ਪੜਚੋਲ ਕਰੋ

Cristiano Ronaldo: ਸਾਊਦੀ ਅਰਬ 'ਚ ਰੋਮਾਂਟਿਕ ਡੇਟ 'ਤੇ ਆਪਣੀ ਪ੍ਰੇਮਿਕਾ ਜਾਰਜੀਨਾ ਰੋਡਰਿਗਜ਼ ਨੂੰ KISS ਕਰਦੇ ਨਜ਼ਰ ਆਏ ਕ੍ਰਿਸਟੀਆਨੋ ਰੋਨਾਲਡੋ, ਕੀ ਹੋਵੇਗੀ ਕਾਰਵਾਈ

Cristiano Ronaldo Photos: ਸਾਊਦੀ ਅਰਬ 'ਚ ਜੋੜੇ ਬਿਨਾਂ ਵਿਆਹ ਦੇ ਇਕੱਠੇ ਨਹੀਂ ਰਹਿ ਸਕਦੇ ਪਰ ਕ੍ਰਿਸਟੀਆਨੋ ਰੋਨਾਲਡੋ ਲਈ ਇਹ ਨਿਯਮ ਬਦਲ ਦਿੱਤੇ ਗਏ ਸਨ।

Cristiano Ronaldo : ਪੁਰਤਗਾਲ ਦੇ ਸਟਾਰ ਫੁੱਟਬਾਲ ਖਿਡਾਰੀ ਕ੍ਰਿਸਟੀਆਨੋ ਰੋਨਾਲਡੋ ਨੂੰ ਸਾਊਦੀ ਅਰਬ ਵੀ ਕਾਫੀ ਪਸੰਦ ਕਰ ਰਿਹਾ ਹੈ। ਰੋਨਾਲਡੋ ਅਲ-ਨਾਸਰ ਵਿਚ ਸ਼ਾਮਲ ਹੋਣ ਤੋਂ ਬਾਅਦ ਤੋਂ ਹੀ ਸੁਰਖੀਆਂ ਵਿਚ ਹਨ। ਇਸ ਮਹਾਨ ਫੁੱਟਬਾਲਰ ਦੀਆਂ ਨਿੱਤ ਨਵੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਹੁਣ ਰੋਨਾਲਡੋ ਦੇ ਰੋਮਾਂਟਿਕ ਡਿਨਰ ਦੀ ਤਸਵੀਰ ਵਾਇਰਲ ਹੋ ਰਹੀ ਹੈ।

ਕ੍ਰਿਸਟੀਆਨੋ ਰੋਨਾਲਡੋ ਦੀ ਪ੍ਰੇਮਿਕਾ ਜਾਰਜੀਨਾ ਰੋਡਰਿਗਜ਼ ਨੇ ਆਪਣੇ ਇੰਸਟਾਗ੍ਰਾਮ 'ਤੇ ਇਕ ਫੋਟੋ ਪੋਸਟ ਕੀਤੀ ਹੈ, ਜਿਸ 'ਚ ਉਸ ਨੇ 'ਡਿਨਰ ਵਿਦ ਲਵ' ਲਿਖਿਆ ਹੈ। ਰੋਡਰਿਗਜ਼ ਦੁਆਰਾ ਪੋਸਟ ਕੀਤੀ ਗਈ ਫੋਟੋ ਵਿੱਚ ਦੇਖਿਆ ਜਾ ਸਕਦਾ ਹੈ ਕਿ ਰੋਨਾਲਡੋ ਉਸਨੂੰ ਕਿੱਸ ਕਰ ਰਿਹਾ ਹੈ। ਰੋਡਰਿਗਜ਼ ਨੇ ਆਪਣੇ ਇੰਸਟਾਗ੍ਰਾਮ 'ਤੇ ਕੁੱਲ ਪੰਜ ਫੋਟੋਆਂ ਪੋਸਟ ਕੀਤੀਆਂ ਹਨ। ਜਿਸ 'ਚ ਦੇਖਿਆ ਜਾ ਸਕਦਾ ਹੈ ਕਿ ਦੋਵੇਂ ਇਕ-ਦੂਜੇ ਨਾਲ ਮਸਤੀ ਕਰ ਰਹੇ ਹਨ। ਇਨ੍ਹਾਂ ਤਸਵੀਰਾਂ ਦੇ ਵਾਇਰਲ ਹੋਣ ਤੋਂ ਬਾਅਦ ਸਵਾਲ ਉੱਠ ਰਹੇ ਹਨ ਕਿ ਕੀ ਹੁਣ ਸਾਊਦੀ ਅਰਬ ਦੀ ਸਰਕਾਰ ਰੋਨਾਲਡੋ 'ਤੇ ਕਾਰਵਾਈ ਕਰੇਗੀ। ਦੱਸ ਦੇਈਏ ਕਿ ਅਰਬ 'ਚ ਇਸਲਾਮਿਕ ਕਾਨੂੰਨ ਦੇ ਮੁਤਾਬਕ ਜਨਤਕ ਥਾਵਾਂ 'ਤੇ ਕਿਸੇ ਵੀ ਤਰ੍ਹਾਂ ਦੀ 'ਅਸ਼ਲੀਲ' ਚੀਜ਼ਾਂ 'ਤੇ ਪਾਬੰਦੀ ਹੈ।

ਇਸ ਤੋਂ ਪਹਿਲਾਂ ਵੀ ਸਾਊਦੀ ਅਰਬ ਤੋਂ ਰੋਨਾਲਡੋ ਦੀ ਗਰਲਫ੍ਰੈਂਡ ਦੀਆਂ ਕਈ ਤਸਵੀਰਾਂ ਸਾਹਮਣੇ ਆ ਚੁੱਕੀਆਂ ਹਨ। ਕਈ ਵਾਰ ਉਹ ਸ਼ਾਪਿੰਗ ਕਰਦੀ ਨਜ਼ਰ ਆਉਂਦੀ ਹੈ। ਇਸ ਤੋਂ ਇਲਾਵਾ ਕਈ ਵਾਰ ਰੋਨਾਲਡੋ ਆਪਣੇ ਪਰਿਵਾਰ ਨਾਲ ਸੈਰ ਕਰਦੇ ਨਜ਼ਰ ਆਉਂਦੇ ਹਨ। ਡਿਨਰ ਦੀ ਤਸਵੀਰ ਦੇਖ ਕੇ ਇਹ ਵੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਹ ਸਟਾਰ ਫੁੱਟਬਾਲਰ ਆਪਣੇ ਪਰਿਵਾਰ ਨਾਲ ਬਾਹਰ ਗਿਆ ਹੈ।

View this post on Instagram
 
A post shared by Georgina Rodríguez (@georginagio)

ਰੋਨਾਲਡੋ ਲਈ ਦੇਸ਼ ਦੇ ਨਿਯਮ ਬਦਲੇ

ਜ਼ਿਕਰਯੋਗ ਹੈ ਕਿ ਸਾਊਦੀ ਅਰਬ 'ਚ ਜੋੜੇ ਬਿਨਾਂ ਵਿਆਹ ਦੇ ਇਕੱਠੇ ਨਹੀਂ ਰਹਿ ਸਕਦੇ ਪਰ ਕ੍ਰਿਸਟੀਆਨੋ ਰੋਨਾਲਡੋ ਲਈ ਇਹ ਨਿਯਮ ਬਦਲ ਦਿੱਤੇ ਗਏ ਸਨ। ਉਸਨੂੰ ਆਪਣੀ ਪ੍ਰੇਮਿਕਾ ਜਾਰਜੀਨਾ ਰੋਡਰਿਗਜ਼ ਨਾਲ ਰਹਿਣ ਦੀ ਇਜਾਜ਼ਤ ਹੈ। ਇਸ ਦੇ ਨਾਲ ਹੀ ਉਸ ਨੂੰ ਆਪਣੀ ਪ੍ਰੇਮਿਕਾ ਨਾਲ ਘੁੰਮਣ-ਫਿਰਨ ਦੀ ਆਜ਼ਾਦੀ ਹੈ। ਇਹੀ ਵਜ੍ਹਾ ਹੈ ਕਿ ਰੋਨਾਲਡੋ ਆਪਣੀ ਗਰਲਫ੍ਰੈਂਡ ਨਾਲ ਰਹਿਣ ਤੋਂ ਇਲਾਵਾ ਸਾਊਦੀ 'ਚ ਖੂਬ ਮਸਤੀ ਕਰ ਰਹੇ ਹਨ।

ਦੱਸ ਦੇਈਏ ਕਿ ਫੀਫਾ ਵਿਸ਼ਵ ਕੱਪ 2022 ਵਿੱਚ ਕ੍ਰਿਸਟੀਆਨੋ ਰੋਨਾਲਡੋ ਦਾ ਪ੍ਰਦਰਸ਼ਨ ਕੁਝ ਖਾਸ ਨਹੀਂ ਸੀ। ਉਸਦੀ ਰਾਸ਼ਟਰੀ ਟੀਮ ਪੁਰਤਗਾਲ ਨੂੰ ਫੀਫਾ ਵਿਸ਼ਵ ਕੱਪ 2022 ਦੇ ਕੁਆਰਟਰ ਫਾਈਨਲ ਪੜਾਅ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਜਿਸ ਤੋਂ ਬਾਅਦ ਰੋਨਾਲਡੋ ਨੂੰ ਸੋਸ਼ਲ ਮੀਡੀਆ 'ਤੇ ਆਲੋਚਕਾਂ ਨੇ ਨਿਸ਼ਾਨਾ ਬਣਾਇਆ।

ਰੋਨਾਲਡੋ-ਮੇਸੀ ਦੀ ਟੱਕਰ

ਕ੍ਰਿਸਟੀਆਨੋ ਰੋਨਾਲਡੋ ਅਤੇ ਲਿਓਨੇਲ ਮੇਸੀ ਇਕ ਵਾਰ ਫਿਰ ਆਹਮੋ-ਸਾਹਮਣੇ ਹੋਣਗੇ, ਜਿਸ ਨੂੰ ਲੈ ਕੇ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਹਨ। ਦਰਅਸਲ, ਦੋਵੇਂ ਸਾਊਦੀ ਅਰਬ ਦੇ ਰਿਆਦ ਸ਼ਹਿਰ ਵਿੱਚ ਇੱਕ-ਦੂਜੇ ਨਾਲ ਮੁਕਾਬਲਾ ਕਰਨਗੇ। ਮੇਸੀ ਦਾ ਫੁੱਟਬਾਲ ਕਲੱਬ ਪੈਰਿਸ ਸੇਂਟ ਜਰਮਨ ਦੀ ਤਰਫੋਂ ਖੇਡਦਾ ਹੈ ਅਤੇ ਇਹ ਕਲੱਬ ਇਸ ਹਫਤੇ ਸਾਊਦੀ ਅਰਬ ਦੇ ਦੌਰੇ 'ਤੇ ਹੈ ਜਿੱਥੇ PSG ਅਤੇ ਰਿਆਦ ST-11 ਦੇ ਖਿਲਾਫ ਮੈਚ ਹੋਣੇ ਹਨ। ਇਸ ਮੈਚ 'ਚ ਰੋਨਾਲਡੋ ਰਿਆਦ ਤੋਂ ਮੇਸੀ ਖਿਲਾਫ ਖੇਡਦੇ ਨਜ਼ਰ ਆਉਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ
BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ
ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG
ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG
ਗਰਮੀਆਂ ਦੇ ਮੁਕਾਬਲੇ ਸਰਦੀਆਂ 'ਚ ਜ਼ਿਆਦਾ ਖਰਚ ਹੁੰਦੀ ਗੈਸ, ਇਦਾਂ ਕਰੋ ਸਿਲੰਡਰ ਦੀ ਬਚਤ
ਗਰਮੀਆਂ ਦੇ ਮੁਕਾਬਲੇ ਸਰਦੀਆਂ 'ਚ ਜ਼ਿਆਦਾ ਖਰਚ ਹੁੰਦੀ ਗੈਸ, ਇਦਾਂ ਕਰੋ ਸਿਲੰਡਰ ਦੀ ਬਚਤ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
Embed widget