ਪੜਚੋਲ ਕਰੋ

IND W vs ENG W: T20I ਦੇ ਇਤਿਹਾਸ 'ਚ ਸਭ ਤੋਂ ਵੱਧ ਮੈਚ ਖੇਡਣ ਵਾਲੀ ਖਿਡਾਰਣ ਬਣੀ ਹਰਮਨਪ੍ਰੀਤ ਕੌਰ, ਇਸ ਖਿਡਾਰੀ ਨੂੰ ਛੱਡਿਆ ਪਿੱਛੇ

Women's T20 World Cup 2023: ਭਾਰਤੀ ਟੀਮ ਟੀ-20 ਵਿਸ਼ਵ ਕੱਪ ਵਿੱਚ ਆਪਣਾ ਤੀਜਾ ਮੈਚ ਖੇਡ ਰਹੀ ਹੈ। ਇੰਗਲੈਂਡ ਦੇ ਖਿਲਾਫ ਖੇਡੇ ਜਾ ਰਹੇ ਇਸ ਮੈਚ ਰਾਹੀਂ ਹਰਮਨਪ੍ਰੀਤ ਕੌਰ ਨੇ ਸਭ ਤੋਂ ਵੱਧ T20I ਮੈਚ ਖੇਡਣ ਦਾ ਰਿਕਾਰਡ ਆਪਣੇ ਨਾਂ ਕਰ ਲਿਆ ਹੈ।

Harmanpreet Kaur's Record: ਭਾਰਤੀ ਟੀਮ ਇਨ੍ਹੀਂ ਦਿਨੀਂ ਖੇਡੇ ਜਾ ਰਹੇ ਮਹਿਲਾ ਟੀ-20 ਵਿਸ਼ਵ ਕੱਪ 2023 ਵਿੱਚ ਆਪਣਾ ਤੀਜਾ ਮੈਚ ਖੇਡ ਰਹੀ ਹੈ। ਇਹ ਮੈਚ ਇੰਗਲੈਂਡ ਖਿਲਾਫ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿੱਚ ਭਾਰਤੀ ਕਪਤਾਨ ਹਰਮਨਪ੍ਰੀਤ ਕੌਰ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਹਰਮਨਪ੍ਰੀਤ ਕੌਰ ਆਪਣੇ ਕਰੀਅਰ ਦਾ 149ਵਾਂ T20I ਮੈਚ ਖੇਡ ਰਹੀ ਹੈ। ਇਸ ਮੈਚ ਰਾਹੀਂ ਹਰਮਨਪ੍ਰੀਤ ਕੌਰ ਕ੍ਰਿਕਟ ਜਗਤ ਵਿੱਚ ਸਭ ਤੋਂ ਵੱਧ ਟੀ-20 ਅੰਤਰਰਾਸ਼ਟਰੀ ਮੈਚ ਖੇਡਣ ਵਾਲੀ ਖਿਡਾਰਨ ਬਣ ਗਈ ਹੈ। ਉਨ੍ਹਾਂ ਨੇ ਇਸ ਮਾਮਲੇ 'ਚ ਰੋਹਿਤ ਸ਼ਰਮਾ ਨੂੰ ਵੀ ਪਿੱਛੇ ਛੱਡ ਦਿੱਤਾ ਹੈ।

ਰੋਹਿਤ ਸ਼ਰਮਾ ਨੂੰ ਛੱਡਿਆ ਪਿੱਛੇ

ਭਾਰਤੀ ਪੁਰਸ਼ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੇ ਆਪਣੇ ਕਰੀਅਰ ਵਿੱਚ ਹੁਣ ਤੱਕ ਕੁੱਲ 148 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਹਨ। ਜਦਕਿ ਹਰਮਨਪ੍ਰੀਤ ਕੌਰ ਨੇ ਉਸ ਨੂੰ ਪਿੱਛੇ ਛੱਡ ਦਿੱਤਾ ਹੈ। ਹਰਮਨਪ੍ਰੀਤ ਨੇ ਆਪਣੇ ਕਰੀਅਰ 'ਚ ਕੁੱਲ 149 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਹਨ। ਹਰਮਨਪ੍ਰੀਤ ਕੌਰ ਨੇ ਆਪਣਾ ਟੀ-20 ਅੰਤਰਰਾਸ਼ਟਰੀ ਮੈਚ ਜੂਨ 2009 ਵਿੱਚ ਸ਼ੁਰੂ ਕੀਤਾ ਸੀ, ਜਦਕਿ ਰੋਹਿਤ ਸ਼ਰਮਾ ਨੇ ਸਤੰਬਰ 2007 ਵਿੱਚ ਆਪਣਾ ਪਹਿਲਾ ਟੀ-20 ਅੰਤਰਰਾਸ਼ਟਰੀ ਮੈਚ ਖੇਡਿਆ ਸੀ।

ਇਹ ਵੀ ਪੜ੍ਹੋ: MS ਧੋਨੀ ਦੇ ਆਖਰੀ IPL ਮੈਚ ਦੀ ਤਰੀਕ ਦਾ ਹੋਇਆ ਖੁਲਾਸਾ! CSK ਅਧਿਕਾਰੀ ਨੇ ਦੱਸਿਆ ਕਿ ਮਾਹੀ ਕਦੋਂ ਖੇਡਣਗੇ ਆਖਰੀ ਮੈਚ

ਅਜਿਹਾ ਰਿਹਾ ਦੋਵਾਂ ਦਾ ਟੀ-20 ਅੰਤਰਰਾਸ਼ਟਰੀ ਕਰੀਅਰ

ਹਰਮਨਪ੍ਰੀਤ ਕੌਰ - 148 ਟੀ-20 ਅੰਤਰਰਾਸ਼ਟਰੀ ਮੈਚਾਂ ਦੀਆਂ 133 ਪਾਰੀਆਂ 'ਚ ਹਰਮਨਪ੍ਰੀਤ ਕੌਰ ਨੇ 28.19 ਦੀ ਔਸਤ ਨਾਲ 2989 ਦੌੜਾਂ ਬਣਾਈਆਂ ਹਨ। ਇਸ 'ਚ ਉਹ ਹੁਣ ਤੱਕ 1 ਸੈਂਕੜਾ ਅਤੇ 9 ਅਰਧ ਸੈਂਕੜੇ ਲਗਾ ਚੁੱਕੇ ਹਨ। ਬੱਲੇਬਾਜ਼ੀ 'ਚ ਉਸ ਦਾ ਉੱਚ ਸਕੋਰ 103 ਦੌੜਾਂ ਰਿਹਾ ਹੈ। ਗੇਂਦਬਾਜ਼ੀ ਕਰਦੇ ਹੋਏ ਉਨ੍ਹਾਂ ਨੇ 32 ਵਿਕਟਾਂ ਵੀ ਲਈਆਂ ਹਨ। (ਹਮਰਨਪ੍ਰੀਤ ਕੌਰ ਆਪਣਾ 149ਵਾਂ ਮੈਚ ਖੇਡ ਰਹੀ ਹੈ। ਉਸ ਦੇ ਅੰਕੜੇ ਜੋੜੇ ਨਹੀਂ ਗਏ ਹਨ।

ਰੋਹਿਤ ਸ਼ਰਮਾ- ਸਤੰਬਰ 2007 ਵਿੱਚ ਆਪਣਾ ਟੀ-20 ਅੰਤਰਰਾਸ਼ਟਰੀ ਡੈਬਿਊ ਕਰਨ ਵਾਲੇ ਰੋਹਿਤ ਸ਼ਰਮਾ ਨੇ ਹੁਣ ਤੱਕ ਕੁੱਲ 148 ਟੀ-20 ਮੈਚ ਖੇਡੇ ਹਨ। ਇਨ੍ਹਾਂ ਮੈਚਾਂ ਦੀਆਂ 140 ਪਾਰੀਆਂ ਵਿੱਚ ਉਸ ਨੇ 31.32 ਦੀ ਔਸਤ ਅਤੇ 139.24 ਦੇ ਸਟ੍ਰਾਈਕ ਰੇਟ ਨਾਲ 3853 ਦੌੜਾਂ ਬਣਾਈਆਂ। ਇਸ 'ਚ ਉਨ੍ਹਾਂ ਨੇ ਕੁੱਲ 4 ਸੈਂਕੜੇ ਅਤੇ 29 ਅਰਧ ਸੈਂਕੜੇ ਲਗਾਏ ਹਨ। ਇਸ ਦੇ ਨਾਲ ਹੀ ਉਸ ਦਾ ਉੱਚ ਸਕੋਰ 118 ਦੌੜਾਂ ਹੋ ਗਿਆ ਹੈ।

ਇਹ ਵੀ ਪੜ੍ਹੋ: ਅੰਪਾਇਰ ਨੇ ਆਊਟ ਦੱਸਿਆ ਤਾਂ ਦੇਖਣ ਲਾਇਕ ਸੀ ਰੋਹਿਤ ਸ਼ਰਮਾ ਦੇ Expressions, ਸੋਸ਼ਲ ਮੀਡੀਆ 'ਤੇ ਛਾਇਆ DRS ਲੈਣ ਦਾ ਅੰਦਾਜ਼

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ

ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ

ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ

ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼
ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼
Advertisement
ABP Premium

ਵੀਡੀਓਜ਼

Mukh Mantri |ਮੁੱਖ ਮੰਤਰੀ ਦੇ ਕੁਟਾਪੇ 'ਚ ਨਵਾਂ ਮੋੜ! ਸਸਪੈਂਡ ਪੁਲਿਸ ਅਫ਼ਸਰਾਂ ਨੇ ਚੁੱਕ ਲਿਆ ਵੱਡਾ ਕਦਮ |Abp Sanjhaਡਿੰਪੀ ਢਿੱਲੋਂ ਨੂੰ ਰਵਨੀਤ ਬਿੱਟੂ ਨੇ ਕੀਤਾ ਚੈਲੇਂਜ, ਕਰ ਦਿੱਤੀ ਬੋਲਤੀ ਬੰਦਰਾਜਾ ਵੜਿੰਗ ਨੂੰ ਕੌਣ ਬਚਾ ਰਿਹਾ?ਅੰਮ੍ਰਿਤਾ ਵੜਿੰਗ ਨੇ ਵਰਤਾਇਆ ਲੰਗਰ, ਗੁਰਪੁਰਬ ਸਮੇਂ ਕੀਤੀ ਲੰਗਰ ਦੀ ਸੇਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ
ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ
ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼
ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼
Shocking: ਲੜਾਕੂ ਹੈਲੀਕਾਪਟਰ 'ਚ ਸ*ਰੀ*ਰਕ ਸਬੰ*ਧ ਬਣਾ ਰਹੇ ਸੀ ਸਿਪਾਹੀ, ਉਦੋਂ ਹੀ ਹੋਇਆ ਵੱਡਾ ਕਾਂਡ

ਕਾਰੋਬਾਰੀ ਤੋਂ ਲੁੱਟੇ ਢਾਈ ਲੱਖ ਰੁਪਏ, ਚਾਕੂ ਦੀ ਨੋਕ 'ਤੇ ਵਾਰਦਾਤ ਨੂੰ ਦਿੱਤਾ ਅੰਜਾਮ, ਚੌਲ ਖਰੀਦਣ ਜਾ ਰਹੇ ਸੀ ਪਿਓ-ਪੁੱਤ

10 ਹਜ਼ਾਰ ਰੁਪਏ 'ਚ ਘਰ ਲਿਆਓ 55 KMPL ਮਾਈਲੇਜ ਦੇਣ ਵਾਲੀ ਇਹ ਬਾਈਕ, ਇੱਥੇ ਜਾਣੋ EMI ਡਿਟੇਲ

Mankirt Aulakh Challaned: ਗਾਇਕ ਮਨਕੀਰਤ ਔਲਖ ਦੀ ਗੱਡੀ ਦਾ ਕੱਟਿਆ ਗਿਆ ਭਾਰੀ ਚਲਾਨ, ਪੜ੍ਹੋ ਪੂਰੀ ਖਬਰ...

Embed widget