ਪੜਚੋਲ ਕਰੋ

AUS vs SA: ਕਵਿੰਟਨ ਡੀ ਕਾਕ ਦਾ ਜ਼ਬਰਦਸਤ ਸੈਂਕੜਾ, ਦੱਖਣੀ ਅਫਰੀਕਾ ਨੇ ਆਸਟ੍ਰੇਲੀਆ ਸਾਹਮਣੇ ਰੱਖਿਆ 312 ਦੌੜਾਂ ਦਾ ਟੀਚਾ

SA vs AUS Innings Report: ਦੱਖਣੀ ਅਫਰੀਕਾ ਨੇ ਆਸਟਰੇਲੀਆ ਦੇ ਸਾਹਮਣੇ 312 ਦੌੜਾਂ ਦਾ ਟੀਚਾ ਰੱਖਿਆ ਹੈ। ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਦੱਖਣੀ ਅਫਰੀਕੀ ਟੀਮ ਨੇ 50 ਓਵਰਾਂ 'ਚ 7 ਵਿਕਟਾਂ 'ਤੇ 311 ਦੌੜਾਂ ਬਣਾਈਆਂ

SA vs AUS Innings Report: ਦੱਖਣੀ ਅਫਰੀਕਾ ਨੇ ਆਸਟਰੇਲੀਆ ਦੇ ਸਾਹਮਣੇ 312 ਦੌੜਾਂ ਦਾ ਟੀਚਾ ਰੱਖਿਆ ਹੈ। ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਦੱਖਣੀ ਅਫਰੀਕੀ ਟੀਮ ਨੇ 50 ਓਵਰਾਂ 'ਚ 7 ਵਿਕਟਾਂ 'ਤੇ 311 ਦੌੜਾਂ ਬਣਾਈਆਂ। ਦੱਖਣੀ ਅਫਰੀਕਾ ਲਈ ਸਲਾਮੀ ਬੱਲੇਬਾਜ਼ ਕਵਿੰਟਨ ਡੀ ਕਾਕ ਨੇ ਸ਼ਾਨਦਾਰ ਸੈਂਕੜਾ ਲਗਾਇਆ। ਕਵਿੰਟਨ ਡੀ ਕਾਕ ਨੇ 106 ਗੇਂਦਾਂ ਵਿੱਚ 109 ਦੌੜਾਂ ਬਣਾਈਆਂ। ਉਨ੍ਹਾਂ ਨੇ ਆਪਣੀ ਪਾਰੀ 'ਚ 8 ਚੌਕੇ ਅਤੇ 5 ਛੱਕੇ ਲਗਾਏ। ਉਥੇ ਹੀ ਏਡਨ ਮਾਰਕਰਮ ਨੇ 44 ਗੇਂਦਾਂ 'ਚ 56 ਦੌੜਾਂ ਦਾ ਯੋਗਦਾਨ ਦਿੱਤਾ। ਇਸ ਤੋਂ ਪਹਿਲਾਂ ਆਸਟ੍ਰੇਲੀਆਈ ਕਪਤਾਨ ਪੈਟ ਕਮਿੰਸ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।

ਆਸਟ੍ਰੇਲੀਆ ਲਈ ਮਿਸ਼ੇਲ ਸਟਾਰਕ ਅਤੇ ਗਲੇਨ ਮੈਕਸਵੈੱਲ ਨੇ 2-2 ਵਿਕਟਾਂ ਲਈਆਂ। ਇਸ ਤੋਂ ਇਲਾਵਾ ਜੋਸ਼ ਹੇਜ਼ਲਵੁੱਡ, ਪੈਟ ਕਮਿੰਸ ਅਤੇ ਐਡਮ ਜ਼ੈਂਪਾ ਨੇ 1-1 ਵਿਕਟ ਆਪਣੇ ਨਾਂਅ ਕੀਤੀ।

ਟਾਸ ਹਾਰਨ ਤੋਂ ਬਾਅਦ ਬੱਲੇਬਾਜ਼ੀ ਕਰਨ ਉਤਰੀ ਦੱਖਣੀ ਅਫਰੀਕਾ ਦੀ ਟੀਮ 

ਟਾਸ ਹਾਰਨ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਦੱਖਣੀ ਅਫਰੀਕਾ ਦੀ ਟੀਮ ਦੀ ਸ਼ੁਰੂਆਤ ਸ਼ਾਨਦਾਰ ਰਹੀ। ਦੱਖਣੀ ਅਫਰੀਕਾ ਦੇ ਸਲਾਮੀ ਬੱਲੇਬਾਜ਼ ਕਵਿੰਟਨ ਡੀ ਕਾਕ ਅਤੇ ਟੇਮਬਾ ਬਾਵੁਮਾ ਨੇ 19.4 ਓਵਰਾਂ ਵਿੱਚ 108 ਦੌੜਾਂ ਬਣਾਈਆਂ। ਤੇਂਬਾ ਬਾਵੁਮਾ ਨੇ 55 ਗੇਂਦਾਂ ਵਿੱਚ 35 ਦੌੜਾਂ ਬਣਾਈਆਂ। ਰਾਸੀ ਵਾਨ ਡੇਰ ਡੁਸਨ ਨੇ 30 ਗੇਂਦਾਂ 'ਚ 26 ਦੌੜਾਂ ਦਾ ਯੋਗਦਾਨ ਪਾਇਆ। ਦੱਖਣੀ ਅਫਰੀਕਾ ਦੇ ਵਿਕਟਕੀਪਰ ਬੱਲੇਬਾਜ਼ ਹੈਨਰੀ ਕਲਾਸੇਨ ਨੇ 27 ਗੇਂਦਾਂ 'ਚ 29 ਦੌੜਾਂ ਦੀ ਅਹਿਮ ਪਾਰੀ ਖੇਡੀ। ਇਸ ਤੋਂ ਇਲਾਵਾ ਮਾਰਕੋ ਯੂਨਸਨ ਨੇ 22 ਗੇਂਦਾਂ 'ਤੇ 26 ਦੌੜਾਂ ਬਣਾਈਆਂ। ਜਦਕਿ ਡੇਵਿਡ ਮਿਲਰ 13 ਗੇਂਦਾਂ 'ਤੇ 17 ਦੌੜਾਂ ਬਣਾਉਣ ਤੋਂ ਬਾਅਦ ਵੀ ਆਊਟ ਹੋਏ।

ਇਸ ਦੇ ਨਾਲ ਹੀ ਆਸਟ੍ਰੇਲੀਆਈ ਫੀਲਡਰਾਂ ਨੇ ਨਿਰਾਸ਼ਾਜਨਕ ਫੀਲਡਿੰਗ ਦਾ ਦ੍ਰਿਸ਼ ਪੇਸ਼ ਕੀਤਾ। ਦਰਅਸਲ, ਆਸਟ੍ਰੇਲੀਆਈ ਫੀਲਡਰਾਂ ਨੇ ਦੱਖਣੀ ਅਫਰੀਕੀ ਗੇਂਦਬਾਜ਼ਾਂ ਦੇ 6 ਕੈਚ ਸੁੱਟੇ।

ਆਸਟ੍ਰੇਲੀਆ ਨੂੰ ਪਹਿਲੀ ਜਿੱਤ ਦਾ ਇੰਤਜ਼ਾਰ

ਆਸਟਰੇਲੀਆਈ ਟੀਮ ਨੂੰ ਪਹਿਲੇ ਮੈਚ ਵਿੱਚ ਭਾਰਤ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ। ਇਸ ਦੇ ਨਾਲ ਹੀ ਦੱਖਣੀ ਅਫਰੀਕਾ ਨੇ ਆਪਣੇ ਪਹਿਲੇ ਮੈਚ ਵਿੱਚ ਸ਼੍ਰੀਲੰਕਾ ਨੂੰ 102 ਦੌੜਾਂ ਦੇ ਵੱਡੇ ਫਰਕ ਨਾਲ ਹਰਾਇਆ ਸੀ। ਹਾਲਾਂਕਿ ਆਸਟ੍ਰੇਲੀਆ ਵਿਸ਼ਵ ਕੱਪ 'ਚ ਆਪਣੀ ਪਹਿਲੀ ਜਿੱਤ ਦਾ ਇੰਤਜ਼ਾਰ ਕਰ ਰਿਹਾ ਹੈ। ਉਥੇ ਹੀ ਦੱਖਣੀ ਅਫਰੀਕੀ ਟੀਮ ਜਿੱਤ ਦਾ ਸਿਲਸਿਲਾ ਬਰਕਰਾਰ ਰੱਖਣਾ ਚਾਹੇਗੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?

Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ

ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ

Embed widget