ਪੜਚੋਲ ਕਰੋ

CWG 2022: ਬਰਮਿੰਘਮ 'ਚ ਮੈਡਲ ਜਿੱਤ ਕੇ ਆਏ ਖਿਡਾਰੀਆਂ ਦਾ ਪਟਿਆਲਾ NSA ਵੱਲੋਂ ਸ਼ਾਨਦਾਰ ਸਵਾਗਤ, ਕੀਤਾ ਗਿਆ ਵਿਸ਼ੇਸ਼ ਸਨਮਾਨ

CWG 2022: ਬਰਮਿੰਘਮ 'ਚ ਮੈਡਲ ਜਿੱਤ ਕੇ ਆਏ ਖਿਡਾਰੀਆਂ ਦਾ ਪਟਿਆਲਾ NSA ਵੱਲੋਂ ਸ਼ਾਨਦਾਰ ਸਵਾਗਤ

CWG 2022: ਬਰਮਿੰਘਮ 'ਚ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ  'ਚ ਭਾਰਤੀਆਂ ਖਿਡਾਰੀਆਂ ਨੇ ਝੰਡੇ ਗੱਡ ਦਿੱਤੇ ਹਨ। ਪੰਜਾਬੀਆਂ ਨੇ ਵੀ ਸੂਬੇ ਦਾ ਮਾਣ ਵਧਾ ਦਿੱਤਾ ਹੈ । ਨੈਸ਼ਨਲ ਸਪੋਰਟਸ ਅਕੈਡਮੀ ਤੋਂ ਟ੍ਰੇਨਿੰਗ ਲੈ ਚੁੱਕੇ ਇਹਨਾਂ ਖਿਡਾਰੀਆਂ ਦੇ ਸਵਾਗਤ ਲਈ ਅੱਜ ਸਪੋਰਟਸ ਅਕੈਡਮੀ ਆਫ ਇੰਡੀਆ ਵੱਲੋਂ ਖਾਸ ਪ੍ਰੋਗਰਾਮ ਰੱਖਿਆ ਗਿਆ। ਜਿਸ  'ਚ ਫੱਲਾਂ ਅਤੇ ਪਟਾਕਿਆਂ ਨਾਲ ਇਹਨਾਂ ਖਿਡਾਰੀਆਂ ਦਾ ਸਵਾਗਤ ਕੀਤਾ ਗਿਆ। ਇਸ ਸੰਸਥਾ ਦੇ ਖਿਡਾਰੀਆਂ ਨੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਵੇਟਲਿਫਟਿੰਗ ਮੁਕਾਬਲਿਆਂ ਵਿੱਚ ਤਿੰਨ ਸੋਨ, ਤਿੰਨ ਚਾਂਦੀ ਅਤੇ ਚਾਰ ਕਾਂਸੀ ਦੇ 10 ਤਗਮੇ ਜਿੱਤੇ ਹਨ।

ਮੈਡਲ ਜਿੱਤ ਕੇ ਆਏ ਖਿਡਾਰੀਆਂ ਦਾ ਪਟਿਆਲਾ NSA ਵੱਲੋਂ ਇਹਨਾਂ ਖਿਡੀਆਂ ਦਾ ਸਨਮਾਨ

ਗੁਰਦੀਪ ਸਿਂਘ , ਵੇਟਲਿਫਟਰ 

ਹਰਜਿਂਦਰ ਕੌਰ , ਵੇਟ ਲਿਫਟਰ 

ਵਿਕਾਸ ਠਾਕੁਰ , ਵੇਟ ਲਿਫਟਰ 
ਲਵਪ੍ਰੀਤ ਸਿੰਘ , ਵੇਟ ਲਿਫਟਰ 
ਮੀਰਾ ਬਾਈ ਚਾਨੂ, ਵੇਟ ਲਿਫਟਰ , 
Guru raja , weight lifter
ਬਿਂਦਿਆ ਰਾਣੀ , ਵੇਟ ਲਿਫਟਰ  ਸਿਲਵਰ ਮੇਡਲ
ਅਂਚਿਤਸ਼ੈਲੀ , ਵੇਟਲਿਫਟਰ- ਸਿਲਵਰ
ਜੈਮਿਨੀ , ਵੇਟਲਿਫਟਰ - ਗੋਲਡ

ਸੋਨ ਤਗਮਾ ਜੇਤੂ ਮੀਰਾਬਾਈ ਚਾਨੂ ਨੇ ਕਿਹਾ ਕਿ ਅਸੀਂ ਇਸ ਸੰਸਥਾ ਵਿਚ ਆਪਣੀ ਖੇਡ 'ਤੇ ਬਹੁਤ ਮਿਹਨਤ ਕੀਤੀ ਸੀ, ਜਿਸ ਦਾ ਨਤੀਜਾ ਅੱਜ ਇਹ ਤਗਮੇ ਹਨ। ਉਨ੍ਹਾਂ ਕਿਹਾ ਕਿ ਇਸ ਸੰਸਥਾ ਦੀਆਂ ਸਹੂਲਤਾਂ ਵਿੱਚ ਕਾਫੀ ਵਾਧਾ ਹੋਇਆ ਹੈ, ਜਿਸ ਕਾਰਨ ਖਿਡਾਰੀਆਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਹੋਇਆ ਹੈ। ਚਾਨੂੰ ਨੇ ਕਿਹਾ ਕਿ ਇਹ ਪ੍ਰਾਪਤੀ ਇਕੱਲੇ ਖਿਡਾਰੀ ਦੀ ਨਹੀਂ ਸਗੋਂ ਟੀਮ ਦੀ ਕੋਸ਼ਿਸ਼ ਹੈ ਕਿਉਂਕਿ ਇਸ ਵਿੱਚ ਸੰਸਥਾ ਦੇ ਪ੍ਰਬੰਧਕਾਂ ਅਤੇ ਕੋਚਾਂ ਦਾ ਵੀ ਅਹਿਮ ਯੋਗਦਾਨ ਹੈ।

ਚਾਨੂ ਤੋਂ ਇਲਾਵਾ ਸੋਨ ਤਗਮਾ ਜੇਤੂ ਅਚਿੰਤਾ ਸ਼ਿਉਲੀ , Jeremy Lalalrinnun , ਚਾਂਦੀ ਦਾ ਤਗਮਾ ਜੇਤੂ ਬਿੰਦੀਆ ਰਾਣੀ ਦੇਵੀ ਅਤੇ ਵਿਕਾਸ ਠਾਕੁਰ, ਕਾਂਸੀ ਤਮਗਾ ਜੇਤੂ ਗੁਰੂਰਾਜਾ ਪੁਜਾਰੀ, ਹਰਜਿੰਦਰ ਕੌਰ ਅਤੇ ਲਵਪ੍ਰੀਤ ਸਿੰਘ ਸਮੇਤ ਬਾਕੀ ਸਾਰੇ 9 ਵੇਟਲਿਫਟਰ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਅੱਜ ਸਵੇਰੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇ ਇਨ੍ਹਾਂ ਖਿਡਾਰੀਆਂ ਦਾ ਸਵਾਗਤ ਕੀਤਾ ਗਿਆ। ਪੰਜਾਬ ਸਰਕਾਰ ਦੀ ਤਰਫੋਂ ਡੀਸੀ ਅੰਮ੍ਰਿਤਸਰ ਤੇ ਹੋਰ ਅਧਿਕਾਰੀ ਉਨ੍ਹਾਂ ਦਾ ਸਵਾਗਤ ਕਰਨ ਲਈ ਪੁੱਜੇ ਸਨ।

CWG 2022: ਬਰਮਿੰਘਮ  'ਚ ਮੈਡਲ ਜਿੱਤ ਕੇ ਆਏ ਖਿਡਾਰੀਆਂ ਦਾ ਪਟਿਆਲਾ NSA ਵੱਲੋਂ ਸ਼ਾਨਦਾਰ ਸਵਾਗਤ, ਕੀਤਾ ਗਿਆ ਵਿਸ਼ੇਸ਼ ਸਨਮਾਨ

CWG 2022: ਬਰਮਿੰਘਮ  'ਚ ਮੈਡਲ ਜਿੱਤ ਕੇ ਆਏ ਖਿਡਾਰੀਆਂ ਦਾ ਪਟਿਆਲਾ NSA ਵੱਲੋਂ ਸ਼ਾਨਦਾਰ ਸਵਾਗਤ, ਕੀਤਾ ਗਿਆ ਵਿਸ਼ੇਸ਼ ਸਨਮਾਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ

Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'

ABP Premium

ਵੀਡੀਓਜ਼

Bikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼Sheetal angural | '5 ਜੁਲਾਈ ਨੂੰ ਸ਼ੀਤਲ ਅੰਗੂਰਾਲ ਖੋਲ੍ਹੇਗਾ ਇਮਾਨਦਾਰਾਂ ਦੀ ਪੋਲ'Mukerian ਹਾਈਡਲ ਨਹਿਰ ਵਿੱਚ ਨੌਜਵਾਨ ਲੜਕੇ-ਲੜਕੀ ਨੇ ਮਾਰੀ ਛਾਲਫਾਜ਼ਿਲਕਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Cricketer Retirement: ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼

Asia Cup 2025: ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ

Embed widget