ਪੜਚੋਲ ਕਰੋ

CWG 2022: ਦੀਪਤੀ ਸ਼ਰਮਾ ਨੇ ਇੱਕ ਹੱਥ ਨਾਲ ਫੜਿਆ ਜ਼ਬਰਦਸਤ ਕੈਚ, ਵਾਇਰਲ ਹੋਇਆ ਫ਼ਾਈਨਲ ਮੈਚ ਦਾ ਵੀਡੀਓ

Deepti Sharma India: ਦੀਪਤੀ ਸ਼ਰਮਾ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਇੱਕ ਹੱਥ ਨਾਲ ਕੈਚ ਫੜਦੀ ਨਜ਼ਰ ਆ ਰਹੀ ਹੈ।

Commonwealth Games 2022: ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਰਾਸ਼ਟਰਮੰਡਲ ਖੇਡਾਂ 2022 ਵਿੱਚ ਸਿਲਵਰ ਮੈਡਲ ਜਿੱਤਿਆ। ਆਸਟਰੇਲੀਆ ਨੇ ਫਾਈਨਲ ਵਿੱਚ ਇੰਡੀਆ ਨੂੰ 9 ਦੌੜਾਂ ਨਾਲ ਹਰਾਇਆ ਸੀ। ਇਸ ਮੈਚ 'ਚ ਭਾਰਤੀ ਖਿਡਾਰਨ ਦੀਪਤੀ ਸ਼ਰਮਾ ਨੇ ਸ਼ਾਨਦਾਰ ਕੈਚ ਫੜਿਆ। ਉਨ੍ਹਾਂ ਦੇ ਕੈਚ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਦੀਪਤੀ ਨੇ ਆਸਟ੍ਰੇਲੀਆਈ ਖਿਡਾਰੀ ਬੇਥ ਮੂਨੀ ਦਾ ਕੈਚ ਫੜਿਆ। ਇਸ ਮੈਚ 'ਚ 61 ਦੌੜਾਂ ਦੀ ਸ਼ਾਨਦਾਰ ਪਾਰੀ ਖੇਡਣ ਤੋਂ ਬਾਅਦ ਮੂਨੀ ਆਊਟ ਹੋ ਗਈ ਸੀ।

ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਸਟਰੇਲੀਆ ਨੇ 161 ਦੌੜਾਂ ਬਣਾਈਆਂ। ਇਸ ਦੌਰਾਨ ਬੇਥ ਮੂਨੀ ਅਤੇ ਹੀਲੀ ਓਪਨਿੰਗ ਕਰਨ ਆਏ। ਮੂਨੀ 41 ਗੇਂਦਾਂ ਵਿੱਚ 61 ਦੌੜਾਂ ਬਣਾ ਕੇ ਆਊਟ ਹੋ ਗਈ। ਉਸ ਨੂੰ ਸਨੇਹ ਰਾਣਾ ਨੇ ਮਿਡ-ਆਨ ਦੇ ਓਵਰ ਵਿੱਚ ਕੈਚ ਦੇ ਦਿੱਤਾ। ਦੀਪਤੀ ਨੇ ਇਸ ਮੁਸ਼ਕਲ ਕੈਚ ਨੂੰ ਇਕ ਹੱਥ ਨਾਲ ਫੜ ਕੇ ਮੂਨੀ ਨੂੰ ਪਵੇਲੀਅਨ ਭੇਜ ਦਿੱਤਾ। ਦੀਪਤੀ ਦੇ ਇਸ ਕੈਚ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ ਅਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਇਸ ਮੈਚ 'ਚ ਭਾਰਤ ਨੂੰ ਜਿੱਤ ਲਈ 162 ਦੌੜਾਂ ਦਾ ਟੀਚਾ ਮਿਲਿਆ ਸੀ। ਪਰ ਟੀਮ ਇੰਡੀਆ 152 ਦੌੜਾਂ ਦੇ ਸਕੋਰ 'ਤੇ ਆਲ ਆਊਟ ਹੋ ਗਈ। ਭਾਰਤ ਲਈ ਹਰਮਨਪ੍ਰੀਤ ਕੌਰ ਨੇ 43 ਗੇਂਦਾਂ ਵਿੱਚ 65 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਉਸ ਨੇ 7 ਚੌਕੇ ਅਤੇ 2 ਛੱਕੇ ਲਗਾਏ। ਇਸ ਮੈਚ 'ਚ ਭਾਰਤੀ ਟੀਮ ਨੂੰ 9 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget