਨੇ ਮਿਲਣਗੇ ਪੈਸੇ, ਪੋਸਟ ਆਫਿਸ ਦੀ ਇਸ ਸਕੀਮ 'ਚ ਕਰੋ ਨਿਵੇਸ਼
Embed widget