ਪੜਚੋਲ ਕਰੋ

Babar Azam: ਪਾਕਿਸਤਾਨ ਟੀਮ ਦੇ ਕਪਤਾਨ ਦੀ ਹੋਵੇਗੀ ਛੁੱਟੀ! ਬਾਬਰ ਆਜ਼ਮ 'ਤੇ ਭੜਕੇ ਸਾਬਕਾ ਦਿੱਗਜ, ਬੋਲੇ...

Wasim Akram On Babar Azam Captaincy: ਅਫਗਾਨਿਸਤਾਨ ਨੇ ਪਾਕਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ। ਇਸ ਹਾਰ ਤੋਂ ਬਾਅਦ ਪਾਕਿਸਤਾਨ ਕ੍ਰਿਕਟ ਟੀਮ 'ਤੇ ਲਗਾਤਾਰ ਸਵਾਲ ਉੱਠ ਰਹੇ ਹਨ।

Wasim Akram On Babar Azam Captaincy: ਅਫਗਾਨਿਸਤਾਨ ਨੇ ਪਾਕਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ। ਇਸ ਹਾਰ ਤੋਂ ਬਾਅਦ ਪਾਕਿਸਤਾਨ ਕ੍ਰਿਕਟ ਟੀਮ 'ਤੇ ਲਗਾਤਾਰ ਸਵਾਲ ਉੱਠ ਰਹੇ ਹਨ। ਇਸ ਤੋਂ ਇਲਾਵਾ ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਆਲੋਚਕਾਂ ਦੇ ਨਿਸ਼ਾਨੇ 'ਤੇ ਆ ਗਏ ਹਨ। ਪਾਕਿਸਤਾਨ ਦੇ ਸਾਬਕਾ ਕ੍ਰਿਕਟਰਾਂ ਨੇ ਬਾਬਰ ਆਜ਼ਮ ਦੀ ਕਪਤਾਨੀ 'ਤੇ ਆਪਣਾ ਗੁੱਸਾ ਜ਼ਾਹਰ ਕੀਤਾ ਹੈ। ਪਾਕਿਸਤਾਨੀ ਦੇ ਸਾਬਕਾ ਗੇਂਦਬਾਜ਼ ਵਸੀਮ ਅਕਰਮ ਨੇ ਕਿਹਾ ਕਿ ਅਫਗਾਨਿਸਤਾਨ ਖਿਲਾਫ ਹਾਰ ਲਈ ਪੀਸੀਬੀ ਚੇਅਰਮੈਨ ਤੋਂ ਇਲਾਵਾ ਚੋਣਕਾਰ, ਕੋਚ ਅਤੇ ਕਪਤਾਨ ਜ਼ਿੰਮੇਵਾਰ ਹਨ। ਇਸ ਤੋਂ ਇਲਾਵਾ ਪਾਕਿਸਤਾਨ ਦੇ ਸਾਬਕਾ ਕਪਤਾਨ ਸ਼ੋਏਬ ਮਲਿਕ ਨੇ ਆਪਣਾ ਗੁੱਸਾ ਕੱਢਿਆ।

ਪਾਕਿਸਤਾਨ ਦੇ ਸਾਬਕਾ ਕਪਤਾਨ ਸ਼ੋਏਬ ਮਲਿਕ ਨੇ ਕੀ ਕਿਹਾ?

ਸ਼ੋਏਬ ਮਲਿਕ ਨੇ ਕਿਹਾ ਕਿ ਬਾਬਰ ਆਜ਼ਮ ਬੱਲੇਬਾਜ਼ ਦੇ ਤੌਰ 'ਤੇ ਸ਼ਾਨਦਾਰ ਹਨ, ਪਰ ਕਪਤਾਨ ਦੇ ਤੌਰ 'ਤੇ ਬੁਰੀ ਤਰ੍ਹਾਂ ਫਲਾਪ ਰਹੇ ਹਨ। ਇਸ ਹਾਰ ਲਈ ਬਾਬਰ ਆਜ਼ਮ ਦੀ ਕਪਤਾਨੀ ਜ਼ਿੰਮੇਵਾਰ ਹੈ। ਬਾਬਰ ਆਜ਼ਮ ਨੇ ਉਮੀਦ ਦੇ ਮੁਤਾਬਕ ਕਪਤਾਨੀ ਨਹੀਂ ਕੀਤੀ। ਇਸ ਦੇ ਨਾਲ ਹੀ ਪਾਕਿਸਤਾਨ ਦੇ ਸਾਬਕਾ ਵਿਕਟਕੀਪਰ ਬੱਲੇਬਾਜ਼ ਮੋਇਨ ਖਾਨ ਨੇ ਕਿਹਾ ਕਿ ਬਾਬਰ ਆਜ਼ਮ ਆਪਣੀਆਂ ਪੁਰਾਣੀਆਂ ਗਲਤੀਆਂ ਤੋਂ ਸਬਕ ਨਹੀਂ ਲੈਂਦੇ। ਬਾਬਰ ਆਜ਼ਮ ਵਾਰ-ਵਾਰ ਆਪਣੀ ਗਲਤੀ ਦੁਹਰਾ ਰਹੇ ਹਨ, ਜਿਸ ਦਾ ਨਤੀਜਾ ਪਾਕਿਸਤਾਨੀ ਟੀਮ ਨੂੰ ਭੁਗਤਣਾ ਪੈ ਰਿਹਾ ਹੈ। ਇਸ ਖਿਡਾਰੀ ਨੂੰ ਬਤੌਰ ਕਪਤਾਨ ਆਪਣੀਆਂ ਪੁਰਾਣੀਆਂ ਗਲਤੀਆਂ ਤੋਂ ਸਿੱਖਣਾ ਚਾਹੀਦਾ ਹੈ।

ਬਾਬਰ ਆਜ਼ਮ ਪੁਰਾਣੀਆਂ ਗਲਤੀਆਂ ਤੋਂ ਕੁਝ ਵੀ ਸਿੱਖਣ ਵਿੱਚ ਅਸਫਲ ਰਹੇ 

ਮੋਇਨ ਖਾਨ ਨੇ ਕਿਹਾ ਕਿ ਬਾਬਰ ਆਜ਼ਮ ਪਿਛਲੇ ਚਾਰ ਸਾਲਾਂ ਤੋਂ ਪਾਕਿਸਤਾਨੀ ਟੀਮ ਦੇ ਕਪਤਾਨ ਹਨ, ਉਨ੍ਹਾਂ ਨੇ ਹਰ ਵੱਡੇ ਟੂਰਨਾਮੈਂਟ 'ਚ ਟੀਮ ਦੀ ਕਪਤਾਨੀ ਕੀਤੀ, ਪਰ ਹੁਣ ਤੱਕ ਉਹ ਆਪਣੀਆਂ ਪੁਰਾਣੀਆਂ ਗਲਤੀਆਂ ਤੋਂ ਕੁਝ ਵੀ ਸਿੱਖਣ 'ਚ ਅਸਫਲ ਰਹੇ ਹਨ। ਇਸ ਤੋਂ ਇਲਾਵਾ ਪਾਕਿਸਤਾਨ ਦੇ ਸਾਬਕਾ ਕਪਤਾਨ ਮਿਸਬਾਹ-ਉਲ-ਹੱਕ ਨੇ ਕਿਹਾ ਕਿ ਜੇਕਰ ਬਾਬਰ ਆਜ਼ਮ ਨੇ ਪਾਵਰਪਲੇ 'ਚ ਹਾਰਿਸ ਰਾਊਫ ਨੂੰ ਗੇਂਦਬਾਜ਼ੀ ਕਰਵਾਉਂਦੇ ਤਾਂ ਇਹ ਉਨ੍ਹਾਂ ਦੇ ਆਤਮਵਿਸ਼ਵਾਸ ਲਈ ਚੰਗਾ ਹੁੰਦਾ। ਪਰ ਬਾਬਰ ਆਜ਼ਮ ਨੇ ਅਜਿਹਾ ਨਹੀਂ ਕੀਤਾ। ਨਾਲ ਹੀ, ਮਿਸਬਾਹ ਉਲ ਹੱਕ ਨੇ ਹੈਰਿਸ ਰਊਫ ਦੀ ਲਾਈਨ ਅਤੇ ਲੰਬਾਈ 'ਤੇ ਸਵਾਲ ਖੜ੍ਹੇ ਕੀਤੇ।

ਟਾਪ ਹੈਡਲਾਈਨ

ਕਿਹੜੀ ਟੀਮ ਨੇ ਟੀ-20 ਵਿੱਚ ਸਭ ਤੋਂ ਵੱਧ ਛੱਕੇ ਮਾਰੇ ਹਨ? ਕੀ ਵੈਭਵ ਸੂਰਿਆਵੰਸ਼ੀ ਦੇ ਆਉਣ ਨਾਲ ਭਾਰਤ ਨੂੰ ਇਹ ਰਿਕਾਰਡ ਤੋੜਨ ਵਿੱਚ ਮਦਦ ਮਿਲੇਗੀ?
ਕਿਹੜੀ ਟੀਮ ਨੇ ਟੀ-20 ਵਿੱਚ ਸਭ ਤੋਂ ਵੱਧ ਛੱਕੇ ਮਾਰੇ ਹਨ? ਕੀ ਵੈਭਵ ਸੂਰਿਆਵੰਸ਼ੀ ਦੇ ਆਉਣ ਨਾਲ ਭਾਰਤ ਨੂੰ ਇਹ ਰਿਕਾਰਡ ਤੋੜਨ ਵਿੱਚ ਮਦਦ ਮਿਲੇਗੀ?
ਜੋਸ ਬਟਲਰ ਨੇ ਇੱਕ ਵੱਡਾ ਮੀਲ ਪੱਥਰ ਹਾਸਲ ਕੀਤਾ, ਕ੍ਰਿਸ ਗੇਲ ਦਾ ਰਿਕਾਰਡ ਤੋੜਿਆ
ਜੋਸ ਬਟਲਰ ਨੇ ਇੱਕ ਵੱਡਾ ਮੀਲ ਪੱਥਰ ਹਾਸਲ ਕੀਤਾ, ਕ੍ਰਿਸ ਗੇਲ ਦਾ ਰਿਕਾਰਡ ਤੋੜਿਆ
6,6,6,6,4,4,4,4... ਵੈਭਵ ਸੂਰਿਆਵੰਸ਼ੀ ਨੇ ਪਹਿਲੀ ਅੰਤਰਰਾਸ਼ਟਰੀ ਅਰਧ ਸੈਂਕੜਾ ਲਗਾ ਕੇ ਵਿਸ਼ਵ ਰਿਕਾਰਡ ਬਣਾਇਆ; ਸਾਰਿਆਂ ਨੂੰ ਪਿੱਛੇ ਛੱਡ ਦਿੱਤਾ
6,6,6,6,4,4,4,4... ਵੈਭਵ ਸੂਰਿਆਵੰਸ਼ੀ ਨੇ ਪਹਿਲੀ ਅੰਤਰਰਾਸ਼ਟਰੀ ਅਰਧ ਸੈਂਕੜਾ ਲਗਾ ਕੇ ਵਿਸ਼ਵ ਰਿਕਾਰਡ ਬਣਾਇਆ; ਸਾਰਿਆਂ ਨੂੰ ਪਿੱਛੇ ਛੱਡ ਦਿੱਤਾ
ਅਸ਼ੋਕ ਸ਼ਰਮਾ ਕੌਣ ਹੈ? ਉਸਨੇ ZIM ਦੇ ਖਿਲਾਫ ਆਪਣਾ ਅੰਤਰਰਾਸ਼ਟਰੀ ਡੈਬਿਊ ਕੀਤਾ; ਇਸ ਡਰਾਉਣੇ ਗੇਂਦਬਾਜ਼ ਦੀ ਭਾਵੁਕ ਕਹਾਣੀ
ਅਸ਼ੋਕ ਸ਼ਰਮਾ ਕੌਣ ਹੈ? ਉਸਨੇ ZIM ਦੇ ਖਿਲਾਫ ਆਪਣਾ ਅੰਤਰਰਾਸ਼ਟਰੀ ਡੈਬਿਊ ਕੀਤਾ; ਇਸ ਡਰਾਉਣੇ ਗੇਂਦਬਾਜ਼ ਦੀ ਭਾਵੁਕ ਕਹਾਣੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
Embed widget