ਪੜਚੋਲ ਕਰੋ

11 ਸਾਲ ਪਹਿਲਾਂ ਇਸ ਦਿਨ ਭਾਰਤ ਨੇ ਜਿੱਤਿਆ ਸੀ ਵਿਸ਼ਵ ਕੱਪ, ਗੰਭੀਰ-ਧੋਨੀ ਨੇ ਦਰਜ ਕਰਵਾਈ ਇਤਿਹਾਸਕ ਜਿੱਤ

2 ਅਪ੍ਰੈਲ 2011 ਨੂੰ ਭਾਰਤੀ ਟੀਮ ਨੇ ਵਨਡੇ ਵਿਸ਼ਵ ਕੱਪ ਦੇ ਫਾਈਨਲ ਵਿੱਚ ਸ਼੍ਰੀਲੰਕਾ ਨੂੰ 6 ਵਿਕਟਾਂ ਨਾਲ ਹਰਾਇਆ।

Word cup 2011 on this day historic WC win for India

World Cup 2011: ਅੱਜ ਦਾ ਦਿਨ ਭਾਰਤੀ ਕ੍ਰਿਕਟ ਲਈ ਬਹੁਤ ਖਾਸ ਹੈ। ਅੱਜ ਦੇ ਦਿਨ 11 ਸਾਲ ਪਹਿਲਾਂ ਭਾਰਤੀ ਟੀਮ ਨੇ ਵਨਡੇ ਵਿਸ਼ਵ ਕੱਪ ਦੀ ਟਰਾਫੀ ਜਿੱਤੀ ਸੀ। ਟੀਮ ਇੰਡੀਆ ਨੇ ਫਾਈਨਲ ਮੈਚ 'ਚ ਸ਼੍ਰੀਲੰਕਾ ਨੂੰ 6 ਵਿਕਟਾਂ ਨਾਲ ਹਰਾ ਕੇ ਵਿਸ਼ਵ ਕੱਪ ਚੈਂਪੀਅਨ ਬਣਨ ਦਾ ਖਿਤਾਬ ਆਪਣੇ ਨਾਂ ਕੀਤਾ। ਭਾਰਤ ਦਾ ਇਹ ਦੂਜਾ ਵਿਸ਼ਵ ਕੱਪ ਖਿਤਾਬ ਸੀ, ਜੋ 28 ਸਾਲਾਂ ਬਾਅਦ ਮਿਲਿਆ। ਕੁਝ ਇਸ ਤਰ੍ਹਾਂ ਦਾ ਸੀ ਯਾਦਗਾਰ ਮੈਚ..

ਮੈਚ 'ਚ ਸ਼੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਸ਼੍ਰੀਲੰਕਾ ਦੀ ਸ਼ੁਰੂਆਤ ਖਰਾਬ ਰਹੀ ਪਰ ਮਹੇਲਾ ਜੈਵਰਧਨੇ ਦੇ ਸ਼ਾਨਦਾਰ ਸੈਂਕੜੇ ਅਤੇ ਕਪਤਾਨ ਸੰਗਾਕਰ (48) ਅਤੇ ਤਿਲਕਰਤਨੇ ਦਿਲਸ਼ਾਨ (33) ਨੇ ਸ਼੍ਰੀਲੰਕਾ ਨੂੰ ਚੰਗੇ ਸਕੋਰ ਤੱਕ ਪਹੁੰਚਾਉਣ ਵਿੱਚ ਮਦਦ ਕੀਤੀ। ਆਖਰੀ ਵਿੱਚ ਨੁਵਾਨ ਕੁਲਸੇਕਰਾ (32) ਅਤੇ ਥੀਸਾਰਾ ਪਰੇਰਾ (22) ਦੀਆਂ ਤੇਜ਼ ਪਾਰੀਆਂ ਨੇ ਸ਼੍ਰੀਲੰਕਾ ਨੂੰ 50 ਓਵਰਾਂ ਵਿੱਚ 274 ਦੌੜਾਂ ਤੱਕ ਪਹੁੰਚਾਇਆ।

ਭਾਰਤ ਦੀ ਬੱਲੇਬਾਜ਼ੀ ਲਾਈਨਅੱਪ ਨੂੰ ਦੇਖਦੇ ਹੋਏ 275 ਦੌੜਾਂ ਦਾ ਇਹ ਟੀਚਾ ਵੱਡਾ ਨਹੀਂ ਲੱਗ ਰਿਹਾ ਸੀ ਪਰ ਭਾਰਤੀ ਪਾਰੀ ਦੀ ਸ਼ੁਰੂਆਤ 'ਚ ਹੀ ਸਹਿਵਾਗ (0) ਦੇ ਆਊਟ ਹੋਣ ਕਾਰਨ ਟੀਮ ਇੰਡੀਆ ਕੁਝ ਮੁਸ਼ਕਲਾਂ 'ਚ ਘਿਰ ਗਈ ਸੀ। ਇਸ ਤੋਂ ਬਾਅਦ ਜਦੋਂ ਭਾਰਤ ਨੇ 31 ਦੇ ਕੁੱਲ ਸਕੋਰ 'ਤੇ ਸਚਿਨ ਤੇਂਦੁਲਕਰ (18) ਦਾ ਵਿਕਟ ਗੁਆ ਦਿੱਤਾ ਤਾਂ ਅਜਿਹਾ ਲੱਗ ਰਿਹਾ ਸੀ ਕਿ ਵਿਸ਼ਵ ਕੱਪ ਦੁਬਾਰਾ ਜਿੱਤਣ ਦਾ ਸੁਪਨਾ ਹੀ ਰਹਿ ਜਾਵੇਗਾ। ਪਰ ਇੱਥੋਂ ਗੌਤਮ ਗੰਭੀਰ (97) ਅਤੇ ਵਿਰਾਟ ਕੋਹਲੀ (35) ਨੇ ਟੀਮ ਨੂੰ ਉਮੀਦ ਦਿੱਤੀ। ਅਤੇ ਫਿਰ ਧੋਨੀ ਦੀ 91 ਦੌੜਾਂ ਦੀ ਧਮਾਕੇਦਾਰ ਪਾਰੀ ਨੇ ਭਾਰਤ ਨੂੰ ਵਿਸ਼ਵ ਕੱਪ ਟਰਾਫੀ ਦਿਵਾਈ।

ਭਾਰਤ ਨੇ 1983 ਵਿੱਚ ਪਹਿਲਾ ਵਿਸ਼ਵ ਕੱਪ ਜਿੱਤਿਆ ਸੀ। ਟੀਮ ਇੰਡੀਆ ਨੂੰ 28 ਸਾਲਾਂ ਬਾਅਦ ਇਹ ਦੂਜੀ ਵਿਸ਼ਵ ਕੱਪ ਟਰਾਫੀ ਮਿਲੀ ਹੈ। ਇਸ ਜ਼ਬਰਦਸਤ ਜਿੱਤ ਦੀ ਖੁਸ਼ੀ 'ਚ ਜਿੱਥੇ ਇੱਕ ਪਾਸੇ ਭਾਰਤੀ ਖਿਡਾਰੀ ਮੈਦਾਨ 'ਚ ਜਸ਼ਨ ਮਨਾ ਰਹੇ ਸੀ, ਉੱਥੇ ਹੀ ਕ੍ਰਿਕਟ ਪ੍ਰੇਮੀ ਵੀ ਚੌਰਾਹੇ 'ਤੇ ਇਕੱਠੇ ਹੋ ਗਏ ਅਤੇ ਰਾਤ ਭਰ ਨੱਚ-ਟੱਪਦੇ ਰਹੇ।

ਇਹ ਵੀ ਪੜ੍ਹੋ: Punjab News: ਮਾਨ ਦਾ ਕੇਂਦਰ ਸਰਕਾਰ 'ਤੇ ਵੱਡਾ ਹਮਲਾ, ਕਿਹਾ ਪਠਾਨਕੋਟ ਹਮਲੇ ਦੌਰਾਨ ਫੌਜ ਭੇਜ ਕੇ ਕੇਂਦਰ ਨੇ ਮੰਗੇ 7.5 ਕਰੋੜ ਰੁਪਏ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget