ਪੜਚੋਲ ਕਰੋ

ਕ੍ਰਿਸਟੀਆਨੋ ਰੋਨਾਲਡੋ ਦੇ ਜੁੜਵਾਂ ਬੱਚਿਆਂ 'ਚੋਂ ਬੇਟੇ ਦੀ ਮੌਤ, ਕਿਹਾ-ਇਸ ਦਰਦ 'ਚ ਬੇਟੀ ਨਾਲ ਮਿਲੀ ਜਿਊਣ ਦੀ ਤਾਕਤ

ਕ੍ਰਿਸਟੀਆਨੋ ਰੋਨਾਲਡੋ ਅਤੇ ਉਸ ਦੇ ਲੰਬੇ ਸਮੇਂ ਦੇ ਸਾਥੀ ਜਾਰਜੀਨਾ ਰੋਡਰਿਗਜ਼ ਨੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਇੱਕ ਪੋਸਟ ਵਿੱਚ ਕਿਹਾ ਕਿ ਇਹ ਘੋਸ਼ਣਾ ਕਰਦੇ ਹੋਏ ਬਹੁਤ ਦੁੱਖ ਹੋ ਰਿਹਾ ਹੈ ਕਿ ਸਾਡੇ ਬੱਚੇ ਦਾ ਦਿਹਾਂਤ ਹੋ ਗਿਆ ਹੈ।

ਦੁਨੀਆ ਦੇ ਮਹਾਨ ਫੁੱਟਬਾਲ ਖਿਡਾਰੀ ਕ੍ਰਿਸਟੀਆਨੋ ਰੋਨਾਲਡੋ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਮੈਨਚੈਸਟਰ ਯੂਨਾਈਟਿਡ ਸਟਾਰ ਕ੍ਰਿਸਟੀਆਨੋ ਰੋਨਾਲਡੋ ਨੇ ਇੰਸਟਾਗ੍ਰਾਮ 'ਤੇ ਇਕ ਪੋਸਟ ਰਾਹੀਂ ਪੁਸ਼ਟੀ ਕੀਤੀ ਹੈ ਕਿ ਉਸ ਦੇ ਇਕ ਪੁੱਤਰ ਦੀ ਜੌੜੇ ਬੱਚਿਆਂ ਦੀ ਡਿਲੀਵਰੀ ਦੌਰਾਨ ਮੌਤ ਹੋ ਗਈ ਸੀ। ਫਿਲਹਾਲ ਇਸ ਦੌਰਾਨ ਉਨ੍ਹਾਂ ਦੀ ਬੇਟੀ ਸੁਰੱਖਿਅਤ ਹੈ। ਉਦੋਂ ਤੋਂ ਹੀ ਫੁੱਟਬਾਲ ਜਗਤ ਦੇ ਦਿੱਗਜ ਖਿਡਾਰੀ ਉਸ ਨੂੰ ਦਿਲਾਸਾ ਦੇ ਰਹੇ ਹਨ।

ਕ੍ਰਿਸਟੀਆਨੋ ਰੋਨਾਲਡੋ ਅਤੇ ਉਸ ਦੇ ਲੰਬੇ ਸਮੇਂ ਦੇ ਸਾਥੀ ਜਾਰਜੀਨਾ ਰੋਡਰਿਗਜ਼ ਨੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਇੱਕ ਪੋਸਟ ਵਿੱਚ ਕਿਹਾ ਕਿ ਇਹ ਘੋਸ਼ਣਾ ਕਰਦੇ ਹੋਏ ਬਹੁਤ ਦੁੱਖ ਹੋ ਰਿਹਾ ਹੈ ਕਿ ਸਾਡੇ ਬੱਚੇ ਦਾ ਦਿਹਾਂਤ ਹੋ ਗਿਆ ਹੈ। ਉਸ ਨੇ ਦੱਸਿਆ ਕਿ ਉਹ ਆਪਣੇ ਬੱਚੇ ਦੀ ਮੌਤ ਤੋਂ ਪੂਰੀ ਤਰ੍ਹਾਂ ਦੁਖੀ ਹੈ।

View this post on Instagram
 
A post shared by Cristiano Ronaldo (@cristiano)

ਉਹ ਕਹਿੰਦਾ ਹੈ ਕਿ ਉਹ ਹਮੇਸ਼ਾ ਆਪਣੇ ਬੱਚੇ ਨੂੰ ਪਿਆਰ ਕਰੇਗਾ, ਉਹ ਉਨ੍ਹਾਂ ਲਈ ਇੱਕ ਫਰਿਸ਼ਤਾ ਸੀ। ਇਸ ਨਾਲ ਹੀ ਉਸ ਦਾ ਕਹਿਣਾ ਹੈ ਕਿ ਉਸ ਦੀ ਧੀ ਉਸ ਨੂੰ ਜਿਉਣ ਦਾ ਬਲ ਦੇ ਰਹੀ ਹੈ।ਉਸ ਦਾ ਕਹਿਣਾ ਹੈ ਕਿ ਇਹ ਸਭ ਤੋਂ ਵੱਡਾ ਦਰਦ ਹੈ ਜਿਸ ਨੂੰ ਕੋਈ ਵੀ ਮਾਂ-ਬਾਪ ਮਹਿਸੂਸ ਕਰ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਪੋਸਟ ਰਾਹੀਂ ਬੱਚੇ ਦਾ ਇਲਾਜ ਕਰ ਰਹੇ ਡਾਕਟਰਾਂ ਅਤੇ ਨਰਸਾਂ ਦਾ ਹਰ ਤਰ੍ਹਾਂ ਦੀ ਦੇਖਭਾਲ ਅਤੇ ਸਹਿਯੋਗ ਲਈ ਧੰਨਵਾਦ ਕੀਤਾ ਹੈ। ਇਸ ਦੇ ਨਾਲ ਹੀ ਕ੍ਰਿਸਟੀਆਨੋ ਰੋਨਾਲਡੋ ਦਾ ਕਹਿਣਾ ਹੈ ਕਿ ਉਹ ਆਪਣੇ ਬੇਟੇ ਨੂੰ ਗੁਆਉਣ ਦਾ ਬਹੁਤ ਦੁਖੀ ਹੈ। ਅਜਿਹੇ 'ਚ ਇਸ ਮੁਸ਼ਕਿਲ ਸਮੇਂ 'ਚ ਉਨ੍ਹਾਂ ਨੇ ਨਿੱਜਤਾ ਦੀ ਗੱਲ ਕੀਤੀ ਹੈ।

View this post on Instagram
 
A post shared by Cristiano Ronaldo (@cristiano)

ਤੁਹਾਨੂੰ ਦੱਸ ਦੇਈਏ ਕਿ ਪਿਛਲੇ ਸਾਲ ਅਕਤੂਬਰ ਵਿੱਚ ਕ੍ਰਿਸਟੀਆਨੋ ਰੋਨਾਲਡੋ ਨੇ ਇੱਕ ਪੋਸਟ ਵਿੱਚ ਖੁਲਾਸਾ ਕੀਤਾ ਸੀ ਕਿ ਉਹ ਜੁੜਵਾਂ ਬੱਚਿਆਂ ਦੀ ਉਮੀਦ ਕਰ ਰਹੇ ਹਨ। ਜਿਸ ਵਿੱਚ ਕ੍ਰਿਸਟੀਆਨੋ ਰੋਨਾਲਡੋ ਅਤੇ ਜਾਰਜੀਨਾ ਰੋਡਰਿਗਜ਼ ਨੂੰ ਅਲਟਰਾਸਾਊਂਡ ਦੀ ਕਾਪੀ ਫੜੇ ਦੇਖਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਦਸੰਬਰ 'ਚ ਕੀਤੀ ਇਕ ਹੋਰ ਪੋਸਟ 'ਚ ਉਸ ਨੂੰ ਆਪਣੇ ਹੋਣ ਵਾਲੇ ਬੱਚਿਆਂ ਦੇ ਲਿੰਗ ਦਾ ਖੁਲਾਸਾ ਕਰਦੇ ਦੇਖਿਆ ਜਾ ਸਕਦਾ ਹੈ। ਜਿਸ ਵਿੱਚ ਉਸ ਨੇ ਇੱਕ ਲੜਕਾ ਅਤੇ ਇੱਕ ਲੜਕੀ ਦੋਵਾਂ ਦੀ ਆਸ ਪ੍ਰਗਟਾਈ ਸੀ।

View this post on Instagram
 
A post shared by Cristiano Ronaldo (@cristiano)

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget