ਪੜਚੋਲ ਕਰੋ

Sunil Shetty: ਸੁਨੀਲ ਸ਼ੈੱਟੀ ਦੇ ਜਵਾਈ ਕੇਐਲ ਰਾਹੁਲ ਨੇ ਦਿਨੇਸ਼ ਕਾਰਤਿਕ ਨੂੰ ਕੀਤਾ ਖੁਸ਼, ਇੰਝ ਬੰਨ੍ਹੇ ਤਾਰੀਫ਼ਾ ਦੇ ਪੁੱਲ 

KL Rahul Team India World Cup 2023: ਕੇਐਲ ਰਾਹੁਲ ਨੇ ਟੀਮ ਇੰਡੀਆ ਲਈ ਵਿਸ਼ਵ ਕੱਪ 2023 ਵਿੱਚ ਚੰਗਾ ਪ੍ਰਦਰਸ਼ਨ ਕੀਤਾ ਹੈ। ਰਾਹੁਲ ਨੇ ਨੀਦਰਲੈਂਡ ਖਿਲਾਫ ਤੂਫਾਨੀ ਸੈਂਕੜਾ ਲਗਾਇਆ। ਭਾਰਤੀ ਕ੍ਰਿਕਟਰ ਦਿਨੇਸ਼ ਕਾਰਤਿਕ

KL Rahul Team India World Cup 2023: ਕੇਐਲ ਰਾਹੁਲ ਨੇ ਟੀਮ ਇੰਡੀਆ ਲਈ ਵਿਸ਼ਵ ਕੱਪ 2023 ਵਿੱਚ ਚੰਗਾ ਪ੍ਰਦਰਸ਼ਨ ਕੀਤਾ ਹੈ। ਰਾਹੁਲ ਨੇ ਨੀਦਰਲੈਂਡ ਖਿਲਾਫ ਤੂਫਾਨੀ ਸੈਂਕੜਾ ਲਗਾਇਆ। ਭਾਰਤੀ ਕ੍ਰਿਕਟਰ ਦਿਨੇਸ਼ ਕਾਰਤਿਕ ਨੇ ਰਾਹੁਲ ਦੇ ਪ੍ਰਦਰਸ਼ਨ ਦੀ ਤਾਰੀਫ ਕੀਤੀ ਹੈ। ਉਸ ਦਾ ਕਹਿਣਾ ਹੈ ਕਿ ਰਾਹੁਲ ਇਸ ਵਿਸ਼ਵ ਕੱਪ ਦੇ ਸਰਵੋਤਮ ਵਿਕਟਕੀਪਰਾਂ ਵਿੱਚੋਂ ਇੱਕ ਹਨ। ਚੰਗੀ ਬੱਲੇਬਾਜ਼ੀ ਦੇ ਨਾਲ-ਨਾਲ ਰਾਹੁਲ ਨੇ ਵਿਕਟਕੀਪਿੰਗ 'ਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਰਾਹੁਲ ਨੇ ਨੀਦਰਲੈਂਡ ਖਿਲਾਫ ਦੋ ਕੈਚ ਕੀਤੇ ਸੀ।

ਰਾਹੁਲ ਨੇ ਨੀਦਰਲੈਂਡ ਦੇ ਸਕਾਟ ਐਡਵਰਡਸ ਦਾ ਔਖਾ ਕੈਚ ਫੜਿਆ ਸੀ। ਇਸ ਦੌਰਾਨ ਵਿਰਾਟ ਕੋਹਲੀ ਗੇਂਦਬਾਜ਼ੀ ਕਰ ਰਹੇ ਸਨ। ਰਾਹੁਲ ਦੇ ਇਸ ਕੈਚ ਕਾਰਨ ਕੋਹਲੀ ਨੂੰ ਵਨਡੇ ਵਿਸ਼ਵ ਕੱਪ 'ਚ ਆਪਣੇ ਕਰੀਅਰ ਦੀ ਪਹਿਲੀ ਵਿਕਟ ਮਿਲੀ। ਇੰਡੀਆ ਟੂਡੇ ਦੀ ਖਬਰ ਮੁਤਾਬਕ ਕਾਰਤਿਕ ਨੇ ਕਿਹਾ, "ਇਹ ਬਹੁਤ ਮੁਸ਼ਕਲ ਕੈਚ ਸੀ।" ਜੇਕਰ ਅਸੀਂ ਉਸ ਕੈਚ 'ਤੇ ਨਜ਼ਰ ਮਾਰੀਏ ਤਾਂ ਇਹ ਲੈਣਾ ਆਸਾਨ ਨਹੀਂ ਸੀ। ਰਾਹੁਲ ਦੇ ਹੱਥ ਸਹੀ ਜਗ੍ਹਾ 'ਤੇ ਸਨ। ਉਸ ਨੇ ਆਪਣੀ ਹਥੇਲੀ ਦੀ ਮਦਦ ਨਾਲ ਮੁਸ਼ਕਲ ਕੈਚ ਨੂੰ ਚੰਗੀ ਤਰ੍ਹਾਂ ਨਾਲ ਫੜਿਆ।

ਉਸ ਨੇ ਕਿਹਾ, ''ਕੇਐੱਲ ਰਾਹੁਲ ਵਿਕਟਕੀਪਰ ਦੇ ਤੌਰ 'ਤੇ ਸ਼ਾਨਦਾਰ ਹੈ। ਉਹ ਸਿਰਫ਼ ਇੱਕ ਮੈਚ ਵਿੱਚ ਹੀ ਨਹੀਂ ਸਗੋਂ ਪੂਰੇ ਵਿਸ਼ਵ ਕੱਪ ਵਿੱਚ ਵਧੀਆ ਪ੍ਰਦਰਸ਼ਨ ਕਰਦੇ ਨਜ਼ਰ ਆਏ ਹਨ। ਬੱਲੇਬਾਜ਼ੀ ਦੇ ਨਾਲ-ਨਾਲ ਉਹ ਕੀਪਿੰਗ 'ਚ ਵੀ ਕਮਾਲ ਕਰਦੇ ਨਜ਼ਰ ਆਏ ਹਨ। ਉਹ ਕੁਵਾਲਿਟੀ ਵਾਲਾ ਖਿਡਾਰੀ ਹੈ।

ਕੇਐੱਲ ਰਾਹੁਲ ਨੇ ਨੀਦਰਲੈਂਡ ਖਿਲਾਫ 64 ਗੇਂਦਾਂ ਦਾ ਸਾਹਮਣਾ ਕਰਦੇ ਹੋਏ 102 ਦੌੜਾਂ ਬਣਾਈਆਂ। ਉਸ ਦੀ ਪਾਰੀ ਵਿੱਚ 11 ਚੌਕੇ ਅਤੇ 4 ਛੱਕੇ ਸ਼ਾਮਲ ਸਨ। ਉਸ ਨੇ ਨੀਦਰਲੈਂਡ ਖਿਲਾਫ ਦੋ ਕੈਚ ਲਏ। ਰਾਹੁਲ ਨੇ ਬਰੇਸੀ ਅਤੇ ਐਡਵਰਡਸ ਦਾ ਕੈਚ ਫੜਿਆ। ਇਸ ਮੈਚ 'ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਟੀਮ ਇੰਡੀਆ ਨੇ 410 ਦੌੜਾਂ ਬਣਾਈਆਂ ਸਨ। ਜਵਾਬ 'ਚ ਨੀਦਰਲੈਂਡ 250 ਦੌੜਾਂ 'ਤੇ ਹੀ ਢੇਰ ਹੋ ਗਿਆ। ਟੀਮ ਇੰਡੀਆ ਹੁਣ ਸੈਮੀਫਾਈਨਲ ਮੈਚ ਖੇਡੇਗੀ। 15 ਨਵੰਬਰ ਨੂੰ ਮੁੰਬਈ 'ਚ ਨਿਊਜ਼ੀਲੈਂਡ ਖਿਲਾਫ ਖੇਡਿਆ ਜਾਵੇਗਾ। ਇਸ ਵਿਸ਼ਵ ਕੱਪ ਦਾ ਫਾਈਨਲ ਮੈਚ 19 ਨਵੰਬਰ ਨੂੰ ਹੋਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
School Holiday: ਸੂਬੇ 'ਚ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਰਹਿਣਗੀਆਂ 12 ਦਿਨਾਂ ਦੀਆਂ ਛੁੱਟੀਆਂ, 20 ਦਸੰਬਰ ਤੋਂ ਸਕੂਲ ਬੰਦ...
ਸੂਬੇ 'ਚ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਰਹਿਣਗੀਆਂ 12 ਦਿਨਾਂ ਦੀਆਂ ਛੁੱਟੀਆਂ, 20 ਦਸੰਬਰ ਤੋਂ ਸਕੂਲ ਬੰਦ...
Neha Kakkar: ਮਸ਼ਹੂਰ ਗਾਇਕਾ ਨੇਹਾ ਕੱਕੜ ਨੇ ਪਾਰ ਕੀਤੀਆਂ ਹੱਦਾਂ, ਨਵੇਂ ਗਾਣੇ 'ਚ ਡਾਂਸ ਸਟੈਪਸ ਵੇਖ ਭੜਕੇ ਲੋਕ; ਬੋਲੇ ਅਸ਼@ਲੀਲ...
ਮਸ਼ਹੂਰ ਗਾਇਕਾ ਨੇਹਾ ਕੱਕੜ ਨੇ ਪਾਰ ਕੀਤੀਆਂ ਹੱਦਾਂ, ਨਵੇਂ ਗਾਣੇ 'ਚ ਡਾਂਸ ਸਟੈਪਸ ਵੇਖ ਭੜਕੇ ਲੋਕ; ਬੋਲੇ ਅਸ਼@ਲੀਲ...
ਪੰਜਾਬ 'ਚ ਕਿਸਾਨਾਂ ਦਾ DC ਦਫਤਰਾਂ ਅੱਗੇ ਧਰਨਾ, ਬਿਜਲੀ ਸੰਸ਼ੋਧਨ ਰੱਦ ਕਰਨ ਦੀ ਮੰਗ
ਪੰਜਾਬ 'ਚ ਕਿਸਾਨਾਂ ਦਾ DC ਦਫਤਰਾਂ ਅੱਗੇ ਧਰਨਾ, ਬਿਜਲੀ ਸੰਸ਼ੋਧਨ ਰੱਦ ਕਰਨ ਦੀ ਮੰਗ
ਅੰਮ੍ਰਿਤਪਾਲ ਸਿੰਘ ਨੂੰ ਲੱਗਿਆ ਵੱਡਾ ਝਟਕਾ, ਪਟੀਸ਼ਨ 'ਤੇ ਸੁਣਾਇਆ ਆਹ ਫੈਸਲਾ
ਅੰਮ੍ਰਿਤਪਾਲ ਸਿੰਘ ਨੂੰ ਲੱਗਿਆ ਵੱਡਾ ਝਟਕਾ, ਪਟੀਸ਼ਨ 'ਤੇ ਸੁਣਾਇਆ ਆਹ ਫੈਸਲਾ
Embed widget