ਪੜਚੋਲ ਕਰੋ

ਯੁਵਰਾਜ ਸਿੰਘ ਮੈਦਾਨ 'ਚ ਵਾਪਸੀ ਲਈ ਤਿਆਰ, ਇਸ ਵਿਦੇਸ਼ੀ ਲੀਗ 'ਚ ਘੁੰਮ ਸਕਦਾ ਯੁਵੀ ਦਾ ਬੱਲਾ

ਯੁਵਰਾਜ ਸਿੰਘ ਦੇ ਮੈਨੇਜਰ ਨੇ ਸਟਾਰ ਖਿਡਾਰੀ ਦੇ ਮੈਦਾਨ 'ਚ ਵਾਪਸੀ ਦੀ ਜਾਣਕਾਰੀ ਦਿੱਤੀ ਹੈ। ਯੁਵਰਾਜ ਦਾ ਵਿਦੇਸ਼ ਦੀ ਫੇਮਸ ਟੀ-20 ਲੀਗ 'ਚ ਖੇਡਣਾ ਪੂਰੀ ਤਰ੍ਹਾਂ ਤੈਅ ਹੈ।

ਨਵੀਂ ਦਿੱਲੀ: ਭਾਰਤੀ ਟੀਮ ਦੇ ਸਾਬਕਾ ਆਲਰਾਉਂਡਰ ਯੁਵਰਾਜ ਸਿੰਘ ਇੱਕ ਵਾਰ ਫਿਰ ਮੈਦਾਨ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਨਜ਼ਰ ਜਾ ਸਕਦੇ ਹਨ। ਯੁਵਰਾਜ ਸਿੰਘ ਨੇ ਇਸ ਸਾਲ ਆਸਟਰੇਲੀਆ ਦੀ ਬਿੱਗ ਬੈਸ਼ ਲੀਗ ਵਿੱਚ ਖੇਡਣ ਦੀ ਇੱਛਾ ਜ਼ਾਹਰ ਕੀਤੀ। ਇੰਨਾ ਹੀ ਨਹੀਂ ਕ੍ਰਿਕਟ ਆਸਟਰੇਲੀਆ ਯੁਵਰਾਜ ਸਿੰਘ ਦੀ ਮਦਦ ਲਈ ਅੱਗੇ ਆਇਆ ਹੈ ਤੇ ਉਹ ਸਟਾਰ ਖਿਡਾਰੀ ਦੀ ਕਲੱਬ ਲੱਭਣ ਵਿੱਚ ਮਦਦ ਕਰ ਰਿਹਾ ਹੈ। ਜੇਕਰ ਯੁਵਰਾਜ ਸਿੰਘ ਬੀਬੀਐਲ ਖੇਡਦਾ ਹੈ, ਤਾਂ ਉਹ ਇਸ ਲੀਗ ਵਿੱਚ ਖੇਡਣ ਵਾਲਾ ਪਹਿਲਾ ਭਾਰਤੀ ਖਿਡਾਰੀ ਬਣ ਜਾਵੇਗਾ। ਹੁਣ ਤੱਕ ਕੋਈ ਵੀ ਭਾਰਤੀ ਖਿਡਾਰੀ ਬੀਬੀਐਲ ਵਿੱਚ ਨਹੀਂ ਖੇਡਿਆ, ਕਿਉਂਕਿ ਭਾਰਤੀ ਕ੍ਰਿਕਟ ਬੋਰਡ ਆਪਣੇ ਖਿਡਾਰੀਆਂ ਨੂੰ ਵਿਦੇਸ਼ੀ ਲੀਗ ਵਿੱਚ ਨਹੀਂ ਖੇਡਣ ਦਿੰਦਾ। ਜਦੋਂ ਤੋਂ ਪਿਛਲੇ ਸਾਲ ਯੁਵਰਾਜ ਨੇ ਅੰਤਰਰਾਸ਼ਟਰੀ ਤੇ ਘਰੇਲੂ ਕ੍ਰਿਕਟ ਤੋਂ ਸੰਨਿਆਸ ਲਿਆ ਸੀ, ਉਸ ਲਈ ਵਿਦੇਸ਼ੀ ਲੀਗ ਵਿਚ ਖੇਡਣ ਦਾ ਰਾਹ ਸਾਫ ਹੋ ਗਿਆ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਯੁਵਰਾਜ ਸਿੰਘ ਕੈਨੇਡੀਅਨ ਲੀਗ ਵਿੱਚ ਵੀ ਹਿੱਸਾ ਲੈ ਚੁੱਕਿਆ ਹੈ। ਯੁਵਰਾਜ ਸਿੰਘ ਕਿਸੇ ਵਿਦੇਸ਼ੀ ਲੀਗ ਵਿਚ ਖੇਡਣ ਵਾਲਾ ਪਹਿਲਾ ਭਾਰਤੀ ਖਿਡਾਰੀ ਹੈ। ਉਨ੍ਹਾਂ ਤੋਂ ਇਲਾਵਾ ਵਿਦੇਸ਼ੀ ਲੀਗ ਵਿੱਚ ਖੇਡਣ ਵਾਲਾ ਪ੍ਰਵੀਨ ਤਾਂਬੇ ਇਕਲੌਤਾ ਭਾਰਤੀ ਖਿਡਾਰੀ ਹੈ। ਪ੍ਰਵੀਨ ਤਾਂਬੇ ਇਸ ਸਾਲ ਕੈਰੇਬੀਅਨ ਪ੍ਰੀਮੀਅਰ ਲੀਗ ਵਿੱਚ ਹਿੱਸਾ ਲੈ ਰਿਹਾ ਹੈ।

ਸਿਡਨੀ ਮਾਰਨਿੰਗ ਹੇਰਾਲਡ ਦੀ ਰਿਪੋਰਟ ਮੁਤਾਬਕ ਯੁਵਰਾਜ ਦੇ ਮੈਨੇਜਰ ਜੇਸਨ ਵਾਰਨ ਨੇ ਬੀਬੀਐਲ ਵਿੱਚ ਸਟਾਰ ਪਲੇਅਰ ਦੀ ਦਿਲਚਸਪੀ ਦੀ ਪੁਸ਼ਟੀ ਕੀਤੀ ਹੈ। ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਕ੍ਰਿਕਟ ਆਸਟਰੇਲੀਆ ਇਸ ਸਾਬਕਾ ਭਾਰਤੀ ਆਲਰਾਊਂਡਰ ਵਿੱਚ ਦਿਲਚਸਪੀ ਲੈਣ ਵਾਲੀ ਕੋਸ਼ਿਸ਼ ਕਰ ਰਿਹਾ ਹੈ। ਰਿਪੋਰਟ ਮੁਤਾਬਕ ਬੀਬੀਐਲ ਕਲੱਬ ਇਸ ਸਮੇਂ ਯੁਵਰਾਜ ਵਿੱਚ ਜ਼ਿਆਦਾ ਰੁਚੀ ਨਹੀਂ ਦਿਖਾ ਰਿਹਾ। ਆਸਟਰੇਲੀਆਈ ਕ੍ਰਿਕਟਰਸ ਐਸੋਸੀਏਸ਼ਨ ਦੇ ਪ੍ਰਧਾਨ ਸ਼ੇਨ ਵਾਟਸਨ ਦਾ ਮੰਨਣਾ ਹੈ ਕਿ ਬੀਬੀਐਲ ਵਿੱਚ ਭਾਰਤੀ ਖਿਡਾਰੀਆਂ ਦੀ ਭਾਗੀਦਾਰੀ ਕਮਾਲ ਦੀ ਹੋਵੇਗੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Cricketer Shivam Dube ਦੇ ਜਨਮ ਦਿਨ 'ਤੇ ਪਤਨੀ ਅੰਜੁਮ ਖਾਨ ਨੇ ਲੁਟਾਇਆ ਪਿਆਰ, ਕਿਹਾ- ਅੱਲਾਹ ਹਰ ਬੁਰੀ ਨਜ਼ਰ ਤੋਂ ਬਚਾਏ
Cricketer Shivam Dube ਦੇ ਜਨਮ ਦਿਨ 'ਤੇ ਪਤਨੀ ਅੰਜੁਮ ਖਾਨ ਨੇ ਲੁਟਾਇਆ ਪਿਆਰ, ਕਿਹਾ- ਅੱਲਾਹ ਹਰ ਬੁਰੀ ਨਜ਼ਰ ਤੋਂ ਬਚਾਏ
Sports News: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਟੀ20 ਸੀਰੀਜ਼ ਵਿਚਾਲੇ ਧਾਕੜ ਖਿਡਾਰੀ ਦੀ ਮੌਤ; ਤੇਜ਼ ਗੇਂਦਬਾਜ਼ ਜਨਮਦਿਨ ਮੌਕੇ ਹੀ ਦੁਨੀਆਂ ਤੋਂ ਹੋਇਆ ਰੁਖ਼ਸਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਟੀ20 ਸੀਰੀਜ਼ ਵਿਚਾਲੇ ਧਾਕੜ ਖਿਡਾਰੀ ਦੀ ਮੌਤ; ਤੇਜ਼ ਗੇਂਦਬਾਜ਼ ਜਨਮਦਿਨ ਮੌਕੇ ਹੀ ਦੁਨੀਆਂ ਤੋਂ ਹੋਇਆ ਰੁਖ਼ਸਤ...
Team India, T20 Series: ਟੀਮ ਇੰਡੀਆ ਨੂੰ ਟੀ-20 ਸੀਰੀਜ਼ ਤੋਂ ਪਹਿਲਾਂ ਵੱਡਾ ਝਟਕਾ, ਸਟਾਰ ਆਲਰਾਊਂਡਰ ਖਿਡਾਰੀ ਟੀਮ ਤੋਂ ਹੋਇਆ ਬਾਹਰ; ਟੀਮ ਸਣੇ ਕਪਤਾਨ ਦੀ ਵਧੀ ਚਿੰਤਾ...
ਟੀਮ ਇੰਡੀਆ ਨੂੰ ਟੀ-20 ਸੀਰੀਜ਼ ਤੋਂ ਪਹਿਲਾਂ ਵੱਡਾ ਝਟਕਾ, ਸਟਾਰ ਆਲਰਾਊਂਡਰ ਖਿਡਾਰੀ ਟੀਮ ਤੋਂ ਹੋਇਆ ਬਾਹਰ; ਟੀਮ ਸਣੇ ਕਪਤਾਨ ਦੀ ਵਧੀ ਚਿੰਤਾ...
Team India ODI Series: ਟੀਮ ਇੰਡੀਆ ਨੂੰ ਵੱਡਾ ਝਟਕਾ, ਇੱਕ ਰੋਜ਼ਾ ਸੀਰੀਜ਼ ਤੋਂ 4 ਧਾਕੜ ਖਿਡਾਰੀ ਹੋਏ ਬਾਹਰ; ਇੱਕ ਨੇ ਮੈਦਾਨ 'ਚ ਲਿਆਂਦਾ ਸੀ ਤੂਫ਼ਾਨ...
ਟੀਮ ਇੰਡੀਆ ਨੂੰ ਵੱਡਾ ਝਟਕਾ, ਇੱਕ ਰੋਜ਼ਾ ਸੀਰੀਜ਼ ਤੋਂ 4 ਧਾਕੜ ਖਿਡਾਰੀ ਹੋਏ ਬਾਹਰ; ਇੱਕ ਨੇ ਮੈਦਾਨ 'ਚ ਲਿਆਂਦਾ ਸੀ ਤੂਫ਼ਾਨ...

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਉਦਯੋਗਪਤੀ ਦੇ ਘਰ ਹੋਈ ਚੋਰੀ, ਕਰੋੜਾਂ ਦੇ ਗਹਿਣੇ ਲੈਕੇ ਹੋਏ ਫਰਾਰ; ਮੱਚੀ ਹਫੜਾ-ਦਫੜੀ
ਪੰਜਾਬ ਦੇ ਉਦਯੋਗਪਤੀ ਦੇ ਘਰ ਹੋਈ ਚੋਰੀ, ਕਰੋੜਾਂ ਦੇ ਗਹਿਣੇ ਲੈਕੇ ਹੋਏ ਫਰਾਰ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ASI ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਮੱਚੀ ਸਨਸਨੀ; ਜਾਣੋ ਵਜ੍ਹਾ
ਵੱਡੀ ਖ਼ਬਰ! ASI ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਮੱਚੀ ਸਨਸਨੀ; ਜਾਣੋ ਵਜ੍ਹਾ
ਆਹ ਬੈਂਕ FD ‘ਤੇ ਦੇ ਰਹੇ ਜ਼ਿਆਦਾ ਵਿਆਜ, ਜਮ੍ਹਾ ਰਾਸ਼ੀ ‘ਤੇ ਮਿਲੇਗਾ 8.5% ਵਿਆਜ; ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ?
ਆਹ ਬੈਂਕ FD ‘ਤੇ ਦੇ ਰਹੇ ਜ਼ਿਆਦਾ ਵਿਆਜ, ਜਮ੍ਹਾ ਰਾਸ਼ੀ ‘ਤੇ ਮਿਲੇਗਾ 8.5% ਵਿਆਜ; ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ?
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ED ਦੀ ਵੱਡੀ ਕਾਰਵਾਈ! ਪੰਜਾਬ ਸਰਕਾਰ ਦੇ ਮੰਤਰੀ ਦੀ 55.57 ਕਰੋੜ ਦੀਆਂ ਜਾਇਦਾਦਾਂ ਕੁਰਕ
ED ਦੀ ਵੱਡੀ ਕਾਰਵਾਈ! ਪੰਜਾਬ ਸਰਕਾਰ ਦੇ ਮੰਤਰੀ ਦੀ 55.57 ਕਰੋੜ ਦੀਆਂ ਜਾਇਦਾਦਾਂ ਕੁਰਕ
ਪੰਜਾਬ ਦੇ ਬੇਅਦਬੀ ਕਾਨੂੰਨ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਰੁੱਖ, 40 ਸਿੱਖ ਵਿਧਾਇਕਾਂ ਨੂੰ ਜਾਰੀ ਕੀਤੇ ਹੁਕਮ
ਪੰਜਾਬ ਦੇ ਬੇਅਦਬੀ ਕਾਨੂੰਨ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਰੁੱਖ, 40 ਸਿੱਖ ਵਿਧਾਇਕਾਂ ਨੂੰ ਜਾਰੀ ਕੀਤੇ ਹੁਕਮ
ਰਾਤ ਦੇ ਇਸ 1 ਘੰਟੇ 'ਚ ਹੁੰਦੇ ਸਭ ਤੋਂ ਜ਼ਿਆਦਾ ਹਾਦਸੇ, ਰੋਡ ਸੇਫਟੀ ਰਿਪੋਰਟ 'ਚ ਵੱਡਾ ਖੁਲਾਸਾ
ਰਾਤ ਦੇ ਇਸ 1 ਘੰਟੇ 'ਚ ਹੁੰਦੇ ਸਭ ਤੋਂ ਜ਼ਿਆਦਾ ਹਾਦਸੇ, ਰੋਡ ਸੇਫਟੀ ਰਿਪੋਰਟ 'ਚ ਵੱਡਾ ਖੁਲਾਸਾ
Gold-Silver Rate: ਹੁਣ ਹੋਰ ਕਿੰਨੀ ਡਿੱਗੇਗੀ ਕੀਮਤ? ਅੱਜ ਫਿਰ ਸਸਤਾ ਹੋਇਆ ਸੋਨਾ-ਚਾਂਦੀ, ਜਾਣੋ
Gold-Silver Rate: ਹੁਣ ਹੋਰ ਕਿੰਨੀ ਡਿੱਗੇਗੀ ਕੀਮਤ? ਅੱਜ ਫਿਰ ਸਸਤਾ ਹੋਇਆ ਸੋਨਾ-ਚਾਂਦੀ, ਜਾਣੋ
Embed widget