ਪੜਚੋਲ ਕਰੋ

ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਹੋਵੇਗਾ WTC Final, ਜਾਣੋ ਕਦੋਂ ਅਤੇ ਕਿੱਥੇ ਹੋਵੇਗਾ ਮੈਚ

WTC 2023 Final: ਵਿਸ਼ਵ ਟੈਸਟ ਚੈਂਪੀਅਨਸ਼ਿਪ 2023 (ICC World Test Championship) ਦਾ ਫਾਈਨਲ ਮੈਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਜਾਣਾ ਹੈ। ਇਸ ਮੈਚ ਲਈ ਦੋਵੇਂ ਟੀਮਾਂ ਇੰਗਲੈਂਡ ਪਹੁੰਚ ਚੁੱਕੀਆਂ ਹਨ। ਆਓ ਤੁਹਾਨੂੰ ਦੱਸਦੇ ਹਾਂ ਕਿ ਤੁਸੀਂ ਇਹ ਮੈਚ ਕਿੱਥੇ ਦੇਖ ਸਕੋਗੇ।

WTC 2023 Final: IPL 2023 ਖ਼ਤਮ ਹੋਣ ਤੋਂ ਬਾਅਦ ਵਿਸ਼ਵ ਟੈਸਟ ਚੈਂਪੀਅਨਸ਼ਿਪ 2023 (WTC ਫਾਈਨਲ 2023) ਦਾ ਫਾਈਨਲ ਮੈਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਜਾਣਾ ਹੈ। ਇਸ ਵੱਡੇ ਮੈਚ ਲਈ ਦੋਹਾਂ ਟੀਮਾਂ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਮੈਚ 'ਚ ਟੀਮ ਇੰਡੀਆ ਦੀ ਕਪਤਾਨੀ ਰੋਹਿਤ ਸ਼ਰਮਾ ਕਰਨਗੇ। ਇਸ ਦੇ ਨਾਲ ਹੀ ਆਸਟ੍ਰੇਲੀਆ ਦੀ ਕਮਾਨ ਪੈਟ ਕਮਿੰਸ ਦੇ ਹੱਥਾਂ 'ਚ ਹੋਵੇਗੀ। ਟੀਮ ਇੰਡੀਆ ਨੇ ਲਗਾਤਾਰ ਦੂਜੀ ਵਾਰ ਇਸ ਟੂਰਨਾਮੈਂਟ ਦੇ ਫਾਈਨਲ ਵਿੱਚ ਥਾਂ ਬਣਾਈ ਹੈ ਅਤੇ ਆਸਟਰੇਲੀਆ ਪਹਿਲੀ ਵਾਰ WTC ਫਾਈਨਲ ਖੇਡੇਗਾ।

ਕਦੋਂ ਖੇਡਿਆ ਜਾਵੇਗਾ WTC ਫਾਈਨਲ 2023

ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਵਿਸ਼ਵ ਟੈਸਟ ਚੈਂਪੀਅਨਸ਼ਿਪ 2023 ਦਾ ਫਾਈਨਲ ਮੈਚ 7 ਤੋਂ 11 ਜੂਨ 2023 ਤੱਕ ਖੇਡਿਆ ਜਾਵੇਗਾ। ਇਸ ਮੈਚ ਲਈ ਰਿਜ਼ਰਵ ਡੇਅ ਵੀ ਰੱਖਿਆ ਗਿਆ ਹੈ।

ਕਿੱਥੇ ਖੇਡਿਆ ਜਾਵੇਗਾ ਟੈਸਟ ਚੈਂਪੀਅਨਸ਼ਿਪ ਫਾਈਨਲ?

ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਇੰਗਲੈਂਡ ਦੇ ਓਵਲ ਮੈਦਾਨ 'ਚ ਖੇਡਿਆ ਜਾਵੇਗਾ।

ਭਾਰਤੀ ਸਮੇਂ ਮੁਤਾਬਕ ਮੈਚ ਕਦੋਂ ਸ਼ੁਰੂ ਹੋਵੇਗਾ? 

ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਇਹ ਮੈਚ ਭਾਰਤੀ ਸਮੇਂ ਅਨੁਸਾਰ ਦੁਪਹਿਰ 3:30 ਵਜੇ ਸ਼ੁਰੂ ਹੋਵੇਗਾ। 

ਇਹ ਵੀ ਪੜ੍ਹੋ: IPL 2023 Final: ਸੁਪਰਸਟਾਰ ਖਿਡਾਰੀਆਂ ਤੋਂ ਬਿਨਾਂ ਚੇਨੱਈ ਬਣੀ ਚੈਂਪੀਅਨ, ਇਨ੍ਹਾਂ 5 ਖਿਡਾਰੀਆਂ ਨੇ ਦਿਖਾਇਆ ਜਾਦੂ

ਟੀਵੀ ਅਤੇ ਮੋਬਾਈਲ 'ਤੇ ਡਬਲਯੂਟੀਸੀ ਫਾਈਨਲ ਲਾਈਵ ਕਿਵੇਂ ਦੇਖਣਾ ਸਕੋਗੇ?

ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਗਿਆ ਫਾਈਨਲ ਮੈਚ ਭਾਰਤ ਵਿੱਚ ਟੀਵੀ 'ਤੇ ਸਟਾਰ ਸਪੋਰਟਸ 'ਤੇ ਦੇਖਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਤੁਸੀਂ ਮੋਬਾਈਲ 'ਚ ਡਿਜ਼ਨੀ ਪਲੱਸ ਹੌਟਸਟਾਰ 'ਤੇ ਦੇਖ ਸਕਦੇ ਹੋ।

WTC ਫਾਈਨਲ ਲਈ ਦੋਵੇਂ ਟੀਮਾਂ:

ਟੀਮ ਇੰਡੀਆ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਚੇਤੇਸ਼ਵਰ ਪੁਜਾਰਾ, ਵਿਰਾਟ ਕੋਹਲੀ, ਅਜਿੰਕਿਆ ਰਹਾਣੇ, ਕੇਐਸ ਭਾਰਤ (ਵਿਕਟਕੀਪਰ), ਈਸ਼ਾਨ ਕਿਸ਼ਨ (ਵਿਕਟਕੀਪਰ), ਰਵੀਚੰਦਰਨ ਅਸ਼ਵਿਨ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਸ਼ਾਰਦੁਲ ਠਾਕੁਰ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ, ਉਮੇਸ਼ ਯਾਦਵ, ਜੈਦੇਵ ਉਨਾਦਕਟ।

ਆਸਟ੍ਰੇਲੀਆ ਦੀ 15 ਮੈਂਬਰੀ ਟੀਮ: ਪੈਟ ਕਮਿੰਸ (ਕਪਤਾਨ), ਸਕਾਟ ਬੋਲੈਂਡ, ਐਲੇਕਸ ਕੈਰੀ (ਵਿਕੇਟਕੀਪਰ), ਕੈਮਰਨ ਗ੍ਰੀਨ, ਮਾਰਕਸ ਹੈਰਿਸ, ਜੋਸ਼ ਹੇਜ਼ਲਵੁੱਡ, ਟ੍ਰੈਵਿਸ ਹੈੱਡ, ਜੋਸ਼ ਇੰਗਲਸ (ਵਿਕੇਟਕੀਪਰ), ਉਸਮਾਨ ਖਵਾਜਾ, ਮਾਰਨਸ ਲੈਬੁਸ਼ੇਨ, ਨਾਥਨ ਲਾਇਨ, ਟੌਡ ਮਰਫੀ , ਸਟੀਵਨ ਸਮਿਥ (ਉਪ-ਕਪਤਾਨ), ਮਿਚੇਲ ਸਟਾਰਕ, ਡੇਵਿਡ ਵਾਰਨਰ।

ਸਟੈਂਡਬਾਏ ਖਿਡਾਰੀ: ਮਿਚੇਲ ਮਾਰਸ਼, ਡੇਵਿਡ ਵਾਰਨਰ

ਇਹ ਵੀ ਪੜ੍ਹੋ: WTC Final 2023 ‘ਚ ਭਾਰਤੀ ਟੀਮ ਲਈ ਕੀ ਹੋਵੇਗੀ ਵੱਡੀ ਚੁਣੌਤੀ? ਸੁਨੀਲ ਗਾਵਸਕਰ ਨੇ ਕੀਤਾ ਵੱਡਾ ਖ਼ੁਲਾਸਾ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Balkar Sidhu Daughter Marriage: ਵਿਧਾਇਕ ਤੇ ਗਾਇਕ ਬਲਕਾਰ ਸਿੱਧੂ ਦੀ ਧੀ ਦੇ ਵਿਆਹ ਦੀਆਂ ਤਸਵੀਰਾਂ ਵਾਈਰਲ, ਸਿਆਸੀ ਹਸਤੀਆਂ ਸਣੇ ਕਲਾਕਾਰਾਂ ਦੀ ਲੱਗੀ ਮਹਿਫ਼ਲ...
ਵਿਧਾਇਕ ਤੇ ਗਾਇਕ ਬਲਕਾਰ ਸਿੱਧੂ ਦੀ ਧੀ ਦੇ ਵਿਆਹ ਦੀਆਂ ਤਸਵੀਰਾਂ ਵਾਈਰਲ, ਸਿਆਸੀ ਹਸਤੀਆਂ ਸਣੇ ਕਲਾਕਾਰਾਂ ਦੀ ਲੱਗੀ ਮਹਿਫ਼ਲ...
Congress Leader: ਕਾਂਗਰਸ ਵੱਲੋਂ ਵੱਡੀ ਕਾਰਵਾਈ, 43 ਆਗੂਆਂ 'ਤੇ ਡਿੱਗੀ ਗਾਜ਼; ਪਾਰਟੀ ਤੋਂ ਕੱਢੇ ਜਾਣਗੇ ਬਾਹਰ? ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
ਕਾਂਗਰਸ ਵੱਲੋਂ ਵੱਡੀ ਕਾਰਵਾਈ, 43 ਆਗੂਆਂ 'ਤੇ ਡਿੱਗੀ ਗਾਜ਼; ਪਾਰਟੀ ਤੋਂ ਕੱਢੇ ਜਾਣਗੇ ਬਾਹਰ? ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
ਅੰਮ੍ਰਿਤਸਰ ਦੇ ਨਾਇਬ ਸੂਬੇਦਾਰ ਜੰਮੂ ਕਸ਼ਮੀਰ 'ਚ ਸ਼ਹੀਦ, ਅੱਜ ਘਰ ਪਹੁੰਚੇਗੀ ਮ੍ਰਿਤਕ ਦੇਹ
ਅੰਮ੍ਰਿਤਸਰ ਦੇ ਨਾਇਬ ਸੂਬੇਦਾਰ ਜੰਮੂ ਕਸ਼ਮੀਰ 'ਚ ਸ਼ਹੀਦ, ਅੱਜ ਘਰ ਪਹੁੰਚੇਗੀ ਮ੍ਰਿਤਕ ਦੇਹ
Jay Bhanushali Mahhi Vij Divorce: ਜੈ ਭਾਨੁਸ਼ਾਲੀ-ਮਾਹੀ ਵਿਜ ਦਾ 14 ਸਾਲ ਬਾਅਦ ਟੁੱਟਿਆ ਵਿਆਹੁਤਾ ਰਿਸ਼ਤਾ, ਵਾਈਰਲ ਖਬਰਾਂ ਨਿਕਲੀਆਂ ਸੱਚ; ਹੋਇਆ ਤਲਾਕ...
ਜੈ ਭਾਨੁਸ਼ਾਲੀ-ਮਾਹੀ ਵਿਜ ਦਾ 14 ਸਾਲ ਬਾਅਦ ਟੁੱਟਿਆ ਵਿਆਹੁਤਾ ਰਿਸ਼ਤਾ, ਵਾਈਰਲ ਖਬਰਾਂ ਨਿਕਲੀਆਂ ਸੱਚ; ਹੋਇਆ ਤਲਾਕ...

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Balkar Sidhu Daughter Marriage: ਵਿਧਾਇਕ ਤੇ ਗਾਇਕ ਬਲਕਾਰ ਸਿੱਧੂ ਦੀ ਧੀ ਦੇ ਵਿਆਹ ਦੀਆਂ ਤਸਵੀਰਾਂ ਵਾਈਰਲ, ਸਿਆਸੀ ਹਸਤੀਆਂ ਸਣੇ ਕਲਾਕਾਰਾਂ ਦੀ ਲੱਗੀ ਮਹਿਫ਼ਲ...
ਵਿਧਾਇਕ ਤੇ ਗਾਇਕ ਬਲਕਾਰ ਸਿੱਧੂ ਦੀ ਧੀ ਦੇ ਵਿਆਹ ਦੀਆਂ ਤਸਵੀਰਾਂ ਵਾਈਰਲ, ਸਿਆਸੀ ਹਸਤੀਆਂ ਸਣੇ ਕਲਾਕਾਰਾਂ ਦੀ ਲੱਗੀ ਮਹਿਫ਼ਲ...
Congress Leader: ਕਾਂਗਰਸ ਵੱਲੋਂ ਵੱਡੀ ਕਾਰਵਾਈ, 43 ਆਗੂਆਂ 'ਤੇ ਡਿੱਗੀ ਗਾਜ਼; ਪਾਰਟੀ ਤੋਂ ਕੱਢੇ ਜਾਣਗੇ ਬਾਹਰ? ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
ਕਾਂਗਰਸ ਵੱਲੋਂ ਵੱਡੀ ਕਾਰਵਾਈ, 43 ਆਗੂਆਂ 'ਤੇ ਡਿੱਗੀ ਗਾਜ਼; ਪਾਰਟੀ ਤੋਂ ਕੱਢੇ ਜਾਣਗੇ ਬਾਹਰ? ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
ਅੰਮ੍ਰਿਤਸਰ ਦੇ ਨਾਇਬ ਸੂਬੇਦਾਰ ਜੰਮੂ ਕਸ਼ਮੀਰ 'ਚ ਸ਼ਹੀਦ, ਅੱਜ ਘਰ ਪਹੁੰਚੇਗੀ ਮ੍ਰਿਤਕ ਦੇਹ
ਅੰਮ੍ਰਿਤਸਰ ਦੇ ਨਾਇਬ ਸੂਬੇਦਾਰ ਜੰਮੂ ਕਸ਼ਮੀਰ 'ਚ ਸ਼ਹੀਦ, ਅੱਜ ਘਰ ਪਹੁੰਚੇਗੀ ਮ੍ਰਿਤਕ ਦੇਹ
Jay Bhanushali Mahhi Vij Divorce: ਜੈ ਭਾਨੁਸ਼ਾਲੀ-ਮਾਹੀ ਵਿਜ ਦਾ 14 ਸਾਲ ਬਾਅਦ ਟੁੱਟਿਆ ਵਿਆਹੁਤਾ ਰਿਸ਼ਤਾ, ਵਾਈਰਲ ਖਬਰਾਂ ਨਿਕਲੀਆਂ ਸੱਚ; ਹੋਇਆ ਤਲਾਕ...
ਜੈ ਭਾਨੁਸ਼ਾਲੀ-ਮਾਹੀ ਵਿਜ ਦਾ 14 ਸਾਲ ਬਾਅਦ ਟੁੱਟਿਆ ਵਿਆਹੁਤਾ ਰਿਸ਼ਤਾ, ਵਾਈਰਲ ਖਬਰਾਂ ਨਿਕਲੀਆਂ ਸੱਚ; ਹੋਇਆ ਤਲਾਕ...
Punjab News: ਪੰਜਾਬ 'ਚ ਕਾਂਗਰਸੀ ਆਗੂ ਦੇ ਕਤਲ ਦੀ ਵਿਦੇਸ਼ ਬੈਠੇ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਵਾਇਰਲ ਪੋਸਟ ਦੀ ਨਹੀਂ ਹੋਈ ਪੁਸ਼ਟੀ: ਮਾਮਲੇ 'ਚ 'ਆਪ' ਸਰਪੰਚ ਸਣੇ 7 ਵਿਰੁੱਧ FIR...
ਪੰਜਾਬ 'ਚ ਕਾਂਗਰਸੀ ਆਗੂ ਦੇ ਕਤਲ ਦੀ ਵਿਦੇਸ਼ ਬੈਠੇ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਵਾਇਰਲ ਪੋਸਟ ਦੀ ਨਹੀਂ ਹੋਈ ਪੁਸ਼ਟੀ: ਮਾਮਲੇ 'ਚ 'ਆਪ' ਸਰਪੰਚ ਸਣੇ 7 ਵਿਰੁੱਧ FIR...
328 ਪਾਵਨ ਸਰੂਪਾਂ ਦੇ ਮਾਮਲੇ 'ਚ ਕਮਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਪਹਿਲਾਂ CA ਸਤਿੰਦਰ ਕੋਹਲੀ ਹੋ ਚੁੱਕੇ Arrest
328 ਪਾਵਨ ਸਰੂਪਾਂ ਦੇ ਮਾਮਲੇ 'ਚ ਕਮਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਪਹਿਲਾਂ CA ਸਤਿੰਦਰ ਕੋਹਲੀ ਹੋ ਚੁੱਕੇ Arrest
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
Embed widget