ਪੜਚੋਲ ਕਰੋ

MS ਧੋਨੀ ਦੀ ਪਤਨੀ ਸਾਕਸ਼ੀ ਧੋਨੀ ਨੇ ਸਾਊਥ ਦੇ ਇਸ ਐਕਟਰ ਦੀਆਂ ਦੇਖ ਲਈਆਂ ਸਾਰੀਆਂ ਫਿਲਮਾਂ, ਬੋਲੀ- 'ਬਹੁਤ ਵੱਡੀ ਫੈਨ ਹਾਂ'

Sakshi Dhoni: ਕ੍ਰਿਕਟਰ ਧੋਨੀ ਦੀ ਪਤਨੀ ਸਾਕਸ਼ੀ ਧੋਨੀ ਨੇ ਇੱਕ ਇੰਟਰਵਿਊ ਵਿੱਚ ਖੁਲਾਸਾ ਕੀਤਾ ਕਿ ਉਹ ਸਾਊਥ ਐਕਟਰ ਅੱਲੂ ਅਰਜੁਨ ਦੀ ਬਹੁਤ ਵੱਡੀ ਫੈਨ ਹੈ। ਸਾਕਸ਼ੀ ਅਤੇ ਧੋਨੀ ਹੁਣ ਫਿਲਮ ਮੇਕਿੰਗ ਦੇ ਖੇਤਰ 'ਚ ਐਂਟਰੀ ਕਰ ਰਹੇ ਹਨ ।

Sakshi Dhoni Fan Of Allu Arjun: ਕ੍ਰਿਕਟਰ ਐਮਐਸ ਧੋਨੀ ਅਤੇ ਉਨ੍ਹਾਂ ਦੀ ਪਤਨੀ ਸਾਕਸ਼ੀ ਧੋਨੀ ਹੁਣ ਫਿਲਮਾਂ ਵਿੱਚ ਆਉਣ ਦੀ ਤਿਆਰੀ ਕਰ ਰਹੇ ਹਨ। ਉਹ ਆਪਣੇ ਬੈਨਰ ਧੋਨੀ ਐਂਟਰਟੇਨਮੈਂਟ ਨਾਲ ਫਿਲਮ ਨਿਰਮਾਣ 'ਚ ਐਂਟਰੀ ਕਰਨ ਜਾ ਰਹੇ ਹਨ। ਇਸ ਦੇ ਇੱਕ ਪ੍ਰਚਾਰ ਸਮਾਗਮ ਯਾਨਿ ਪ੍ਰਮੋਸ਼ਨਲ ਇਵੈਂਟ ਦੌਰਾਨ, ਸਾਕਸ਼ੀ ਧੋਨੀ ਨੇ ਖੁਲਾਸਾ ਕੀਤਾ ਕਿ ਉਹ ਅੱਲੂ ਅਰਜੁਨ ਦੀ ਬਹੁਤ ਵੱਡੀ ਫੈਨ ਹੈ ਅਤੇ ਉਸਨੇ ਅਦਾਕਾਰ ਦੀਆਂ ਸਾਰੀਆਂ ਫਿਲਮਾਂ ਦੇਖੀਆਂ ਹਨ ਜੋ ਗੈਰ-ਤੇਲਗੂ ਦਰਸ਼ਕਾਂ ਲਈ ਹਿੰਦੀ ਵਿੱਚ ਡੱਬ ਕੀਤੀਆਂ ਗਈਆਂ ਹਨ।

ਸਾਕਸ਼ੀ ਧੋਨੀ ਅੱਲੂ ਅਰਜੁਨ ਦੀ ਬਹੁਤ ਵੱਡੀ ਫੈਨ ਹੈ
ਐਮਐਸ ਧੋਨੀ ਅਤੇ ਸਾਕਸ਼ੀ ਆਪਣੇ ਪਹਿਲੇ ਪ੍ਰੋਡਕਸ਼ਨ ਉੱਦਮ ਵਜੋਂ ਰੋਮਾਂਟਿਕ ਫਿਲਮ 'ਲੈਟਸ ਗੇਟ ਮੈਰਿਡ' (ਐਲਜੀਐਮ) ਦਾ ਨਿਰਮਾਣ ਕਰਨਗੇ। ਹੈਦਰਾਬਾਦ ਵਿੱਚ ਇੱਕ ਪ੍ਰਮੋਸ਼ਨਲ ਈਵੈਂਟ ਵਿੱਚ, ਸਾਕਸ਼ੀ ਨੇ ਖੁਲਾਸਾ ਕੀਤਾ ਕਿ ਉਹ ਅੱਲੂ ਅਰਜੁਨ ਦੀ ਬਹੁਤ ਵੱਡੀ ਪ੍ਰਸ਼ੰਸਕ ਹੈ। ਅੱਲੂ ਅਰਜੁਨ ਦੇ ਇੱਕ ਫੈਨ ਪੇਜ ਨੇ ਇਸ ਦਾ ਇੱਕ ਵੀਡੀਓ ਸ਼ੇਅਰ ਕੀਤਾ ਹੈ।

ਵੀਡੀਓ 'ਚ ਸਾਕਸ਼ੀ ਇਕ ਪ੍ਰੈੱਸ ਕਾਨਫਰੰਸ 'ਚ ਇਕ ਸਵਾਲ ਦਾ ਜਵਾਬ ਦਿੰਦੀ ਨਜ਼ਰ ਆ ਰਹੀ ਹੈ। ਪ੍ਰੈਸ ਕਾਨਫਰੰਸ ਵਿੱਚ ਸਾਕਸ਼ੀ ਤੋਂ ਪੁੱਛਿਆ ਗਿਆ ਕਿ ਕੀ ਉਸਨੇ ਕੋਈ ਤੇਲਗੂ ਫਿਲਮ ਦੇਖੀ ਹੈ। ਇਸ 'ਤੇ ਕ੍ਰਿਕਟਰ ਦੀ ਪਤਨੀ ਨੇ ਜਵਾਬ ਦਿੱਤਾ,  "ਮੈਂ ਅੱਲੂ ਅਰਜੁਨ ਦੀਆਂ ਸਾਰੀਆਂ ਫਿਲਮਾਂ ਦੇਖੀਆਂ ਹਨ। ਪਰ, ਮੈਨੂੰ ਨਹੀਂ ਲੱਗਦਾ ਕਿ ਨੈੱਟਫਲਿਕਸ ਜਾਂ ਹੌਟਸਟਾਰ ਸੀ। ਇਹ ਸਭ ਯੂਟਿਊਬ 'ਤੇ, ਗੋਲਡਮਾਈਨ ਪ੍ਰੋਡਕਸ਼ਨ 'ਤੇ ਸੀ। ਉਹ ਸਾਰੀਆਂ ਤੇਲਗੂ ਫਿਲਮਾਂ ਹਿੰਦੀ ਵਿੱਚ ਪਾਉਂਦੇ ਸਨ। ਮੈਂ ਅੱਲੂ ਅਰਜੁਨ ਦੀਆਂ ਸਾਰੀਆਂ ਫਿਲਮਾਂ ਦੇਖੀਆਂ ਅਤੇ ਮੈਂ ਬਹੁਤ ਵੱਡੀ ਫੈਨ ਹਾਂ।"

ਅੱਲੂ ਅਰਜੁਨ ਦੀ ਪੁਸ਼ਪਾ 2 ਦੀ ਰਿਲੀਜ਼ ਦਾ ਹੈ ਇੰਤਜ਼ਾਰ
ਅੱਲੂ ਅਰਜੁਨ ਅਤੇ ਫਿਲਮ ਨਿਰਮਾਤਾ ਤ੍ਰਿਵਿਕਰਮ ਆਪਣੀ ਚੌਥੀ ਫੀਚਰ ਫਿਲਮ ਲਈ ਇਕੱਠੇ ਕੰਮ ਕਰਨ ਲਈ ਤਿਆਰ ਹਨ। ਇਸ ਦੇ ਨਾਲ ਹੀ ਅੱਲੂ ਦੀ 'ਪੁਸ਼ਪਾ 2' ਵੀ ਜਲਦ ਹੀ ਰਿਲੀਜ਼ ਹੋਵੇਗੀ। ਇਸ ਫਿਲਮ ਦਾ ਹਰ ਕੋਈ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ। ਸਾਕਸ਼ੀ ਧੋਨੀ ਵੀ 'ਪੁਸ਼ਪਾ 2' ਦੀ ਰਿਲੀਜ਼ ਦਾ ਇੰਤਜ਼ਾਰ ਕਰ ਰਹੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?

ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?
Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?
WHO ਚੀਫ ਦੀ ਮਸਾਂ ਬਚੀ ਜਾਨ, ਜਹਾਜ਼ 'ਚ ਚੜ੍ਹਨ ਹੀ ਵਾਲੇ ਸਨ, ਉਦੋਂ ਹੀ ਇਜ਼ਰਾਈਲ ਨੇ ਕਰ'ਤਾ ਹਮਲਾ

Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ

ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?

ਸਾਬਕਾ ਪੀਐਮ ਦਾ ਪੰਜਾਬ ਨਾਲ ਡੂੰਘਾ ਸਬੰਧ, ਅੰਮ੍ਰਿਤਸਰ 'ਚ ਕੀਤੀ ਪੜ੍ਹਾਈ, PU 'ਚ ਰਹੇ ਪ੍ਰੋਫੈਸਰ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

Embed widget