ਪੜਚੋਲ ਕਰੋ

ਯੁਵੀ ਨੇ ਕੀਤਾ ਅਗਲੇ ਟੀਚੇ ਦਾ ਖੁਲਾਸਾ

1/10
2/10
ਯੁਵੀ ਦੇ ਫੈਨਸ ਵੀ ਇਹੀ ਚਾਹੁੰਦੇ ਹਨ ਕਿ ਟੀਮ ਇੰਡੀਆ ਦਾ ਸਿਕਸਰ ਕਿੰਗ ਯੁਵਰਾਜ ਸਿੰਘ ਇੱਕ ਵਾਰ ਫਿਰ ਤੋਂ ਟੀਮ ਇੰਡੀਆ ਲਈ ਚੌਕੇ-ਛੱਕੇ ਬਰਸਾਉਂਦਾ ਨਜਰ ਆਵੇ।

3/10
ਯੁਵਰਾਜ ਸਿੰਘ ਨੇ ਸਾਲ 2011 ਦੇ ਵਿਸ਼ਵ ਕਪ 'ਚ ਦਮਦਾਰ ਪ੍ਰਦਰਸ਼ਨ ਕੀਤਾ ਸੀ। ਬੱਲੇਬਾਜ਼ੀ ਅਤੇ ਗੇਂਦਬਾਜ਼ੀ 'ਚ ਦਮਦਾਰ ਪ੍ਰਦਰਸ਼ਨ ਸਦਕਾ ਯੁਵਰਾਜ ਸਿੰਘ ਵਿਸ਼ਵ ਕਪ 'ਚ 'ਮੈਨ ਆਫ ਦ ਸੀਰੀਜ਼' ਬਣੇ ਸਨ। ਇਸਤੋਂ ਬਾਅਦ ਯੁਵਰਾਜ ਸਿੰਘ ਨੂੰ ਕੈਂਸਰ ਹੋਇਆ ਸੀ ਪਰ ਉਥੋਂ ਵੀ ਯੁਵਰਾਜ ਸਿੰਘ ਨੇ ਵਾਪਸੀ ਕਰ ਟੀਮ ਇੰਡੀਆ 'ਚ ਐਂਟਰੀ ਕੀਤੀ ਸੀ।

4/10
ਯੁਵੀ ਦੇ ਆਲੋਚਕ ਲਗਾਤਾਰ ਯੁਵੀ ਦੇ ਸੰਨਿਆਸ ਦੀ ਮੰਗ ਕਰਦੇ ਰਹੇ ਹਨ ਪਰ ਯੁਵੀ ਦੇ ਬਿਆਨ ਤੋਂ ਬਾਅਦ ਹੁਣ ਸਭ ਨੂੰ ਜਵਾਬ ਮਿਲ ਗਿਆ ਹੈ।

5/10
ਇਹੀ ਕਾਰਨ ਹੈ ਕਿ ਮੈਂ ਅਜੇ ਵੀ ਖੇਡ ਰਿਹਾ ਹਾਂ। ਜੇਕਰ ਮੈਂ ਅਜਿਹਾ ਕਰਨ 'ਚ ਕਾਮਯਾਬ ਹੁੰਦਾ ਹਾਂ ਤਾਂ ਮੈਨੂੰ ਖੁਦ 'ਤੇ ਗਰਵ ਹੋਵੇਗਾ।

6/10
ਯੁਵਰਾਜ ਸਿੰਘ ਨੇ ਕਿਹਾ 'ਪਿਛਲੇ ਕੁਝ ਸਮੇਂ 'ਚ ਮੈਂ ਕਾਫੀ ਟਰੇਨਿੰਗ ਕੀਤੀ ਹੈ। ਮੈਂ ਅੱਗੇ ਵੇਖ ਰਿਹਾ ਹਾਂ। ਬਿਨਾ ਕਿਸੇ ਸ਼ੱਕ ਅੰਤਰਰਾਸ਼ਟਰੀ ਕ੍ਰਿਕਟ 'ਤੇ ਫੋਕਸ ਹੈ।

7/10
ਯੁਵੀ 2019 ਵਿਸ਼ਵ ਕਪ 'ਚ ਭਾਰਤ ਲਈ ਫਿਰ ਤੋਂ ਦਾਵੇਦਾਰੀ ਪੇਸ਼ ਕਰਨ ਲਈ ਤਿਆਰ ਹਨ। ਅੱਜ ਯੁਵੀ ਦੇ ਬਿਆਨ ਦੀਆਂ ਖਬਰਾਂ ਦਾ ਹੀ ਚਰਚਾ ਹੋ ਰਿਹਾ ਹੈ।

8/10
ਟੀਮ ਇੰਡੀਆ ਦੇ ਦਿੱਗਜ ਬੱਲੇਬਾਜ਼ ਯੁਵਰਾਜ ਸਿੰਘ ਚਾਹੇ ਇਨ੍ਹੀਂ ਦਿਨੀ ਟੀਮ ਤੋਂ ਬਾਹਰ ਚਲ ਰਹੇ ਹਨ ਪਰ ਉਨ੍ਹਾਂ ਨੇ ਆਪਣੇ ਲਈ ਇੱਕ ਵੱਡਾ ਟੀਚਾ ਰਖਿਆ ਹੋਇਆ ਹੈ। ਯੁਵੀ ਨੇ ਸਾਲ 2019 ਦੇ ਵਨਡੇ ਵਿਸ਼ਵ ਕਪ ਦਾ ਹਿੱਸਾ ਬਣਨ ਦੀ ਇੱਛਾ ਜਾਹਿਰ ਕੀਤੀ ਹੈ।

9/10
ਮੇਰਾ ਟੀਚਾ 2019 ਵਿਸ਼ਵ ਕਪ ਖੇਡਣਾ ਹੈ।' ਯੁਵਰਾਜ ਸਿੰਘ ਨੇ ਕਿਹਾ ਕਿ ਜੇਕਰ ਖਿਡਾਰੀ ਤਿੰਨੇ ਕਿਸਮ ਦੇ ਫਾਰਮੈਟ ਖੇਡ ਰਿਹਾ ਹੋਵੇ ਅਤੇ ਉਸ 'ਚ ਖੇਡਣ ਦਾ ਜਜਬਾ ਹੋਵੇ ਤਾਂ ਖਿਡਾਰੀ ਲਈ ਮੌਕਿਆਂ ਦੀ ਘਾਟ ਨਹੀਂ ਹੈ।

10/10
Sponsored Links by Taboola

ਟਾਪ ਹੈਡਲਾਈਨ

6,6,6,6,4,4,4,4... ਵੈਭਵ ਸੂਰਿਆਵੰਸ਼ੀ ਨੇ ਪਹਿਲੀ ਅੰਤਰਰਾਸ਼ਟਰੀ ਅਰਧ ਸੈਂਕੜਾ ਲਗਾ ਕੇ ਵਿਸ਼ਵ ਰਿਕਾਰਡ ਬਣਾਇਆ; ਸਾਰਿਆਂ ਨੂੰ ਪਿੱਛੇ ਛੱਡ ਦਿੱਤਾ

ਅਸ਼ੋਕ ਸ਼ਰਮਾ ਕੌਣ ਹੈ? ਉਸਨੇ ZIM ਦੇ ਖਿਲਾਫ ਆਪਣਾ ਅੰਤਰਰਾਸ਼ਟਰੀ ਡੈਬਿਊ ਕੀਤਾ; ਇਸ ਡਰਾਉਣੇ ਗੇਂਦਬਾਜ਼ ਦੀ ਭਾਵੁਕ ਕਹਾਣੀ

1st T20 Series Team India Squad: ਟੀ-20 ਸੀਰੀਜ਼ ਲਈ ਟੀਮ ਇੰਡੀਆ ਦੀ ਪਲੇਇੰਗ 11? 3 ਖਿਡਾਰੀਆਂ ਨੂੰ ਮਿਲੇਗਾ ਡੈਬਿਊ ਦਾ ਮੌਕਾ, ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਟੀ-20 ਸੀਰੀਜ਼ ਲਈ ਟੀਮ ਇੰਡੀਆ ਦੀ ਪਲੇਇੰਗ 11? 3 ਖਿਡਾਰੀਆਂ ਨੂੰ ਮਿਲੇਗਾ ਡੈਬਿਊ ਦਾ ਮੌਕਾ, ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Commonwealth Games History : ਗੁਲਾਮ ਦੇਸ਼ਾਂ ਲਈ ਸ਼ੁਰੂ ਹੋਈਆਂ ਰਾਸ਼ਟਰਮੰਡਲ ਖੇਡਾਂ ਦੇ ਇਤਿਹਾਸ ਬਾਰੇ ਜਾਣੋ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 

Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ

ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?

Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ

LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ

Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।

Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ

Embed widget