ਪੜਚੋਲ ਕਰੋ

Yuzvendra Chahal: ਵਿਸ਼ਵ ਕੱਪ ਤੋਂ ਬਾਹਰ ਹੁੰਦੇ ਹੀ ਯੁਜਵੇਂਦਰ ਚਾਹਲ ਨੇ ਚੁਣੀ ਨਵੀਂ ਟੀਮ, ਵਿਦੇਸ਼ਾਂ 'ਚ ਜਲਵਾ ਦਿਖਾਉਣ ਲਈ ਤਿਆਰ

Yuzvendra Chahal Join New Team: ਭਾਰਤੀ ਸਟਾਰ ਸਪਿਨਰ ਯੁਜਵੇਂਦਰ ਚਾਹਲ ਨੂੰ ਵਿਸ਼ਵ ਕੱਪ 2023 ਲਈ 15 ਮੈਂਬਰੀ ਟੀਮ ਦਾ ਹਿੱਸਾ ਨਹੀਂ ਬਣਾਇਆ ਗਿਆ ਹੈ। ਹੁਣ ਉਸ ਨੇ ਕਾਊਂਟੀ ਕ੍ਰਿਕਟ ਖੇਡਣ ਦਾ ਫੈਸਲਾ ਕੀਤਾ ਹੈ।

Yuzvendra Chahal Join New Team: ਭਾਰਤੀ ਸਟਾਰ ਸਪਿਨਰ ਯੁਜਵੇਂਦਰ ਚਾਹਲ ਨੂੰ ਵਿਸ਼ਵ ਕੱਪ 2023 ਲਈ 15 ਮੈਂਬਰੀ ਟੀਮ ਦਾ ਹਿੱਸਾ ਨਹੀਂ ਬਣਾਇਆ ਗਿਆ ਹੈ। ਹੁਣ ਉਸ ਨੇ ਕਾਊਂਟੀ ਕ੍ਰਿਕਟ ਖੇਡਣ ਦਾ ਫੈਸਲਾ ਕੀਤਾ ਹੈ। ਚਾਹਲ ਕਾਊਂਟੀ ਟੀਮ ਕੈਂਟ ਲਈ ਖੇਡ ਸਕਦੇ ਹਨ। ਇਹ ਚਾਹਲ ਦਾ ਕਾਊਂਟੀ ਕ੍ਰਿਕਟ 'ਚ ਡੈਬਿਊ ਹੋ ਸਕਦਾ ਹੈ। ਮੰਗਲਵਾਰ (5 ਸਤੰਬਰ) ਨੂੰ ਮੁੱਖ ਚੋਣਕਾਰ ਅਤੇ ਕਪਤਾਨ ਰੋਹਿਤ ਸ਼ਰਮਾ ਦੀ ਮੌਜੂਦਗੀ ਵਿੱਚ ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ ਕੀਤਾ ਗਿਆ।

'ਟਾਈਮਜ਼ ਆਫ ਇੰਡੀਆ' ਦੀ ਰਿਪੋਰਟ ਮੁਤਾਬਕ ਚਾਹਲ ਨੇ ਵਿਸ਼ਵ ਕੱਪ 'ਚ ਨਾ ਚੁਣੇ ਜਾਣ ਤੋਂ ਬਾਅਦ ਕਾਊਂਟੀ ਕ੍ਰਿਕਟ ਖੇਡਣ ਦਾ ਫੈਸਲਾ ਕੀਤਾ ਹੈ। ਉਸ ਨੂੰ BCCI ਤੋਂ NOC ਯਾਨੀ ਨੋ ਆਬਜੈਕਸ਼ਨ ਸਰਟੀਫਿਕੇਟ ਵੀ ਮਿਲਿਆ ਹੈ। ਇੱਕ ਸੂਤਰ ਨੇ ਦੱਸਿਆ, “ਕੈਂਟ ਕਾਉਂਟੀ ਕਲੱਬ ਕ੍ਰਿਕਟ ਇਸ ਬਾਰੇ ਵਿੱਚ ਜਲਦੀ ਹੀ ਅਧਿਕਾਰਤ ਤੌਰ ਤੇ ਐਲਾਨ ਕਰੇਗਾ। ਚਾਹਲ ਉਸ ਲਈ ਤਿੰਨ-ਚਾਰ ਦਿਨਾਂ ਮੈਚ ਖੇਡਣਗੇ। ਬੀਸੀਸੀਆਈ ਨੇ ਉਸ ਨੂੰ ਐਨ.ਓ.ਸੀ. ਦੇ ਦਿੱਤੀ ਹੈ। ਜਦੋਂ ਵੀ ਭਾਰਤੀ ਟੀਮ ਨੂੰ ਉਸ ਦੀ ਜ਼ਰੂਰਤ ਹੋਏਗੀ, ਤਾਂ ਉਹ ਤੁਰੰਤ ਭਾਰਤੀ ਟੀਮ ਵਿੱਚ ਸ਼ਾਮਲ ਹੋ ਜਾਵੇਗਾ।

ਨਜ਼ਰਅੰਦਾਜ਼ ਕੀਤੇ ਜਾ ਰਹੇ ਚਾਹਲ 

ਦੱਸ ਦੇਈਏ ਕਿ ਚਾਹਲ ਨੂੰ ਹੁਣ ਟੀਮ ਵਿੱਚ ਬਹੁਤ ਘੱਟ ਮੌਕੇ ਦਿੱਤੇ ਜਾ ਰਹੇ ਹਨ। ਚਾਹਲ ਨੂੰ ਇਨ੍ਹੀਂ ਦਿਨੀਂ ਖੇਡੇ ਜਾ ਰਹੇ ਏਸ਼ੀਆ ਕੱਪ ਲਈ ਵੀ ਟੀਮ ਦਾ ਹਿੱਸਾ ਨਹੀਂ ਬਣਾਇਆ ਗਿਆ ਸੀ। ਫਿਰ ਉਸ ਨੂੰ ਵਿਸ਼ਵ ਕੱਪ ਟੀਮ ਤੋਂ ਵੀ ਦੂਰ ਰੱਖਿਆ ਗਿਆ ਸੀ। 2023 'ਚ ਚਾਹਲ ਨੇ ਹੁਣ ਤੱਕ ਸਿਰਫ 2 ਵਨਡੇ ਖੇਡੇ ਹਨ, ਜਿਸ 'ਚ ਉਸ ਨੇ ਤਿੰਨ ਵਿਕਟਾਂ ਲਈਆਂ ਹਨ। ਉਨ੍ਹਾਂ ਨੂੰ ਮੁੱਖ ਤੌਰ 'ਤੇ ਵਨਡੇ ਟੀਮ ਤੋਂ ਦੂਰ ਰੱਖਿਆ ਜਾ ਰਿਹਾ ਹੈ।

ਹੁਣ ਤੱਕ ਦਾ ਕਰੀਅਰ

ਚਾਹਲ ਭਾਰਤ ਲਈ ਚਿੱਟੀ ਗੇਂਦ ਦੀ ਕ੍ਰਿਕਟ ਖੇਡਦਾ ਹੈ। ਉਹ ਹੁਣ ਤੱਕ 72 ਵਨਡੇ ਅਤੇ 80 ਟੀ-20 ਅੰਤਰਰਾਸ਼ਟਰੀ ਮੈਚ ਖੇਡ ਚੁੱਕੇ ਹਨ। ਵਨਡੇ 'ਚ ਉਸ ਨੇ 27.13 ਦੀ ਔਸਤ ਨਾਲ 121 ਵਿਕਟਾਂ ਲਈਆਂ ਹਨ। ਇਸ ਤੋਂ ਇਲਾਵਾ ਚਾਹਲ ਨੇ ਟੀ-20 ਇੰਟਰਨੈਸ਼ਨਲ 'ਚ 25.09 ਦੀ ਔਸਤ ਨਾਲ 96 ਵਿਕਟਾਂ ਲਈਆਂ ਹਨ। ਉਸਨੇ ਜੂਨ 2016 ਵਿੱਚ ਆਪਣੀ ਅੰਤਰਰਾਸ਼ਟਰੀ ਸ਼ੁਰੂਆਤ ਕੀਤੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ

Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ

UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ

Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ

ABP Premium

ਵੀਡੀਓਜ਼

Amritpal Mother | ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਬਾਅਦ ਹੀ ਮਾਂ ਨੇ ਦਿੱਤਾ ਵੱਡਾ ਬਿਆਨExclusive Sheetal Angural ਸ਼ੀਤਲ ਅੰਗੁਰਾਲ ਦੀ Pen Driver ਦਾ ਵੱਡਾ ਧਮਾਕਾGajinder Singh| ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤAmritpal Singh| ਅੰਮ੍ਰਿਤਪਾਲ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
Gajinder Singh Death: ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ

Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ

Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

Embed widget