ਪੜਚੋਲ ਕਰੋ

World Cup 2023 : 5 ਅਕਤੂਬਰ ਤੋਂ ਸ਼ੁਰੂ ਹੋਵੇਗਾ ਵਨਡੇ ਵਿਸ਼ਵ ਕੱਪ, 19 ਨਵੰਬਰ ਨੂੰ ਹੋਵੇਗਾ ਫਾਈਨਲ, ਸਾਹਮਣੇ ਆਈ ਵੱਡੀ ਜਾਣਕਾਰੀ

ਭਾਰਤ 'ਚ ਖੇਡਿਆ ਜਾਣ ਵਾਲਾ ਵਨਡੇ ਵਿਸ਼ਵ ਕੱਪ 5 ਅਕਤੂਬਰ ਤੋਂ ਸ਼ੁਰੂ ਹੋਵੇਗਾ। ਇਸ ਦੇ ਨਾਲ ਹੀ ਇਸ ਦਾ ਫਾਈਨਲ ਮੈਚ 19 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਜਾਵੇਗਾ।

ODI World Cup 2023 Starting Date: ਇਸ ਸਾਲ ਖੇਡੇ ਜਾਣ ਵਾਲੇ ODI ਵਿਸ਼ਵ ਕੱਪ ਦੀ ਮੇਜ਼ਬਾਨੀ ਭਾਰਤ ਕਰ ਰਿਹਾ ਹੈ। ਇਸ ਤੋਂ ਪਹਿਲਾਂ 2019 ਵਿਸ਼ਵ ਕੱਪ ਇੰਗਲੈਂਡ 'ਚ ਖੇਡਿਆ ਗਿਆ ਸੀ, ਜਿਸ 'ਚ ਇੰਗਲੈਂਡ ਜੇਤੂ ਰਿਹਾ ਸੀ। ਇਸ ਦੇ ਨਾਲ ਹੀ 2023 'ਚ ਹੋਣ ਵਾਲੇ ਵਿਸ਼ਵ ਕੱਪ ਨੂੰ ਲੈ ਕੇ ਕੁਝ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਰਿਪੋਰਟਾਂ 'ਚ ਦੱਸਿਆ ਗਿਆ ਹੈ ਕਿ ਭਾਰਤ 'ਚ ਖੇਡੇ ਜਾਣ ਵਾਲੇ ਵਿਸ਼ਵ ਕੱਪ 2023 ਦੀ ਸ਼ੁਰੂਆਤ 5 ਅਕਤੂਬਰ ਤੋਂ ਹੋਵੇਗੀ। ਇਸ ਦੇ ਨਾਲ ਹੀ ਟੂਰਨਾਮੈਂਟ ਦਾ ਫਾਈਨਲ ਮੈਚ 19 ਨਵੰਬਰ ਨੂੰ ਖੇਡਿਆ ਜਾਵੇਗਾ।

ਇਸ ਤਰ੍ਹਾਂ ਹੋ ਸਕਦਾ ਹੈ ਵਿਸ਼ਵ ਕੱਪ 2023

ESPNcricinfo ਦੀ ਰਿਪੋਰਟ ਦੇ ਅਨੁਸਾਰ ਭਾਰਤ 'ਚ ਖੇਡਿਆ ਜਾਣ ਵਾਲਾ ਵਨਡੇ ਵਿਸ਼ਵ ਕੱਪ 5 ਅਕਤੂਬਰ ਤੋਂ ਸ਼ੁਰੂ ਹੋਵੇਗਾ। ਇਸ ਦੇ ਨਾਲ ਹੀ ਇਸ ਦਾ ਫਾਈਨਲ ਮੈਚ 19 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਜਾਵੇਗਾ। ਰਿਪੋਰਟ ਮੁਤਾਬਕ ਬੀਸੀਸੀਆਈ ਨੇ ਵਿਸ਼ਵ ਕੱਪ ਲਈ ਕੁੱਲ 12 ਵੈਨਿਊ ਤੈਅ ਕੀਤੇ ਹਨ। ਅਹਿਮਦਾਬਾਦ ਤੋਂ ਇਲਾਵਾ ਬੰਗਲੁਰੂ, ਚੇਨਈ, ਦਿੱਲੀ, ਧਰਮਸ਼ਾਲਾ, ਗੁਹਾਟੀ, ਹੈਦਰਾਬਾਦ, ਕੋਲਕਾਤਾ, ਲਖਨਊ, ਇੰਦੌਰ, ਰਾਜਕੋਟ ਅਤੇ ਮੁੰਬਈ ਸ਼ਾਮਲ ਹਨ।

ਇਸ ਦੇ ਨਾਲ ਹੀ ਬੀਸੀਸੀਆਈ ਪ੍ਰੈਕਟਿਸ ਮੈਚਾਂ ਲਈ 2-3 ਐਕਸਟ੍ਰਾ ਵੈਨਿਊ ਵੀ ਤੈਅ ਕਰ ਸਕਦਾ ਹੈ। ਰਿਪੋਰਟ 'ਚ ਦੱਸਿਆ ਗਿਆ ਹੈ ਕਿ ਟੂਰਨਾਮੈਂਟ 'ਚ ਹਿੱਸਾ ਲੈਣ ਵਾਲੀਆਂ 10 ਟੀਮਾਂ ਵਿਚਾਲੇ ਖਿਤਾਬ ਲਈ ਕੁੱਲ 48 ਮੈਚ ਖੇਡੇ ਜਾਣਗੇ। ਇਹ ਮੈਚ 46 ਦਿਨਾਂ ਤੱਕ ਚੱਲੇਗਾ।

ਸ਼ੈਡਿਊਲ ਜਾਰੀ ਕਰਨ 'ਚ ਦੇਰੀ ਕਿਉਂ?

ਵਿਸ਼ਵ ਕੱਪ ਦੇ ਸ਼ੈਡਿਊਲ ਦਾ ਐਲਾਨ ਅਕਸਰ ਇਕ ਸਾਲ ਪਹਿਲਾਂ ਕਰ ਦਿੱਤਾ ਜਾਂਦਾ ਹੈ ਪਰ ਇਸ ਵਾਰ ਆਈਸੀਸੀ ਪਾਕਿਸਤਾਨੀ ਕ੍ਰਿਕਟਰਾਂ ਅਤੇ ਭਾਰਤ ਸਰਕਾਰ ਤੋਂ ਟੈਕਸ ਛੋਟ ਨੂੰ ਸਮਝਣ ਦੀ ਉਡੀਕ ਕਰ ਰਹੀ ਹੈ। ਆਈਸੀਸੀ ਅਤੇ ਬੀਸੀਸੀਆਈ ਵਿਚਾਲੇ ਹੋਏ ਸਮਝੌਤੇ ਮੁਤਾਬਕ 2016 ਤੋਂ 2023 ਤੱਕ ਤਿੰਨ ਟੂਰਨਾਮੈਂਟਾਂ ਲਈ ਟੈਕਸ ਛੋਟ ਦਾ ਵਾਅਦਾ ਕੀਤਾ ਗਿਆ ਸੀ।

ਦੂਜੇ ਪਾਸੇ ਪਾਕਿਸਤਾਨੀ ਖਿਡਾਰੀਆਂ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ 2013 ਤੋਂ ਬਾਅਦ ਕਿਸੇ ਵੀ ਟੂਰਨਾਮੈਂਟ ਲਈ ਭਾਰਤ ਦਾ ਦੌਰਾ ਨਹੀਂ ਕੀਤਾ ਹੈ। ਬੀਸੀਸੀਆਈ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਭਾਰਤ ਸਰਕਾਰ ਉਨ੍ਹਾਂ ਦੇ ਵੀਜ਼ੇ ਨੂੰ ਮਨਜ਼ੂਰੀ ਦੇਵੇਗੀ।

ਟਾਪ ਹੈਡਲਾਈਨ

ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget