ਪੜਚੋਲ ਕਰੋ

Women's T20 WC: ਫਾਈਨਲ 'ਚ ਆਸਟ੍ਰੇਲੀਆ ਲਈ ਖ਼ਤਰਾ ਬਣੀ ਸਕਦੀ ਹੈ ਸਾਊਥ ਅਫ਼ਰੀਕਾ ਦਾ ਸਲਾਮੀ ਜੋੜੀ, ਜਾਣੋ ਕਿੰਨੀਆਂ ਦੌੜਾਂ ਦੀ ਰਹੀ ਹੈ ਸਾਂਝੇਦਾਰੀ

Women's T20 WC 2023: ਮਹਿਲਾ T20 ਵਿਸ਼ਵ ਕੱਪ 2023 ਦਾ ਫਾਈਨਲ ਅੱਜ ਖੇਡਿਆ ਜਾਵੇਗਾ। ਇਹ ਖਿਤਾਬੀ ਮੁਕਾਬਲਾ ਕੇਪਟਾਊਨ 'ਚ ਆਸਟ੍ਰੇਲੀਆ ਅਤੇ ਦੱਖਣੀ ਅਫਰੀਕਾ ਦੀਆਂ ਮਹਿਲਾ ਟੀਮਾਂ ਵਿਚਾਲੇ ਹੋਵੇਗਾ।

Women's T20 World Cup 2023 Final: ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ 2023 ਦਾ ਫਾਈਨਲ 26 ਫਰਵਰੀ ਨੂੰ ਆਸਟਰੇਲੀਆ ਅਤੇ ਦੱਖਣੀ ਅਫਰੀਕਾ ਦੀਆਂ ਮਹਿਲਾ ਟੀਮਾਂ ਵਿਚਾਲੇ ਖੇਡਿਆ ਜਾਵੇਗਾ। ਇਹ ਖਿਤਾਬੀ ਮੁਕਾਬਲਾ ਕੇਪਟਾਊਨ ਦੇ ਇਤਿਹਾਸਕ ਨਿਊਲੈਂਡਸ ਮੈਦਾਨ 'ਤੇ ਹੋਵੇਗਾ। ਦੇਖਣ ਵਾਲੀ ਗੱਲ ਇਹ ਹੋਵੇਗੀ ਕਿ ਕੀ ਦੱਖਣੀ ਅਫਰੀਕੀ ਮਹਿਲਾ ਟੀਮ ਪਹਿਲੀ ਵਾਰ ਟਰਾਫੀ ਜਿੱਤਣ 'ਚ ਸਫਲ ਹੋਵੇਗੀ? ਜਾਂ ਆਸਟ੍ਰੇਲੀਆ ਦਾ ਦਬਦਬਾ ਬਣਿਆ ਰਹੇਗਾ। ਪਰ ਇੱਕ ਗੱਲ ਸਾਫ਼ ਹੈ ਕਿ ਮਹਿਲਾ ਟੀ-20 ਵਿਸ਼ਵ ਕੱਪ 2023 ਵਿੱਚ ਦੱਖਣੀ ਅਫ਼ਰੀਕਾ ਦੀ ਓਪਨਿੰਗ ਜੋੜੀ ਸਭ ਤੋਂ ਸਫਲ ਰਹੀ ਹੈ। ਉਹ ਫਾਈਨਲ 'ਚ ਆਸਟ੍ਰੇਲੀਆ ਦੀਆਂ ਮੁਸ਼ਕਿਲਾਂ ਵਧਾ ਸਕਦੀ ਹੈ।

ਸਭ ਤੋਂ ਵੱਧ ਦੌੜਾਂ ਦੀ ਸਾਂਝੇਦਾਰੀ

ਦੱਖਣੀ ਅਫਰੀਕਾ ਦੀ ਮਹਿਲਾ ਕ੍ਰਿਕਟ ਟੀਮ ਦੀ ਲੌਰਾ ਵੋਲਵਾਰਡ ਅਤੇ ਤਾਜਮਿਨ ਬ੍ਰਿਟਸ ਦੀ ਸਲਾਮੀ ਜੋੜੀ ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਹੁਣ ਤੱਕ ਦੀ ਸਭ ਤੋਂ ਸਫਲ ਰਹੀ ਹੈ। ਇਸ ਸਲਾਮੀ ਜੋੜੀ ਨੇ ਟੀ-20 ਵਿਸ਼ਵ ਕੱਪ ਵਿੱਚ ਪਾਰੀ ਦੀ ਸ਼ੁਰੂਆਤ ਕਰਦਿਆਂ ਸਭ ਤੋਂ ਵੱਧ 299 ਦੌੜਾਂ ਜੋੜੀਆਂ ਹਨ। ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ ਦੇ ਇਤਿਹਾਸ ਵਿੱਚ ਇਹ ਦੂਜੀ ਸਭ ਤੋਂ ਸਫਲ ਓਪਨਿੰਗ ਜੋੜੀ ਹੈ। ਇਸ ਤੋਂ ਪਹਿਲਾਂ ਸਾਲ 2020 ਟੀ-20 ਵਿਸ਼ਵ ਕੱਪ 'ਚ ਆਸਟ੍ਰੇਲੀਆ ਦੀ ਬੈਥ ਮੂਨੀ ਅਤੇ ਐਲੀਸਾ ਹੀਲੀ ਨੇ ਪਾਰੀ ਦੀ ਸ਼ੁਰੂਆਤ ਕਰਦੇ ਹੋਏ 352 ਦੌੜਾਂ ਜੋੜੀਆਂ ਸਨ। ਫਾਈਨਲ ਮੈਚ 'ਚ ਜੇਕਰ ਇਕ ਵਾਰ ਫਿਰ ਤਾਜਮਿਨ ਬ੍ਰਿਟਸ ਅਤੇ ਲੌਰਾ ਵੋਲਵਾਰਡ ਚੰਗੀ ਸਾਂਝੇਦਾਰੀ ਕਰਨ 'ਚ ਸਫਲ ਰਹਿੰਦੇ ਹਨ ਤਾਂ ਆਸਟ੍ਰੇਲੀਆ ਲਈ ਚੁਣੌਤੀ ਵਧ ਜਾਵੇਗੀ।

ਦੱਖਣੀ ਅਫਰੀਕਾ ਲਈ ਰਾਹ ਆਸਾਨ ਨਹੀਂ ਹੋਵੇਗਾ

ਦੱਖਣੀ ਅਫਰੀਕਾ ਖਿਲਾਫ ਆਸਟ੍ਰੇਲੀਆ ਦਾ ਟੀ-20 ਰਿਕਾਰਡ ਜ਼ਬਰਦਸਤ ਹੈ। ਦੋਵਾਂ ਟੀਮਾਂ ਵਿਚਾਲੇ ਹੁਣ ਤੱਕ 6 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਜਾ ਚੁੱਕੇ ਹਨ। ਆਸਟਰੇਲਿਆਈ ਟੀਮ ਇਹ ਸਾਰੇ ਮੈਚ ਜਿੱਤਣ ਵਿੱਚ ਸਫਲ ਰਹੀ। ਹਾਲ ਹੀ ਵਿੱਚ ਇਸ ਵਿਸ਼ਵ ਕੱਪ ਵਿੱਚ ਖੇਡੇ ਗਏ ਮੈਚ ਵਿੱਚ ਕੰਗਾਰੂ ਟੀਮ ਨੇ ਦੱਖਣੀ ਅਫਰੀਕਾ ਨੂੰ ਹਰਾਇਆ ਸੀ। ਆਸਟ੍ਰੇਲੀਆ ਦਾ ਇਹ ਮਜ਼ਬੂਤ ​​ਰਿਕਾਰਡ ਦੱਸਦਾ ਹੈ ਕਿ ਫਾਈਨਲ 'ਚ ਦੱਖਣੀ ਅਫਰੀਕਾ ਦਾ ਰਾਹ ਆਸਾਨ ਨਹੀਂ ਹੋਵੇਗਾ। ਪਰ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਕੀ ਦੱਖਣੀ ਅਫਰੀਕਾ ਦੀ ਟੀਮ ਪਹਿਲੀ ਵਾਰ ਵਿਸ਼ਵ ਕੱਪ ਜਿੱਤੇਗੀ ਜਾਂ ਆਸਟ੍ਰੇਲੀਆ ਦੀ ਸਰਦਾਰੀ ਬਰਕਰਾਰ ਰਹੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget