ਪੜਚੋਲ ਕਰੋ

ਯੁਵਰਾਜ ਨੇ ਸ਼ੇਅਰ ਕੀਤੀ ਵੀਡੀਓ, ਬੋਲੇ ‘ਮਾਨਵਤਾ ਦੇ ਕਾਰਜ ਨੂੰ ਵੇਖ ਖੁਸ਼ੀ ਹੋਈ’

ਕੋਰੋਨਾ ਕਾਰਨ ਬਹੁਤ ਸਾਰੇ ਲੋਕ ਲੋੜਮੰਦਾਂ ਦੀ ਮਦਦ ਲਈ ਅੱਗੇ ਆ ਰਹੇ ਹਨ। ਇਸ ਦੌਰਾਨ ਕ੍ਰਿਕਟਰ ਯੁਵਰਾਜ ਨੇ ਸ਼ਨੀਵਾਰ ਨੂੰ ਆਪਣੇ ਟਵਿੱਟਰ ‘ਤੇ ਵੀਡੀਓ ਪੋਸਟ ਕੀਤੀ ਜਿਸ ‘ਚ ਕੁਝ ਪੁਲਿਸ ਵਾਲੇ ਲੌਕਡਾਊਨ ਦੌਰਾਨ ਸੜਕ ਕਿਨਾਰੇ ਬੈਠੇ ਗਰੀਬ ਲੋਕਾਂ ਨੂੰ ਖਾਣਾ ਖੁਆ ਰਹੇ ਹਨ।

ਨਵੀਂ ਦਿੱਲੀ: ਪੂਰੀ ਦੁਨੀਆ ਵਿੱਚ ਕੋਰੋਨਾਵਾਇਰਸ ਪੀੜਤ 12 ਲੱਖ ਤੋਂ ਵੱਧ ਵੀ ਹਨ, ਜਦੋਂਕਿ ਵਾਇਰਸ ਨੇ ਹੁਣ ਤੱਕ 64,744 ਲੋਕਾਂ ਦੀ ਜਾਨ ਲੈ ਲਈ ਹੈ। ਇਸ ਦੇ ਨਾਲ ਹੀ ਇਕੱਲੇ ਭਾਰਤ ‘ਚ 3374 ਮਾਮਲੇ ਸਾਹਮਣੇ ਆਏ ਹਨ ਜਦਕਿ 77 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 266 ਲੋਕਾਂ ਨੇ ਇਸ ਬਿਮਾਰੀ 'ਤੇ ਕਾਬੂ ਪਾਇਆ ਹੈ।

ਇਸ ਫੈਲ ਰਹੇ ਵਾਇਰਸ ਦੇ ਮੱਦੇਨਜ਼ਰ ਦੇਸ਼ ਭਰ ਵਿੱਚ 21 ਦਿਨਾਂ ਬੰਦ ਦਾ ਐਲਾਨ ਕੀਤਾ ਗਿਆ ਹੈ ਜਿੱਥੇ ਗਰੀਬ ਮਜ਼ਦੂਰ ਹੁਣ ਆਪਣੇ-ਆਪਣੇ ਘਰਾਂ ਨੂੰ ਪਰਤ ਰਹੇ ਹਨ। ਅਜਿਹੇ ਹੀ ਇੱਕ ਮਜ਼ਦੂਰ ਦੀ ਕਹਾਣੀ ਤੇ ਪੁਲਿਸ ਵੱਲੋਂ ਉਸਦੀ ਮਦਦ ਕਰਨ ਦੀ ਵੀਡੀਓ ਯੁਵਰਾਜ ਸਿੰਘ ਨੇ ਸ਼ੇਅਰ ਕੀਤੀ ਹੈ ਤੇ ਪ੍ਰਸੰਸਾ ਕੀਤੀ ਹੈ।

ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਆਲਰਾਊਂਡਰ ਯੁਵਰਾਜ ਸਿੰਘ ਲੌਕਡਾਊਨ ਦੌਰਾਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਹੋ ਗਏ ਹਨ। ਇਸ ਦੌਰਾਨ ਉਹ ਕਈ ਵਾਰ ਲੋਕਾਂ ਦੇ ਕੰਮਾਂ ਦੀ ਸ਼ਲਾਘਾ ਕਰਦੇ ਤੇ ਕਈ ਵਾਰ ਖੁਦ ਵੀ ਟ੍ਰੋਲ ਹੋ ਰਹੇ ਹਨ। ਸ਼ਨੀਵਾਰ ਨੂੰ ਯੁਵਰਾਜ ਨੇ ਆਪਣੇ ਟਵਿੱਟਰ ‘ਤੇ ਵੀਡੀਓ ਪੋਸਟ ਕੀਤੀ, ਜਿਸ ‘ਚ ਕੁਝ ਪੁਲਿਸ ਵਾਲੇ ਸੜਕ ਦੇ ਕਿਨਾਰੇ ਬੈਠੇ ਗਰੀਬ ਲੋਕਾਂ ਨੂੰ ਖਾਣਾ ਦੇ ਰਹੇ ਹਨ।
ਯੁਵਰਾਜ ਨੇ ਲਿਖਿਆ ਕਿ ਇਨ੍ਹਾਂ ਪੁਲਿਸ ਕਰਮਚਾਰੀਆਂ ਦੁਆਰਾ ਕੀਤੇ ਇਸ ਮਨੁੱਖਤਾਵਾਦੀ ਕੰਮ ਨੂੰ ਵੇਖਣਾ ਬਹੁਤ ਖੁਸ਼ੀ ਦੀ ਗੱਲ ਹੈ। ਇਸ ਦੇ ਨਾਲ ਹੀ ਯੁਵਰਾਜ ਨੇ ਲੋਕਾਂ ਨੂੰ ਘਰਾਂ ‘ਚ ਰਹਿਣ ਅਤੇ ਸੁਰੱਖਿਅਤ ਰਹਿਣ ਦੀ ਅਪੀਲ ਵੀ ਕੀਤੀ। ਇਸ ਦੇ ਨਾਲ ਹੀ ਯੁਵਰਾਜ ਨੇ ਹਾਲ ਹੀ ਵਿੱਚ ਪਾਕਿਸਤਾਨ ਦੇ ਸਾਬਕਾ ਕਪਤਾਨ ਸ਼ਾਹਿਦ ਅਫਰੀਦੀ ਦੀ ਫਾਉਂਡੇਸ਼ਨ ਲਈ ਸੋਸ਼ਲ ਮੀਡੀਆ ਮਦਦ ਦੀ ਮੰਗ ਕੀਤੀ, ਜਿਸ ਤੋਂ ਬਾਅਦ ਪ੍ਰਸ਼ੰਸਕਾਂ ਨੇ ਉਸ ਨੂੰ ਟ੍ਰੋਲ ਕੀਤਾ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨKangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget