ਪੜਚੋਲ ਕਰੋ

ਯੁਵਰਾਜ ਸਿੰਘ ਦੀ ਮਾਂ ਨੇ ਸ਼ੇਅਰ ਕੀਤੀ ਵੀਡੀਓ, ਯੁਵੀ ਨੇ ਕਿਹਾ ਮਾਂ ਹੋ ਜਾਂ ਜੱਗਾ ਜਾਸੂਸ !

ਯੁਵਰਾਜ ਰਿਟਾਇਰਮੈਂਟ ਤੋਂ ਬਾਅਦ ਪਰਿਵਾਰਕ ਜ਼ਿੰਦਗੀ ਦਾ ਅਨੰਦ ਲੈ ਰਿਹਾ ਹੈ। ਘਰ ਵਿਚ ਛੋਟੇ-ਛੋਟੇ ਕੰਮ ਕਰ ਰਹੇ ਹਨ। ਯੁਵਰਾਜ ਦਾ ਕਹਿਣਾ ਹੈ ਕਿ ਇਸ ਲੌਕਡਾਊਨ 'ਚ ਉਸ ਨੇ ਘਰ ਦੀ ਸਾਫ਼-ਸਫਾਈ ਦਾ ਕੰਮ ਵੀ ਕੀਤਾ ਹੈ।

ਨਵੀਂ ਦਿੱਲੀ: ਇੱਕ ਓਵਰ ਵਿੱਚ ਛੇ ਛੱਕੇ ਲਗਾਉਣ ਦਾ ਰਿਕਾਰਡ ਕਾਇਮ ਕਰਨ ਵਾਲੇ ਟੀਮ ਇੰਡੀਆ ਦੇ ਸਾਬਕਾ ਖਿਡਾਰੀ ਅਤੇ ਬੱਲੇਬਾਜ਼ ਯੁਵਰਾਜ ਸਿੰਘ ਹੋਰ ਖਿਡਾਰੀਆਂ ਦੀ ਤਰ੍ਹਾਂ ਆਪਣੇ ਪਰਿਵਾਰ ਨਾਲ ਲੋਕਡਾਊਨ ਵਿੱਚ ਸਮਾਂ ਬਿਤਾ ਰਹੇ ਹਨ। ਇਸ ਦੌਰਾਨ ਉਹ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਦੇ ਘਰੇਲੂ ਕੰਮਾਂ ਵਿਚ ਪੂਰਾ ਸਹਿਯੋਗ ਵੀ ਦੇ ਰਹੇ ਹਨ। ਉਨ੍ਹਾਂ ਨੇ ਅੱਜ ਇੱਕ ਵੀਡੀਓ ਸ਼ੇਅਰ ਕੀਤਾ ਹੈ ਜੋ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਉਸ ਦੀ ਮਾਂ ਨੇ ਬਣਾਈ ਹੈ ਅਤੇ ਇਸ ਵੀਡੀਓ ਵਿਚ ਯੁਵਰਾਜ ਅਜਿਹਾ ਕਰਦੇ ਹੋਏ ਦਿਖਾਈ ਦੇ ਰਹੇ ਹਨ ਜਿਸ ਬਾਰੇ ਕੋਈ ਕਲਪਨਾ ਵੀ ਨਹੀਂ ਕਰ ਸਕਦਾ ਹੈ। ਇਸ ਵੀਡੀਓ ਵਿਚ ਯੁਵਰਾਜ ਦੀ ਮਾਂ ਵੀਡੀਓ ਸ਼ੁਰੂ ਕਰਨ ਤੋਂ ਬਾਅਦ ਰਸੋਈ ਵਿਚ ਚਲੀ ਗਈ ਅਤੇ ਹੈਲੋ ਦੋਸਤੋ ਕਹਿੰਦੀ ਹੈ, ਅੱਜ ਮੈਂ ਤੁਹਾਨੂੰ ਕੁਝ ਅਜਿਹਾ ਦਿਖਾਉਣ ਜਾ ਰਹੀ ਹਾਂ ਜੋ ਕਦੇ ਨਹੀਂ ਹੋਇਆ ਸੀ, ਕੀ ਤੁਸੀਂ ਵੇਖਣਾ ਚਾਹੋਗੇ। ਇਸ ਤੋਂ ਬਾਅਦ ਉਹ ਯੁਵਰਾਜ ਕੋਲ ਪਹੁੰਚੀ ਜਿੱਥੇ ਯੁਵਰਾਜ ਭਾਂਡੇ ਮਾਂਜਦੇ ਹੋਏ ਨਜ਼ਰ ਆਇਆ।
View this post on Instagram
 
Maa ho ya Jagga jasoos? 😂 it’s good you didn’t take a video of me doing jhaadu pocha 🤪 #throwbackthursday #Lockdown

A post shared by Yuvraj Singh (@yuvisofficial) on

ਇਸ ਵੀਡੀਓ 'ਚ ਪਿੱਛੇ ਤੋਂ ਜੇਮਜ਼ ਬਾਂਡ ਦਾ ਸੰਗੀਤ ਵੀ ਸੁਣਿਆ ਜਾ ਰਿਹਾ ਹੈ। ਯੁਵੀ ਨੇ ਇਸ ਵੀਡੀਓ 'ਤੇ ਇੱਕ ਮਜ਼ੇਦਾਰ ਕੈਪਸ਼ਨ ਵੀ ਦਿੱਤਾ ਹੈ। ਵੀਡੀਓ ਸ਼ੇਅਰ ਕਰਦੇ ਹੋਏ, ਉਨ੍ਹਾਂ ਨੇ ਲਿਖਿਆ, 'ਮਾਂ ਹੋ ਜਾਂ ਜੱਗਾ ਜਾਸੂਸ? ਇਹ ਚੰਗਾ ਹੈ ਕਿ ਤੁਸੀਂ ਮੈਨੂੰ ਝਾੜੂ-ਪੋਚਾ ਲਾਉਂਦੇ ਵੀਡੀਓ ਨਹੀਂ ਬਣਾਇਆ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ

ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ

ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-12-2025)

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-12-2025)
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?

ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ

KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...

ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ

Embed widget