ਪੜਚੋਲ ਕਰੋ

ਧੋਨੀ ਦਾ ਇਹ ਹਾਲ ਵੇਖ ਪ੍ਰਸ਼ੰਸਕ ਹੋਏ ਬੇਹੱਦ ਉਦਾਸ

ਹੁਣ ਧੋਨੀ ਦੀ ਪਤਨੀ ਸਾਕਸ਼ੀ ਦੇ ਇੰਸਟਾਗ੍ਰਾਮ ਲਾਇਵ ਜ਼ਰੀਏ ਧੋਨੀ ਦੀ ਨਵੀਂ ਲੁਕ ਸਾਹਮਣੇ ਆਈ ਹੈ। ਇਸ ਲੁਕ ਨੇ ਧੋਨੀ ਦੇ ਪ੍ਰਸ਼ੰਸਕਾਂ ਨੂੰ ਉਦਾਸ ਕਰ ਦਿੱਤਾ ਹੈ।

ਚੰਡੀਗੜ੍ਹ: ਭਾਰਤੀ ਕ੍ਰਿਕਟਰ ਧੋਨੀ ਦੇ ਪ੍ਰਸ਼ੰਸਕ ਉਨ੍ਹਾਂ ਨੂੰ ਦੇਖਣ ਲਈ ਬੇਤਾਬ ਰਹਿੰਦੇ ਹਨ। ਆਈਪੀਐਲ ਟ੍ਰੇਨਿੰਗ ਸੈਸ਼ਨ ਤੋਂ ਰਾਂਚੀ ਪਰਤਣ ਮਗਰੋਂ ਧੋਨੀ ਦਾ ਲੁੱਕ ਵਾਇਰਲ ਨਹੀਂ ਹੋ ਰਹੀ ਸੀ। ਹੁਣ ਧੋਨੀ ਦੀ ਪਤਨੀ ਸਾਕਸ਼ੀ ਦੇ ਇੰਸਟਾਗ੍ਰਾਮ ਲਾਇਵ ਜ਼ਰੀਏ ਧੋਨੀ ਦੀ ਨਵੀਂ ਲੁਕ ਸਾਹਮਣੇ ਆਈ ਹੈ। ਇਸ ਲੁਕ ਨੇ ਧੋਨੀ ਦੇ ਪ੍ਰਸ਼ੰਸਕਾਂ ਨੂੰ ਉਦਾਸ ਕਰ ਦਿੱਤਾ ਹੈ।

ਪਿਛੇਲ ਸਾਲ ਹੋਏ ਕ੍ਰਿਕਟ ਵਰਲਡ ਕੱਪ ਤੋਂ ਬਾਅਦ ਧੋਨੀ ਅੱਜ ਤਕ ਟੀਮ ਇੰਡੀਆਂ 'ਚ ਵਾਪਸ ਨਹੀਂ ਆਏ ਤੇ ਨਾ ਹੀ ਉਨ੍ਹਾਂ ਨੇ ਕੋਈ ਮੈਚ ਖੇਡਿਆ। ਇਸ ਦਰਮਿਆਨ ਪ੍ਰਸ਼ੰਸਕਾਂ ਨੂੰ ਉਮੀਦ ਸੀ ਕਿ ਉਹ ਆਪਣੇ ਮਾਹੀ ਨੂੰ ਇਸ ਸਾਲ ਦੇ ਆਈਪੀਐਲ 'ਚ ਦੇਖਣਗੇ ਪਰ ਉਹ ਵੀ ਰੱਦ ਹੋ ਗਿਆ। ਹੁਣ ਅਜਿਹੇ 'ਚ ਧੋਨੀ ਆਪਣੇ ਘਰ 'ਚ ਸਮਾਂ ਬਿਤਾ ਰਹੇ ਹਨ।

ਇੰਸਟਾਗ੍ਰਾਮ ਹੈਂਡਲ 'ਤੇ ਜਾਰੀ ਕੀਤੇ ਵੀਡੀਓ 'ਚ ਧੋਨੀ ਕਾਫੀ ਵੱਖ ਲੱਗ ਰਹੇ ਹਨ। ਵੀਡੀਓ 'ਚ ਧੋਨੀ ਦੀ ਦਾੜਈ ਸਫੇਦ ਦਿਖ ਰਹੀ ਹੈ। ਧੋਨੀ ਨੂੰ ਇਸ ਰੂਪ 'ਚ ਦੇਖ ਕੇ ਕਾਫੀ ਮੀਮ ਤੇ ਪੋਸਟ ਸੋਸ਼ਲ ਮੀਡੀਆ ਤੇ ਦੇਖੇ ਜਾ ਸਕਦੇ ਹਨ। ਕਿਸੇ ਨੇ ਕਿਹਾ ਕਿ ਉਨ੍ਹਾਂ ਦਾ ਮਨਪਸੰਦ ਖਿਡਾਰੀ ਬੁੱਢਾ ਹੋ ਚੁੱਕਾ ਹੈ।

ਕ੍ਰਿਕਟ ਪੰਡਿਤ ਅਯਾਜ ਮੇਮਨ ਨੇ ਧੋਨੀ ਦੀ ਸਫ਼ੇਦ ਦਾੜੀ ਵਾਲੀ ਫੋਟੇ ਨਾਲ ਟਵੀਟ ਕੀਤਾ ਕਿ ਕਿਸੇ ਨੇ ਮੈਨੂੰ ਇਹ ਫੋਟੋ ਭੇਜਿਆ ਹੈ। ਕੀ ਇਹ ਵਾਕਯ ਹੀ ਧੋਨੀ ਹੈ ਜਾਂ ਕਿਸੇ ਨੇ ਫੋਟੋਸ਼ੋਪ ਕੀਤਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਛਾਇਆ ਹਨੇਰਾ, ਤੇਜ਼ ਹਵਾ ਨਾਲ ਭਾਰੀ ਮੀਂਹ 

ਧੋਨੀ ਦੇ ਕਰੀਬੀ ਖਿਡਾਰੀਆਂ ਤੇ ਦੋਸਤਾਂ ਦਾ ਕਹਿਣਾ ਹੈ ਕਿ ਹੁਣ ਉਹ ਭਾਰਤੀ ਕ੍ਰਿਕਟ ਟੀਮ 'ਚ ਵਾਪਸ ਨਹੀਂ ਆਉਣਗੇ। ਉਹ ਜਲਦ ਕ੍ਰਿਕਟ ਤੋਂ ਸੰਨਿਆਸ ਲੈ ਲੈਣਗੇ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Sports News: ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
Sports News: ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼

ਵੀਡੀਓਜ਼

Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Pong Dam Gates Opened | ਪੋਂਗ ਡੈਮ ਦੇ ਖੋਲ੍ਹੇ 5 ਫਲੱਡ ਗੇਟ! ਬਿਆਸ 'ਚ ਛੱਡਿਆ ਹਜ਼ਾਰਾਂ ਕਿਊਸਿਕ ਪਾਣੀ
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget