ਪੜਚੋਲ ਕਰੋ

ਇੱਕ ਦੌਰ 'ਚ ਇਹ ਖਿਡਾਰੀ ਸੀ ਵਿਰਾਟ ਕੋਹਲੀ ਦੀਆਂ ਅੱਖਾਂ ਦਾ ਤਾਰਾ, ਪਰ ਰੋਹਿਤ ਸ਼ਰਮਾ ਦੀਆਂ ਅੱਖਾਂ 'ਚ ਰੜਕਿਆ, ਹੁਣ ਖਾ ਰਿਹਾ ਦਰ-ਦਰ ਦੀ ਠੋਕਰਾਂ

Cricket News: ਇੱਕ ਖਿਡਾਰੀ ਜੋ ਕਿ ਟੀਮ ਇੰਡੀਆ ਦੇ ਵਿੱਚ ਕਾਫੀ ਕਮਾਲ ਕਰ ਰਿਹਾ ਸੀ। ਪਰ ਇਸ ਨੌਜਵਾਨ ਗੇਂਦਬਾਜ਼ ਨੂੰ ਵਿਰਾਟ ਕੋਹਲੀ ਨੇ ਆਪਣੀ ਕਪਤਾਨੀ ਦੇ ਵਿੱਚ ਕਾਫੀ ਮੌਕੇ ਦਿੱਤੇ ਪਰ ਜਦੋਂ ਹਿਟਮੈਨ ਦਾ ਰਾਜ਼ ਆਇਆ ਤਾਂ ਇਹ ਖਿਡਾਰੀ ਸਿਰਫ ਪਾਣੀ..

Cricket News: ਵਿਰਾਟ ਕੋਹਲੀ ਨੂੰ ਸਾਲ 2015 ਵਿੱਚ ਟੈਸਟ ਟੀਮ ਦੀ ਕਪਤਾਨੀ ਮਿਲੀ ਸੀ। ਜਦੋਂ ਕਿ ਸਾਲ 2017 'ਚ ਉਨ੍ਹਾਂ ਨੂੰ ਵਨਡੇ ਅਤੇ ਟੀ-20 'ਚ ਕਪਤਾਨ ਨਿਯੁਕਤ ਕੀਤਾ ਗਿਆ ਸੀ। ਇਸ ਦੌਰਾਨ ਕਈ ਨੌਜਵਾਨ ਖਿਡਾਰੀ ਵਿਰਾਟ ਦੀ ਕਪਤਾਨੀ 'ਚ ਖੇਡੇ। ਸਾਲ 2021 'ਚ ਵਿਰਾਟ ਨੇ ਤਿੰਨੋਂ ਫਾਰਮੈਟਾਂ ਦੀ ਕਪਤਾਨੀ ਨੂੰ ਅਲਵਿਦਾ ਕਹਿ ਦਿੱਤਾ।

ਜਿਸ ਤੋਂ ਬਾਅਦ ਰੋਹਿਤ ਸ਼ਰਮਾ ਨੂੰ ਨਵਾਂ ਕਪਤਾਨ ਚੁਣਿਆ ਗਿਆ। ਦੱਸ ਦਈਏ ਕਿ ਕੋਹਲੀ ਦੀ ਕਪਤਾਨੀ 'ਚ ਇਕ ਖਿਡਾਰੀ ਨੂੰ ਕਾਫੀ ਮੌਕੇ ਮਿਲੇ ਪਰ ਉਹ ਖਿਡਾਰੀ ਹਿਟਮੈਨ ਦੀ ਕਪਤਾਨੀ 'ਚ ਸਿਰਫ water boy ਬਣ ਕੇ ਹੀ ਰਹਿ ਗਿਆ।ਆਖਿਰ ਕੌਣ ਹੈ ਉਹ ਖਿਡਾਰੀ, ਆਓ ਜਾਣਦੇ ਹਾਂ ਇਸ ਰਿਪੋਰਟ 'ਚ ਵਿਸਥਾਰ ਦੇ ਨਾਲ...

ਇਹ ਖਿਡਾਰੀ ਨੂੰ ਰੋਹਿਤ ਦੀ ਕਪਤਾਨੀ 'ਚ ਨਹੀਂ ਮਿਲੇ ਜ਼ਿਆਦੇ ਮੌਕੇ

ਜੇਕਰ ਕਿਸੇ ਖਿਡਾਰੀ ਨੂੰ ਰੋਹਿਤ ਸ਼ਰਮਾ ਦੀ ਕਪਤਾਨੀ ਵਿੱਚ ਘੱਟ ਮੌਕੇ ਮਿਲੇ ਹਨ, ਉਹ ਹੋਰ ਕੋਈ ਨਹੀਂ ਸੋਗ ਯੁਜ਼ਵੇਂਦਰ ਚਾਹਲ ਹੈ। ਆਓ ਜਾਣਦੇ ਹਾਂ ਯੁਜ਼ਵੇਂਦਰ ਚਾਹਲ ਕਿੰਨੇ ਮੌਕੇ ਮਿਲੇ।

  • ਚਾਹਲ ਨੇ 2017-2022 ਤੱਕ ਰੋਹਿਤ ਦੀ ਕਪਤਾਨੀ ਵਿੱਚ ਕੁੱਲ 28 ਟੀ-20 ਮੈਚ ਖੇਡੇ ਅਤੇ 2017-2023 ਤੱਕ ਸਿਰਫ 17 ਵਨਡੇ ਮੈਚਾਂ ਦਾ ਹਿੱਸਾ ਬਣ ਸਕੇ।
  • ਚਾਹਲ ਨੂੰ ਟੀ-20 ਵਿਸ਼ਵ ਕੱਪ 2024 ਲਈ ਟੀਮ ਵਿੱਚ ਚੁਣਿਆ ਗਿਆ ਸੀ। ਪਰ ਉਹ ਰੋਹਿਤ ਸ਼ਰਮਾ ਦੀ ਕਪਤਾਨੀ ਵਿੱਚ ਪੂਰੇ ਟੂਰਨਾਮੈਂਟ ਵਿੱਚ ਪਾਣੀ ਦਿੰਦੇ ਹੋਇਆ ਹੀ ਨਜ਼ਰ ਆਇਆ।
  • ਚਾਹਲ ਨੂੰ ਵੈਸਟਇੰਡੀਜ਼ ਤੋਂ ਬਿਨਾਂ ਮੈਚ ਖੇਡੇ ਭਾਰਤ ਪਰਤਣਾ ਪਿਆ। ਸਾਲ 2022 'ਚ ਵੀ ਕੁਝ ਅਜਿਹਾ ਹੀ ਹੋਇਆ ਸੀ। ਉਸ ਸਮੇਂ ਰੋਹਿਤ ਸ਼ਰਮਾ ਟੀਮ ਦੇ ਕਪਤਾਨ ਸਨ।

ਵਿਰਾਟ ਕੋਹਲੀ ਦੀ ਕਪਤਾਨੀ 'ਚ ਕਾਫੀ ਮੌਕੇ ਮਿਲੇ ਹਨ

ਵਿਰਾਟ ਕੋਹਲੀ ਦੀ ਅਗਵਾਈ 'ਚ ਨੌਜਵਾਨ ਖਿਡਾਰੀਆਂ ਨੂੰ ਕਾਫੀ ਮੌਕੇ ਮਿਲੇ। ਇਸ ਸੂਚੀ 'ਚ ਸਪਿਨਰ ਗੇਂਦਬਾਜ਼ ਯੁਜਵੇਂਦਰ ਚਾਹਲ ਵੀ ਸ਼ਾਮਲ ਹੈ। ਚਾਹਲ ਨੇ ਧੋਨੀ ਦੀ ਕਪਤਾਨੀ 'ਚ ਆਪਣਾ ਡੈਬਿਊ ਕੀਤਾ ਹੋ ਸਕਦਾ ਹੈ। ਪਰ ਕੋਹਲੀ ਨੇ ਉਸ ਨੂੰ ਕਦੇ ਵੀ ਬੈਂਚ 'ਤੇ ਨਹੀਂ ਬਿਠਾਇਆ।

ਯੁਜਵੇਂਦਰ ਚਾਹਲ ਨੇ ਕੋਹਲੀ ਦੀ ਕਪਤਾਨੀ ਵਿੱਚ 2017-2020 ਤੱਕ ਵਨਡੇ ਕ੍ਰਿਕਟ ਵਿੱਚ 41 ਮੈਚ ਖੇਡੇ। ਜਦਕਿ ਇਸ ਫਾਰਮੈਟ 'ਚ ਉਸ ਨੇ ਕੁੱਲ 72 ਮੈਚ ਖੇਡੇ ਹਨ। ਟੀ-20 ਦੀ ਗੱਲ ਕਰੀਏ ਤਾਂ 2017-2021 'ਚ ਕੁੱਲ 31 ਟੀ-20 ਮੈਚ ਖੇਡੇ ਗਏ। ਇਨ੍ਹਾਂ ਅੰਕੜਿਆਂ ਨੂੰ ਦੇਖਣ ਤੋਂ ਬਾਅਦ ਇਹ ਕਿਹਾ ਜਾ ਸਕਦਾ ਹੈ ਕਿ ਚਾਹਲ ਨੂੰ ਜੇਕਰ ਕਿਸੇ ਕਪਤਾਨ ਦੇ ਕਾਰਜਕਾਲ ਦੌਰਾਨ ਸਭ ਤੋਂ ਜ਼ਿਆਦਾ ਮੌਕੇ ਮਿਲੇ ਹਨ ਤਾਂ ਉਹ ਕਿੰਗ ਕੋਹਲੀ ਹਨ।

ਯੁਜਵੇਂਦਰ ਚਾਹਲ ਨੂੰ ਵਿਰਾਟ ਕੋਹਲੀ ਦਾ ਕਰੀਬੀ ਮੰਨਿਆ ਜਾਂਦਾ ਹੈ। ਚਾਹਲ ਨੇ ਵਿਰਾਟ ਦੀ ਕਪਤਾਨੀ ਵਿੱਚ ਆਰਸੀਬੀ ਵਿੱਚ ਕਈ ਮੈਚ ਖੇਡੇ ਹਨ। ਪਰ ਪ੍ਰਤਿਭਾਸ਼ਾਲੀ ਹੋਣ ਦੇ ਬਾਵਜੂਦ ਚਾਹਲ ਟੀਮ ਇੰਡੀਆ 'ਚ ਜਗ੍ਹਾ ਨਹੀਂ ਬਣਾ ਪਾ ਰਹੇ ਹਨ। ਸ਼੍ਰੀਲੰਕਾ ਅਤੇ ਜ਼ਿੰਬਾਬਵੇ ਖਿਲਾਫ ਖੇਡੀ ਗਈ ਟੀ-20 ਸੀਰੀਜ਼ 'ਚ ਨੌਜਵਾਨ ਖਿਡਾਰੀਆਂ ਨੂੰ ਕਾਫੀ ਮੌਕੇ ਮਿਲੇ। ਪਰ ਚਾਹਲ ਨੂੰ ਨਜ਼ਰਅੰਦਾਜ਼ ਕਰ ਦਿੱਤਾ ਗਿਆ। ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਵੀ ਜ਼ਿੰਬਾਬਵੇ ਖਿਲਾਫ ਚੋਣ ਨਾ ਹੋਣ 'ਤੇ ਚੋਣਕਾਰਾਂ ਦੀ ਆਲੋਚਨਾ ਕੀਤੀ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਸ਼ਹੀਦੀ ਪੰਦਰਵਾੜੇ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਐਲਾਨਦਿਲਜੀਤ ਤੇ ਬੋਲੇ Yo Yo Honey Singh , ਮੈਂ ਤਾਂ ਕਿਸੇ ਕੰਮ ਦਾ ਨਹੀਂ ਰਿਹਾਦਿਲਜੀਤ ਦੇ ਸ਼ੋਅ 'ਚ ਨੱਚੀ ਸੋਨਮ ਬਾਜਵਾ , ਉਰਵਸ਼ੀ ਕਹਿੰਦੀ burraaahhਮੁੰਬਈ ਸ਼ੋਅ 'ਚ ਵੀ ਗੱਜੇ ਦਿਲਜੀਤ ,  ਝੁੱਕਦਾ ਨੀ ਫੁਫੜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Embed widget