ਪੜਚੋਲ ਕਰੋ

Virendra Shewag Record: ਭਾਰਤੀ ਕ੍ਰਿਕਟ 'ਚ ਅੱਜ ਦਾ ਦਿਨ ਇਤਿਹਾਸਕ, ਵਰੇਂਦਰ ਸਹਿਵਾਗ ਨੇ ਰਚਿਆ ਸੀ ਵੱਡਾ ਇਤਿਹਾਸ

ਸਹਿਵਾਗ ਨੇ ਉਸ ਸਮੇਂ 375 ਗੇਂਦਾ 'ਤੇ 309 ਦੌੜਾਂ ਦੀ ਪਾਰੀ ਖੇਡੀ ਸੀ। ਆਪਣੀ ਇਸ ਪਾਰੀ 'ਚ ਉਨ੍ਹਾਂ 39 ਚੌਕੇ ਤੇ 6 ਛੱਕੇ ਜੜੇ।

ਮੁੰਬਈ: ਅੱਜ ਦਾ ਦਿਨ ਭਾਰਤੀ ਕ੍ਰਿਕਟ ਲਈ ਇਤਿਹਾਸਕ ਦਿਨ ਹੈ। ਦਰਅਸਲ ਅੱਜ ਦੇ ਦਿਨ 17 ਸਾਲ ਪਹਿਲਾਂ ਸਾਲ 2004 'ਚ ਸਾਬਕਾ ਭਾਰਤੀ ਕ੍ਰਿਕਟਰ ਵਰੇਂਦਰ ਸਹਿਵਾਗ ਨੇ ਪਹਿਲਾ ਤੀਹਰਾ ਸੈਂਕੜਾ ਜੜਿਆ ਸੀ। ਸਹਿਵਾਗ ਨੇ ਮੁਲਤਾਨ 'ਚ ਪਾਕਿਸਤਾਨ ਵਿਰੁੱਧ ਪਹਿਲਾ ਤੀਹਰਾ ਸੈਂਕੜਾ ਜੜਿਆ ਸੀ।

ਸਹਿਵਾਗ ਨੇ ਉਸ ਸਮੇਂ 375 ਗੇਂਦਾ 'ਤੇ 309 ਦੌੜਾਂ ਦੀ ਪਾਰੀ ਖੇਡੀ ਸੀ। ਆਪਣੀ ਇਸ ਪਾਰੀ 'ਚ ਉਨ੍ਹਾਂ 39 ਚੌਕੇ ਤੇ 6 ਛੱਕੇ ਜੜੇ। ਉਨ੍ਹਾਂ ਦਾ ਸਟ੍ਰਾਇਕ ਰੇਟ ਵਨ ਡੇਅ ਕ੍ਰਿਕਟ ਵਾਂਗ 82 ਤੋਂ ਵੀ ਜ਼ਿਆਦਾ ਰਿਹਾ। ਭਾਰਤੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਇਸ ਟੈਸਟ ਮੈਚ ਦੀ ਪਾਰੀ 'ਚ 5 ਵਿਕਟਾਂ ਗਵਾ ਕੇ 675 ਦੌੜਾਂ ਤੇ ਪਾਰੀ ਐਲਾਨੀ। ਜਵਾਬ 'ਚ ਪਾਕਿਸਤਾਨ ਪਹਿਲੀ ਪਾਰੀ 'ਚ 407 ਤੇ ਦੂਜੀ ਪਾਰੀ 'ਚ 267 ਦੌੜਾਂ ਤਕ ਹੀ ਸੀਮਿਤ ਰਿਹਾ। ਭਾਰਤ ਨੇ 52 ਦੌੜਾਂ ਨਾਲ ਜਿੱਤ ਦਰਜ ਕੀਤੀ ਸੀ।

29th March- a special date for me. Had the privilege and honour of becoming the first Indian to score a triple hundred in Test cricket. Icing in the cake was to score against Pakistan in Multan.

Coincidentally 4 years later on the same date got out on 319 against South Africa. pic.twitter.com/ZKBHa5rCOA
— Virender Sehwag (@virendersehwag) March 29, 2021

ਵਰੇਂਦਰ ਸਹਿਵਾਗ ਨੇ ਆਪਣੇ ਇਤਿਹਾਸਕ ਕਾਰਨਾਮੇ ਨੂੰ ਯਾਦ ਕਰਦਿਆਂ ਅੱਜ ਟਵੀਟ ਵੀ ਕੀਤਾ। ਉਨ੍ਹਾਂ ਟਵੀਟ ਕਰਦਿਆਂ ਲਿਖਿਆ, '29 ਮਾਰਚ ਮੇਰੇ ਲਈ ਬੇਹੱਦ ਖਾਸ ਤਾਰੀਖ ਹੈ। ਇਸ ਦਿਨ ਟੈਸਟ ਕ੍ਰਿਕਟ 'ਚ ਤੀਹਰਾ ਸੈਂਕੜਾ ਲਾਉਣ ਵਾਲਾ ਪਹਿਲਾ ਭਾਰਤੀ ਕ੍ਰਿਕਟਰ ਬਣਨ ਦਾ ਮੌਕਾ ਮਿਲਿਆ।'

ਵਿਰਾਟ ਕੋਹਲੀ ਨੇ ਵੀ ਰਚਿਆ ਇਤਿਹਾਸ

ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਕੌਮਾਂਤਰੀ ਕ੍ਰਿਕੇਟ ਟੀਮ ਦੀ ਅਗਵਾਈ ਵਿੱਚ ਨਵਾਂ ਰਿਕਾਰਡ ਸਿਰਜ ਦਿੱਤਾ ਹੈ। ਵਿਰਾਟ ਕੋਹਲੀ ਤੀਜੇ ਅਜਿਹੇ ਕਪਤਾਨ ਬਣੇ ਹਨ ਜਿਨ੍ਹਾਂ ਨੇ 200 ਕੌਮਾਂਤਰੀ ਮੈਚਾਂ ਵਿੱਚ ਭਾਰਤ ਟੀਮ ਦੀ ਅਗਵਾਈ ਕੀਤੀ ਹੈ।

ਕੋਹਲੀ ਸਾਲ 2017 ਵਿੱਚ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਬਣੇ ਸਨ। ਜਿੰਨ੍ਹਾਂ ਨੇ ਇੰਗਲੈਂਡ ਖਿਲਾਫ ਖੇਡੇ ਤੀਜੇ ਵਨ ਡੇਅ ਮੈਚ ਵਿਚ 200ਵੀਂ ਵਾਰ ਭਾਰਤੀ ਟੀਮ ਦੀ ਅਗਵਾਈ ਕੀਤੀ। ਮਹੇਂਦਰ ਸਿੰਘ ਧੋਨੀ ਤੇ ਮੁਹੰਮਦ ਅਜ਼ਹਰੂਦੀਨ ਸਮੇਤ ਤੀਜੇ ਅਜਿਹੇ ਖਿਡਾਰੀ ਹਨ ਜਿੰਨ੍ਹਾਂ ਨੇ 200 ਅੰਤਰ ਰਾਸ਼ਟਰੀ ਮੈਚਾਂ 'ਚ ਭਾਰਤ ਦੀ ਅਗਵਾਈ ਕੀਤੀ।

ਅਜ਼ਹਰੂਦੀਨ ਨੇ 221 ਜਦਕਿ ਧੋਨੀ ਨੇ 332 ਮੈਚਾਂ 'ਚ ਭਾਰਤ ਦੀ ਅਗਵਾਈ ਕੀਤੀ ਹੈ। ਹੁਣ ਵਿਰਾਟ ਕੋਹਲੀ ਭਾਰਤ ਟੀਮ ਦੀ 200 ਮੈਚਾਂ 'ਚ ਅਗਵਾਈ ਕਰਨ ਵਾਲੇ ਕਪਤਾਨ ਬਣ ਗਏ ਹਨ। ਧੋਨੀ ਟੈਸਟ ਕ੍ਰਿਕਟ ਤੋਂ ਦਸੰਬਰ 2014 'ਚ ਰਿਟਾਇਰ ਹੋਏ ਸਨ ਤੇ ਉਸ ਤੋਂ ਬਾਅਦ ਕੋਹਲੀ ਭਾਰਤ ਦੇ ਕਪਤਾਨ ਬਣੇ।

ਟਾਪ ਹੈਡਲਾਈਨ

Hockey World Cup 2026  : ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, 16 ਸਾਲ ਬਾਅਦ ਹੋਇਆ ਸੀ 'ਮਹਾਂਮੁਕਾਬਲਾ'
Hockey World Cup 2026  : ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, 16 ਸਾਲ ਬਾਅਦ ਹੋਇਆ ਸੀ 'ਮਹਾਂਮੁਕਾਬਲਾ'
Sports News: ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
Sports News: ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼
Embed widget