ਪੜਚੋਲ ਕਰੋ

WPL 2023: 4 ਮਾਰਚ ਤੋਂ ਸ਼ੁਰੂ ਹੋਵੇਗੀ ਮਹਿਲਾ ਪ੍ਰੀਮੀਅਰ ਲੀਗ, ਮੁੰਬਈ 'ਚ ਖੇਡੇ ਜਾਣਗੇ ਸਾਰੇ ਮੈਚ, ਜਾਣੋ ਹੋਰ ਜ਼ਰੂਰੀ ਗੱਲਾਂ

Womens Premier League: ਮਹਿਲਾ ਪ੍ਰੀਮੀਅਰ ਲੀਗ ਦਾ ਆਯੋਜਨ 13 ਫਰਵਰੀ ਨੂੰ ਹੋਣ ਵਾਲਾ ਹੈ। ਜਦਕਿ ਮਹਿਲਾ ਪ੍ਰੀਮੀਅਰ ਲੀਗ ਦੇ ਮੈਚ 4 ਮਾਰਚ ਤੋਂ 26 ਮਾਰਚ ਤੱਕ ਮੁੰਬਈ 'ਚ ਖੇਡੇ ਜਾਣਗੇ।

Womens Premier League Shedule: ਕ੍ਰਿਕਟ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਹੈ। ਦਰਅਸਲ, ਬੀਸੀਸੀਆਈ ਨੇ ਮਹਿਲਾ ਪ੍ਰੀਮੀਅਰ ਲੀਗ ਦਾ ਸ਼ੈਡਿਊਲ ਜਾਰੀ ਕਰ ਦਿੱਤਾ ਹੈ। ਇਹ ਮਹਿਲਾ ਪ੍ਰੀਮੀਅਰ ਲੀਗ ਦਾ ਪਹਿਲਾ ਸੀਜ਼ਨ ਹੋਵੇਗਾ। ਇਸ ਦੀ ਸ਼ੁਰੂਆਤ 4 ਮਾਰਚ ਤੋਂ ਹੋਵੇਗੀ ਜਦਕਿ ਫਾਈਨਲ ਮੈਚ 26 ਮਾਰਚ ਨੂੰ ਖੇਡਿਆ ਜਾਵੇਗਾ। ਇਸ ਦੇ ਨਾਲ ਹੀ ਮਹਿਲਾ ਪ੍ਰੀਮੀਅਰ ਲੀਗ ਦੇ ਪਹਿਲੇ ਸੀਜ਼ਨ 'ਚ ਕੁੱਲ 5 ਟੀਮਾਂ ਖੇਡਣਗੀਆਂ। ਇਸ ਤੋਂ ਇਲਾਵਾ ਪਹਿਲੇ ਸੀਜ਼ਨ ਦੇ ਸਾਰੇ ਮੈਚ ਮੁੰਬਈ ਦੇ ਬ੍ਰੇਬੋਰਨ ਸਟੇਡੀਅਮ ਅਤੇ ਡੀਵਾਈ ਪਟੇਲ ਸਟੇਡੀਅਮ 'ਚ ਹੋਣਗੇ।

ਨਿਲਾਮੀ 13 ਫਰਵਰੀ ਨੂੰ ਮੁੰਬਈ 'ਚ ਹੋਵੇਗੀ

ਇਸ ਦੇ ਨਾਲ ਹੀ ਇਸ ਤੋਂ ਪਹਿਲਾਂ ਮੁੰਬਈ 'ਚ ਓਕਸ਼ਨ ਦਾ ਆਯੋਜਨ ਮੁੰਬਈ ਵਿੱਚ ਕੀਤਾ ਜਾਵੇਗਾ। ਮਹਿਲਾ ਪ੍ਰੀਮੀਅਰ ਲੀਗ ਓਕਸ਼ਨ ਦਾ ਆਯੋਜਨ 13 ਫਰਵਰੀ ਨੂੰ ਹੋਣ ਵਾਲਾ ਹੈ। ਇਸ ਦੇ ਲਈ ਕਰੀਬ 1500 ਖਿਡਾਰੀਆਂ ਨੇ ਆਪਣੇ ਨਾਂ ਦਿੱਤੇ ਹਨ ਪਰ ਓਕਸ਼ਸਨ 'ਚ ਵੱਧ ਤੋਂ ਵੱਧ 90 ਖਿਡਾਰੀ ਹੀ ਖਰੀਦੇ ਜਾ ਸਕਦੇ ਹਨ। ਜਦਕਿ ਮਹਿਲਾ ਪ੍ਰੀਮੀਅਰ ਲੀਗ ਦੀਆਂ ਟੀਮਾਂ ਵਿੱਚ ਘੱਟੋ-ਘੱਟ 15 ਖਿਡਾਰੀ ਹੋਣੇ ਚਾਹੀਦੇ ਹਨ। ਇਸ ਤੋਂ ਇਲਾਵਾ ਵੱਧ ਤੋਂ ਵੱਧ 18 ਖਿਡਾਰੀ ਹੋ ਸਕਦੇ ਹਨ।

ਟੀ-20 ਵਿਸ਼ਵ ਕੱਪ ਤੋਂ ਬਾਅਦ ਮਹਿਲਾ ਪ੍ਰੀਮੀਅਰ ਲੀਗ ਦਾ ਪਹਿਲਾ ਸੀਜ਼ਨ

ਹਾਲਾਂਕਿ ਵਿਮੈਂਟ ਟੀ-20 ਵਿਸ਼ਵ ਕੱਪ ਦਾ ਫਾਈਨਲ ਮੈਚ 26 ਫਰਵਰੀ ਨੂੰ ਖੇਡਿਆ ਜਾਵੇਗਾ। ਇਸ ਵਾਰ ਮਹਿਲਾ ਟੀ-20 ਵਿਸ਼ਵ ਕੱਪ ਦੱਖਣੀ ਅਫਰੀਕਾ 'ਚ ਕਰਵਾਇਆ ਜਾ ਰਿਹਾ ਹੈ। ਮਹਿਲਾ ਟੀ-20 ਵਿਸ਼ਵ ਕੱਪ ਤੋਂ ਬਾਅਦ ਭਾਰਤ ਵਿੱਚ ਮਹਿਲਾ ਪ੍ਰੀਮੀਅਰ ਲੀਗ ਖੇਡੀ ਜਾਵੇਗੀ। ਮਹੱਤਵਪੂਰਨ ਗੱਲ ਇਹ ਹੈ ਕਿ ਬੀਸੀਸੀਆਈ ਨੇ ਮਹਿਲਾ ਪ੍ਰੀਮੀਅਰ ਲੀਗ ਦਾ ਸ਼ੈਡਿਊਲ ਜਾਰੀ ਕਰ ਦਿੱਤਾ ਹੈ। ਇਹ ਮਹਿਲਾ ਪ੍ਰੀਮੀਅਰ ਲੀਗ ਦਾ ਪਹਿਲਾ ਸੀਜ਼ਨ ਹੋਵੇਗਾ। ਇਸ ਦੀ ਸ਼ੁਰੂਆਤ 4 ਮਾਰਚ ਤੋਂ ਹੋਵੇਗੀ ਜਦਕਿ ਫਾਈਨਲ ਮੈਚ 26 ਮਾਰਚ ਨੂੰ ਖੇਡਿਆ ਜਾਵੇਗਾ। ਇਸ ਟੂਰਨਾਮੈਂਟ 'ਚ ਭਾਰਤੀ ਖਿਡਾਰੀਆਂ ਤੋਂ ਇਲਾਵਾ ਦੁਨੀਆ ਭਰ ਦੀਆਂ ਦਿੱਗਜ ਮਹਿਲਾ ਕ੍ਰਿਕਟਰਾਂ ਮੈਦਾਨ 'ਤੇ ਨਜ਼ਰ ਆਉਣਗੀਆਂ। ਜਦਕਿ ਮਹਿਲਾ ਪ੍ਰੀਮੀਅਰ ਲੀਗ ਦੀ ਨਿਲਾਮੀ 13 ਫਰਵਰੀ ਨੂੰ ਮੁੰਬਈ 'ਚ ਹੋਣੀ ਹੈ। ਇਸ ਦੇ ਲਈ ਲਗਭਗ ਸਾਰੀਆਂ ਟੀਮਾਂ ਨੇ ਆਪਣੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।

ਇਹ ਵੀ ਪੜ੍ਹੋ: Nepal Plane Crash: ਨੇਪਾਲ ਜਹਾਜ਼ ਹਾਦਸੇ 'ਤੇ ਫਲਾਈਟ ਦੇ ਡਾਟਾ ਰਿਕਾਰਡਰ ਤੋਂ ਹੋਇਆ ਵੱਡਾ ਖੁਲਾਸਾ, ਜਾਣੋ ਕਿਉਂ ਡਿੱਗਿਆ ਸੀ ਜਹਾਜ਼?

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget