ਪੜਚੋਲ ਕਰੋ

World Cup 2023: ਅਹਿਮਦਾਬਾਦ ‘ਚ ਖੇਡਿਆ ਜਾਵੇਗਾ ਫਾਈਨਲ, ਇਨ੍ਹਾਂ 12 ਸ਼ਹਿਰਾਂ ‘ਚ ਹੋਣਗੇ ਵਰਲਡ ਕੱਪ ਦੇ ਮੁਕਾਬਲੇ

World Cup 2023 Venues: ਵਿਸ਼ਵ ਕੱਪ 2023 ਭਾਰਤ ਦੇ 12 ਮੈਦਾਨਾਂ 'ਤੇ ਖੇਡਿਆ ਜਾਵੇਗਾ। ਜਦਕਿ ਇਸ ਟੂਰਨਾਮੈਂਟ ਦਾ ਫਾਈਨਲ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਜਾਵੇਗਾ।

World Cup 2023 Venues & Schedule: ਵਨਡੇ ਵਿਸ਼ਵ ਕੱਪ 2023 ਭਾਰਤੀ ਧਰਤੀ 'ਤੇ ਕਰਵਾਇਆ ਜਾਣਾ ਹੈ। ਹਾਲਾਂਕਿ ਇਸ ਸਾਲ ਹੋਣ ਵਾਲੇ ਆਈਸੀਸੀ ਵਨਡੇ ਵਿਸ਼ਵ ਕੱਪ ਨੂੰ ਲੈ ਕੇ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਦਰਅਸਲ, ਵਨਡੇ ਵਿਸ਼ਵ ਕੱਪ 2023 ਭਾਰਤ ਦੇ 12 ਮੈਦਾਨਾਂ 'ਚ ਖੇਡਿਆ ਜਾਵੇਗਾ। ਜਦਕਿ ਇਸ ਟੂਰਨਾਮੈਂਟ ਦਾ ਫਾਈਨਲ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਜਾਵੇਗਾ। ਇਸ ਤੋਂ ਇਲਾਵਾ ਸੈਮੀਫਾਈਨਲ ਈਡਨ ਗਾਰਡਨ ਕੋਲਕਾਤਾ ਅਤੇ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡੇ ਜਾਣਗੇ।

ਅਹਿਮਦਾਬਾਦ ਤੋਂ ਇਲਾਵਾ, ਵਨਡੇ ਵਿਸ਼ਵ ਕੱਪ 2023 ਦਿੱਲੀ, ਬੈਂਗਲੁਰੂ, ਮੁੰਬਈ, ਕੋਲਕਾਤਾ, ਚੇਨਈ, ਹੈਦਰਾਬਾਦ, ਧਰਮਸ਼ਾਲਾ, ਲਖਨਊ, ਪੁਣੇ, ਤ੍ਰਿਵੇਂਦਰਮ ਅਤੇ ਗੁਹਾਟੀ ਵਿੱਚ ਹੋਵੇਗਾ। ਇਸ ਟੂਰਨਾਮੈਂਟ ਦਾ ਸੈਮੀਫਾਈਨਲ ਈਡਨ ਗਾਰਡਨ ਕੋਲਕਾਤਾ ਅਤੇ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡਿਆ ਜਾਵੇਗਾ।

ਜਦੋਂ ਕਿ ਵਿਸ਼ਵ ਕੱਪ 2023 ਦਾ ਖ਼ਿਤਾਬੀ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਹੋਵੇਗਾ। ਮੀਡੀਆ ਰਿਪੋਰਟਾਂ ਮੁਤਾਬਕ ਜੇਕਰ ਭਾਰਤੀ ਟੀਮ ਸੈਮੀਫਾਈਨਲ 'ਚ ਪਹੁੰਚ ਜਾਂਦੀ ਹੈ ਤਾਂ ਸੈਮੀਫਾਈਨਲ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡਿਆ ਜਾਵੇਗਾ, ਚਾਹੇ ਟੀਮ ਇੰਡੀਆ ਦੀ ਪੁਆਇੰਟ ਟੇਬਲ ਜਾਂ ਗਰੁੱਪ 'ਚ ਕੋਈ ਵੀ ਸਥਿਤੀ ਹੋਵੇ।

ਇਹ ਵੀ ਪੜ੍ਹੋ: ICC ਟੂਰਨਾਮੈਂਟ ਦੇ ਸੈਮੀਫਾਈਨਲ ਤੇ ਫਾਈਨਲ ‘ਚ ਕਿਉਂ ਹਾਰ ਜਾਂਦੀ ਟੀਮ ਇੰਡੀਆ? ਰਵੀ ਸ਼ਾਸਤਰੀ ਨੇ ਦਿੱਤਾ ਜਵਾਬ

ਬੀਸੀਸੀਆਈ ਅਧਿਕਾਰੀਆਂ ਦੀ ਬੈਠਕ

ਨਿਊਜ਼ ਏਜੰਸੀ ਏਐਨਆਈ ਮੁਤਾਬਕ ਬੀਸੀਸੀਆਈ ਦੇ ਅਧਿਕਾਰੀਆਂ ਅਤੇ ਸਬੰਧਤ ਰਾਜਾਂ ਦੇ ਕ੍ਰਿਕਟ ਸੰਘ ਦੇ ਅਧਿਕਾਰੀਆਂ ਨਾਲ ਸੋਮਵਾਰ ਨੂੰ ਇੱਕ ਗੈਰ ਰਸਮੀ ਮੀਟਿੰਗ ਹੋਈ। ਹਾਲਾਂਕਿ ਇਸ ਬੈਠਕ 'ਚ ਆਈਸੀਸੀ ਦੇ ਨਿਯਮਾਂ ਤੋਂ ਇਲਾਵਾ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਈ। ਦੱਸ ਦੇਈਏ ਕਿ ਵਨਡੇ ਵਿਸ਼ਵ ਕੱਪ 2023 ਭਾਰਤ ਦੇ 12 ਮੈਦਾਨਾਂ 'ਤੇ ਖੇਡਿਆ ਜਾਵੇਗਾ।

ਜਦਕਿ ਇਸ ਟੂਰਨਾਮੈਂਟ ਦਾ ਫਾਈਨਲ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਜਾਵੇਗਾ। ਇਸ ਤੋਂ ਇਲਾਵਾ ਸੈਮੀਫਾਈਨਲ ਈਡਨ ਗਾਰਡਨ ਕੋਲਕਾਤਾ ਅਤੇ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡੇ ਜਾਣਗੇ। ਇਸ ਦੇ ਨਾਲ ਹੀ ਜੇਕਰ ਭਾਰਤੀ ਟੀਮ ਸੈਮੀਫਾਈਨਲ 'ਚ ਪਹੁੰਚ ਜਾਂਦੀ ਹੈ ਤਾਂ ਸੈਮੀਫਾਈਨਲ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡਿਆ ਜਾਵੇਗਾ। ਦਰਅਸਲ, ਪਿਛਲੇ ਕਈ ਦਿਨਾਂ ਤੋਂ ਮੰਨਿਆ ਜਾ ਰਿਹਾ ਸੀ ਕਿ ਵਨਡੇ ਵਿਸ਼ਵ ਕੱਪ 2023 ਦੇ ਸਥਾਨ ਦਾ ਐਲਾਨ ਜਲਦੀ ਹੀ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ: ਰਹਾਣੇ ਨੂੰ ਟੈਸਟ ਟੀਮ ਦਾ ਉਪਕਪਤਾਨ ਬਣਾਉਣ 'ਤੇ ਭੜਕੇ ਸੁਨੀਲ ਗਵਾਸਕਰ, ਇਨ੍ਹਾਂ 3 ਖਿਡਾਰੀਆਂ ਦੱਸਿਆ ਫਿਊਚਰ ਕਪਤਾਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Advertisement
ABP Premium

ਵੀਡੀਓਜ਼

ਰੈਪਰ ਬਾਦਸ਼ਾਹ ਦੇ ਕਲੱਬ 'ਚ ਹੋਇਆ ਧਮਾਕਾ , ਟੁੱਟ ਗਏ ਸ਼ੀਸ਼ੇਬੱਚੇ ਲਈ ਦਿਲਜੀਤ ਰੋਕਿਆ ਸ਼ੋਅ , ਦੋਸਾਂਝਵਾਲੇ ਲਈ ਵੱਧ ਗਈ ਇੱਜ਼ਤਦਿਲਜੀਤ ਦਾ ਮੁਫ਼ਤ 'ਚ ਵੇਖਦੇ ਲੋਕਾਂ ਲਈ , ਦੋਸਾਂਝਵਾਲੇ ਨੇ ਵੇਖੋ ਕੀ ਕੀਤਾਤਲਾਕ ਤੋਂ ਪਹਿਲਾਂ ਪਤਨੀ ਐਸ਼ਵਰਿਆ ਬਾਰੇ , ਆਹ ਕੀ ਬੋਲ ਗਏ ਅਭਿਸ਼ੇਕ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ
Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ
ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
Embed widget