ਪੜਚੋਲ ਕਰੋ

Watch: ਰੋਹਿਤ ਸ਼ਰਮਾ ਨੇ ਅੰਪਾਇਰ ਨੂੰ ਕਿਉਂ ਦਿਖਾਏ ਡੋਲੇ ? ਮੈਚ ਤੋਂ ਬਾਅਦ ਖੋਲ੍ਹਿਆ ਰਾਜ਼

India vs Pakistan World cup 2023: ਭਾਰਤ ਅਤੇ ਪਾਕਿਸਤਾਨ ਵਿਚਾਲੇ ਅਹਿਮਦਾਬਾਦ 'ਚ ਖੇਡੇ ਗਏ ਮੈਚ ਦੌਰਾਨ ਇੱਕ ਦਿਲਚਸਪ ਨਜ਼ਾਰਾ ਦੇਖਣ ਨੂੰ ਮਿਲਿਆ। ਇਸ ਮੈਚ 'ਚ ਰੋਹਿਤ ਸ਼ਰਮਾ ਨੇ 86 ਦੌੜਾਂ ਦੀ ਸ਼ਾਨਦਾਰ ਪਾਰੀ

India vs Pakistan World cup 2023: ਭਾਰਤ ਅਤੇ ਪਾਕਿਸਤਾਨ ਵਿਚਾਲੇ ਅਹਿਮਦਾਬਾਦ 'ਚ ਖੇਡੇ ਗਏ ਮੈਚ ਦੌਰਾਨ ਇੱਕ ਦਿਲਚਸਪ ਨਜ਼ਾਰਾ ਦੇਖਣ ਨੂੰ ਮਿਲਿਆ। ਇਸ ਮੈਚ 'ਚ ਰੋਹਿਤ ਸ਼ਰਮਾ ਨੇ 86 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਰੋਹਿਤ ਦੀ ਪਾਰੀ ਦੌਰਾਨ ਅੰਪਾਇਰ ਮੈਰਾਇਸ ਇਰਾਸਮਸ ਨੇ ਰੋਹਿਤ ਨਾਲ ਉਸਦੇ ਬੱਲੇ ਨੂੰ ਲੈ ਕੇ ਮਜ਼ਾਕ ਕੀਤਾ। ਇਰਾਸਮਸ ਨੇ ਰੋਹਿਤ ਨੂੰ ਕਿਹਾ ਕਿ ਤੁਹਾਡੇ ਬੱਲੇ 'ਚ ਕੁਝ ਗੜਬੜ ਹੈ। ਇਸ 'ਤੇ ਰੋਹਿਤ ਨੇ ਆਪਣੀ ਹਿੰਮਤ ਦਿਖਾਈ ਅਤੇ ਕਿਹਾ ਕਿ ਇਹ ਮੇਰੀ ਸ਼ਕਤੀ ਦਾ ਕਮਾਲ ਹੈ।

ਦਰਅਸਲ ਰੋਹਿਤ ਨੇ 63 ਗੇਂਦਾਂ ਦਾ ਸਾਹਮਣਾ ਕਰਦੇ ਹੋਏ 86 ਦੌੜਾਂ ਬਣਾਈਆਂ। ਇਸ ਦੌਰਾਨ ਉਨ੍ਹਾਂ ਨੇ 6 ਚੌਕੇ ਅਤੇ 6 ਛੱਕੇ ਲਗਾਏ। ਰੋਹਿਤ ਦੇ ਛੱਕੇ ਦੇਖ ਕੇ ਅੰਪਾਇਰ ਇਰੇਸਮਸ ਨੇ ਕਿਹਾ ਕਿ ਤੁਹਾਡੇ ਬੱਲੇ 'ਚ ਕੁਝ ਗੜਬੜ ਹੈ। ਇਸੇ ਕਾਰਨ ਛੱਕੇ ਮਾਰੇ ਜਾ ਰਹੇ ਹਨ। ਰੋਹਿਤ ਨੇ ਮਜ਼ਾਕ ਵਿੱਚ ਅੰਪਾਇਰ ਨੂੰ ਆਪਣੇ ਡੋਲੇ ਦਿਖਾਉਂਦੇ ਹੋਏ ਕਿਹਾ ਕਿ ਇਹ ਮੇਰੀ ਤਾਕਤ ਹੈ। ਰੋਹਿਤ ਨੇ ਮੈਚ ਤੋਂ ਬਾਅਦ ਹਾਰਦਿਕ ਪਾਂਡਿਆ ਨਾਲ ਗੱਲਬਾਤ ਦੌਰਾਨ ਇਸ ਰਾਜ਼ ਦਾ ਖੁਲਾਸਾ ਕੀਤਾ।

ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ 'ਚ ਰੋਹਿਤ ਅਤੇ ਹਾਰਦਿਕ ਮੈਚ ਤੋਂ ਬਾਅਦ ਗੱਲਬਾਤ ਕਰਦੇ ਨਜ਼ਰ ਆ ਰਹੇ ਹਨ। ਵੀਡੀਓ 'ਚ ਹਾਰਦਿਕ ਨੇ ਰੋਹਿਤ ਤੋਂ ਪੁੱਛਿਆ ਕਿ ਉਹ ਅੰਪਾਇਰ ਨੂੰ ਡੋਲੇ ਕਿਉਂ ਦਿਖਾ ਰਿਹਾ ਸੀ। ਇਸ 'ਤੇ ਰੋਹਿਤ ਨੇ ਸਾਰੀ ਗੱਲ ਦਾ ਖੁਲਾਸਾ ਕੀਤਾ।

ਜ਼ਿਕਰਯੋਗ ਹੈ ਕਿ ਪਾਕਿਸਤਾਨ ਦੀ ਟੀਮ 191 ਦੌੜਾਂ ਦੇ ਸਕੋਰ 'ਤੇ ਆਲ ਆਊਟ ਹੋ ਗਈ। ਇਸਦੇ ਜਵਾਬ 'ਚ ਭਾਰਤ ਨੇ 30.3 ਓਵਰਾਂ 'ਚ ਮੈਚ ਜਿੱਤ ਲਿਆ। ਰੋਹਿਤ ਦੇ ਨਾਲ-ਨਾਲ ਸ਼੍ਰੇਅਸ ਅਈਅਰ ਨੇ ਵੀ ਚੰਗਾ ਪ੍ਰਦਰਸ਼ਨ ਕੀਤਾ। ਉਸ ਨੇ 62 ਗੇਂਦਾਂ ਦਾ ਸਾਹਮਣਾ ਕਰਦੇ ਹੋਏ ਅਜੇਤੂ 53 ਦੌੜਾਂ ਬਣਾਈਆਂ। ਅਈਅਰ ਦੀ ਇਸ ਪਾਰੀ 'ਚ 3 ਚੌਕੇ ਅਤੇ 2 ਛੱਕੇ ਸ਼ਾਮਲ ਸਨ। ਕੇਐਲ ਰਾਹੁਲ ਨੇ ਨਾਬਾਦ 19 ਦੌੜਾਂ ਬਣਾਈਆਂ। ਰਾਹੁਲ ਨੇ 2 ਚੌਕੇ ਲਗਾਏ। ਵਿਰਾਟ ਕੋਹਲੀ 16 ਦੌੜਾਂ ਬਣਾ ਕੇ ਆਊਟ ਹੋ ਗਏ ਅਤੇ ਸ਼ੁਭਮਨ ਗਿੱਲ ਵੀ ਸਿਰਫ਼ 16 ਦੌੜਾਂ ਬਣਾ ਕੇ ਆਊਟ ਹੋ ਗਏ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget