ਪੜਚੋਲ ਕਰੋ

ਵੇਟ ਲਿਫਟਿੰਗ ‘ਚ ਕਾਂਸੀ ਦਾ ਤਮਗਾ ਜਿੱਤਣ ਵਾਲੇ ਲਵਪ੍ਰੀਤ ਸਿੰਘ ਨੂੰ ਵੀ ਪੰਜਾਬ ਸਰਕਾਰ ਵੱਲੋਂ 40 ਲੱਖ ਦੀ ਇਨਾਮੀ ਰਾਸ਼ੀ ਦੇਣ ਦਾ ਐਲਾਨ

CWG 2022: ਰਾਸ਼ਟਰਮੰਡਲ ਖੇਡਾਂ 'ਚ ਤਮਗੇ ਜਿੱਤ ਕੇ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਨਗਦ ਇਨਾਮ ਰਾਸ਼ੀ ਦੇ ਕੇ ਖੇਡਾਂ ਪ੍ਰਤੀ ਹੋਰ ਰੁਚੀ ਦਿਖਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। 

ਵੇਟ ਲਿਫਟਿੰਗ ‘ਚ ਕਾਂਸੀ ਦਾ ਤਮਗਾ ਜਿੱਤਣ ‘ਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਲਵਪ੍ਰੀਤ ਸਿੰਘ ਨੂੰ ਵੀ ਸਰਕਾਰ ਵੱਲੋਂ 40 ਲੱਖ ਦਾ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ। ਸੀਐੱਮ ਨੇ ਟਵੀਟ ਕਰ ਜਿੱਥੇ ਲਵਪ੍ਰੀਤ ਨੂੰ ਵਧਾਈਆਂ ਦਿੱਤੀਆਂ ਉੱਥੇ ਹੀ ਕਿਹਾ ਕਿ ਸਰਕਾਰ ਦੀ ਖੇਡ ਨੀਤੀ ਅਨੁਸਾਰ ਲਵਪ੍ਰੀਤ ਨੂੰ ₹40 ਲੱਖ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸਾਡੀ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ… ਚੱਕਦੇ ਇੰਡੀਆ...

ਬੀਤੇ ਦਿਨ ਪੁਰਸ਼ਾਂ ਦੇ ਵੇਟਲਿਫਟਿੰਗ ਦੇ 109 ਕਿਲੋ ਵਰਗ ਵਿੱਚ ਲਵਪ੍ਰੀਤ ਸਿੰਘ ਨੇ ਕਾਂਸੀ ਦਾ ਤਗਮਾ ਜਿੱਤਿਆ । ਲਵਪ੍ਰੀਤ ਸਿੰਘ ਨੇ ਕੁੱਲ 355 ਕਿਲੋ ਭਾਰ ਚੁੱਕਿਆ। ਇਹ ਸ਼੍ਰੇਣੀ ਭਾਰਤ ਲਈ ਇੱਕ ਨਵਾਂ ਰਾਸ਼ਟਰੀ ਰਿਕਾਰਡ ਵੀ ਹੈ। ਰਾਸ਼ਟਰਮੰਡਲ ਖੇਡਾਂ 2022 ਵਿੱਚ ਵੇਟਲਿਫਟਿੰਗ ਵਿੱਚ ਭਾਰਤ ਦਾ ਇਹ 9ਵਾਂ ਤਮਗਾ ਹੈ।

 ਕਾਂਸੀ ਦਾ ਤਗਮਾ ਜਿੱਤਣ 'ਤੇ ਹਲਕਾ ਅਟਾਰੀ ਦੇ ਪਿੰਡ ਬੱਲ ਸਚੰਦਰ 'ਚ ਖੁਸ਼ੀ ਦਾ ਮਾਹੌਲ ਹੈ।  ਲਵਪ੍ਰੀਤ ਨੇ ਸਾਧਾਰਣ ਪਰਿਵਾਰ 'ਚੋਂ ਉਠ ਕੇ ਵੇਟ ਲਿਫਟਿੰਗ 'ਚ ਮੈਡਲ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।  ਲਵਪ੍ਰੀਤ ਦੇ ਪਿਤਾ ਪਿੰਡ 'ਚ ਦਰਜੀ ਦਾ ਕੰਮ ਕਰਦੇ ਹਨ। ਲਵਪ੍ਰੀਤ ਜੂਨੀਅਰ 'ਚ ਕਈ ਮੈਡਲ ਜਿੱਤ ਚੁੱਕਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ

Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ

ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ

TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
Advertisement
ABP Premium

ਵੀਡੀਓਜ਼

ਕ੍ਰਿਕੇਟ ਲੀਗ 'ਚ ਮਾਨਯੋਗ ਜਸਟਿਸ ਤੇ ਵਕੀਲਾਂ ਨੇ ਲਾਏ ਛੱਕੇ ਤੇ ਚੌਕੇQuami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Punjab News : ਸਰਕਾਰਾਂ ਨੂੰ ਚੈਲੇਂਜ, ਮੋਰਚਾ ਫ਼ਤਿਹ ਕਰਕੇ ਹਟਾਂਗੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ

Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ

Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ

ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ

Embed widget