ਪੜਚੋਲ ਕਰੋ

World Cup 2023: ਵਿਸ਼ਵ ਕੱਪ 'ਚ ਬੋਲੇਗਾ ਸਟਾਰ ਬੱਲੇਬਾਜ਼ ਸ਼ੁਭਮਨ ਗਿੱਲ ਦਾ ਬੱਲਾ, ਪੰਜਾਬੀਆਂ ਦੀ ਇੰਝ ਕਰਾਏਗਾ ਬੱਲੇ-ਬੱਲੇ

World Cup 2023, Shubman gill: ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਵਿਸ਼ਵ ਕੱਪ-2023 ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਹੈ। ਇਸ ਵਾਰ ਵਿਸ਼ਵ ਕੱਪ ਟੀਮ ਵਿੱਚ ਪੰਜਾਬ ਦੇ ਸਟਾਰ ਬੱਲੇਬਾਜ਼ ਸ਼ੁਭਮਨ ਗਿੱਲ ਵੱਡਾ ਧਮਾਕਾ ਕਰਨਗੇ

World Cup 2023, Shubman gill: ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਵਿਸ਼ਵ ਕੱਪ-2023 ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਹੈ। ਇਸ ਵਾਰ ਵਿਸ਼ਵ ਕੱਪ ਟੀਮ ਵਿੱਚ ਪੰਜਾਬ ਦੇ ਸਟਾਰ ਬੱਲੇਬਾਜ਼ ਸ਼ੁਭਮਨ ਗਿੱਲ ਵੱਡਾ ਧਮਾਕਾ ਕਰਨਗੇ। ਦਰਅਸਲ, ਸ਼ੁਭਮਨ ਗਿੱਲ ਓਪਨਰ ਵਜੋਂ ਖੇਡ ਦੇ ਮੈਦਾਨ ਵਿੱਚ ਆਪਣਾ ਜਲਵਾ ਦਿਖਾਉਣਗੇ। ਦੱਸ ਦੇਈਏ ਕਿ 27 ਸਤੰਬਰ ਤੱਕ ਟੀਮ ਵਿੱਚ ਬਦਲਾਅ ਕੀਤੇ ਜਾ ਸਕਦੇ ਹਨ।

ਟੀਮ ਰੋਹਿਤ ਸ਼ਰਮਾ ਦੀ ਕਪਤਾਨੀ ਵਿੱਚ ਮੈਦਾਨ ਵਿੱਚ ਉਤਰੇਗੀ। 10 ਸਾਲ ਬਾਅਦ ਉਪ-ਕਪਤਾਨ ਦੀ ਜ਼ਿੰਮੇਵਾਰੀ ਨਾਲ ਹਾਰਦਿਕ ਪਾਂਡਿਆ ਭਾਰਤ ਨੂੰ ਆਈਸੀਸੀ ਟਰਾਫੀ ਦਿਵਾਉਣ ਲਈ ਮੈਦਾਨ ਵਿੱਚ ਉਤਰੇਗਾ। ਕਪਤਾਨ ਰੋਹਿਤ ਸ਼ਰਮਾ ਸਲਾਮੀ ਬੱਲੇਬਾਜ਼ ਵਜੋਂ ਸ਼ੁਭਮਨ ਗਿੱਲ ਦੇ ਨਾਲ ਕ੍ਰੀਜ਼ 'ਤੇ ਹੋਣਗੇ। ਜਦਕਿ ਈਸ਼ਾਨ ਕਿਸ਼ਨ ਬੈਕਅੱਪ ਓਪਨਰ ਹੋਣਗੇ। ਹਾਲਾਂਕਿ ਹਰ ਮੈਚ ਦੀ ਸਥਿਤੀ ਦੇ ਹਿਸਾਬ ਨਾਲ ਉਸ ਨੂੰ ਹੇਠਲੇ ਕ੍ਰਮ 'ਚ ਕ੍ਰੀਜ਼ 'ਤੇ ਭੇਜਿਆ ਜਾ ਸਕਦਾ ਹੈ।

ਦੱਸ ਦੇਈਏ ਕਿ ਮਿਡਲ ਆਰਡਰ ਵਿੱਚ ਵਿਰਾਟ ਕੋਹਲੀ, ਸ਼੍ਰੇਅਸ ਅਈਅਰ ਅਤੇ ਕੇਐੱਲ ਰਾਹੁਲ ਹੋਣਗੇ। ਸੂਰਿਆਕੁਮਾਰ ਯਾਦਵ ਨੂੰ ਵੀ ਟੀਮ 'ਚ ਸ਼ਾਮਲ ਕੀਤਾ ਗਿਆ ਹੈ। ਹਾਰਦਿਕ ਪਾਂਡਿਆ, ਰਵਿੰਦਰ ਜਡੇਜਾ, ਅਕਸ਼ਰ ਪਟੇਲ ਅਤੇ ਸ਼ਾਰਦੁਲ ਠਾਕੁਰ ਨੂੰ ਆਲਰਾਊਂਡਰ ਦੀ ਭੂਮਿਕਾ 'ਚ ਸ਼ਾਮਲ ਕੀਤਾ ਗਿਆ ਹੈ। ਤੇਜ਼ ਗੇਂਦਬਾਜ਼ੀ ਦੀ ਜ਼ਿੰਮੇਦਾਰੀ ਜਸਪ੍ਰੀਤ ਬੁਮਰਾਹ, ਮੁਹੰਮਦ ਸ਼ਮੀ ਅਤੇ ਮੁਹੰਮਦ ਸਿਰਾਜ 'ਤੇ ਹੋਵੇਗੀ। ਜਦਕਿ ਕੁਲਦੀਪ ਯਾਦਵ, ਰਵਿੰਦਰ ਜਡੇਜਾ ਅਤੇ ਅਕਸ਼ਰ ਪਟੇਲ ਨੂੰ ਸਪਿਨ ਗੇਂਦਬਾਜ਼ਾਂ 'ਚ ਮੈਦਾਨ 'ਤੇ ਉਤਾਰਿਆ ਜਾਵੇਗਾ।

ਭਾਰਤੀ ਟੀਮ ਵਿਸ਼ਵ ਕੱਪ-2023 ਦਾ ਆਪਣਾ ਪਹਿਲਾ ਮੈਚ 8 ਅਕਤੂਬਰ ਨੂੰ ਚੇਨਈ ਦੇ ਸਟੇਡੀਅਮ ਵਿੱਚ ਆਸਟਰੇਲੀਆ ਖ਼ਿਲਾਫ਼ ਖੇਡੇਗੀ। ਜਦਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਮਹਾਮੁਕਾਬਲਾ 13 ਅਕਤੂਬਰ ਨੂੰ ਅਹਿਮਦਾਬਾਦ 'ਚ ਖੇਡਿਆ ਜਾਣਾ ਹੈ। ਵਿਸ਼ਵ ਕੱਪ ਦੀਆਂ ਸਾਰੀਆਂ ਦਸ ਟੀਮਾਂ ਵਿਚਾਲੇ ਇੱਕ-ਦੂਜੇ ਨਾਲ ਭਿੜਨਗੀਆਂ। ਫਿਰ ਇਨ੍ਹਾਂ 'ਚੋਂ ਚੋਟੀ ਦੀਆਂ 4 ਟੀਮਾਂ ਸੈਮੀਫਾਈਨਲ 'ਚ ਪ੍ਰਵੇਸ਼ ਕਰਨਗੀਆਂ ਅਤੇ ਫਾਈਨਲ ਮੈਚ 19 ਨਵੰਬਰ ਨੂੰ ਅਹਿਮਦਾਬਾਦ 'ਚ ਹੀ ਖੇਡਿਆ ਜਾਵੇਗਾ।

ਕ੍ਰਿਕਟ ਦੇ ਸਾਰੇ ਫਾਰਮੈਟਾਂ ਵਿੱਚ ਖਾਸ ਕਰਕੇ ਵਿਸ਼ਵ ਕੱਪ ਵਿੱਚ ਪੰਜਾਬ ਦੇ ਖਿਡਾਰੀਆਂ ਦਾ ਸ਼ਾਨਦਾਰ ਇਤਿਹਾਸ ਰਿਹਾ ਹੈ। ਭਾਰਤ ਨੂੰ 1983 ਵਿੱਚ ਪਹਿਲਾ ਵਿਸ਼ਵ ਕੱਪ ਜਿਤਾਉਣ ਵਾਲੇ ਕੈਪਟਨ ਕਪਿਲ ਦੇਵ ਹੋਵੇ, ਸ਼ੈਰੀ ਦੇ ਨਾਂ ਨਾਲ ਜਾਣੇ ਜਾਂਦੇ ਨਵਜੋਤ ਸਿੰਘ ਸਿੱਧੂ ਜਾਂ 2011 ਦੀ ਵਿਸ਼ਵ ਕੱਪ ਜੇਤੂ ਟੀਮ ਦੇ ‘ਮੈਨ ਆਫ਼ ਦਾ ਟੂਰਨਾਮੈਂਟ’, ਬਾਦਸ਼ਾਹ ਯੁਵਰਾਜ ਸਿੰਘ ਜਾਂ ਦਸਤਾਰਧਾਰੀ ਹਰਭਜਨ ਸਿੰਘ, ਸਾਰਿਆ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ।

ਟਾਪ ਹੈਡਲਾਈਨ

ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget