ਇੰਡੀਅਨ ਪ੍ਰੀਮੀਅਰ ਲੀਗ ਦੇ 13ਵੇਂ ਸੀਜ਼ਨ ਦੀ ਸ਼ੁਰੂਆਤ ਅੱਜ ਤੋਂ ਸੰਯੁਕਤ ਅਰਬ ਅਮੀਰਾਤ (UAE) ਵਿੱਚ ਹੋ ਗਈ ਹੈ। ਟੂਰਨਾਮੈਂਟ ਦੀ ਸ਼ੁਰੂਆਤ ਮੁੰਬਈ ਇੰਡੀਅਨਜ਼ ਅਤੇ ਚੇਨਈ ਸੁਪਰ ਕਿੰਗਜ਼ ਦੇ ਮੈਚ ਨਾਲ ਹੋ ਰਹੀ ਹੈ।
ਚੇਨਈ ਸੁਪਰ ਕਿੰਗਜ਼ ਨੇ ਟਾਸ ਜਿੱਤ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।
CSK ਨੇ ਜਿੱਤੀ ਟਾਸ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ
ਏਬੀਪੀ ਸਾਂਝਾ
Updated at:
19 Sep 2020 07:08 PM (IST)
ਇੰਡੀਅਨ ਪ੍ਰੀਮੀਅਰ ਲੀਗ ਦੇ 13ਵੇਂ ਸੀਜ਼ਨ ਦੀ ਸ਼ੁਰੂਆਤ ਅੱਜ ਤੋਂ ਸੰਯੁਕਤ ਅਰਬ ਅਮੀਰਾਤ (UAE) ਵਿੱਚ ਹੋ ਗਈ ਹੈ। ਟੂਰਨਾਮੈਂਟ ਦੀ ਸ਼ੁਰੂਆਤ ਮੁੰਬਈ ਇੰਡੀਅਨਜ਼ ਅਤੇ ਚੇਨਈ ਸੁਪਰ ਕਿੰਗਜ਼ ਦੇ ਮੈਚ ਨਾਲ ਹੋ ਰਹੀ ਹੈ।
- - - - - - - - - Advertisement - - - - - - - - -