ਪੜਚੋਲ ਕਰੋ

ਟ੍ਰੈਵਿਸ ਹੈੱਡ ਨੇ ਟੀਮ ਇੰਡੀਆ ਖਿਲਾਫ ਜੜਿਆ ਸੈਂਕੜਾ, ਟੈਸਟ 'ਚ ਵਨਡੇ ਵਾਂਗ ਬਣਾ ਰਹੇ ਦੌੜਾਂ

IND vs AUS Final: ਟ੍ਰੈਵਿਸ ਹੈੱਡ ਨੇ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਸੈਂਕੜਾ ਲਗਾਇਆ। ਉਨ੍ਹਾਂ ਨੇ 106 ਗੇਂਦਾਂ ਦਾ ਸਾਹਮਣਾ ਕਰਦਿਆਂ 14 ਚੌਕੇ ਅਤੇ ਇੱਕ ਛੱਕਾ ਲਾਇਆ।

IND vs AUS WTC 2023 Final Travis Head Century: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਮੈਚ ਲੰਡਨ 'ਚ ਖੇਡਿਆ ਜਾ ਰਿਹਾ ਹੈ। 7 ਜੂਨ ਤੋਂ ਖੇਡੇ ਜਾ ਰਹੇ ਮੈਚ 'ਚ ਟ੍ਰੈਵਿਸ ਹੈੱਡ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਆਸਟ੍ਰੇਲੀਆ ਲਈ ਹੈੱਡ ਨੇ ਸੈਂਕੜਾ ਲਗਾਇਆ। ਉਨ੍ਹਾਂ ਨੇ 14 ਚੌਕਿਆਂ ਅਤੇ ਇਕ ਛੱਕੇ ਦੀ ਮਦਦ ਨਾਲ ਸੈਂਕੜਾ ਪੂਰਾ ਕੀਤਾ। ਹੈੱਡ ਨੇ ਸਟੀਵ ਸਮਿਥ ਨਾਲ ਮਜ਼ਬੂਤ ​​ਸਾਂਝੇਦਾਰੀ ਕੀਤੀ। ਖ਼ਬਰ ਲਿਖੇ ਜਾਣ ਤੱਕ ਇਨ੍ਹਾਂ ਦੋਵਾਂ ਖਿਡਾਰੀਆਂ ਵਿਚਾਲੇ 171 ਦੌੜਾਂ ਦੀ ਸਾਂਝੇਦਾਰੀ ਹੋ ਚੁੱਕੀ ਸੀ।

ਦਰਅਸਲ ਭਾਰਤ ਨੇ ਫਾਈਨਲ ਦੇ ਪਹਿਲੇ ਦਿਨ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਇਸ ਦੌਰਾਨ ਆਸਟ੍ਰੇਲੀਆ ਲਈ ਟ੍ਰੈਵਿਸ ਹੈਡ ਪੰਜਵੇਂ ਨੰਬਰ 'ਤੇ ਬੱਲੇਬਾਜ਼ੀ ਕਰਨ ਪਹੁੰਚੇ। ਉਨ੍ਹਾਂ ਨੇ ਸਟੀਵ ਸਮਿਥ ਦੇ ਨਾਲ ਮਿਲ ਕੇ ਸ਼ਾਨਦਾਰ ਬੱਲੇਬਾਜ਼ੀ ਕੀਤੀ। ਵਨਡੇ ਦੀ ਤਰ੍ਹਾਂ ਇਸ ਮੈਚ 'ਚ ਵੀ ਹੈੱਡ ਦੌੜਾਂ ਬਣਾ ਰਹੇ ਹਨ। ਖ਼ਬਰ ਲਿਖੇ ਜਾਣ ਤੱਕ ਉਨ੍ਹਾਂ ਨੇ 114 ਗੇਂਦਾਂ ਦਾ ਸਾਹਮਣਾ ਕਰਦਿਆਂ 105 ਦੌੜਾਂ ਬਣਾਈਆਂ ਸਨ। ਟ੍ਰੈਵਿਸ ਹੈੱਡ ਦੀ ਇਸ ਪਾਰੀ ਵਿੱਚ 15 ਚੌਕੇ ਅਤੇ 1 ਛੱਕਾ ਸ਼ਾਮਲ ਸੀ। ਹੈੱਡ ਨੇ ਵੀ ਸੈਂਕੜਾ ਲਗਾ ਕੇ ਇਕ ਖਾਸ ਉਪਲਬਧੀ ਹਾਸਲ ਕੀਤੀ ਹੈ। ਉਹ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਸੈਂਕੜਾ ਲਗਾਉਣ ਵਾਲੇ ਪਹਿਲੇ ਖਿਡਾਰੀ ਬਣ ਗਏ ਹਨ।

ਇਹ ਵੀ ਪੜ੍ਹੋ: IND vs AUS Final: ਓਵਲ 'ਚ ਰੋਹਿਤ ਸ਼ਰਮਾ ਦੇ ਨਾਂ ਦਰਜ ਹੋਇਆ ਰਿਕਾਰਡ, ਮੈਦਾਨ ‘ਚ ਆਉਂਦਿਆਂ ਹੀ ਪੂਰੀ ਕੀਤੀ ‘ਹਾਫ ਸੈਂਚੂਰੀ’!

ਸਮਿਥ ਨੇ ਵੀ ਹੈੱਡ ਦੇ ਨਾਲ ਸ਼ਾਨਦਾਰ ਬੱਲੇਬਾਜ਼ੀ ਕੀਤੀ ਹੈ। ਆਸਟ੍ਰੇਲੀਆ ਨੇ 76 ਦੌੜਾਂ ਦੇ ਸਕੋਰ 'ਤੇ 3 ਵਿਕਟਾਂ ਗੁਆ ਦਿੱਤੀਆਂ ਸਨ। ਪਰ ਇਸ ਤੋਂ ਬਾਅਦ ਇਨ੍ਹਾਂ ਦੋਵਾਂ ਬੱਲੇਬਾਜ਼ਾਂ ਨੇ ਪਾਰੀ ਨੂੰ ਸੰਭਾਲਿਆ। ਮੁਹੰਮਦ ਸਿਰਾਜ ਨੇ ਭਾਰਤ ਨੂੰ ਚੰਗੀ ਸ਼ੁਰੂਆਤ ਦਿਵਾਈ। ਉਨ੍ਹਾਂ ਨੇ ਸਲਾਮੀ ਬੱਲੇਬਾਜ਼ ਉਸਮਾਨ ਖਵਾਜਾ ਨੂੰ ਜ਼ੀਰੋ 'ਤੇ ਆਊਟ ਕੀਤਾ। ਇਸ ਤੋਂ ਬਾਅਦ ਸ਼ਾਰਦੁਲ ਠਾਕੁਰ ਨੇ ਡੇਵਿਡ ਵਾਰਨਰ ਨੂੰ ਵਾਕ ਕਰਵਾਇਆ। ਵਾਰਨਰ 43 ਦੌੜਾਂ ਬਣਾ ਕੇ ਆਊਟ ਹੋ ਗਏ। ਟੀਮ ਦਾ ਤੀਜਾ ਵਿਕਟ ਮਾਰਨਸ ਲਾਬੂਸ਼ੇਨ ਦੇ ਰੂਪ ਵਿੱਚ ਡਿੱਗਿਆ। ਉਹ 26 ਦੌੜਾਂ ਬਣਾ ਕੇ ਆਊਟ ਹੋ ਗਏ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget