ਪੜਚੋਲ ਕਰੋ

CWG 2022: ਮੁਰਲੀ ਸ਼੍ਰੀਸ਼ੰਕਰ ਨੇ ਲੰਬੀ ਛਾਲ 'ਚ ਜਿੱਤਿਆ ਚਾਂਦੀ ਦਾ ਤਗਮਾ ਜਿੱਤਿਆ, ਭਾਰਤ ਨੂੰ ਦਿਵਾਇਆ 19ਵਾਂ ਮੈਡਲ

CWG 2022 : ਭਾਰਤ ਦੇ ਲੰਬੀ ਛਾਲ ਮਾਰਨ ਵਾਲੇ ਮੁਰਲੀ ਸ਼੍ਰੀਸ਼ੰਕਰ ਨੇ ਟ੍ਰੈਕ ਐਂਡ ਫੀਲਡ ਵਿੱਚ ਭਾਰਤ ਨੂੰ ਦੂਜਾ ਤਮਗਾ ਦਿਵਾਇਆ ਹੈ। ਪੁਰਸ਼ਾਂ ਦੀ ਲੰਬੀ ਛਾਲ ਦੇ ਫਾਈਨਲ ਵਿੱਚ 8.08 ਮੀਟਰ ਦੀ ਸਰਵੋਤਮ ਛਾਲ ਨਾਲ ਚਾਂਦੀ ਦਾ ਤਗ਼ਮਾ ਜਿੱਤਿਆ।

Murali Sreeshankar Win Silver On Long Jump: ਭਾਰਤ ਦੇ ਮੁਰਲੀ​ਸ਼੍ਰੀਸ਼ੰਕਰ ਨੇ ਪੁਰਸ਼ਾਂ ਦੀ ਲੰਬੀ ਛਾਲ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਸ ਨੇ ਟਰੈਕ ਅਤੇ ਫੀਲਡ ਵਿੱਚ ਚਾਂਦੀ ਦਾ ਤਗਮਾ ਜਿੱਤਿਆ। 2022 ਦੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਦਾ ਇਹ 19ਵਾਂ ਤਮਗਾ ਹੈ। ਸ਼੍ਰੀਸ਼ੰਕਰ ਨੇ ਪੁਰਸ਼ਾਂ ਦੀ ਲੰਬੀ ਛਾਲ ਦੇ ਫਾਈਨਲ ਵਿੱਚ 8.08 ਮੀਟਰ ਦੀ ਸਰਵੋਤਮ ਛਾਲ ਨਾਲ ਚਾਂਦੀ ਦਾ ਤਗ਼ਮਾ ਜਿੱਤਿਆ।

ਭਾਰਤ ਦੇ ਲੰਬੀ ਛਾਲ ਮਾਰਨ ਵਾਲੇ ਮੁਰਲੀ ਸ਼੍ਰੀਸ਼ੰਕਰ ਨੇ ਟ੍ਰੈਕ ਐਂਡ ਫੀਲਡ ਵਿੱਚ ਭਾਰਤ ਨੂੰ ਦੂਜਾ ਤਮਗਾ ਦਿਵਾਇਆ ਹੈ। ਸ਼੍ਰੀਸ਼ੰਕਰ ਨੇ ਪੁਰਸ਼ਾਂ ਦੀ ਲੰਬੀ ਛਾਲ ਦੇ ਫਾਈਨਲ ਵਿੱਚ 8.08 ਮੀਟਰ ਦੀ ਸਰਵੋਤਮ ਛਾਲ ਨਾਲ ਚਾਂਦੀ ਦਾ ਤਗ਼ਮਾ ਜਿੱਤਿਆ। ਇਸ ਨਾਲ ਹੀ ਸ਼੍ਰੀਸ਼ੰਕਰ ਰਾਸ਼ਟਰਮੰਡਲ ਖੇਡਾਂ ਦੇ ਇਤਿਹਾਸ ਵਿੱਚ ਲੰਬੀ ਛਾਲ ਵਿੱਚ ਭਾਰਤ ਲਈ ਤਮਗਾ ਜਿੱਤਣ ਵਾਲਾ ਪਹਿਲਾ ਪੁਰਸ਼ ਅਥਲੀਟ ਬਣ ਗਿਆ ਹੈ।

ਮੁਰਲੀ ​ਸ਼੍ਰੀਸ਼ੰਕਰ ਤੋਂ ਪਹਿਲਾਂ ਸਾਬਕਾ ਐਥਲੀਟ ਅੰਜੂ ਬੌਬੀ ਜਾਰਜ ਅਤੇ ਪ੍ਰਜੁਸ਼ਾ ਮਲਾਇਖਲ ਔਰਤਾਂ 'ਚ ਤਗਮੇ ਜਿੱਤ ਚੁੱਕੇ ਹਨ। ਅੰਜੂ ਬੌਬੀ ਨੇ 2002 ਦੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਲੰਬੀ ਛਾਲ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਸੀ ਅਤੇ ਪ੍ਰਜੂਸ਼ਾ ਨੇ 2010 ਦੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ ਸੀ।

ਮਹੱਤਵਪੂਰਨ ਗੱਲ ਇਹ ਹੈ ਕਿ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਟਰੈਕ ਐਂਡ ਫੀਲਡ ਵਿੱਚ ਭਾਰਤ ਦਾ ਇਹ ਦੂਜਾ ਤਮਗਾ ਹੈ। ਇਸ ਤੋਂ ਪਹਿਲਾਂ ਤੇਜਸਵਿਨ ਸ਼ੰਕਰ ਨੇ ਉੱਚੀ ਛਾਲ ਵਿੱਚ ਭਾਰਤ ਲਈ ਕਾਂਸੀ ਦਾ ਤਗ਼ਮਾ ਜਿੱਤਿਆ ਸੀ।

ਅਨੀਸ ਯਾਹੀਆ ਫਾਈਨਲ 'ਚ ਤਗਮੇ ਤੋਂ ਖੁੰਝ ਗਿਆ
ਇੱਕ ਹੋਰ ਭਾਰਤੀ ਅਥਲੀਟ ਮੁਹੰਮਦ ਅਨੀਸ ਯਾਹੀਆ ਫਾਈਨਲ ਵਿੱਚ ਤਮਗਾ ਜਿੱਤਣ ਤੋਂ ਖੁੰਝ ਗਿਆ। ਉਹ 7.97 ਦੀ ਸਰਵੋਤਮ ਕੋਸ਼ਿਸ਼ ਨਾਲ 6 ਕੋਸ਼ਿਸ਼ਾਂ ਤੋਂ ਬਾਅਦ ਪੰਜਵੇਂ ਨੰਬਰ 'ਤੇ ਰਿਹਾ। ਯਾਹੀਆ ਨੇ ਪਹਿਲੀਆਂ ਤਿੰਨ ਕੋਸ਼ਿਸ਼ਾਂ ਵਿੱਚ 7.72 ਮੀਟਰ ਦਾ ਸਰਵੋਤਮ ਯਤਨ ਕੀਤਾ।ਹਾਲਾਂਕਿ, ਉਸ ਦੀ ਪਹਿਲੀ ਕੋਸ਼ਿਸ਼ ਫਾਊਲ ਰਹੀ। ਦੂਜੀ ਕੋਸ਼ਿਸ਼ ਵਿੱਚ ਉਸ ਨੇ 7.65 ਮੀਟਰ ਦੀ ਛਾਲ ਮਾਰੀ। ਇਸ ਤੋਂ ਬਾਅਦ ਤੀਜੇ ਵਿੱਚ ਉਸ ਨੇ 7.72 ਮੀਟਰ ਦੀ ਛਾਲ ਮਾਰੀ। ਯਾਹੀਆ ਨੇ ਚੌਥੀ ਕੋਸ਼ਿਸ਼ ਵਿੱਚ 7.74 ਮੀਟਰ, ਪੰਜਵੀਂ ਕੋਸ਼ਿਸ਼ ਵਿੱਚ 7.58 ਮੀਟਰ ਅਤੇ ਛੇਵੀਂ ਕੋਸ਼ਿਸ਼ ਵਿੱਚ 7.97 ਮੀਟਰ ਛਾਲ ਮਾਰੀ।

ਟਾਪ ਹੈਡਲਾਈਨ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ

ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ

ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?

Embed widget