ਪੜਚੋਲ ਕਰੋ

ਲੌਕਡਾਊਨ 'ਚ ਰੋਹਿਤ ਸ਼ਰਮਾ ਨੇ ਦੱਸੇ ਜ਼ਿੰਦਗੀ ਦੇ ਅਹਿਮ ਰਾਜ਼, ਪ੍ਰਸ਼ੰਸਕ ਹੋਣਗੇ ਹੈਰਾਨ

ਰੋਹਿਤ ਸ਼ਰਮਾ ਉਸ ਦੌਰੇ 'ਤੇ ਹੇਜਲਵੁੱਡ ਦਾ ਸਾਹਮਣਾ ਕਰਨ ਲਈ ਖ਼ੁਦ ਨੂੰ ਮਾਨਸਿਕ ਰੂਪ ਨਾਲ ਤਿਆਰ ਕਰਨਾ ਚਾਹੁੰਦੇ ਹਨ। ਰੋਹਿਤ ਨੇ ਕਿਹਾ ਬ੍ਰੇਟ ਲੀ ਨੇ ਮੇਰੀ ਨੀਂਦ ਉਡਾ ਦਿੱਤੀ ਸੀ।

ਨਵੀਂ ਦਿੱਲੀ: ਕੋਰੋਨਾ ਵਾਇਰਸ ਕਾਰਨ ਪ੍ਰਸ਼ੰਸਕਾਂ ਨੂੰ ਕ੍ਰਿਕਟ ਮੈਚ ਦੇਖਣ ਨੂੰ ਨਹੀਂ ਮਿਲ ਰਿਹਾ ਪਰ ਕ੍ਰਿਕਟ ਖਿਡਾਰੀਆਂ ਦੇ ਕਈ ਰਾਜ਼ ਉਨ੍ਹਾਂ ਨੂੰ ਜ਼ਰੂਰ ਪਤਾ ਲੱਗ ਰਹੇ ਹਨ। ਭਾਰਤੀ ਟੀਮ ਦੇ ਸਟਾਰ ਖਿਡਾਰੀ ਰੋਹਤ ਸ਼ਰਮਾ ਨੇ ਦੱਸਿਆ ਕਿ ਬ੍ਰੈਟ ਲੀ ਦੀ ਗੇਂਦਬਾਜ਼ੀ ਨਾਲ ਉਨ੍ਹਾਂ ਦੇ ਹੋਸ਼ ਉੱਡ ਜਾਂਦੇ ਸਨ। ਰੋਹਿਤ ਸ਼ਰਮਾ ਨੇ ਕਿਹਾ ਕਿ ਉਹ ਟੈਸਟ ਮੈਚਾਂ 'ਚ ਆਸਟੇਰਲੀਆਈ ਤੇਜ਼ ਗੇਂਦਬਾਜ਼ ਜੋਸ਼ ਹੇਜਲਵੁੱਡ ਦਾ ਸਾਹਮਣਾ ਨਹੀਂ ਕਰਨਾ ਚਾਹੁੰਦੇ ਸਨ।

ਭਾਰਤੀ ਟੀਮ ਨੇ ਇਸ ਸਾਲ ਆਸਟੇਰਲੀਆ ਦੌਰੇ 'ਤੇ ਜਾਣਾ ਹੈ। ਰੋਹਿਤ ਸ਼ਰਮਾ ਉਸ ਦੌਰੇ 'ਤੇ ਹੇਜਲਵੁੱਡ ਦਾ ਸਾਹਮਣਾ ਕਰਨ ਲਈ ਖ਼ੁਦ ਨੂੰ ਮਾਨਸਿਕ ਰੂਪ ਨਾਲ ਤਿਆਰ ਕਰਨਾ ਚਾਹੁੰਦੇ ਹਨ। ਰੋਹਿਤ ਨੇ ਕਿਹਾ ਬ੍ਰੇਟ ਲੀ ਨੇ ਮੇਰੀ ਨੀਂਦ ਉਡਾ ਦਿੱਤੀ ਸੀ। ਸਾਲ 2007 'ਚ ਆਸਟਰੇਲੀਆ 'ਚ ਮੇਰੇ ਪਹਿਲੇ ਦੌਰੇ 'ਤੇ ਉਸ ਕਾਰਨ ਮੈਂ ਸੌਂ ਨਹੀਂ ਸਕਿਆ ਸੀ। ਕਿਉਂਕਿ ਮੈਂ ਸੋਚ ਰਿਹਾ ਸੀ ਕਿ 150 ਕਿਮੀ ਤੋਂ ਵੱਧ ਰਫ਼ਤਾਰ ਨਾਲ ਗੇਂਦਬਾਜ਼ੀ ਕਰਨ ਵਾਲੇ ਇਸ ਇਨਸਾਨ ਦੀ ਗੇਂਦ ਦਾ ਸਾਹਮਣਾ ਕਿਵੇਂ ਕਰਾਂ।

ਰੋਹਿਤ ਸ਼ਰਮਾ ਨੇ 2007 'ਚ ਡੈਬਿਊ ਕਰਨ ਤੋਂ ਬਾਅਦ ਕਈ ਵੱਡੇ ਮੈਚਾਂ 'ਚ ਭਾਰਤੀ ਟੀਮ ਨੂੰ ਜਿੱਤ ਹਾਸਲ ਕਰਵਾਈ। ਹਾਲਾਂਕਿ ਲਿਮਟਡ ਓਵਰਸ ਕ੍ਰਿਕਟ 'ਚ ਰੋਹਿਤ ਸ਼ਰਮਾ ਸਭ ਤੋਂ ਜ਼ਿਆਦਾ ਕਾਮਯਾਬ ਰਹੇ ਹਨ। ਉਨ੍ਹਾਂ ਹੁਣ ਤਕ ਵਨ ਡੇਅ 'ਚ 29 ਤੇ ਟੈਸਟ ਮੈਚਾਂ 'ਚ ਛੇ ਸੈਂਕੜੇ ਲਾਏ ਹਨ। ਟੀ20 ਅੰਤਰਰਾਸ਼ਟਰੀ 'ਚ ਉਨ੍ਹਾਂ ਦੇ ਨਾਂਅ 'ਤੇ ਚਾਰ ਸੈਂਕੜੇ ਦਰਜ ਹਨ। ਰੋਹਿਤ ਨੇ ਕਿਹਾ ਮੌਜੂਦਾ ਸਮੇਂ ਮੈਂ ਟੈਸਟ ਮੈਚਾਂ 'ਚ ਜੋਸ਼ ਹੇਜਲਵੁੱਡ ਦਾ ਸਾਹਮਣਾ ਨਹੀਂ ਕਰਨਾ ਚਾਹੁੰਦਾ ਕਿਉਂਕਿ ਉਹ ਬਹੁਤ ਅਨੁਸ਼ਾਸਤ ਗੇਂਦਬਾਜ਼ ਹੈ। ਉਹ ਆਪਣੀ ਲੈਂਥ ਤੋਂ ਟਸ ਤੋਂ ਮਸ ਨਹੀਂ ਹੁੰਦਾ ਤੇ ਕਿਸੇ ਨੂੰ ਢਿੱਲੀ ਗੇਂਦ ਨਹੀਂ ਦਿੰਦਾ।

ਇਹ ਵੀ ਪੜ੍ਹੋ: ਪੂਰੀ ਦਨੀਆ ਲਈ ਰਾਹਤ ਦੀ ਖ਼ਬਰ, ਜਿੱਥੋਂ ਹੋਈ ਸ਼ੁਰੂਆਤ, ਉੱਥੋਂ ‘ਕੋਰੋਨਾਵਾਇਰਸ’ ਦਾ ਖਾਤਮਾ!

ਰੋਹਿਤ ਨੇ ਕਿਹਾ ਦੱਖਣੀ ਅਫ਼ਰੀਕਾ ਦੇ ਤੇਜ਼ ਗੇਂਦਬਾਜ਼ ਡੇਲ ਸਟੇਨ ਨੇ ਵੀ ਉਨ੍ਹਾਂ ਨੂੰ ਕਾਫੀ ਪਰੇਸ਼ਾਨ ਕੀਤਾ ਕਿਉਂਕਿ ਉਹ ਚੰਗੀ ਗਤੀ ਨਾਲ ਗੇਂਦ ਨੂੰ ਸਵਿੰਗ ਕਰਾਉਣ 'ਚ ਮਾਹਿਰ ਸੀ। ਉਨ੍ਹਾਂ ਕਿਹਾ ਕਿ ਕ੍ਰਿਕਟ ਤੋਂ ਸੰਨਿਆਸ ਲੈ ਚੁੱਕੇ ਗੇਂਦਬਾਜ਼ਾਂ 'ਚ ਬ੍ਰੇਟ ਲੀ ਤੇ ਡੇਲ ਸਟੇਨ ਮੇਰੇ ਪਸੰਦੀਦਾ ਗੇਂਦਬਾਜ਼ ਹਨ। ਮੈਂ ਕਦੇ ਸਟੇਨ ਦੀ ਗੇਂਦ ਦਾ ਸਾਹਮਣਾ ਨਹੀਂ ਕਰਨਾ ਚਾਹੁੰਦਾ ਸੀ ਕਿਉਂਕਿ ਇਕੋ ਵੇਲੇ ਤੇਜ਼ ਤੇ ਸਵਿੰਗ ਲੈਂਦੀ ਗੇਂਦ ਦਾ ਸਾਹਮਣਾ ਕਰਨਾ ਬੁਰੇ ਸੁਫ਼ਨੇ ਬਰਾਬਰ ਸੀ।

ਟਾਪ ਹੈਡਲਾਈਨ

ਵੈਭਵ ਸੂਰਿਆਵੰਸ਼ੀ ਦੀ 'ਨਿਊ ਚੈਪਟਰ' ਕਹਾਣੀ ਹਲਚਲ ਮਚਾ ਦਿੰਦੀ ਹੈ, ਡੈਬਿਊ ਦਾ ਸੰਕੇਤ ਦਿੰਦੀ ਹੈ ਜਾਂ ਸਰਪ੍ਰਾਈਜ਼?
ਵੈਭਵ ਸੂਰਿਆਵੰਸ਼ੀ ਦੀ 'ਨਿਊ ਚੈਪਟਰ' ਕਹਾਣੀ ਹਲਚਲ ਮਚਾ ਦਿੰਦੀ ਹੈ, ਡੈਬਿਊ ਦਾ ਸੰਕੇਤ ਦਿੰਦੀ ਹੈ ਜਾਂ ਸਰਪ੍ਰਾਈਜ਼?
IND vs ENG: 'ਇਹ ਕੁਦਰਤ ਦਾ ਚਮਤਕਾਰ ਹੈ', ਵੈਭਵ ਸੂਰਿਆਵੰਸ਼ੀ ਨੇ ਅੰਗਰੇਜ਼ੀ ਮੀਡੀਆ 'ਤੇ ਕੀਤਾ ਦਬਦਬਾ, ਸਾਬਕਾ ਖਿਡਾਰੀਆਂ ਨੇ ਵੀ ਕੀਤੀ ਉਸਦੀ ਪ੍ਰਸ਼ੰਸਾ।
IND vs ENG: 'ਇਹ ਕੁਦਰਤ ਦਾ ਚਮਤਕਾਰ ਹੈ', ਵੈਭਵ ਸੂਰਿਆਵੰਸ਼ੀ ਨੇ ਅੰਗਰੇਜ਼ੀ ਮੀਡੀਆ 'ਤੇ ਕੀਤਾ ਦਬਦਬਾ, ਸਾਬਕਾ ਖਿਡਾਰੀਆਂ ਨੇ ਵੀ ਕੀਤੀ ਉਸਦੀ ਪ੍ਰਸ਼ੰਸਾ।
Sports News: ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਸਟਾਰ ਆਲਰਾਊਂਡਰ ਨੇ ਛੱਡਿਆ ਟੀਮ ਦਾ ਸਾਥ, ਹੁਣ ਵਿਦੇਸ਼ੀ Team ਲਈ ਖੇਡਣਗੇ ਮੈਚ...
ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਸਟਾਰ ਆਲਰਾਊਂਡਰ ਨੇ ਛੱਡਿਆ ਟੀਮ ਦਾ ਸਾਥ, ਹੁਣ ਵਿਦੇਸ਼ੀ Team ਲਈ ਖੇਡਣਗੇ ਮੈਚ...
Asian Games 2026: ਏਸ਼ੀਆਈ ਖੇਡਾਂ 2026 ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਵਿਕਟਕੀਪਰ-ਬੱਲੇਬਾਜ਼ ਦਾ ਕੱਟਿਆ ਗਿਆ ਪੱਤਾ! ਮੈਦਾਨ ਚ ਉਤਰਨਗੇ ਇਹ ਖਿਡਾਰੀ; ਵੇਖੋ ਲਿਸਟ...
Asian Games 2026: ਏਸ਼ੀਆਈ ਖੇਡਾਂ 2026 ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਵਿਕਟਕੀਪਰ-ਬੱਲੇਬਾਜ਼ ਦਾ ਕੱਟਿਆ ਗਿਆ ਪੱਤਾ! ਮੈਦਾਨ ਚ ਉਤਰਨਗੇ ਇਹ ਖਿਡਾਰੀ; ਵੇਖੋ ਲਿਸਟ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...
Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
Embed widget