ਪੜਚੋਲ ਕਰੋ

IPL ਦੇ ਸ਼ੁਰੂਆਤੀ ਮੈਚ 'ਚ ਧੋਨੀ ਦੀ ਟੀਮ ਨੇ ਢੇਰੀ ਕੀਤੀ ਕੋਹਲੀ ਬ੍ਰਿਗੇਡ

ਚੇਨੱਈ: ਇੰਡੀਅਨ ਪ੍ਰੀਮੀਅਰ ਲੀਗ ਦੇ 12ਵੇਂ ਸੀਜ਼ਨ ਦਾ ਆਰੰਭ ਸ਼ਨੀਵਾਰ ਰਾਤ ਹੋ ਗਿਆ। ਟੂਰਨਾਮੈਂਟ ਦਾ ਪਹਿਲਾ ਮੈਚ ਮਹੇਂਦਰ ਸਿੰਘ ਧੋਨੀ ਅਤੇ ਵਿਰਾਟ ਕੋਹਲੀ ਦੀ ਅਗਵਾਈ ਵਾਲੀਆਂ ਚੇਨੰਈ ਸੁਪਰ ਕਿੰਗਜ਼ ਤੇ ਰੌਇਲ ਚੈਲੰਜਰਜ਼ ਬੈਂਗਲੋਰ ਦਰਮਿਆਨ ਖੇਡਿਆ ਗਿਆ। ਹਰਭਜਨ ਸਿੰਘ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਸੀਐਸਕੇ ਨੇ ਆਰਸੀਬੀ ਨੂੰ ਸੱਤ ਵਿਕਟਾਂ ਨਾਲ ਕਰਾਰੀ ਮਾਤ ਦਿੱਤੀ। ਹਰਭਜਨ ਸਿੰਘ ਨੇ ਚਾਰ ਓਵਰਾਂ ਵਿੱਚ 20 ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ ਅਤੇ ਆਰਸੀਬੀ ਨੂੰ 17.1 ਓਵਰਾਂ ਵਿੱਚ 70 ਦੌੜਾਂ ’ਤੇ ਢੇਰ ਕਰ ਦਿੱਤਾ। ਚੇਨੱਈ ਦੀ ਟੀਮ ਨੇ ਇਹ ਟੀਚਾ 17.4 ਓਵਰਾਂ ਵਿੱਚ ਪੂਰਾ ਕਰ ਲਿਆ। ਚੇਨੱਈ ਦੇ ਬੱਲੇਬਾਜ਼ ਸੁਰੇਸ਼ ਰੈਣਾ (19 ਦੌੜਾਂ) ਨੇ ਦੌੜਾਂ ਤਾਂ ਨਹੀਂ ਬਣਾਈਆਂ, ਪਰ ਆਈਪੀਐਲ ਵਿੱਚ 5,000 ਦੌੜਾਂ ਪੂਰੀਆਂ ਕਰ ਲਈਆਂ, ਅਜਿਹਾ ਕਰਨ ਵਾਲਾ ਪਹਿਲਾ ਬੱਲੇਬਾਜ਼ ਬਣ ਗਿਆ। ਸੀਐਸਕੇ ਲਈ ਗੇਂਦਬਾਜ਼ ਇਮਰਾਨ ਤਾਹਿਰ ਨੇ ਤਿੰਨ ਓਵਰਾਂ ਵਿੱਚ ਨੌਂ ਦੌੜਾਂ ਦੇ ਕੇ ਤਿੰਨ ਵਿਕਟਾਂ ਝਟਕਾਈਆਂ। ਰਵਿੰਦਰ ਜਡੇਜਾ ਨੇ ਵੀ 15 ਦੌੜਾਂ ਦੇ ਕੇ ਦੋ ਵਿਕਟਾਂ ਲਈਆਂ। ਕਪਤਾਨ ਮਹਿੰਦਰ ਸਿੰਘ ਧੋਨੀ ਦਾ ਹਰਭਜਨ ਸਿੰਘ ਤੋਂ ਗੇਂਦਬਾਜ਼ੀ ਕਰਵਾਉਣ ਦਾ ਫ਼ੈਸਲਾ ਸਹੀ ਸਾਬਿਤ ਹੋਇਆ, ਜਿਸ ਨੇ ਵਿਰੋਧੀ ਕਪਤਾਨ ਵਿਰਾਟ ਕੋਹਲੀ (ਛੇ ਦੌੜਾਂ) ਨੂੰ ਚੌਥੇ ਹੀ ਓਵਰ ਵਿੱਚ ਬਾਹਰ ਦਾ ਰਸਤਾ ਵਿਖਾਇਆ। ਬੰਗਲੌਰ ਦੀ ਟੀਮ ਇਸ ਝਟਕੇ ਤੋਂ ਉਭਰ ਨਹੀਂ ਸਕੀ। ਹਰਭਜਨ ਸਿੰਘ ਨੇ ਕੋਹਲੀ ਤੋਂ ਇਲਾਵਾ ਮੋਈਨ ਅਲੀ ਅਤੇ ਏਬੀ ਡਿਵਿਲੀਅਰਜ਼ (ਨੌਂ) ਨੂੰ ਆਊਟ ਕਰਕੇ ਮਹੱਤਵਪੂਰਨ ਵਿਕਟਾਂ ਲਈਆਂ। ਹਾਲਾਂਕਿ ਡਿਵਿਲੀਅਰਜ਼ ਨੂੰ ਤਾਹਿਰ ਨੇ ਜੀਵਨਦਾਨ ਵੀ ਦਿੱਤਾ, ਪਰ ਉਹ ਅਗਲੀ ਹੀ ਗੇਂਦ ’ਤੇ ਜਡੇਜਾ ਨੂੰ ਕੈਚ ਦੇ ਬੈਠਾ। ਆਰਸੀਬੀ ਵਿੱਚੋਂ ਸਿਰਫ਼ ਪਾਰਥਿਵ ਪਟੇਲ ਹੀ 29 ਦੌੜਾਂ ਬਣਾ ਸਕੇ, ਕਪਤਾਨ ਕੋਹਲੀ ਸਮੇਤ ਬਾਕੀ ਸਾਰੀ ਟੀਮ ਦਹਾਈ ਦਾ ਅੰਕੜਾ ਵੀ ਨਾ ਪਾਰ ਕਰ ਸਕੀ ਅਤੇ 18ਵੇਂ ਓਵਰ ਵਿੱਚ 70 ਦੌੜਾਂ 'ਤੇ ਸਿਮਟ ਗਈ ਸੀ।

ਟਾਪ ਹੈਡਲਾਈਨ

Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...
Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...
IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!
IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!
ਖੇਡ ਜਗਤ 'ਚ ਸੋਗ ਦੀ ਲਹਿਰ, 24 ਸਾਲਾ ਖਿਡਾਰੀ ਦੀ ਦਰਦਨਾਕ ਮੌਤ; ਵੀਡੀਓ ਵਾਇਰਲ ਦੇਖ ਉੱਡੇ ਹੋਸ਼
ਖੇਡ ਜਗਤ 'ਚ ਸੋਗ ਦੀ ਲਹਿਰ, 24 ਸਾਲਾ ਖਿਡਾਰੀ ਦੀ ਦਰਦਨਾਕ ਮੌਤ; ਵੀਡੀਓ ਵਾਇਰਲ ਦੇਖ ਉੱਡੇ ਹੋਸ਼
ABP Exclusive : ਵਿਰਾਟ ਕੋਹਲੀ ਨੇ ਜਿੱਤ ਦਾ ਮੰਤਰ ਦਿੱਤਾ, CWG ਵਿੱਚ 'ਗੋਲਡਨ ਪੰਚ' ਦਿੱਤਾ
ABP Exclusive : ਵਿਰਾਟ ਕੋਹਲੀ ਨੇ ਜਿੱਤ ਦਾ ਮੰਤਰ ਦਿੱਤਾ, CWG ਵਿੱਚ 'ਗੋਲਡਨ ਪੰਚ' ਦਿੱਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget