ਪੜਚੋਲ ਕਰੋ

DC-W vs RCB-W, 1st Innings Highlight: ਦਿੱਲੀ ਦੇ ਲਈ ਲੈਨਿੰਗ-ਸ਼ੇਫਾਲੀ ਦੀ 150 ਦੌੜਾਂ ਦੀ ਸਾਂਝੇਦਾਰੀ, RCB ਨੂੰ ਪਹਾੜ ਵਰਗਾ ਟੀਚਾ

WPL 2023, DC-W vs RCB-W: ਦਿੱਲੀ ਕੈਪੀਟਲਸ ਦੇ ਓਪਨਰ ਬੱਲੇਬਾਜ਼ਾਂ ਨੇ ਆਪਣੇ ਪਹਿਲੇ ਮੈਚ 'ਚ ਹੀ ਇਤਿਹਾਸ ਰਚ ਦਿੱਤਾ ਹੈ। ਦੋਵਾਂ ਨੇ ਪਹਿਲੀ ਵਾਰ WPL ਵਿੱਚ 150 ਦੌੜਾਂ ਦੀ ਸਾਂਝੇਦਾਰੀ ਦਾ ਰਿਕਾਰਡ ਬਣਾਇਆ ਹੈ।

Womens Premier League 2023: ਮਹਿਲਾ ਪ੍ਰੀਮੀਅਰ ਲੀਗ ਦੇ ਪਹਿਲੇ ਸੀਜ਼ਨ ਦਾ ਦੂਜਾ ਮੈਚ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਦਿੱਲੀ ਕੈਪੀਟਲਸ ਵਿਚਾਲੇ ਖੇਡਿਆ ਜਾ ਰਿਹਾ ਹੈ। ਇਸ ਮੈਚ 'ਚ ਆਰਸੀਬੀ ਦੀ ਕਪਤਾਨ ਸਮ੍ਰਿਤੀ ਮੰਧਾਨਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਪਰ ਦਿੱਲੀ ਕੈਪੀਟਲਸ ਦੀ ਓਪਨਰ ਬੱਲੇਬਾਜ਼ ਨੇ ਉਨ੍ਹਾਂ ਦੇ ਫੈਸਲੇ ਨੂੰ ਬਿਲਕੁਲ ਗਲਤ ਸਾਬਤ ਕਰ ਦਿੱਤਾ। ਦਿੱਲੀ ਨੇ ਬੈਂਗਲੁਰੂ ਨੂੰ ਜਿੱਤ ਲਈ 224 ਦੌੜਾਂ ਦਾ ਟੀਚਾ ਦਿੱਤਾ।

ਦਿੱਲੀ ਕੈਪੀਟਲਸ ਵਲੋਂ ਕਪਤਾਨ ਮੈਗ ਲੈਨਿੰਗ ਅਤੇ ਸ਼ੈਫਾਲੀ ਵਰਮਾ ਓਪਨਿੰਗ ਲਈ ਮੈਦਾਨ 'ਤੇ ਆਏ ਅਤੇ ਦੋਵਾਂ ਨੇ ਪਹਿਲੀ ਵਿਕਟ ਲਈ ਤੇਜ਼ 162 ਦੌੜਾਂ ਅਤੇ ਲੰਬੀ ਸਾਂਝੇਦਾਰੀ ਕੀਤੀ। ਇਸ ਸਾਂਝੇਦਾਰੀ 'ਚ ਮੈਗ ਨੇ 167.44 ਦੇ ਸਟ੍ਰਾਈਕ ਰੇਟ ਨਾਲ 43 ਗੇਂਦਾਂ 'ਚ 72 ਦੌੜਾਂ ਬਣਾਈਆਂ, ਜਦਕਿ ਭਾਰਤ ਦੀ ਸਲਾਮੀ ਬੱਲੇਬਾਜ਼ ਸ਼ੈਫਾਲੀ ਵਰਮਾ ਨੇ 186.67 ਦੀ ਸਟ੍ਰਾਈਕ ਰੇਟ ਨਾਲ 45 ਗੇਂਦਾਂ 'ਚ 84 ਦੌੜਾਂ ਬਣਾਈਆਂ, ਜਿਸ 'ਚ ਉਸ ਨੇ 10 ਚੌਕੇ ਅਤੇ 4 ਛੱਕੇ ਵੀ ਲਗਾਏ।

ਸ਼ੈਫਾਲੀ ਆਪਣੇ ਪਹਿਲੇ ਮੈਚ 'ਚ ਹੀ ਸੈਂਕੜਾ ਬਣਾਉਣ ਵੱਲ ਵੱਧ ਰਹੀ ਸੀ ਪਰ ਆਰਸੀਬੀ ਦੀ ਹੀਥਰ ਨਾਈਟ ਨੇ ਉਨ੍ਹਾਂ ਨੂੰ ਸਟੰਪ ਆਊਟ ਕਰਕੇ 84 ਦੌੜਾਂ ਦੇ ਸਕੋਰ 'ਤੇ ਪੈਵੇਲੀਅਨ ਵਾਪਸ ਭੇਜ ਦਿੱਤਾ।

ਇਹ ਵੀ ਪੜ੍ਹੋ: WPL 2023: ਮਹਿਲਾ ਪ੍ਰੀਮੀਅਰ ਲੀਗ 'ਚ ਛੋਟੀ ਰੱਖੀ ਗਈ ਹੈ ਬਾਊਂਡਰੀ, ਜਾਣੋ ਦੂਰੀ ਅਤੇ ਕਿਉਂ ਲਿਆ ਗਿਆ ਇਹ ਫੈਸਲਾ

ਦਿੱਲੀ ਨੇ ਪਹਿਲੇ ਮੈਚ ਵਿੱਚ ਦਿਖਾਈ ਬੈਟਿੰਗ ਪਾਵਰ

ਮਹਿਲਾ ਪ੍ਰੀਮੀਅਰ ਲੀਗ ਦੀ ਸ਼ੁਰੂਆਤ ਆਸਟ੍ਰੇਲੀਆ ਅਤੇ ਦਿੱਲੀ ਕੈਪੀਟਲਸ ਦੀ ਕਪਤਾਨ ਮੈਗ ਲੈਨਿੰਗ ਲਈ ਵੀ ਸ਼ਾਨਦਾਰ ਰਹੀ ਹੈ। ਉਸ ਨੇ ਆਪਣੀ 72 ਦੌੜਾਂ ਦੀ ਪਾਰੀ 'ਚ ਕੁੱਲ 14 ਚੌਕੇ ਲਗਾਏ ਅਤੇ ਆਊਟ ਹੋਣ ਤੋਂ ਪਹਿਲਾਂ ਟੀਮ ਦਾ ਸਕੋਰ ਸਿਰਫ 14.3 ਓਵਰਾਂ 'ਚ 162 ਦੌੜਾਂ 'ਤੇ ਪਹੁੰਚ ਗਿਆ।

ਦਿੱਲੀ ਕੈਪੀਟਲਜ਼ ਦੀਆਂ ਇਨ੍ਹਾਂ ਦੋਵਾਂ ਖਿਡਾਰਨਾਂ ਨੇ ਮਹਿਲਾ ਪ੍ਰੀਮੀਅਰ ਲੀਗ ਯਾਨੀ ਡਬਲਯੂਪੀਐੱਲ ਦੇ ਇਤਿਹਾਸ ਵਿੱਚ ਪਹਿਲੀ ਵਿਕਟ ਜਾਂ ਕਿਸੇ ਵਿਕਟ ਲਈ 100 ਅਤੇ 150 ਦੌੜਾਂ ਦੀ ਸਾਂਝੇਦਾਰੀ ਦਾ ਰਿਕਾਰਡ ਵੀ ਬਣਾਇਆ ਹੈ। ਇਸ ਦੇ ਨਾਲ ਹੀ ਦਿੱਲੀ ਕੈਪੀਟਲਸ ਨੇ ਪਹਿਲੇ ਮੈਚ 'ਚ ਹੀ ਦਿਖਾ ਦਿੱਤਾ ਹੈ ਕਿ ਉਸ ਦੀ ਬੱਲੇਬਾਜ਼ੀ 'ਚ ਕਿੰਨੀ ਤਾਕਤ ਹੈ।

ਹਾਲਾਂਕਿ ਦਿੱਲੀ ਦੀ ਪਹਿਲੀ ਵਿਕਟ 162 ਦੌੜਾਂ 'ਤੇ ਮੈਗ ਲੈਨਿੰਗ ਦੇ ਰੂਪ 'ਚ ਡਿੱਗੀ ਅਤੇ ਦੂਜੀ ਵਿਕਟ 163 ਦੌੜਾਂ ਦੇ ਸਕੋਰ 'ਤੇ ਸ਼ੈਫਾਲੀ ਵਰਮਾ ਦੇ ਰੂਪ 'ਚ ਡਿੱਗੀ। ਹਾਲਾਂਕਿ ਇਸ ਤੋਂ ਬਾਅਦ ਦੱਖਣੀ ਅਫਰੀਕੀ ਖਿਡਾਰੀਆਂ ਮਾਰਿਜਨ ਕਪ ਅਤੇ ਜੇਮਿਮਾ ਰੌਡਰਿਗਸ ਨੇ ਦਿੱਲੀ ਦੇ ਸਕੋਰ ਨੂੰ ਵੱਡੇ ਸਕੋਰ 'ਚ ਬਦਲਣ ਦਾ ਕੰਮ ਕੀਤਾ।

ਇਹ ਵੀ ਪੜ੍ਹੋ: Irani Cup 2023: ਮੱਧ ਪ੍ਰਦੇਸ਼ ਦੇ ਹੱਥ ਨਹੀਂ ਲੱਗਿਆ ਇਰਾਨੀ ਕੱਪ, Rest of India ਨੇ 238 ਦੌੜਾਂ ਨਾਲ ਹਰਾਇਆ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget